ਚਾਰ ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਤਜਵੀਜ਼ਸ਼ੁਦਾ ਐਕਸ਼ਨ ਪ੍ਰੋਗਰਾਮ ਬਾਰੇ ਜਾਣਕਾਰੀ ਦੇਵੇ। ਅਦਾਲਤ ਨੇ ਕੇਂਦਰ ਨੂੰ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ …
Read More »ਕਿਸਾਨ ਆਗੂ ਪਸ਼ੌਰਾ ਸਿੰਘ ਸਿੱਧੂਪੁਰ ਦਾ ਦੇਹਾਂਤ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਪ੍ਰਧਾਨ ਪਸ਼ੌਰਾ ਸਿੰਘ ਸਿੱਧੂਪੁਰ ਦਾ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ, ਉਹ 75 ਵਰ੍ਹਿਆਂ ਦੇ ਸਨ। ਪਿਸ਼ੌਰਾ ਸਿੰਘ ਸਿੱਧੁਪੁਰ 1982 ਵਿੱਚ ਕਿਸਾਨ ਯੂਨੀਅਨ ਵਿੱਚ ਸਰਗਰਮ ਹੋਏ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਅਣਥੱਕ …
Read More »ਵਿਰਾਸਤੀ ਖਾਤਿਆਂ ਦੇ ਨਿਪਟਾਰੇ ਲਈ ਭਾਰਤ ਸਰਕਾਰ ਕੋਲ ਮੁੱਦਾ ਉਠਾਵਾਂਗੇ
ਕੈਪਟਨ ਅਮਰਿੰਦਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਵਿਰਾਸਤੀ ਖਾਤਿਆਂ ਦੇ ਨਿਪਟਾਰੇ ਲਈ ਲੰਬਿਤ ਪਏ ਨਗਦ ਹੱਦ ਕਰਜ਼ੇ ਦਾ ਮੁੱਦਾ ਭਾਰਤ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਕੋਲ ਪਹਿਲ ਦੇ ਅਧਾਰ ‘ਤੇ ਉਠਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਸੁਪਰੀਮ ਕੋਰਟ ਦਾ ਫੈਸਲਾ
ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਧਾਰ ਕਾਰਡ ਜ਼ਰੂਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਭਲਾਈ ਦੀਆਂ ਸਰਕਾਰੀ ਸਕੀਮਾਂ ਦਾ ਫਾਇਦਾ ਲੈਣ ਲਈ ਅਧਾਰ ਕਾਰਡ ਜ਼ਰੂਰੀ ਨਹੀਂ ਹੈ। ਹਾਲਾਂਕਿ ਅਦਾਲਤ ਨੇ ਸਾਫ ਕੀਤਾ ਹੈ ਸਰਕਾਰ ਨੂੰ ਬੈਂਕ ਖਾਤੇ ਖੋਲ੍ਹਣ ਵਰਗੀਆਂ ਯੋਜਨਾਵਾਂ ਲਈ ਅਧਾਰ ਕਾਰਡ ਦੇ …
Read More »ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕੈਪਟਨ ਨੇ ਕੇਂਦਰ ਤੋਂ ਵਿਸ਼ੇਸ਼ ਪੈਕੇਜ ਮੰਗਿਆ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੰਕਟ ਵਿਚ ਘਿਰੇ ਤੇ ਕਰਜ਼ੇ ‘ਚ ਡੁੱਬੇ ਸੂਬੇ ਦੇ ਕਿਸਾਨਾਂ ਦੇ ਯਕਮੁਸ਼ਤ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਸੰਸਦ ਭਵਨ ਵਿਚ …
Read More »ਪਰਵਾਸੀ ਭਾਰਤੀ ਜਿਸ ਪਾਰਟੀ ਦੀ ਮੱਦਦ ਕਰਦੇ ਹਨ ਉਹ ਪਾਰਟੀ ਹਾਰ ਜਾਂਦੀ ਹੈ : ਸੁਖਬੀਰ ਬਾਦਲ
ਮਾਹਿਲਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਹਿਲਪੁਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੋਪੀ ਗੈਂਗ ਦੇ 37 ਉਮੀਦਵਾਰਾਂ ਦੀ ਤਾਂ ਪੰਜਾਬ ਵਿਚ ਜ਼ਮਾਨਤ ਵੀ ਜ਼ਬਤ ਹੋ ਗਈ ਹੈ। ਇਸ ਤੋਂ ਸਪਸ਼ਟ ਹੈ ਕਿ ਪਰਵਾਸੀ ਭਾਰਤੀ ਜਿਸ ਵੀ ਪਾਰਟੀ ਦੀ ਮਦਦ ਕਰਦੇ ਹਨ …
Read More »10 ਪੰਜਾਬੀਆਂ ਦੀ ਆਬੂਧਾਬੀ ਅਦਾਲਤ ਨੇ ਸਜ਼ਾ ਕੀਤੀ ਮੁਆਫ਼
ਓਬਰਾਏ ਨੇ ਪਾਕਿਸਤਾਨੀ ਪਰਿਵਾਰ ਨੂੰ 60 ਲੱਖ ਰੁਪਏ ਬਲੱਡ ਮਨੀ ਦਿੱਤੀ ਪਟਿਆਲਾ/ਬਿਊਰੋ ਨਿਊਜ਼ ਅਬੂਧਾਬੀ ਵਿਚ ਪਾਕਿਸਤਾਨੀ ਵਿਅਕਤੀ ਦੇ ਕਤਲ ਮਾਮਲੇ ਵਿਚ ਉਥੋਂ ਦੀ ਐੱਲਐੱਨ ਅਦਾਲਤ ਨੇ 10 ਪੰਜਾਬੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਮੁਆਫ਼ੀ ਪੱਤਰ ਬਦਲੇ ਪਾਕਿਸਤਾਨੀ ਪਰਿਵਾਰ ਨੂੰ ਉਘੇ ਸਮਾਜ ਸੇਵੀ ਤੇ ਇਸ ਕੇਸ ਦੀ ਪੈਰਵਾਈ ਕਰ ਰਹੇ …
Read More »‘ਆਪ’ ਨੂੰ ਹਾਰ ਤੋਂ ਬਾਅਦ ਸੰਵਿਧਾਨ ਆਇਆ ਚੇਤੇ
ਪੰਜਾਬ ਦੀ ਕਾਰਜਕਾਰਨੀ ਸੰਵਿਧਾਨ ਅਨੁਸਾਰ ਬਣਾਈ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਹਾਰ ਤੋਂ ਬਾਅਦ ਸੰਵਿਧਾਨ ਚੇਤੇ ਆਉਣਾ ਲੱਗਾ ਹੈ। ‘ਆਪ’ ਦੇ ਸਮੂਹ ਜਿੱਤੇ ਅਤੇ ਹਾਰੇ ਉਮੀਦਵਾਰਾਂ ਦੀ ਹੋਈ ਮੀਟਿੰਗ ਵਿਚ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਹੁਣ …
Read More »ਸੁਖਬੀਰ ਬਾਦਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ, ਪਵਨ ਟੀਨੂੰ ਬਣੇ ਚੀਫ ਵਿੱਪ੍ਹ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਵਿੱਖ ਵਿੱਚ ਸਿਆਸੀ ਸਰਗਰਮੀਆਂ ਸੀਮਤ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਉਮਰ ਦੇ ਨੌਵੇਂ ਦਹਾਕੇ ਨੂੰ ਢੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ”ਮੇਰੀ ਸਿਹਤ ਹੁਣ ਠੀਕ ਨਹੀਂ ਰਹਿੰਦੀ, …
Read More »ਪ੍ਰਕਾਸ਼ ਸਿੰਘ ਬਾਦਲ ਚੰਡੀਗੜ੍ਹ ‘ਚ ਸਰਕਾਰੀ ਰਿਹਾਇਸ਼ ਤੋਂ ਹੋਏ ਸੱਖਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਦਹਾਕੇ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ਸਰਕਾਰੀ ਰਿਹਾਇਸ਼ ਤੋਂ ਸੱਖਣਾ ਹੋਣਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਇਨ੍ਹੀਂ ਦਿਨੀਂ ਚੰਡੀਗੜ੍ਹ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ ਵਿੱਚ ਹਨ। ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਮੁੱਖ …
Read More »