Breaking News
Home / Mehra Media (page 3350)

Mehra Media

ਛੱਤੀਸਗੜ੍ਹ ‘ਚ ਨਕਸਲੀਆਂ ਦਾ ਸੀਆਰਪੀਐਫ ‘ਤੇ ਵੱਡਾ ਹਮਲਾ

24 ਜਵਾਨ ਸ਼ਹੀਦ, 6 ਜ਼ਖ਼ਮੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਸੁਕਮਾ ਵਿਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿਚ ਸੀਆਰਪੀਐਫ ਦੇ 24 ਜਵਾਨ ਸ਼ਹੀਦ ਹੋ ਗਏ ਹਨ। ਇਸ ਹਮਲੇ ਵਿਚ 6 ਜਵਾਨ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਵਿਚੋਂ …

Read More »

ਨਵਾਂਸ਼ਹਿਰ ‘ਚ ਖੁੱਲ੍ਹੇਗਾ ਪਾਸਪੋਰਟ ਦਫਤਰ

ਕੈਪਟਨ ਅਮਰਿੰਦਰ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਸੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਮੰਨਦਿਆਂ ਸੂਬੇ ਵਿੱਚ ਨਵਾਂਸ਼ਹਿਰ ਵਿਖੇ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਹਾਮੀ ਭਰ ਦਿੱਤੀ ਹੈ। ਇਸ ਨਾਲ ਦੋਆਬੇ ਦੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਫ਼ਾਇਦਾ …

Read More »

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਬਿਆਨ ਦੀ ‘ਆਪ’ ਨੇ ਕੀਤੀ ਨਿਖੇਧੀ

ਬਾਜਵਾ ਨੇ ਪੰਜਾਬ ‘ਚ ਗੈਂਗਵਾਰ ਨੂੰ ਦੱਸਿਆ ਸੀ ਚੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਹ ਚੰਗਾ ਹੈ ਕਿ ਪੰਜਾਬ ਵਿਚ ਗੈਂਗਵਾਰ ਹੋ ਰਹੀਆਂ ਹਨ ਅਤੇ ਅਪਰਾਧੀ ਇਕ …

Read More »

ਦਿੱਲੀ ਨਗਰ ਨਿਗਮ ਚੋਣਾਂ ਵਿਚ ਐਗਜ਼ਿਟ ਪੋਲ ਭਾਜਪਾ ਨੂੰ ਦੇ ਰਹੇ 200 ਤੋਂ ਵੱਧ ਸੀਟਾਂ

ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਫ ਹੋਣ ਦੇ ਦਾਅਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਐਤਵਾਰ ਨੂੰ ਨਵੀਂ ਦਿੱਲੀ ਵਿਚ ਪਈਆਂ ਨਗਰ ਨਿਗਮ ਦੀਆਂ ਵੋਟਾਂ ਤੋਂ ਬਾਅਦ ਐਗਜ਼ਿਟ ਪੋਲ ਦਾਅਵਾ ਕਰ ਰਿਹਾ ਹੈ ਕਿ ਭਾਜਪਾ ਵੱਡੇ ਫਰਕ ਨਾਲ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੱਭਿਆਂ ਵੀ …

Read More »

ਗੈਂਗਸਟਰਾਂ ‘ਤੇ ਨਿਗ੍ਹਾ ਰੱਖਣ ਲਈ ਕੈਪਟਨ ਸਰਕਾਰ ਸਖਤ

ਐਂਟੀ ਟੈਰਾਰਿਸਟ ਸਕੁਐਡ ਬਣਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਸਰਗਰਮ ਕਰੀਬ 57 ਛੋਟੀਆਂ-ਵੱਡੀਆਂ ਗੈਂਗਾਂ ਨੂੰ ਖਤਮ ਕਰਨ ਲਈ ਕੈਪਟਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਸਰਕਾਰ ਨੇ ਦਹਿਸ਼ਤਗਰਦਾਂ ਦੇ ਨਾਲ-ਨਾਲ ਗੈਂਗਸਟਰਾਂ ਨਾਲ ਨਜਿੱਠਣ ਲਈ ਐਂਟੀ ਟੈਰਾਰਿਸਟ ਸਕੂਐਡ  ਬਣਾਉਣ ਦਾ ਫੈਸਲਾ ਲਿਆ ਹੈ। ਇਹ ਸਕੁਐਡ ਜੇਲ੍ਹਾਂ …

Read More »

ਪਸ਼ੂ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਕੀਤੀ ਰਿਪੋਰਟ ਪੇਸ਼

ਹੁਣ ਗਾਵਾਂ ਦੇ ਵੀ ਬਣਨਗੇ ਅਧਾਰ ਨੰਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੋਂ ਬੰਗਲਾਦੇਸ਼ ਨੂੰ ਹੁੰਦੀ ਪਸ਼ੂ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੋਲੀਸਿਟਰ ਜਨਰਲ ਰਣਜੀਤ ਕੁਮਾਰ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਦੀ …

Read More »

ਹਰਜੀਤ ਸੱਜਣ ਨੂੰ ਭਾਰਤ ਦਾ ਸਲਿਊਟ

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਭਾਰਤ ਨੇ ਦਿੱਤਾ ਗਾਰਡ ਆਫ਼ ਆਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ  ਨੂੰ ‘ਗਾਰਡ ਆਫ …

Read More »

ਹਰਜੀਤ ਸੱਜਣ ਵੱਲੋਂ ਕੈਪਟਨ ਨਾਲ ਬਿਆਨਬਾਜ਼ੀ ਵਿੱਚ ਨਾ ਪੈਣ ਨੂੰ ਤਰਜੀਹ

ਨਵੀਂ ਦਿੱਲੀ/ਬਿਊਰੋ ਨਿਊਜ਼: ਭਾਰਤ ਦੇ ਦੌਰੇ ਉਤੇ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ਦੇ ਮੁੱਦੇ ‘ਤੇ ਬਿਆਨਬਾਜ਼ੀ ਵਿੱਚ ਨਾ ਪੈਣਾ ਹੀ ਬਿਹਤਰ ਸਮਝਿਆ ਹੈ। ਕੈਪਟਨ ਨੇ ਇਸ ਕਾਰਨ ਸੱਜਣ ਨਾਲ ਮੁਲਾਕਾਤ ਨਾ …

Read More »

ਖਾਲਸਾ ਕਾਲਜ ਨਹੀਂ ਬਣੇਗਾ ਯੂਨੀਵਰਸਿਟੀ, ਐਕਟ ਰੱਦ

125 ਸਾਲ ਪੁਰਾਣੀ ਇਮਾਰਤ ਬਚਾਉਣ ਲਈ ਸਰਕਾਰ ਨੇ ਲਿਆ ਅਹਿਮ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਸਰਕਾਰ ਨੇ 125 ਸਾਲ ਪੁਰਾਣੇ ਇਤਿਹਾਸਕ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਵਿਰਾਸਤੀ ਰੁਤਬੇ ਨੂੰ ਬਚਾਉਣ ਲਈ ਵਿਵਾਦਤ ਖ਼ਾਲਸਾ ਯੂਨੀਵਰਸਿਟੀ ਐਕਟ-2016 ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ …

Read More »