Breaking News
Home / Mehra Media (page 3341)

Mehra Media

ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਖਾਲਸਾਈ ਰੰਗਾਂ ਨਾਲ ਹੋਇਆ ਸੰਪੰਨ

ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਸ੍ਰੀ ਆਨੰਦਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਨਿਆਰੇਪਣ ਦਾ ਪ੍ਰਤੀਕ ਹੋਲਾ ਮਹੱਲਾ ਖ਼ਾਲਸਾਈ ਪ੍ਰੰਪਰਾਵਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਅਤੇ ਗੁਰੂ ਦੀਆਂ ਲਾਡਲੀਆਂ …

Read More »

ਹਾਰ ਦੇ ਬਾਵਜੂਦ ਪਰੰਪਰਾ ਨਿਭਾਉਣ ਲਈ ਖਾਲੀ ਪੰਡਾਲ ‘ਚ ਅਕਾਲੀਆਂ ਨੇ ਕੀਤੀ ਸਿਆਸੀ ਕਾਨਫਰੰਸ

ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਰਵਾਇਤ ਨੂੰ ਨਿਭਾਉਣ ਲਈ ਬਿਨਾ ਅਕਾਲੀ ਦਲ ਦੇ ਪ੍ਰਮੁੱਖ ਲੀਡਰਾਂ ਤੋਂ  ਹੀ ਪਾਰਟੀ ਨੇ ਜਿੱਥੇ ਰਸਮੀ ਰੈਲੀ ਕੀਤੀ, ਉਥੇ ਕਾਂਗਰਸ ਪਾਰਟੀ ਨੇ ਤਾਂ ਪਹਿਲਾਂ ਹੀ ਆਖ ਦਿੱਤਾ ਸੀ ਕਿ ਅਸੀਂ ਇਸ ਵਾਰ ਰੈਲੀ ਨਹੀਂ ਕਰਾਂਗੇ ਤੇ ਚੋਣ ਜਿੱਤਣ ਤੋਂ ਬਾਅਦ ਵੀ ਉਹ ਇਸ ਫੈਸਲੇ ‘ਤੇ ਕਾਇਮ ਰਹੇ, …

Read More »

ਦੇਸ਼-ਵਿਦੇਸ਼ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼

ਦਲ ਖਾਲਸਾ ਵਲੋਂ ਅਕਾਲ ਤਖਤ ਸਾਹਿਬ ‘ਤੇ ਰਿਲੀਜ਼ ਕੀਤਾ ਕੈਲੰਡਰ ਅੰਮ੍ਰਿਤਸਰ/ਬਿਊਰੋ ਨਿਊਜ਼ ‘ਸੋਧੇ’ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰ ਚੁੱਕੀਆਂ ਸਿੱਖ ਜਥੇਬੰਦੀਆਂ ਵੱਲੋਂ ਨਵੇਂ ਵਰ੍ਹੇ (ਦੇਸੀ ਸਾਲ) ਦੀ ਆਮਦ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ। ਇੱਥੇ ਇਹ ਕੈਲੰਡਰ ਦਲ ਖ਼ਾਲਸਾ ਨੇ ਰਿਲੀਜ਼ ਕੀਤਾ ਜਦਕਿ ਅਮਰੀਕਾ ਵਿੱਚ ਅਮਰੀਕਨ ਸਿੱਖ ਗੁਰਦੁਆਰਾ …

Read More »

ਕੈਪਟਨ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ‘ਆਪ’ ਵਿਧਾਇਕਾਂ ਨੇ ਜ਼ਾਹਰ ਕੀਤੀ ਨਰਾਜ਼ਗੀ

ਕਿਹਾ, ‘ਆਪ’ ਦੇ ਵਿਧਾਇਕਾਂ ਲਈ ਸਮਾਗਮ ‘ਚ ਬੈਠਣ ਦਾ ਪ੍ਰਬੰਧ ਨਹੀਂ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਨਵੀਂ ਕਾਂਗਰਸ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ ‘ਆਪ’ ਦੇ ਵਿਧਾਇਕਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਨ ‘ਤੇ ਹੈਰਾਨੀ ਪ੍ਰਗਟ ਕੀਤੀ ਹੈ। ਸਰਕਾਰੀ ਤੌਰ ‘ਤੇ ਸੱਦਾ ਮਿਲਣ ‘ਤੇ …

Read More »

ਯੂਪੀ ਤੇ ਉਤਰਾਖੰਡ ਵਿਚ ਮੋਦੀ-ਮੋਦੀ, ਅਖਿਲੇਸ਼ ਦੀ ਸਾਈਕਲ ਪੈਂਚਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਭਾਜਪਾ ਸ਼ਾਨਦਾਰ ਬਹੁਮਤ ਨਾਲ ਸੱਤਾ ਵਿੱਚ ਪਰਤ ਆਈ। ਦੂਜੇ ਪਾਸੇ ਕਾਂਗਰਸ ਵੀ ਜਿੱਥੇ ਪੰਜਾਬ ਵਿਚ ਭਾਰੀ ਬਹੁਮਤ ਹਾਸਲ ਕਰਨ ‘ਚ ਸਫਲ ਰਹੀ, ਉਥੇ ਇਹ ਗੋਆ ਤੇ ਮਨੀਪੁਰ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰਨ ਵਿਚ ਸਫਲ ਰਹੀ, ਜਿਥੇ ਕਿਸੇ ਇਕ ਪਾਰਟੀ …

