Breaking News
Home / Mehra Media (page 3347)

Mehra Media

ਪੰਜਾਬ ‘ਚ ਹਾਰ ਨੂੰ ਲੈ ਕੇ ‘ਆਪ’ ਨੇ ਅੰਦਰਖਾਤੇ ਸ਼ੁਰੂ ਕੀਤਾ ਮੰਥਨ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਗੋਆ ਵਿਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅੰਦਰਖਾਤੇ ਮੰਥਨ ਸ਼ੁਰੂ ਕਰ ਦਿੱਤਾ ਹੈ। ਸਭ ਤੋਂ ਜ਼ਿਆਦਾ ਵਿਚਾਰ ਇਸ ਗੱਲ ‘ਤੇ ਕੀਤਾ ਜਾ ਰਿਹਾ ਹੈ ਕਿ ਹਾਰ ਲਈ ਜ਼ਿੰਮੇਵਾਰ ਕੌਣ ਹੈ। ਬੇਸ਼ੱਕ ਪਾਰਟੀ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਅਜੇ ਅਜਿਹੀ ਕੋਈ ਗੱਲ ਨਹੀਂ, …

Read More »

ਕੈਪਟਨ ਅਮਰਿੰਦਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ

16 ਮਾਰਚ ਨੂੰ ਚੁੱਕਣਗੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਪ੍ਰਕਾਸ਼ ਸਿੰਘ ਬਾਦਲ ਨੇ ਵੀ ਰਾਜਪਾਲ ਨੂੰ ਅਸਤੀਫਾ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵੱਡੀ ਜਿੱਤ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਨੇ ਜਿੱਤ ਦਾ ਤਾਜ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਸਜਾ ਦਿੱਤਾ। ਵਿਧਾਇਕ ਦਲ ਵੱਲੋਂ ਲੀਡਰ …

Read More »

ਮਨੋਹਰ ਪਰੀਕਰ ਭਲਕੇ ਗੋਆ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਰੱਖਿਆ ਮੰਤਰਾਲੇ ਦਾ ਵਾਧੂ ਚਾਰਜ ਅਰੁਣ ਜੇਤਲੀ ਨੂੰ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੋਆ ਵਿਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ। ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਭਲਕੇ ਮੰਗਲਵਾਰ ਨੂੰ ਗੋਆ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ। ਮਨੋਹਰ ਪਰੀਕਰ ਵੱਲੋਂ ਗੋਆ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਖ਼ਾਲੀ ਹੋਏ ਰੱਖਿਆ ਵਿਭਾਗ …

Read More »

ਆਰ ਬੀ ਆਈ ਨੇ ਬੈਂਕ ‘ਚੋਂ ਪੈਸੇ ਕਢਵਾਉਣ ਲਈ ਹੱਦ ਕੀਤੀ ਖਤਮ

ਹੁਣ ਤੱਕ ਪੈਸੇ ਕਢਵਾਉਣ ਦੀ ਹੱਦ 50 ਹਜ਼ਾਰ ਤੱਕ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਬੀ.ਆਈ. ਨੇ ਕਿਹਾ ਹੈ ਕਿ ਲੋਕ ਹੁਣ ਬੱਚਤ ਖਾਤਿਆਂ ਵਿਚੋਂ ਆਪਣੀ ਮਰਜ਼ੀ ਨਾਲ ਪੈਸੇ ਕਢਵਾ ਸਕਦੇ ਹਨ। ਰਿਜ਼ਰਵ ਬੈਂਕ ਨੇ ਬੱਚਤ ਖਾਤਿਆਂ ਵਿਚੋਂ ਪੈਸੇ ਕਢਵਾਉਣ ਦੀ ਹੱਦ ਖ਼ਤਮ ਕਰ ਦਿੱਤੀ ਹੈ। ਹੁਣ ਤੱਕ ਕੈਸ਼ ਬੈਂਕ ਤੋਂ ਕੈਸ਼ …

Read More »

ਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ‘ਚ ਧੂਮ ਧਾਮ ਨਾਲ ਮਨਾਇਆ ਗਿਆ

ਪ੍ਰਧਾਨ ਮੰਤਰੀ ਮੋਦੀ, ਸੋਨੀਆ ਗਾਂਧੀ, ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਦੇਸ਼ ਵਾਸੀਆਂ ਨੂੰ ਹੋਲੀ ਮੌਕੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਦੇਸ਼ ਵਿਚ ਰੰਗਾਂ ਦਾ ਤਿਉਹਾਰ ਹੋਲੀ ਧੂਮ ਧਾਮ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਲੋਕਾਂ ਨੇ ਆਪਣੇ ਜਾਣ ਪਛਾਣ …

Read More »

