ਚੰਡੀਗੜ੍ਹ : ਭਗਤ ਸਿੰਘ ਦਾ ਪਿਸਤੌਲ ਖਟਕੜ ਕਲਾਂ ਦੇ ਅਜਾਇਬਘਰ ਵਿੱਚ ਰੱਖਣ ਦੀ ਮੰਗ ਕਰਨ ਵਾਲੀ ਜਨ ਹਿੱਤ ਪਟੀਸ਼ਨ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਲੈਣ ਤੋਂ ਇਕ ਮਹੀਨੇ ਬਾਅਦ ਕੇਂਦਰ ਸਰਕਾਰ ਤੇ ਬੀਐਸਐਫ ਨੇ ਸੰਕੇਤ ਦਿੱਤਾ ਕਿ ਸਬੰਧਤ ਅਧਿਕਾਰੀ ਇਸ ਮੰਗ ਉਤੇ ਸਰਗਰਮੀ ਨਾਲ ਵਿਚਾਰ ਕਰ ਰਹੇ ਹਨ। …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਮੁੜ ਤੋਂ ਹੋਵੇਗੀ ਜਾਂਚ
ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ ਅਧਾਰਿਤ ਜਾਂਚ ਕਮਿਸ਼ਨ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕੈਪਟਨ ਸਰਕਾਰ ਨੇ ਰਾਜ ਵਿਚ ਸਾਲ 2015 ਤੋਂ ਬਾਅਦ ਹੁਣ ਤੱਕ ਹੋਈਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਅਤੇ ਫਰੀਦਕੋਟ ਜ਼ਿਲ੍ਹੇ ਵਿਚ ਵਾਪਰੀਆਂ ਘਟਨਾਵਾਂ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ …
Read More »ਨਿਰਪੱਖ ਹੋ ਕੇ ਕਰਾਂਗਾ ਜਾਂਚ : ਰਣਜੀਤ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਬੇਅਦਬੀ ਕਾਂਡ ਬਾਰੇ ਚਸ਼ਮਦੀਦਾਂ ਤੇ ਸਬੰਧਤ ਲੋਕਾਂ ਦੇ ਸਾਰੇ ਬਿਆਨ ਘਟਨਾਵਾਂ ਵਾਲੀਆਂ ਥਾਵਾਂ ‘ਤੇ ਜਾ ਕੇ ਰਿਕਾਰਡ ਕਰਾਂਗਾ ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਚੇਤੇ ਰਹੇ ਕੈਪਟਨ ਅਮਰਿੰਦਰ ਸਰਕਾਰ ਨੇ ਧਾਰਮਿਕ ਗ੍ਰੰਥਾਂ …
Read More »ਅਮਰਿੰਦਰ ਖਿਲਾਫ ਕੈਨੇਡਾ ਦੀ ਅਦਾਲਤ ‘ਚ ਮਾਨਹਾਨੀ ਦਾ ਕੇਸ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੈਨੇਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੈਨੇਡਾ ਦੇ ਕਾਨੂੰਨ ਤਹਿਤ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਖਿਲਾਫ ਦਰਜ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸਿੱਖ ਹਿਊਮਨ ਰਾਈਟਸ …
Read More »ਅਮਰਜੀਤ ਸਿੰਘ ਸਮਰਾ ਬਣੇ ਮਾਰਕਫੈੱਡ ਦੇ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸਮਰਾ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰਜੀਤ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ …
Read More »ਕਾਂਗਰਸੀ ਆਗੂਆਂ ਦੇ ਸਿਰ ਚੜ੍ਹਿਆ ਸੱਤਾ ਦਾ ਨਸ਼ਾ
