ਅਕਾਲ ਤਖਤ ਸਾਹਿਬ ਵਲੋਂ ਲਾਈ ਤਨਖਾਹ ਕੀਤੀ ਪੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਨੇ ਪੰਥ ਵਿੱਚ ਵਾਪਸੀ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖਾਹ ਪੂਰੀ ਕਰਨ ਲਈ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਇੱਕ ਘੰਟਾ ਜੂਠੇ ਬਰਤਨ ਸਾਫ਼ ਕਰਨ ਦੀ …
Read More »ਹੋਂਦ ਚਿੱਲੜ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਸਜੀਪੀਸੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ …
Read More »ਪੰਚਾਂ-ਸਰਪੰਚਾਂ ਲਈ ਦਸਵੀਂ ਪਾਸ ਹੋਣਾ ਲਾਜ਼ਮੀ
ਮਾਮਲੇ ਨੂੰ ਮੰਤਰੀ ਮੰਡਲ ‘ਹ ਵਿਚਾਰਿਆ ਜਾਵੇਗਾ : ਤ੍ਰਿਪਤ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਿੰਡਾਂ ਵਿਚ ਫੈਲੇ ਪੰਚਾਇਤੀ ਭ੍ਰਿਸ਼ਟਾਚਾਰ ਤੋਂ ਪਰੇਸ਼ਾਨ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਚਾਹੁੰਦੇ ਹਨ ਕਿ ਪੰਜਾਬ ਦੇ ਪੰਚਾਂ ਤੇ ਸਰਪੰਚਾਂ ਦੀ ਵਿਦਿਅਕ ਯੋਗਤਾ ਦਸਵੀਂ ਪਾਸ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਪੰਚਾਂ ਦੀ ਅਨਪੜ੍ਹਤਾ …
Read More »ਪੰਜਾਬ ‘ਚ ਮਨਰੇਗਾ ਸਕੀਮ ਦੇ 56 ਹਜ਼ਾਰ ਜੌਬ ਕਾਰਡ ਨਿਕਲੇ ਫਰਜ਼ੀ
ਜਿਹੜੇ ਰੱਬ ਨੂੰ ਪਿਆਰੇ ਹੋ ਗਏ ਉਨ੍ਹਾਂ ਦੇ ਵੀ ਬਣੇ ਸਨ ਜੌਬ ਕਾਰਡ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿੱਚ ਮਨਰੇਗਾ ਸਕੀਮ ਦੇ 56 ਹਜ਼ਾਰ ਜੌਬ ਕਾਰਡ ਜਾਅਲੀ ਨਿਕਲੇ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਫੌਰੀ ਰੱਦ ਕਰ ਦਿੱਤਾ ਹੈ। ਪੰਜਾਬ ਵਿੱਚ ਉਨ੍ਹਾਂ ਮਜ਼ਦੂਰਾਂ ਦੇ ਵੀ ਜੌਬ ਕਾਰਡ ਬਣੇ ਹੋਏ ਸਨ, ਜੋ ਰੱਬ …
Read More »ਰਾਜੀਵ-ਲੌਂਗੋਵਾਲ ਸਮਝੌਤਾ ਸੀ ਗੈਰ ਸੰਵਿਧਾਨਕ
ਸਮਝੌਤਾ ਰੱਦ ਕਰਾਉਣ ਲਈ ਸੁਪਰੀਮ ਕੋਰਟ ਜਾਣਗੇ ਧਰਮਵੀਰ ਗਾਂਧੀ ਸੰਗਰੂਰ/ਬਿਊਰੋ ਨਿਊਜ਼ : ਪਟਿਆਲਾ ਹਲਕੇ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਰਾਜੀਵ-ਲੌਂਗੋਵਾਲ ਸਮਝੌਤਾ ਗ਼ੈਰਸੰਵਿਧਾਨਕ ਸੀ, ਕਿਉਂਕਿ ਇਸ ਸਮਝੌਤੇ ਦੀ ਕੋਈ ਸੰਵਿਧਾਨਕ ਮਾਨਤਾ ਨਹੀਂ ਹੈ। ਸਮਝੌਤੇ ਦੀਆਂ ਸਾਰੀਆਂ ਮੱਦਾਂ ਨੂੰ ਰੱਦ ਕਰਾਉਣ ਲਈ ਉਹ ਸਮਝੌਤੇ ਨੂੰ ਸੁਪਰੀਮ ਕੋਰਟ ਵਿੱਚ …
Read More »ਪੰਜਾਬ ‘ਚ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਲਈ ਵਚਨਬੱਧ ਹਾਂ : ਕੈਪਟਨ ਅਮਰਿੰਦਰ
