Breaking News
Home / Mehra Media (page 3356)

Mehra Media

ਅਦਾਲਤ ਵਿਚ ਬੋਲੇ ਜੇਤਲੀ

ਕਿਹਾ, ਮੇਰੀ ਕੇਜਰੀਵਾਲ ਨਾਲ ਨਿੱਜੀ ਦੁਸ਼ਮਣੀ ਨਹੀਂ, ਪਰ ਉਸਦਾ ਪਤਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਮਾਨਹਾਨੀ ਮਾਮਲੇ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਸੁਣਵਾਈ ਹੋਈ। ਅੱਜ ਫਿਰ ਅਰੁਣ ਜੇਤਲੀ ਹਾਈਕੋਰਟ ਪਹੁੰਚੇ। ਕੇਜਰੀਵਾਲ ਦੇ ਵਕੀਲ ਰਾਮ ਜੇਠਮਲਾਨੀ ਨੇ ਫਿਰ ਅਰੁਣ ਜੇਤਲੀ ‘ਤੇ ਤਨਜ਼ ਕਸਦੇ ਹੋਏ ਕਿਹਾ ਕਿ ਜੋ ਨੇਤਾ ਚੋਣ …

Read More »

ਭਾਰਤ ਨੇ ਆਸਟਰੇਲੀਆ ਨੂੰ 75 ਦੌੜਾਂ ਨਾਲ ਹਰਾ ਕੇ ਟੈਸਟ ਲੜੀ ਵਿਚ ਕੀਤੀ ਬਰਾਬਰੀ

ਬੇਂਗਲੁਰੂ/ਬਿਊਰੋ ਨਿਊਜ਼ ਭਾਰਤ ਨੇ ਆਸਟਰੇਲੀਆ ਨੂੰ ਬਾਰਡਰ ਗਾਵਸਕਰ ਟਰਾਫੀ ਦੇ ਦੂਜੇ ਟੈਸਟ ਮੈਚ ਵਿਚ 75 ਦੌੜਾਂ ਨਾਲ ਹਰਾ ਕੇ ਪੁਣੇ ਟੈਸਟ ਵਿਚ ਮਿਲੀ ਹਾਰ ਦਾ ਹਿਸਾਬ ਬਰਾਬਰ ਕਰ ਲਿਆ ਹੈ। ਹੁਣ ਭਾਰਤ ਅਤੇ ਆਸਟਰੇਲੀਆ ਇਕ-ਇਕ ਮੈਚ ਜਿੱਤ ਦੇ ਬਰਾਬਰ ਹੋ ਗਏ ਹਨ। ਭਾਰਤ ਵੱਲੋਂ ਦਿੱਤੇ ਗਏ 189 ਦੌੜਾਂ ਦੇ ਟੀਚੇ …

Read More »

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਦੇ ਕਰਜ਼ਾ ਮੁਆਫ ਕਰਨ ਦੇ ਵਾਅਦੇ ਨੂੰ ਕੀਤਾ ਰੱਦ

ਕਿਹਾ, ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਨਾ ਉਡਾਇਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਦੇ ਕਰਜ਼ੇ ਹੇਠ ਦੱਬੇ ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਨਾ ਉਡਾਇਆ ਜਾਵੇ। ਉਨ੍ਹਾਂ ਨੇ …

Read More »

ਡੇਰਾ ਪ੍ਰੇਮੀਆਂ ਦੇ ਕਤਲ ਦੀ ‘ਜ਼ਿੰਮੇਵਾਰੀ’ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਲੈਣ ਵਾਲਾ ਜਾਰੀ ਲੈਟਰ ਪੈਡ ਵਿਵਾਦਾਂ ‘ਚ

ਜਲੰਧਰ/ਬਿਊਰੋ ਨਿਊਜ਼ ਡੇਰਾ ਪ੍ਰੇਮੀਆਂ ਦੇ ਕਤਲ ਦੀ ‘ਜ਼ਿੰਮੇਵਾਰੀ’ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਲੈਣ ਵਾਲਾ ਜਾਰੀ ਲੈਟਰ ਪੈਡ ਵਿਵਾਦਾਂ ‘ਚ ਘਿਰ ਗਿਆ ਹੈ। ਜ਼ਿਕਰਯੋਗ ਹੈ ਕਿ ਖੰਨਾ ਨੇੜਲੇ ਪਿੰਡ ਜਗੇੜਾ ਵਿੱਚ ਨਾਮ ਚਰਚਾ ਘਰ ਦੀ ਕੰਟੀਨ ਵਿੱਚ ਡੇਰਾ ਸਿਰਸਾ ਦੇ ਦੋ ਪ੍ਰੇਮੀਆਂ ਨੂੰ ਮਾਰੇ ਜਾਣ ਦੇ ਦਸ ਦਿਨਾਂ ਬਾਅਦ ਸਿੱਖ ਸਟੂਡੈਂਟਸ …

Read More »

ਦੁਬਈ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦਸ ਪੰਜਾਬੀਆਂ ਦੀ ਰਿਹਾਈ ਲਈ ਰਾਹ ਪੱਧਰਾ