ਮੰਤਰੀਆਂ ਨੇ ਪ੍ਰਸ਼ਾਸਨ ‘ਤੇ ਪਕੜ ਬਣਾਉਣੀ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਦਸ ਸਾਲਾਂ ਬਾਅਦ ਸੱਤਾ ਵਿੱਚ ਆਈ ਪੰਜਾਬ ਕਾਂਗਰਸ ਦੇ ਆਗੂਆਂ ਦੇ ਸਿਰ ਨੂੰ ਤਾਕਤ ਦਾ ਨਸ਼ਾ ਚੜ੍ਹ ਗਿਆ ਹੈ। ਸਰਕਾਰ ਬਣਾਉਣ ਤੋਂ ਇਕ ਮਹੀਨੇ ਬਾਅਦ ਪਾਰਟੀ ਆਗੂਆਂ ਤੇ ਮੰਤਰੀਆਂ ਨੇ ਪ੍ਰਸ਼ਾਸਨ ਤੇ ਪੁਲਿਸ ਉਤੇ ਪਕੜ ਬਣਾਉਣ ਦੀ ਕੋਸ਼ਿਸ਼ ਸ਼ੁਰੂ …
Read More »ਰਾਜਾ ਵੜਿੰਗ ਦੇ ਪੀਏ ਤੇ ਉਸਦੇ ਸਾਥੀਆਂ ‘ਤੇ ਪੱਤਰਕਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ
ਬਠਿੰਡਾ/ਬਿਊਰੋ ਨਿਊਜ਼ : ਗਿੱਦੜਬਾਹਾ ਦੇ ਪੱਤਰਕਾਰ ਸ਼ਿਵਰਾਜ ਰਾਜੂ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿੱਜੀ ਸਕੱਤਰ ਵਜੋਂ ਵਿਚਰਦੇ ਜਸਪ੍ਰੀਤ ਭਲਾਈਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਟਰੱਕ ਯੂਨੀਅਨ ਗਿੱਦੜਬਾਹਾ ਦੇ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਅਤੇ 15 ਹੋਰ ਅਣਪਛਾਤੇ ਵਿਅਕਤੀਆਂ …
Read More »ਰਮਨਜੀਤ ਸਿੱਕੀ ਵਲੋਂ ਡੀਐਸਪੀ ਨੂੰ ਧਮਕੀ
ਤਰਨਤਾਰਨ/ਬਿਊਰੋ ਨਿਊਜ਼ : ਕਾਂਗਰਸ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਡੀਐਸਪੀ ਨੂੰ ਧਮਕੀਆਂ ਦੇਣ ਦੀ ਵਾਇਰਲ ਹੋਈ ਵੀਡੀਓ ਨੇ ਰਾਜਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਵਿਸਾਖੀ ਦਿਹਾੜੇ ਮੌਕੇ ਕਸਬਾ ਚੋਹਲਾ ਸਾਹਿਬ ਵਿੱਚ ਰਾਜਸੀ ਕਾਨਫਰੰਸ ਦੌਰਾਨ ਫਿਲਮਾਈ ਇਸ ਵੀਡੀਓ ਵਿੱਚ ਵਿਧਾਇਕ ਸਿੱਕੀ ਹਲਕੇ ਦੇ ਡੀਐਸਪੀ …
Read More »ਪੰਜਾਬ ‘ਚ ਆਟਾ-ਦਾਲ ਸਕੀਮ ਦੀ ਨਵੇਂ ਸਿਰੇ ਤੋਂ ਹੋਵੇਗੀ ਪੜਤਾਲ
ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲੇਗਾ ਆਟਾ-ਦਾਲ ਸਕੀਮ ਦਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਭਾਜਪਾ ਆਗੂਆਂ ਵਲੋਂ ਅਪਣੇ ਚਹੇਤਿਆਂ ਨੂੰ ਆਟਾ-ਦਾਲ ਸਕੀਮ ਦਾ ਲਾਭ ਦੇਣ ਲਈ ਬਣਾਏ ਗਏ ਰਾਸ਼ਨ ਕਾਰਡਾਂ ਦੀ ਮੁੱਖ ਮੰਤਰੀ ਨੇ ਨਵੇਂ ਸਿਰੇ ਤੋਂ ਪੜਤਾਲ ਕਰਨ ਦੇ ਹੁਕਮ ਦਿਤੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਭਵਿੱਖ …
Read More »ਪੁਲਿਸ ਦੇ ਨੱਕ ਹੇਠ ਹੋ ਰਹੀ ਹੈ ਅਫੀਮ ਦੀ ਖੇਤੀ
ਪਿਛਲੇ 15 ਦਿਨਾਂ ਵਿਚ ਅਫੀਮ ਦੇ ਪੌਦੇ ਮਿਲਣ ਦੇ ਇਹ ਮਾਮਲੇ ਆਏ ਸਾਹਮਣੇ ਤਰਨਤਾਰਨ ‘ਚ ਬਰਾਮਦ ਹੋ ਰਹੇ ਹਨ ਅਫੀਮ ਦੇ ਪੌਦੇ ਤਰਨਤਾਰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਚਾਰ ਹਫਤੇ ਅੰਦਰ ਨਸ਼ੇ ਨੂੰ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਬੇਸ਼ੱਕ ਪੁਲਿਸ …
Read More »