ਵੋਟਾਂ ਦੀ ਲੀਡ ਪੱਖੋਂ ਅਮਰਿੰਦਰ ਪਹਿਲੇ, ਸਿੱਧੂ ਦੂਜੇ ਤੇ ਜਲਾਲਪੁਰ ਤੀਜੇ ਨੰਬਰ ‘ਤੇ

ਪਹਿਲੀਆਂ ਸੱਤ ਪੁਜ਼ੀਸ਼ਨਾਂ ਕਾਂਗਰਸ ਨੂੰ ਹੀ ਮਿਲੀਆਂ ਪਟਿਆਲਾ/ਬਿਊਰੋ ਨਿਊਜ਼ ਚੋਣ ਨਤੀਜਿਆਂ ਦੌਰਾਨ ਪਟਿਆਲਾ ਸ਼ਹਿਰੀ ਹਲਕੇ ਤੋਂ ਕਾਂਗਰਸ ਉਮੀਦਵਾਰ ਵਜੋਂ ਕੈਪਟਨ ਅਮਰਿੰਦਰ ਸਿੰਘ ਦੀ 52407 ਵੋਟਾਂ ਦੀ ਲੀਡ ઠਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਹੈ। ਇਸ ਪੱਖੋਂ ਪਹਿਲੀਆਂ ਸੱਤ ਪੁਜ਼ੀਸ਼ਨਾਂ ਕਾਂਗਰਸ ਨੂੰ ਹੀ ਮਿਲੀਆਂ ਅਤੇ ਪਹਿਲੀਆਂ ਪੰਜ ਵਿੱਚੋਂ ਤਿੰਨ ਪਟਿਆਲਾ ਜ਼ਿਲ੍ਹੇ …

Read More »

ਪੰਜਾਬ ਵਿੱਚ ਇਕ ਲੱਖ, ਅੱਠ ਹਜ਼ਾਰ, ਚਾਰ ਸੌ ਸੱਤ ਵੋਟਰਾਂ ਨੇ ਦਬਾਇਆ ‘ਨੋਟਾ’ ਦਾ ਬਟਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਨੋਟਾ’ ਕਈ ਛੋਟੀਆਂ ਪਾਰਟੀਆਂ ਨੂੰ ਪਛਾੜ ਗਿਆ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਉੱਤੇ ਸਭ ਤੋਂ ਅਖ਼ੀਰ ਵਿੱਚ ਲੱਗਿਆ ਸਾਰੀਆਂ ਪਾਰਟੀਆਂ ਨੂੰ ਨਕਾਰਨ ਕਰਨ ਵਾਲਾ ਬਟਨ 1,08,471 ਵੋਟਾਂ ਲਿਜਾਣ ਵਿੱਚ ਕਾਮਯਾਬ ਰਿਹਾ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ 2013 ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਨੋਟਾ ਦਾ …

Read More »

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਦਾ ਕਹਿਣਾ

‘ਆਪ’ ਨੂੰ ਛੱਡ ਕੇ ਭੱਜਣਗੇ ਕਈ ਆਗੂ ਜਗਰਾਉਂ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ‘ਚ ਚੋਣ ਨਤੀਜੇ ਆਉਣ ਤੋਂ ਬਾਅਦ ‘ਉਬਾਲ’ ਆਉਣ ਦੀਆਂ ਸਿਆਸੀ ਮਾਹਿਰਾਂ ਵੱਲੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਹੁਣ ਪਾਰਟੀ ਦੇ ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਬਣੇ ਐੱਚ. ਐੱਸ. ਫੂਲਕਾ ਨੇ ਖ਼ੁਦ ਹੀ ਇਸ ਦਾ ਖੁਲਾਸਾ ਕਰ …

Read More »

ਕਾਂਗਰਸੀਆਂ ਨੇ ਮਨਾਈ ਹੋਲੀ, ਅਕਾਲੀ ਤੇ ‘ਆਪ’ ਵਾਲੇ ਰਹੇ ਨਿਰਾਸ਼

ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਬੰਪਰ ਜਿੱਤ ਤੋਂ ਬਾਅਦ ਆਏ ਹੋਲੀ ਦੇ ਤਿਉਹਾਰ ਨੂੰ ਕਾਂਗਰਸੀਆਂ ਨੇ ਜੰਮ ਕੇ ਮਨਾਇਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਿਹੜੇ ਸ਼ਾਂਤ ਹੀ ਰਹੇ। ਭਾਜਪਾ ਛੱਡ ਕਾਂਗਰਸ ਵਿਚ ਸ਼ਾਮਲ ਹੋਈ ਨਵਜੋਤ ਕੌਰ ਸਿੱਧੂ ਨੇ …

Read More »

ਐਸਜੀਪੀਸੀ ਵੱਲੋਂ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਦੀ ਔਨਲਾਈਨ ਬੁਕਿੰਗ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼ : ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਵਾਸਤੇ ਰਿਹਾਇਸ਼ ਸਬੰਧੀ ਬੁਕਿੰਗ ਔਨਲਾਈਨ ਕਰਨ ਦੀ ਪ੍ਰਕਿਰਿਆ ਤਹਿਤ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਵਿੱਚ ਔਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ …

Read More »