ਵੱਧ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਏ ਜਾਣ ਦੀ ਮੰਗ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀ ਵੀਡੀਓ ਰਾਹੀਂ ਦਿੱਤੀਆਂ ਗਈਆਂ ਧਮਕੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ
ਗੁਰਦੁਆਰਾ ਸਾਹਿਬ ਦੇ ਕਪਾਟ ਅੱਜ ਖੋਲ੍ਹੇ ਗਏ ਉਤਰਾਖੰਡ/ਬਿਊਰੋ ਨਿਊਜ਼ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਸਵੇਰੇ 9 ਵਜੇ ਤੋਂ ਖੋਲ੍ਹ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗੋਬਿੰਦਘਾਟ ਗੁਰਦੁਆਰਾ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਪਹਿਲਾ ਜੱਥਾ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ …
Read More »‘ਆਪ’ ਨੇ ਫੇਲ੍ਹ ਕੀਤੀ ਬੋਲੀ ਦੀ ਆੜ ‘ਚ ਮਾਈਨਿੰਗ ਮਾਫੀਏ ਦੀ ਸਾਜਿਸ਼
ਜਨਤਾ ਅਤੇ ਕੁਦਰਤੀ ਵਸੀਲਿਆਂ ਦੀ ਲੁੱਟ ਨਹੀਂ ਹੋਣ ਦਿਆਂਗੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀ ਰੇਤਾ ਬਜਰੀ ਦੀਆਂ 89 ਖੱਡਾਂ ਦੀ ਬੋਲੀ ਰਾਹੀਂ ਮਾਈਨਿੰਗ ਮਾਫੀਆ ਵਲੋਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਫੇਲ੍ਹ ਕਰ ਦਿੱਤਾ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮਾਈਨਿੰਗ …
Read More »ਪਾਕਿ ਦੇ ਸਾਬਕਾ ਲੈਫਟੀਨੈਂਟ ਜਨਰਲ ਨੇ ਕੀਤਾ ਖੁਲਾਸਾ
ਕਿਹਾ, ਕੁਲਭੂਸ਼ਣ ਜਾਧਵ ਨੂੰ ਈਰਾਨ ‘ਚੋਂ ਫੜਿਆ ਗਿਆ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਲਭੂਸ਼ਣ ਜਾਧਵ ਨੂੰ ਲੈ ਕੇ ਪਾਕਿਸਤਾਨੀ ਦਾਅਵੇ ਦੀ ਪੋਲ ਖੁੱਲ੍ਹ ਗਈ ਹੈ। ਇਸ ਵਾਰ ਪਾਕਿ ਦੇ ਝੂਠ ਨੂੰ ਆਈ ਐਸ ਆਈ ਦੇ ਹੀ ਸਾਬਕਾ ਅਧਿਕਾਰੀ ਨੇ ਬੇਨਕਾਬ ਕੀਤਾ ਹੈ। ਰਿਟਾਇਰਡ ਲੈਫਟੀਨੈਂਟ ਜਨਰਲ ਅਹਿਮਦ ਸ਼ੋਏਬ ਨੇ ਮੰਨਿਆ ਹੈ ਕਿ …
Read More »ਗੁਰਦੁਆਰਾ ਗਿਆਨ ਗੋਦੜੀ ਸਬੰਧੀ ਸਿੱਖ ਜਥੇਬੰਦੀਆਂ ਦੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ
ਗੁਰਦਆਰਾ ਸਾਹਿਬ ਦੀ ਜ਼ਮੀਨ ਹਾਸਲ ਲਈ ਰਣਨੀਤੀ ਬਣਾਈ ਜਾਵੇਗੀ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਦੁਆਰ ਵਿਖੇ ਸਥਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਸਬੰਧੀ ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ ਬੈਠਕ ਬੁਲਾਈ ਗਈ। ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਦੇਣ …
Read More »ਬਾਦਲਾਂ ਦੀਆਂ ਲਗਜ਼ਰੀ ਬੱਸਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵੀ ਲਿਆ ਰਹੀ ਹੈ ਨਵੀਆਂ ਲਗਜ਼ਰੀ ਬੱਸਾਂ
ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਾਈਵੇਟ ਟਰਾਂਸਪੋਟਰਾਂ ਦੀਆਂ ਲਗਜ਼ਰੀ ਬੱਸਾਂ ਨੂੰ ਟੱਕਰ ਦੇਣ ਲਈ ਸਰਕਾਰ ਵੱਲੋਂ 50 ਲਗਜ਼ਰੀ ਬੱਸਾਂ ਲਿਆਂਦੀਆਂ ਜਾ ਰਹੀਆਂ ਹਨ। ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਚੇਤੇ ਰਹੇ ਕਿ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਲਗਜ਼ਰੀ ਬੱਸਾਂ ਬਾਦਲ ਪਰਿਵਾਰ ਦੀਆਂ ਹੀ ਹਨ। ਅਧਿਕਾਰੀ ਨੇ ਦੱਸਿਆ ਕਿ ਪੰਜਾਬ …
Read More »ਕੇਜਰੀਵਾਲ ਦਾ ਫੌਜ ਨੂੰ ਸਲਾਮ
ਕੁਮਾਰ ਵਿਸ਼ਵਾਸ ਨੇ ਕਿਹਾ, ਨਵਾਜ਼ ਮੀਆਂ ਨੌਸ਼ਹਿਰਾ ਵਾਲੀ ਗੁੱਡ ਨਾਈਟ ਕਬੂਲ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਜੀਕਲ ਸਟਰਾਈਕ ‘ਤੇ ਸਵਾਲ ਉਠਾ ਕੇ ਆਲੋਚਨਾ ਦਾ ਸਾਹਮਣਾ ਕਰ ਚੁੱਕੇ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਵਾਰ ਭਾਰਤੀ ਫੌਜ ਦੁਆਰਾ ਪਾਕਿਸਤਾਨ ਦੀਆਂ ਚੌਕੀਆਂ ਨੂੰ ਤਬਾਹ ਕਰਨ ਦੀ ਕਾਰਵਾਈ ‘ਤੇ ਕੋਈ ਸਵਾਲ …
Read More »ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਾਲ ਪ੍ਰਚੰਡ ਨੇ ਦਿੱਤਾ ਅਸਤੀਫਾ
ਸ਼ੇਰ ਬਹਾਦਰ ਦੇਤਬਾ ਹੋਣਗੇ ਨੇਪਾਲ ਦੇ ਅਗਲੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਾਲ ਪ੍ਰਚੰਡ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ। ਚੇਤੇ ਰਹੇ ਕਿ ਪ੍ਰਚੰਡ ਨੇ ਮੰਤਰੀ ਮੰਡਲ ਨੂੰ ਸੂਚਿਤ ਕੀਤਾ ਸੀ ਕਿ ਉਹ ਨੇਪਾਲੀ ਕਾਂਗਰਸ …
Read More »ਲੜਾਕੂ ਜਹਾਜ਼ ਲੈ ਕੇ ਸਿਆਚਿਨ ਪਹੁੰਚੇ ਪਾਕਿ ਦੇ ਏਅਰ ਚੀਫ
ਭਾਰਤ ਵਲੋਂ ਨੌਸ਼ਹਿਰਾ ਸੈਕਟਰ ‘ਚ ਕੀਤੀ ਕਾਰਵਾਈ ਤੋਂ ਪਾਕਿ ‘ਚ ਸਹਿਮ ਦਾ ਮਾਹੌਲ ਇਸਲਾਮਾਬਾਦ/ਬਿਊਰੋ ਨਿਊਜ਼ ਭਾਰਤ ਨਾਲ ਵਧਦੇ ਤਣਾਅ ਦੇ ਚੱਲਦਿਆਂ ਪਾਕਿ ਹਵਾਈ ਸੈਨਾ ਦੇ ਮੁਖੀ ਨੇ ਚਿਤਾਵਨੀ ਦਿੱਤੀ ਹੈ ਕਿ ਸਾਡੇ ਸੁਰੱਖਿਆ ਬਲ ਦੁਸ਼ਮਣ ਦੀ ਕਿਸੇ ਵੀ ਕਾਰਵਾਈ ਦਾ ਇਸ ਤਰ੍ਹਾਂ ਜਵਾਬ ਦੇਣਗੇ ਕਿ ਉਸਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ …
Read More »ਪਾਕਿਸਤਾਨੀ ਅੱਤਵਾਦੀਆਂ ਨੂੰ ਭਾਰਤ ‘ਚ ਘੁਸਪੈਠ ਕਰਨ ਲਈ ਮੱਦਦ ਕਰਨ ਵਾਲੀਆਂ ਪਾਕਿਸਤਾਨੀ ਚੌਕੀਆਂ ਨੂੰ ਭਾਰਤੀ ਜਵਾਨਾਂ ਨੇ ਉਡਾਇਆ
24 ਸਕਿੰਟਾਂ ਵਿਚ ਪਾਕਿਸਤਾਨੀ ਚੌਕੀਆਂ ‘ਤੇ ਦਾਗੇ 16 ਗੋਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਪਾਕਿਸਤਾਨ ਦੀਆਂ ਕਈ ਚੌਕੀਆਂ ਤਬਾਹ ਕਰ ਦਿੱਤੀਆਂ ਹਨ। ਇਹ ਉਹ ਚੌਕੀਆਂ ਸਨ, ਜਿਨ੍ਹਾਂ ਦੀ ਆੜ ਵਿਚ ਅੱਤਵਾਦੀਆਂ ਦੀ ਘੁਸਪੈਠ ਭਾਰਤ ਵਿਚ ਕਰਵਾਈ ਜਾਂਦੀ ਸੀ। ਨਾਲ ਹੀ ਐਲਓਸੀ ਨਾਲ ਲੱਗਦੇ …
Read More »