Breaking News
Home / Mehra Media (page 3321)

Mehra Media

ਸੁਨੀਲ ਗਰੋਵਰ ਫਿਰ ਤੋਂ ਬਣਨਗੇ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ

ਕਿਹਾ, ਲੋਕਾਂ ਦਾ ਮਨੋਰੰਜਨ ਕਰਨਾ ਮੇਰੇ ਲਈ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਵਿਚਕਾਰ ਹੋਏ ਝਗੜੇ ਤੋਂ ਬਾਅਦ ਕਪਿਲ ਦੇ ਸ਼ੋਅ ਤੋਂ ਦੂਰੀ ਬਣਾ ਚੁੱਕੇ ਸੁਨੀਲ ਗਰੋਵਰ ਇਕ ਵਾਰ ਕਪਿਲ ਦੇ ਸ਼ੋਅ ਵਿਚ ਆ ਰਹੇ ਹਨ। ਸੁਨੀਲ ਗਰੋਵਰ ਨੇ ਆਪਣੇ ਇਕ ਟਵੀਟ ਵਿਚ ਸਾਫ ਕੀਤਾ ਕਿ ਉਹ …

Read More »

ਸੀਰੀਆ ‘ਚ ਰਸਾਇਣਕ ਹਮਲਾ

100 ਵਿਅਕਤੀਆਂ ਦੀ ਮੌਤ, 400 ਤੋਂ ਵੱਧ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਗ ਨਾਲ ਜੂਝ ਰਹੇ ਸੀਰੀਆ ਵਿਚ ਲੰਘੇ ਕੱਲ੍ਹ ਰਸਾਇਣਕ ਹਮਲੇ ਵਿਚ 100 ਵਿਅਕਤੀਆਂ ਦੀ ਮੌਤ ਹੋ ਗਈ ਅਤੇ 400 ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚ ਦਰਜਨਾਂ ਬੱਚੇ ਸ਼ਾਮਿਲ ਹਨ। ਹਮਲਾ ਵਿਦਰੋਹੀਆਂ ਦੇ ਪ੍ਰਭਾਵ ਵਾਲੇ ਇਦਲਿਬ ਸੂਬੇ ਦੇ ਖਾਨ …

Read More »

ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਰਾਸ਼ਟਰਪਤੀ ਦਾ ਉਮੀਦਵਾਰ ਬਣਾਉਣ ਦੀ ਮੰਗ ਉਠੀ

ਇਲਾਹਾਬਾਦ/ਬਿਊਰੋ ਨਿਊਜ਼ ਆਰ ਐਸ ਐਸ ઠਮੁਖੀ ਮੋਹਨ ਭਾਗਵਤ ਨੂੰ ਭਾਜਪਾ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਦੀ ਮੰਗ ਨੂੰ ਲੈ ਕੇ ਹੁਣ ਸੜਕਾਂ ਉੱਤੇ ਵੀ ਆਵਾਜ਼ ਉੱਠਣੀ ਸ਼ੁਰੂ ਹੋ ਗਈ ਹੈ। ਇਲਾਹਾਬਾਦ ਵਿੱਚ ਭਾਜਪਾ ਵਰਕਰਾਂ ਵਲੋਂ ਮੋਹਨ ਭਾਗਵਤ ਨੂੰ ਐਨ ਡੀ ਏ ਦੀ ਤਰਫ਼ੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨੇ …

Read More »

ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਲਗਾਈ ਤਨਖਾਹ

ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਅੱਜ ਅਕਾਲ ਤਖ਼ਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਦੌਰਾਨ ਤਨਖਾਹੀਆ ਕਰਾਰ ਦੇ ਦਿੱਤਾ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਝੀਂਡਾ ਨੂੰ ਧਾਰਮਿਕ ਸਜ਼ਾ ਵਾਲਾ ਹੁਕਮ ਪੜ੍ਹਿਆ ਗਿਆ। ਅੱਜ ਝੀਂਡਾ ਨੇ ਅਕਾਲ …

Read More »

‘ਆਪ’ ਆਗੂਆਂ ਦੇ ਕੇਸ ਮੁਫਤ ‘ਚ ਲੜਨ ਲਈ ਤਿਆਰ ਜੇਠਮਲਾਨੀ

ਕਿਹਾ, ਉਹ ਗਰੀਬਾਂ ਦੇ ਕੇਸ ਮੁਫਤ ਲੜਦੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਆਖਿਆ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਆਗੂ ਫ਼ੀਸ ਦੇ ਪੈਸੇ ਨਹੀਂ ਦੇ ਸਕਦੇ ਤਾਂ ਉਹ ਇਨ੍ਹਾਂ ਦੇ ਕੇਸ ਮੁਫ਼ਤ ਵਿੱਚ ਲੜਨਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਭਾਰਤ ਤੇ ਪਾਕਿ ਵਿਚਕਾਰ ਤਣਾਅ ਘੱਟ ਕਰਨ ਲਈ ਟਰੰਪ ਵਲੋਂ ਕੋਸ਼ਿਸ਼ਾਂ