ਜ਼ੀਰਕਪੁਰ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਉੱਤਰ ਪ੍ਰਦੇਸ਼ ਸਰਕਾਰ ਵਾਂਗ ਇਕ ਲੱਖ ਰੁਪਏ ਨਹੀਂ, ਸਗੋਂ ਪੂਰਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਹੈ। ਇਸ ਨੂੰ ਛੇਤੀ ਨੇਪਰੇ ਚਾੜ੍ਹਨ ਲਈ ਕਮਿਸ਼ਨ ਕਾਇਮ ਕਰ ਦਿੱਤਾ ਗਿਆ ਹੈ। ਉਹ …
Read More »ਸਭ ਤੋਂ ਉੱਚੇ ਤਿਰੰਗੇ ਦੀ ਸੰਭਾਲ ਕਰਨੀ ਪ੍ਰਬੰਧਕਾਂ ਲਈ ਬਣੀ ਸਮੱਸਿਆ
ਮਹੀਨੇ ਵਿਚ ਚਾਰ ਵਾਰ ਫਟ ਚੁੱਕਾ ਹੈ ਤਿਰੰਗਾ ਝੰਡਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਟਾਰੀ ਸਰਹੱਦ ‘ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਸਥਾਪਤ ਕੀਤਾ ਗਿਆ ਹੈ ਪਰ ਵਧੇਰੇ ਉਚਾਈ ਕੌਮੀ ਝੰਡੇ ਦਾ ਕੱਪੜਾ ਕਈ ਵਾਰ ਫਟ ਚੁੱਕਾ ਹੈ। ਇਸ ਦੀ ਸਾਂਭ ਸੰਭਾਲ ਪ੍ਰਬੰਧਕਾਂ ਲਈ ਵੱਡੀ ਸਮੱਸਿਆ ਬਣ ਗਈ ਹੈ। ਡਿਪਟੀ ਕਮਿਸ਼ਨਰ ਨੇ …
Read More »ਕੈਪਟਨ ਸਰਕਾਰ ਨੇ ਬਾਦਲ ਪਰਿਵਾਰ ਨੂੰ ‘ਸਪੈਸ਼ਲ ਹੈਲੀਪੈਡ’ ਦੀ ਦਿੱਤੀ ਸਹੂਲਤ
ਪੰਜਾਬ ‘ਚ ਹੋਰ ਕਿਧਰੇ ਵੀ ਪ੍ਰਾਈਵੇਟ ਹੈਲੀਕਾਪਟਰ ਲਈ ਸਪੈਸ਼ਲ ਹੈਲੀਪੈਡ ਦੀ ਸਹੂਲਤ ਨਹੀਂ ਬਠਿੰਡਾ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬਾਦਲ ਪਰਿਵਾਰ ਨੂੰ ‘ਸਪੈਸ਼ਲ ਹੈਲੀਪੈਡ’ ਦੀ ਸਹੂਲਤ ਦਿੱਤੀ ਹੈ। ਬਾਦਲਾਂ ਨੇ ਪਿੰਡ ਬਾਦਲ ਆਉਣ ਜਾਣ ਲਈ ਹੁਣ ਪ੍ਰਾਈਵੇਟ ਹੈਲੀਕਾਪਟਰ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਅਕਾਲੀ-ਭਾਜਪਾ ਗੱਠਜੋੜ ਸਰਕਾਰ …
Read More »ਸੁਖਪਾਲ ਖਹਿਰਾ ਨੂੰ ‘ਆਪ’ ਦਾ ਪੰਜਾਬ ਪ੍ਰਧਾਨ ਬਣਾਉਣ ਦੀ ਆਵਾਜ਼ ਬੁਲੰਦ
9 ਹਲਕਿਆਂ ਦੇ ਵਰਕਰਾਂ ਨੇ ਕਿਹਾ : ਕਨਵੀਨਰ ਕਲਰਕ ਜਿਹਾ ਲੱਗਦਾ ਹੈ, ਪ੍ਰਧਾਨ ਹੋਣਾ ਚਾਹੀਦਾ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਸ਼ਾਖਾ ਵਿਚ ਬਗਾਵਤ ਦੇ ਸੁਰ ਸਾਹਮਣੇ ਆਉਣ ਲੱਗੇ ਹਨ। ਪਾਰਟੀ ਪ੍ਰਧਾਨ ਦੇ ਅਹੁਦੇ ਦੀ ਲੜਾਈ ਸ਼ੁਰੂ ਹੋ ਗਈ ਹੈ। ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਅਤੇ ਸੰਸਦ ਮੈਂਬਰ ਭਗਵੰਤ …
Read More »ਬਾਬੇ ਨਾਨਕ ਦੀ ਹੱਟੀ ਦੀ ਇਲਾਕਾ ਵਾਸੀਆਂ ਵਲੋਂ ਹੋ ਰਹੀ ਸ਼ਲਾਘਾ
ਸਰਕਾਰੀ ਸਕੂਲ ਸੂਰਾਪੁਰ ‘ਚ ਖੁੱਲ੍ਹੀ ‘ਬਾਬੇ ਨਾਨਕ ਦੀ ਹੱਟੀ’ ਹੱਟੀ ‘ਚ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਮੁਫਤ ਦਿੱਤਾ ਜਾ ਰਿਹਾ ਹੈ ਪੜ੍ਹਾਈ ਨਾਲ ਸਬੰਧਤ ਸਮਾਨ ਨਵਾਂਸ਼ਹਿਰ/ਬਿਊਰੋ ਨਿਊਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਵਿਖੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਸਬੰਧਤ ਹਰ ਇਕ ਵਸਤੂ ਮੁਫਤ ਦੇਣ ਲਈ ਖੋਲ੍ਹੀ ਗਈ ਬਾਬੇ ਨਾਨਕ ਦੀ ਹੱਟੀ …
Read More »