Breaking News
Home / Mehra Media (page 3339)

Mehra Media

ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਝਟਕਾ

48 ਘੰਟਿਆਂ ‘ਚ ਹੋਰਡਿੰਗਾਂ ਤੋਂ ‘ਆਮ’ ਸ਼ਬਦ ਨੂੰ ਹਟਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਮਹੀਨੇ ਹੋਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਵਿਚ ਜਿੰਨੇ ਵੀ ਹੋਰਡਿੰਗ, ਡਿਸਪਲੇਅ, …

Read More »

ਆਬੂਧਾਬੀ ‘ਚ 10 ਪੰਜਾਬੀ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਮੁਆਫ

ਪੀੜਤ ਪਰਿਵਾਰ ਨੂੰ ਬਲੱਡ ਮਨੀ ਦੇ ਕੇ ਹੋਇਆ ਸੀ ਸਮਝੌਤਾ ਦੁਬਈ/ਬਿਊਰੋ ਨਿਊਜ਼ ਆਬੂਧਾਬੀ ਦੇ ਅਲ ਐਨ ਸ਼ਹਿਰ ਵਿਚ ਇਕ ਪਾਕਿਸਤਾਨੀ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦੀ ਆਬੂਧਾਬੀ ਦੀ ਅਦਾਲਤ ਨੇ ਸਜ਼ਾ ਮੁਆਫ ਕਰ ਦਿੱਤੀ ਹੈ। ਡਾ. ਐੱਸ. ਪੀ. ਸਿੰਘ ਓਬਰਾਏ ਦੇ …

Read More »

ਲਾਲ ਬੱਤੀ ਕਲਚਰ ਖਤਮ ਕਰਨ ਲਈ ਦੂਜੇ ਸੂਬਿਆਂ ‘ਚ ਵੀ ਉਠਣ ਲੱਗੀ ਆਵਾਜ਼

ਯੂਪੀ ਸਰਕਾਰ ਨੇ ਵੀ ਇਸ ਨੂੰ ਅਪਣਾਇਆ ਤੇ ਬਿਹਾਰ ਸਰਕਾਰ ‘ਚ ਚੱਲੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੀਂ ਬਣੀ ਕਾਂਗਰਸ ਸਰਕਾਰ ਨੇ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਪਹਿਲ ਪੂਰੇ ਦੇਸ਼ ਵਿੱਚ ਫੈਲਣ ਲੱਗੀ ਹੈ। ਇਸ ਸ਼ਲਾਘਾਯੋਗ ਕਦਮ ਦੀ ਤਰਜ਼ …

Read More »

ਕੈਪਟਨ ਅਮਰਿੰਦਰ ਨੂੰ ਸਿੱਧੂ ਦੇ ਕਾਮੇਡੀ ਸ਼ੋਅ ‘ਤੇ ਇਤਰਾਜ਼ ਨਹੀਂ

ਕਿਹਾ, ਐਡਵੋਕੇਟ ਜਨਰਲ ਕਹਿਣਗੇ ਤਾਂ ਸਿੱਧੂ ਤੋਂ ਸਭਿਆਚਾਰ ਮੰਤਰਾਲਾ ਲਿਆ ਜਾ ਸਕਦਾ ਹੈ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪੰਜਾਬ ਦੇ ਐਡਵੋਕੇਟ ਜਨਰਲ ਕਹਿਣਗੇ ਤਾਂ ਨਵਜੋਤ ਸਿੱਧੂ ਤੋਂ ਸੱਭਿਆਚਾਰ ਮੰਤਰਾਲਾ ਵਾਪਸ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਬਹੁਤ ਸਿਆਣੇ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਵਿਸ਼ੇਸ਼ ਪੈਕੇਜ

ਕਿਸਾਨਾਂ ਨੂੰ ਕਰਜ਼ੇ ਦੀ ਜਕੜ ‘ਚੋਂ ਬਾਹਰ ਕੱਢਣ ਲਈ ਮੋਦੀ ਨੂੰ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਕਰਜ਼ੇ ਵਿੱਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਅਪੀਲ …

Read More »

ਐਸਵਾਈਐਲ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਫਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ

ਐਸਵਾਈਐਲ ਸਬੰਧੀ ਹਰਿਆਣਾ ‘ਚ ਭਾਜਪਾ, ਕਾਂਗਰਸ ਤੇ ਇਨੈਲੋ ਦੀ ਇਕੋ ਸੁਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਿਚ ਅੱਜ ਇੱਕ ਵਫਦ ਐਸਵਾਈਐਲ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਤੇ ਐਸਵਾਈਐਲ ਪੂਰੀ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ਵਿਚ ਹਰਿਆਣਾ ਦੇ ਸਿੱਖਿਆ …

Read More »

ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਦਾ ਹੁਕਮ

ਸਰਕਾਰੀ ਦਫਤਰਾਂ ‘ਚ ਪਾਨ ਗੁਟਕਾ ਨਾ ਖਾਧਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਸਹੁੰ ਚੁੱਕਣ ਤੋਂ ਬਾਅਦ ਲਗਾਤਾਰ ਐਕਸ਼ਨ ਵਿਚ ਨਜ਼ਰ ਆ ਰਹੇ ਹਨ। ਅੱਜ ਅਦਿੱਤਿਆ ਨਾਥ ਨੇ ਲਖਨਊ ਸਕੱਤਰੇਤ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹਨਾਂ ਸਰਕਾਰੀ ਦਫਤਰਾਂ ਵਿਚ ਗੁਟਕਾ, ਪਾਨ ਅਤੇ …

Read More »

ਰਾਣਾ ਕੇ. ਪੀ. ਸਿੰਘ ਨੇ ਚੁੱਕੀ ਆਰਜ਼ੀ ਸਪੀਕਰ ਦੇ ਅਹੁਦੇ ਵਜੋਂ ਸਹੁੰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਮੰਤਰੀ ਵੀ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਰਾਣਾ ਕੰਵਰਪਾਲ ਸਿੰਘ ਨੇ ਗਵਰਨਰ ਹਾਊਸ ਵਿਚ ਅੱਜ ਸਵੇਰੇ ਆਰਜ਼ੀ ਸਪੀਕਰ ਦੇ ਤੌਰ ‘ਤੇ ਸਹੁੰ ਚੁੱਕੀ। ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੇ ਰਾਣਾ ਕੇ. ਪੀ. ਨੂੰ ਆਰਜ਼ੀ ਸਪੀਕਰ …

Read More »

ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਭ੍ਰਿਸ਼ਟਾਚਾਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨ ਮੁਹੱਈਆ …

Read More »

ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਧੋਖਾਧੜੀ ਦੇ ਮਾਮਲੇ ਦਰਜ

ਔਲਖ ਤੇ ਉਸਦੇ ਪਿਤਾ ਨੇ ਧੋਖੇ ਨਾਲ ਜ਼ਮੀਨ ਹੜੱਪਣ ਦੀ ਕੀਤੀ ਕੋਸ਼ਿਸ਼ ਸਿਰਸਾ/ਬਿਊਰੋ ਨਿਊਜ਼ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਧੋਖਾਧੜੀ ਨਾਲ ਜ਼ਮੀਨ ਹੜੱਪਣ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ। ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਪਹਿਲਾ ਮਾਮਲਾ ਫ਼ਤਿਆਬਾਦ ਤੇ ਦੂਜਾ …

Read More »