ਸਾਡੀ ਮਿਹਨਤ ਜ਼ਰੂਰ ਰੰਗ ਲਿਆਏਗੀ : ਨਿੱਕੀ ਹੇਲੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ ਵਿਚਾਲੇ ਸਬੰਧਾਂ ਨੂੰ ਸੁਖਾਵਾਂ ਬਣਾਉਣ ਵਿੱਚ ਅਮਰੀਕਾ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਟਰੰਪ ਪ੍ਰਸ਼ਾਸਨ ਨੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਨੂੰ ਘੱਟ ਕਰਨ ਲਈ ਨਵੇਂ ਰਸਤੇ ਲੱਭਣੇ ਸ਼ੁਰੂ ਕਰ ਦਿੱਤੇ ਹਨ। ਇਹ ਕੋਸ਼ਿਸ਼ਾਂ ਅਮਰੀਕਾ ਦੇ ਰਾਸ਼ਟਰਪਤੀ  ਡੋਨਲਡ ਟਰੰਪ …

Read More »

ਬਾਦਲਾਂ ਦੀ ਬੱਸ ਨੇ ਸਾਬਕਾ ਅਕਾਲੀ ਵਿਧਾਇਕ ਦੇ ਚਾਚੇ ਦੀ ਲਈ ਜਾਨ

ਮਾਹਿਲਪੁਰ/ਬਿਊਰੋ ਨਿਊਜ਼ ਬਾਦਲਾਂ ਦੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਇੱਕ ਹੋਰ ਵਿਅਕਤੀ ਦੀ ਜਾਨ ਲੈ ਲਈ। ਇਹ ਘਟਨਾ ਅੱਜ ਬਾਅਦ ਦੁਪਹਿਰ ਮਾਹਿਲਪੁਰ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਹੰਦੋਵਾਲ ਨੇੜੇ ਵਾਪਰੀ। ਇਕ ਤੇਜ਼ ਰਫ਼ਤਾਰ ਔਰਬਿਟ ਬੱਸ ਨੇ ਸਕੂਟਰੀ ‘ਤੇ ਜਾ ਰਹੇ ਸਾਬਕਾ ਅਕਾਲੀ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੇ ਚਾਚੇ ਚਰਨਜੀਤ ਸਿੰਘ ਨੂੰ …

Read More »

ਯੂਪੀ ਸਰਕਾਰ 86 ਲੱਖ ਕਿਸਾਨਾਂ ਦਾ ਇਕ ਲੱਖ ਤੱਕ ਦਾ ਕਰਜ਼ਾ ਕਰੇਗੀ ਮੁਆਫ

ਚੋਣਾਂ ਤੋਂ ਪਹਿਲਾਂ ਕੀਤਾ ਸੀ ਕਿਸਾਨਾਂ ਨਾਲ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਹੋਈ ਹੈ। ਮੁੱਖ ਸਕੱਤਰ ਰਾਹੁਲ ਭਟਨਾਗਰ ਨੇ ਦੱਸਿਆ ਕਿ 86 ਲੱਖ ਕਿਸਾਨਾਂ ਦਾ ਇਕ ਲੱਖ ਤੱਕ ਦਾ ਕਰਜ਼ਾ ਮੁਆਫ ਹੋ ਜਾਵੇਗਾ। ਚੇਤੇ ਰਹੇ ਕਿ ਉਤਰ ਪ੍ਰਦੇਸ਼ ਦੀਆਂ …

Read More »

ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੋਲ ਆਮਦਨ ਤੋਂ ਵੱਧ ਸੰਪਤੀ ਦਾ ਮਾਮਲਾ

ਵੀਰਭੱਦਰ ਸਿੰਘ ਦੇ ਫਾਰਮ ਹਾਊਸ ਦੀ ਹੋਈ ਕੁਰਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਈ.ਡੀ. ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਹੋਰਾਂ ਖਿਲਾਫ ਧਨ ਸੋਧ ਦੀ ਜਾਂਚ ਦੇ ਸਬੰਧ ਵਿਚ ਇਕ ਫਾਰਮ ਹਾਊਸ ਨੂੰ ਕੁਰਕ ਕਰ ਲਿਆ ਹੈ, ਜਿਸ ਦੀ ਬਾਜ਼ਾਰ ਵਿਚ ਕੀਮਤ 27 ਕਰੋੜ ਰੁਪਏ ਹੈ। ਏਜੰਸੀ ਨੇ ਧਨ …

Read More »

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਲਾਈ ਕਲਾਸ

ਕਿਹਾ, ਪੰਜਾਬ ਵਿਚ ਪਈਆਂ ਵੋਟਾਂ ਪ੍ਰਤੀ ਸ਼ੱਕ ਹੈ ਤਾਂ ਇਸਦੀ ਤਸਦੀਕ ਕਰਵਾ ਲਓ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਹੈ ਕਿ ਜੇਕਰ ਪੰਜਾਬ ਚੋਣਾਂ ਵਿੱਚ ਪਈਆਂ ਵੋਟਾਂ ਉਤੇ ਉਸ ਨੂੰ ਕੁਝ ਸ਼ੱਕ ਹੈ ਤਾਂ ਉਹ ਇਸ ਦੀ ਤਸਦੀਕ ਕਰਵਾ ਸਕਦੀ ਹੈ। ਚੋਣ ਕਮਿਸ਼ਨ ਨੇ ਆਖਿਆ …

Read More »