Breaking News
Home / Mehra Media (page 3329)

Mehra Media

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

ਕੇ.ਡੀ. ਚੌਧਰੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਈਏਐਸ ਅਫਸਰ ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇ.ਡੀ. ਚੌਧਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇ.ਡੀ. ਚੌਧਰੀ ਨੂੰ ਬਾਦਲ ਸਰਕਾਰ ਨੇ ਲਗਾਇਆ ਸੀ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਵਾਰ …

Read More »

ਸਿਕੰਦਰ ਸਿੰਘ ਮਲੂਕਾ ਦੀ ਨਵੇਂ ਮਾਮਲੇ ਵਿਚ ਹੋ ਸਕਦੀ ਹੈ ਜਾਂਚ

ਪ੍ਰਾਈਵੇਟ ਠੇਕੇਦਾਰਾਂ ਨੂੰ ਚਾਰ ਕਰੋੜ ਤੋਂ ਵੱਧ ਦਾ ਦਿੱਤਾ ਸੀ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਇੱਕ ਨਵੇਂ ਮਾਮਲੇ ਵਿੱਚ ਜਾਂਚ ਦੇ ਘੇਰੇ ਵਿਚ ਆ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਅਕਾਲੀ-ਭਾਜਪਾ ਸਰਕਾਰ  ਸਮੇਂ ਮੰਤਰੀ ਹੁੰਦੇ ਹੋਏ ਮਲੂਕਾ ਵੱਲ਼ੋਂ ਪਸ਼ੂ ਮੇਲੇ ਕਰਾਉਣ ਦੌਰਾਨ ਕਥਿਤ ਤੌਰ ‘ਤੇ ਪ੍ਰਾਈਵੇਟ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਪੱਸ਼ਟ

ਕਿਹਾ, ਨਸ਼ੇ ਦੇ ਵੱਡੇ ਮੱਗਰਮੱਛਾਂ ਨੂੰ ਫੜਾਂਗੇ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ …

Read More »

ਜਾਂਚ ਕਮੇਟੀ ਦਾ ਕਹਿਣਾ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਪੰਜ ਕੇਸਾਂ ‘ਤੇ ਮੁੜ ਸੁਣਵਾਈ ਕਰਨ ਲਈ ਕਿਹਾ ਹੈ। ਇਹ ਮਾਮਲੇ 1986 ਵਿਚ ਬੰਦ ਕਰ ਦਿੱਤੇ ਗਏ ਸਨ। ਜਾਂਚ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛ-ਗਿੱਛ ਹੀ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1106 ਕਰੋੜ ਦਾ ਬਜਟ ਪਾਸ

ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ     ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1106 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ …

Read More »

ਵਿਧਾਨ ਸਭਾ ‘ਚ ਬੈਂਸ ਭਰਾਵਾਂ ਨੂੰ ‘ਆਪ’ ਆਗੂਆਂ ਨਾਲ ਸੀਟ ਨਾ ਦੇਣ ‘ਤੇ ਵਿਰੋਧੀ ਨੇ ਕੀਤਾ ਪ੍ਰਦਰਸ਼ਨ

ਫੂਲਕਾ ਨੇ ਕਿਹਾ, ਸਰਕਾਰ ਵਿਰੋਧੀ ਧਿਰ ਨੂੰ ਕਮਜ਼ੋਰ ਕਰਨਾ ਚਾਹੁੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬੈਂਸ ਭਰਾਵਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਸੀਟ ਨਾ ਦੇਣ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਇਜਲਾਸ ਦੇ ਆਖਰੀ ਦਿਨ ਸਦਨ ਵਿਚ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ …

Read More »

ਸੁਪਰੀਮ ਕੋਰਟ ਨੇ ਬੀਐਸ-3 ਵਾਹਨਾਂ ਦੀ ਵਿਕਰੀ ‘ਤੇ ਲਾਈ ਰੋਕ

ਆਟੋ ਕੰਪਨੀਆਂ ਨੂੰ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਬੀਐਸ-3 ਵਾਹਨਾਂ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਹੁਕਮ ਦਿੱਤਾ ਹੈ। ਇਹ ਹੁਕਮ 1 ਅਪ੍ਰੈਲ ਤੋਂ ਲਾਗੂ ਹੋਣਗੇ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਆਟੋ ਕੰਪਨੀਆਂ ਨੂੰ ਵੱਡਾ ਝਟਕਾ ਲੱਗਾ ਹੈ। ਆਟੋ ਕੰਪਨੀਆਂ ਦਾ ਦਾਅਵਾ ਹੈ ਕਿ ਵਾਹਨਾਂ …

Read More »

ਰਾਜਪਾਲ ਨੇ ਪੰਜਾਬ ਦੀ ਵਿੱਤੀ ਸਥਿਤੀ ਤੋਂ ਕਰਵਾਇਆ ਜਾਣੂ

ਕਿਹਾ, ਪੰਜਾਬ ਸਰਕਾਰ ਦਾ ਖਜ਼ਾਨਾ ਹੈ ਖਾਲੀ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਸਰਕਾਰ ਨੂੰ ਖਰਚੇ ਘਟਾਉਣੇ ਪੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨਵੀਂ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪਿਛਲੇ ਸਮੇਂ …

Read More »

ਰਾਜਪਾਲ ਦੇ ਭਾਸ਼ਣ ‘ਤੋਂ ਆਮ ਆਦਮੀ ਪਾਰਟੀ ਨਾ-ਖੁਸ਼

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਰਾਜਪਾਲ ਦੁਆਰਾ ਦਿੱਤੇ ਭਾਸ਼ਣ ਉਤੇ  ਆਮ ਆਦਮੀ ਪਾਰਟੀ ਨੇ ਨਾ-ਖੁਸ਼ੀ ਜ਼ਾਹਰ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੁਆਰਾ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿਚ ਦਰਜ ਮੁੱਦੇ ਅੱਜ ਦੇ ਭਾਸ਼ਣ ਵਿਚੋਂ ਗਾਇਬ ਸਨ। ਉਨ੍ਹਾਂ …

Read More »

ਸਾਬਕਾ ਖੇਤੀਬਾੜੀ ਮੰਤਰੀ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦੇ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਅੰਤਿਮ ਸਾਹ ਲਿਆ। ਉਹ 85 ਸਾਲ ਦੇ ਸਨ ਤੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ …

Read More »