Read More »

ਚੌਥੀ ਵਾਰ ਮਨੋਹਰ ਪਾਰੀਕਰ ਬਣੇ ਗੋਆ ਦੇ ਮੁੱਖ ਮੰਤਰੀ

ਨਵੀਂ ਦਿੱਲੀ : ਗੋਆ ਵਿਚ ਭਾਰਤੀ ਜਨਤਾ ਪਾਰਟੀ ਨੇ ਆਪਣੀ ਸਰਕਾਰ ਬਣਾ ਲਈ ਹੈ। ਇਸ ਦੌਰਾਨ ਮਨੋਹਰ ਪਾਰੀਕਰ ਨੇ ਚੌਥੀ ਵਾਰ ਗੋਆ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਐਮਜੀਪੀ ਦੇ ਮਨੋਹਰ ਅਜਗਾਂਵਕਰ ਅਤੇ ਅਜ਼ਾਦ ਵਿਧਾਇਕ ਰੋਹਨ ਖੁੰਟੇ ਨੇ ਵੀ ਗੋਆ ਸਰਕਾਰ ਵਿਚ ਮੰਤਰੀ ਅਹੁਦੇ ਦੀ ਸਹੁੰ ਚੁੱਕੀ …

Read More »

ਮੋਦੀ ਦੀਆਂ ਨੀਤੀਆਂ ਦੀ ਜਿੱਤ: ਸ਼ਾਹ

ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੀ ਜ਼ੋਰਦਾਰ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰ ਬੰਨ੍ਹਦਿਆਂ ਆਖਿਆ ਕਿ ਪਾਰਟੀ ਦੀ ਜਿੱਤ ਦਾ ਇਕੋ-ਇਕ ਕਾਰਨ ਮੋਦੀ ਦੀ ‘ਸਰਕਾਰ ਦੀ ਕਾਰਗੁਜ਼ਾਰੀ’ ਹੈ। ਉਨ੍ਹਾਂ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਮੋਦੀ ਨੂੰ ਆਜ਼ਾਦੀ ਤੋਂ ਬਾਅਦ ਦੇਸ਼ …

Read More »

ਡੇਰਾ ਸਿਰਸਾ ਮੁਖੀ ਨੂੰ ਜਾਨੋਂ ਮਾਰਨ ਦੀ ਧਮਕੀ

ਸਿਰਸਾ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਿਸੇ ਨੇ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਡੇਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਡੇਰਾ ਸੱਚਾ ਸੌਦਾ …

Read More »

ਐਲ.ਕੇ. ਅਡਵਾਨੀ ਬਣ ਸਕਦੇ ਹਨ ਅਗਲੇ ਰਾਸ਼ਟਰਪਤੀ

ਅਹਿਮਦਾਬਾਦ  : ਯੂਪੀ ਵਿਧਾਨ ਸਭਾ ਚੋਣਾਂ ਵਿਚ ਮਿਲੇ ਭਾਰੀ ਬਹੁਮਤ ਤੋਂ ਬਾਅਦ ਹੁਣ ਭਾਜਪਾ ਨੂੰ ਆਪਣੀ ਪਸੰਦ ਦਾ ਰਾਸ਼ਟਰਪਤੀ ਮਿਲਣਾ ਤੈਅ ਹੈ। ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ ਹੁਣ ਐਲ.ਕੇ. ਅਡਵਾਨੀ ਦਾ ਨਾਮ ਸਾਹਮਣੇ ਆਇਆ ਹੈ। ਇਸ ਬਾਰੇ ਵਿਚ ਪਿਛਲੇ ਦਿਨੀਂ ਇਕ ਮੀਟਿੰਗ ਵਿਚ ਚਰਚਾ ਵੀ ਹੋਈ ਸੀ, ਜਿਸ ਵਿਚ ਪ੍ਰਧਾਨ …

Read More »

ਅਰੁਣ ਜੇਤਲੀ ਹੈਲੀਕਾਪਟਰ ‘ਤੇ ਚੜ੍ਹਨ ਸਮੇਂ ਡਿੱਗੇ

ਹਰਿਦੁਆਰ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਐਤਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਪਦਅਰਥਾ ਇਲਾਕੇ, ਜਿਥੇ ਉਹ ਯੋਗ ਗੁਰੂ ਬਾਬਾ ਰਾਮਦੇਵ ਦੇ ਪਤੰਜਲੀ ਹਰਬਲ ਫੂਡ ਪਾਰਕ ਦੀ ਫੇਰੀ ‘ਤੇ ਗਏ ਸਨ, ਵਿੱਚ ਹੈਲੀਕਾਪਟਰ ਉਤੇ ਚੜ੍ਹਨ ਸਮੇਂ ਤਿਲਕ ਕੇ ਡਿੱਗ ਪਏ ਪਰ ਗੰਭੀਰ ਸੱਟ ਤੋਂ ਬਚਾਅ ਰਿਹਾ। ਹਰਿਦੁਆਰ ਦੇ ਐਸਐਸਪੀ ਕ੍ਰਿਸ਼ਨ ਕੁਮਾਰ …

Read More »