Breaking News
Home / Mehra Media (page 3346)

Mehra Media

ਮਨੀਪੁਰ ‘ਚ ਪਹਿਲੀ ਵਾਰ ਬਣੀ ਭਾਜਪਾ ਦੀ ਸਰਕਾਰ

ਫੁੱਟਬਾਲਰ ਤੋਂ ਨੇਤਾ ਬਣੇ ਬੀਰੇਨ ਸਿੰਘ ਨੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ ਇੰਫਾਲ/ਬਿਊਰੋ ਨਿਊਜ਼ ਇਤਿਹਾਸ ਵਿਚ ਪਹਿਲੀ ਵਾਰ ਭਾਜਪਾ ਨੇ ਮਨੀਪੁਰ ਵਿਚ ਸਰਕਾਰ ਬਣਾਈ ਹੈ। ਭਾਜਪਾ ਆਗੂ ਬੀਰੇਨ ਸਿੰਘ ਨੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਨਜ਼ਮਾ ਹੈਪਤੁੱਲ੍ਹਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੀਰੇਨ …

Read More »

ਕੁੱਪਵਾੜਾ ‘ਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ

ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਹੋਈ ਮੌਤ ਕੁੱਪਵਾੜਾ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਸੇ ਦੌਰਾਨ ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਮੌਤ ਹੋ ਗਈ ਅਤੇ ਉਸਦਾ ਭਰਾ ਜਖ਼ਮੀ ਹੋ ਗਿਆ ਹੈ। …

Read More »

ਭਲਕੇ ਅਮਰਿੰਦਰ ਸਿੰਘ ਚੁੱਕਣਗੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ

ਨਵੀਂ ਵਜ਼ਾਰਤ ਨੂੰ ਵੀ ਰਾਜਪਾਲ ਚੁਕਾਉਣਗੇ ਮੰਤਰੀ ਪਦ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਵੀਰਵਾਰ ਦੇ ਚੜ੍ਹਦੇ ਸੂਰਜ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਬਣ ਜਾਣਗੇ। ਚੰਡੀਗੜ੍ਹ ਸਥਿਤ ਪੰਜਾਬ ਰਾਜਪਾਲ ਦੇ ਭਵਨ ਵਿਚ ਆਯੋਜਿਤ ਹੋਣ ਵਾਲੇ ਸਾਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪਾਰਟੀ ਵਲੋਂ ਵਿਧਾਇਕ …

Read More »

ਗੁਰਦਾਸਪੁਰ ‘ਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ ਦੀ ਗੋਲੀ ਮਾਰ ਕੇ ਹੱਤਿਆ

ਕਾਂਗਰਸ ਨਾਲ ਸਬੰਧਤ ਸੇਵਾਮੁਕਤ ਕਰਨਲ ਨੇ ਅਕਾਲੀ ਆਗੂ ਦੇ ਮਾਰੀ ਸੀ ਗੋਲੀ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਕਾਂਗਰਸੀ ਵਰਕਰਾਂ ਦੇ ਹੌਸਲੇ ਵਧ ਗਏ ਹਨ। ਕਾਂਗਰਸੀਆਂ ਨੇ ਅਕਾਲੀਆਂ ਨਾਲ ਨਿੱਜੀ ਖੁੰਦਕਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੀ ਘਟਨਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਫੇਰੋਚੇਚੀ ਵਿਚ ਵਾਪਰੀ। ਫੇਰੋਚੇਚੀ ਪਿੰਡ ਦੇ …

Read More »

ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਦੀ ਹੱਤਿਆ ਦੀ ਕੀਤੀ ਨਿਖੇਧੀ

ਕਿਹਾ, ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸੀਆਂ ਨੇ ਰੰਗ ਦਿਖਾਉਣੇ ਸ਼ੁਰੂ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ‘ਚ ਅਕਾਲੀ ਆਗੂ ਦੀ ਕੀਤੀ ਹੱਤਿਆ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਆਮ ਆਦਮੀ ਪਾਰਟੀ ਨੇ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ …

Read More »

ਕੈਪਟਨ ਅਮਰਿੰਦਰ ਇਕ ਸਾਦੇ ਸਮਾਗਮ ‘ਚ ਵੀਰਵਾਰ ਨੂੰ ਚੰਡੀਗੜ੍ਹ ‘ਚ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਕਾਂਗਰਸ ਦੇ ਸਹੁੰ ਚੁੱਕ ਸਮਾਗਮ ‘ਚ ਰਾਹੁਲ ਗਾਂਧੀ ਵੀ ਪਹੁੰਚਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਅਗਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 16 ਮਾਰਚ ਦਿਨ ਵੀਰਵਾਰ ਨੂੰ ਅਹੁਦੇ ਦੀ ਸਹੁੰ ਚੁੱਕ ਲੈਣਗੇ। ਕੈਪਟਨ ਅਮਰਿੰਦਰ ਨੇ ਸੂਬੇ ਨੂੰ ਪੇਸ਼ ਆ ਰਹੀਆਂ ਵਿੱਤੀ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਦਿਆਂ ਸਧਾਰਨ ਸਹੁੰ ਚੁੱਕ ਸਮਾਰੋਹ ਕਰਾਉਣ …