ਮ੍ਰਿਤਕ ਦੇ ਵਾਰਸ ਬਲੱਡ ਮਨੀ ਲੈਣ ਲਈ ਹੋਏ ਸਹਿਮਤ ਪਟਿਆਲਾ/ਬਿਊਰੋ ਨਿਊਜ਼ ਦੁਬਈ ਵਿੱਚ ਪਾਕਿਸਤਾਨੀ ਨੌਜਵਾਨ ਮੁਹੰਮਦ ਫਰਾਨ ਦੇ ਕਤਲ ਕੇਸ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦਾ ਮੌਤ ਦੇ ਮੂੰਹੋਂ ਬਚਣ ਲਈ ਰਾਹ ਪੱਧਰਾ ਹੋ ਗਿਆ ਹੈ। ਮ੍ਰਿਤਕ ਦੇ ਵਾਰਸ ਇਸ ਸਬੰਧੀ ‘ਬਲੱਡ ਮਨੀ’ ਲੈਣ ਲਈ ਰਾਜ਼ੀ …

Read More »

ਅਟਾਰੀ ਸਰਹੱਦ ‘ਤੇ ਲਹਿਰਾਏ ਤਿਰੰਗੇ ‘ਤੇ ਪਾਕਿ ਨੇ ਕੀਤਾ ਇਤਰਾਜ਼

ਕਿਹਾ, ਝੰਡੇ ਦੇ ਪੋਲ ਵਿਚ ਲੱਗੇ ਹਨ ਕੈਮਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਟਾਰੀ ਸਰਹੱਦ ‘ਤੇ ਲਹਿਰਾਏ 360 ਫੁੱਟ ਉੱਚੇ ਤੇ ਦੇਸ਼ ਦੇ ਸਭ ਤੋਂ ਵੱਡੇ ਕੌਮੀ ਤਿਰੰਗੇ ਉੱਤੇ ਪਾਕਿਸਤਾਨ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਪਾਕਿਸਤਾਨ ਨੇ ਝੰਡੇ ਦੇ ਪੋਲ ਵਿਚ ਕੈਮਰੇ ਲਾਏ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਪਾਕਿਸਤਾਨ ਰੇਂਜਰਜ਼ ਨੇ ਇਸ ਗੱਲ …

Read More »

ਮੁੰਬਈ ਹਮਲੇ ਨੂੰ ਪਾਕਿਸਤਾਨ ਦੇ ਅੱਤਵਾਦੀਆਂ ਨੇ ਅੰਜਾਮ ਦਿੱਤਾ

ਪਾਕਿ ਦੇ ਸਾਬਕਾ ਐਨਐਸਏ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲੇ ਸਬੰਧੀ ਪਾਕਿਸਤਾਨ ਦੇ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਹਿਮੂਦ ਅਲੀ ਦੁਰਾਨੀ ਨੇ ਕਿਹਾ ਕਿ ਮੁੰਬਈ ਹਮਲਿਆਂ ਨੂੰ ਪਾਕਿਸਤਾਨ ਦੇ ਇਕ ਅੱਤਵਾਦੀ ਸੰਗਠਨ ਨੇ ਅੰਜਾਮ ਦਿੱਤਾ ਸੀ। ਇਹ ਹਮਲਾ ਟਰਾਂਸ ਬਾਰਡਰ ਟੈਰਿਸਟ ਈਵੈਂਟ ਦੀ ਸਾਫ ਉਦਾਹਰਨ ਸੀ। ਦੁਰਾਨੀ ਨੇ ਕਿਹਾ …

Read More »

ਬਾਬਰੀ ਮਾਮਲੇ ਵਿਚ ਅਡਵਾਨੀ ਸਮੇਤ 13 ਆਗੂਆਂ ‘ਤੇ ਚੱਲ ਸਕਦਾ ਹੈ ਕੇਸ

ਸੁਪਰੀਮ ਕੋਰਟ 22 ਮਾਰਚ ਨੂੰ ਦੇਵੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਬਰੀ ਮਸਜਿਦ ਢਾਉਣ ਦੇ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਆਗੂਆਂ ‘ਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮੁਕੱਦਮਾ ਚੱਲ ਸਕਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਢਾਂਚਾ ਢਾਉਣ ਵਾਲੇ ਵਿਅਕਤੀਆਂ ‘ਤੇ ਮੁਕੱਦਮਾ ਚਲਾਉਣ ਵਿਚ ਦੇਰੀ ‘ਤੇ ਵੀ ਚਿੰਤਾ …

Read More »

ਕੰਵਰ ਸੰਧੂ ਦੇ ਬੇਟੇ ਡਾ. ਕਰਨ ਸੰਧੂ ਨੂੰ ਸੇਜਲ ਅੱਖਾਂ ਨਾਲ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਖਰੜ ਸੀਟ ਤੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਕੰਵਰ ਸੰਧੂ ਦੇ ਬੇਟੇ ਡਾ. ਕਰਨ ਸੰਧੂ ਨੂੰ ਲੰਘੇ ਕੱਲ੍ਹ ਐਤਵਾਰ ਨੂੰ  ਹਜ਼ਾਰਾਂ ਵਿਅਕਤੀਆਂ ਵਲੋਂ ਸੇਜਲ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਕਰਯੋਗ ਹੈ ਕਿ ਡਾ. ਕਰਨ ਸੰਧੂ ਦਾ ਪਿਛਲੇ ਦਿਨੀਂ …

Read More »

ਕੈਪਟਨ ਅਮਰਿੰਦਰ ਨੇ ਅਮਰੀਕਾ ‘ਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਸਬੰਧੀ ਮੋਦੀ ਨੂੰ ਤੁਰੰਤ ਸਖਤ ਕਦਮ ਚੁੱਕਣ ਲਈ ਕਿਹਾ

ਵਿਦੇਸ਼ਾਂ ‘ਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਉਪਰ ਨਸਲੀ ਹਮਲੇ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਇਸ ਮਸਲੇ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਵਿਦੇਸ਼ਾਂ ਵਿਚ …

Read More »