Read More »

ਕੇਜਰੀਵਾਲ ਨੂੰ ਵੋਟਿੰਗ ਮਸ਼ੀਨਾਂ ‘ਤੇ ਸ਼ੱਕ

ਕਿਹਾ, ਦਿੱਲੀ ‘ਚ ਐਮਸੀਡੀ ਚੋਣਾਂ ਬੈਲਟ ਪੇਪਰਾਂ ‘ਤੇ ਕਰਵਾਈਆਂ ਜਾਣ ਚੋਣ ਕਮਿਸ਼ਨ ਨੇ ਬੈਲਟ ਪੇਪਰਾਂ ‘ਤੇ ਚੋਣ ਕਰਵਾਉਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਸਰਕਾਰ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਦਿੱਲੀ ਸਰਕਾਰ ਈ.ਵੀ.ਐਮ. ਦੇ ਸਥਾਨ ‘ਤੇ ਬੈਲੇਟ ਪੇਪਰ ਨਾਲ ਐਮ.ਸੀ.ਡੀ. …

Read More »

ਛੋਟਾ ਹੋਵੇਗਾ ਕੈਪਟਨ ਅਮਰਿੰਦਰ ਦਾ ਮੰਤਰੀ ਮੰਡਲ

ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ ਦੇ ਮੰਤਰੀ ਬਣਨ ਦੀਆਂ ਚਰਚਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦਾ ਮੰਤਰੀ ਮੰਡਲ ਫਿਲਹਾਲ ਛੋਟਾ ਹੋਵੇਗਾ। ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ 8 ਤੋਂ 10 ਮੰਤਰੀ ਹੀ ਸਹੁੰ ਚੁੱਕਣਗੇ। ਸਾਦੇ ਸਮਾਗਮ ਵਿਚ ਜਿਨ੍ਹਾਂ ਕਾਂਗਰਸੀ ਵਿਧਾਇਕਾਂ ਦਾ ਮੰਤਰੀ ਬਣਨ ਦਾ ਦਾਅ ਲੱਗ ਸਕਦਾ ਹੈ …

Read More »

ਚੌਥੀ ਵਾਰ ਮਨੋਹਰ ਪਾਰੀਕਰ ਬਣੇ ਗੋਆ ਦੇ ਮੁੱਖ ਮੰਤਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਗੋਆ ਵਿਚ ਅੱਜ ਭਾਰਤੀ ਜਨਤਾ ਪਾਰਟੀ ਨੇ ਆਪਣੀ ਸਰਕਾਰ ਬਣਾ ਲਈ ਹੈ। ਇਸ ਦੌਰਾਨ ਮਨੋਹਰ ਪਾਰੀਕਰ ਨੇ ਅੱਜ ਚੌਥੀ ਵਾਰ ਗੋਆ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਐਮਜੀਪੀ ਦੇ ਮਨੋਹਰ ਅਜਗਾਂਵਕਰ ਅਤੇ ਅਜ਼ਾਦ ਵਿਧਾਇਕ ਰੋਹਨ ਖੁੰਟੇ ਨੇ ਵੀ ਗੋਆ ਸਰਕਾਰ ਵਿਚ ਮੰਤਰੀ ਅਹੁਦੇ ਦੀ …

Read More »

ਐਲ.ਕੇ. ਅਡਵਾਨੀ ਬਣ ਸਕਦੇ ਹਨ ਅਗਲੇ ਰਾਸ਼ਟਰਪਤੀ

ਮੀਟਿੰਗ ਵਿਚ ਮੋਦੀ ਨੇ ਖੁਦ ਅਡਵਾਨੀ ਦਾ ਨਾਮ ਲਿਆ ਅਹਿਮਦਾਬਾਦ/ਬਿਊਰੋ ਨਿਊਜ਼ ਯੂਪੀ ਵਿਧਾਨ ਸਭਾ ਚੋਣਾਂ ਵਿਚ ਮਿਲੇ ਭਾਰੀ ਬਹੁਮਤ ਤੋਂ ਬਾਅਦ ਹੁਣ ਭਾਜਪਾ ਨੂੰ ਆਪਣੀ ਪਸੰਦ ਦਾ ਰਾਸ਼ਟਰਪਤੀ ਮਿਲਣਾ ਤੈਅ ਹੈ। ਦੇਸ਼ ਦੇ ਅਗਲੇ ਰਾਸ਼ਟਰਪਤੀ ਲਈ ਹੁਣ ਐਲ.ਕੇ. ਅਡਵਾਨੀ ਦਾ ਨਾਮ ਸਾਹਮਣੇ ਆਇਆ ਹੈ। ਇਸ ਬਾਰੇ ਵਿਚ ਪਿਛਲੇ ਦਿਨੀਂ ਇਕ …

Read More »