Breaking News
Home / Mehra Media (page 3362)

Mehra Media

ਵਿਦੇਸ਼ ਮੰਤਰਾਲੇ ਵੱਲੋਂ ਭੇਜੇ ਗਏ ਪੱਤਰ ‘ਚ ਇਸੇ ਸਾਲ ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਕਰਵਾਉਣ ਦਾ ਦਿੱਤਾ ਭਰੋਸਾ

7 ਸਾਲ ਦੀ ਉਮਰ ‘ਚ ਪਾਕਿ ਗਿਆ ਨਾਨਕ 40 ਸਾਲ ਦਾ ਹੋ ਕੇ ਵਾਪਸ ਘਰ ਪਰਤੇਗਾ ਅੰਮ੍ਰਿਤਸਰ : ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ‘ਚ ਕੈਦ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੋਟਰਜਾਦਾ ਛੰਨਾ ਬੇਦੀ ਨਿਵਾਸੀ ਰਤਨ ਸਿੰਘ ਦੇ ਬੇਟੇ ਨਾਨਕ ਸਿੰਘ ਦੀ ਰਿਹਾਈ ਇਸੇ ਸਾਲ ਹੋਣ ਦੀ ਸੰਭਾਵਨਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ …

Read More »

ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪਰਵਾਸੀ ਭਾਰਤੀਆਂ ਦੀ ਕਰੰਸੀ ਹੋ ਰਹੀ ਮਿੱਟੀ

ਐਨਆਰਆਈਜ਼ ਨੂੰ ਪਈ ਨੋਟਬੰਦੀ ਦੀ ਮਾਰ, ਲੋਕ ਕਰ ਰਹੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਬਠਿੰਡਾ/ਬਿਊਰੋ ਨਿਊਜ਼ ਨੋਟਬੰਦੀ ਕਾਰਨ ਜਿੱਥੇ ਪੂਰੇ ਦੇਸ਼ ਦੇ ਲੋਕ ਖੱਜਲ ਖੁਆਰ ਹੋ ਰਹੇ ਹਨ, ਉਥੇ ਹੀ ਵਿਦੇਸ਼ੋਂ ਆਉਣ ਵਾਲੇ ਐਨਆਰਆਈਜ਼ ਕੇਂਦਰ ਸਰਕਾਰ ਤੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਪਰੇਸ਼ਾਨ ਹੀ ਨਹੀਂ …

Read More »

ਨੋਟਬੰਦੀ ਤੋਂ ਅੱਕੇ ਕਿਸਾਨ ਟਰੈਕਟਰ ਵੇਚਣ ਲਈ ਮਜ਼ਬੂਰ

ਮੋਦੀ ਵਲੋਂ ਦੁੱਗਣੀ ਆਮਦਨ ਕਰਨ ਦੇ ਐਲਾਨ ਵੀ ਹਨ ਸ਼ੋਸ਼ਾ : ਕਿਸਾਨ ਬਠਿੰਡਾ/ਬਿਊਰੋ ਨਿਊਜ਼ : ਨੋਟਬੰਦੀ ਦੇ ਝੰਬੇ ਕਪਾਹ ਪੱਟੀ ਦੇ ਕਿਸਾਨ ਹੁਣ ਧੜਾਧੜ ਆਪਣੇ ਟਰੈਕਟਰ ਵੇਚਣ ਲੱਗੇ ਹਨ। ਜ਼ਮੀਨਾਂ ਠੇਕੇ ‘ਤੇ ਲੈਣ ਖ਼ਾਤਰ ਕਿਸਾਨਾਂ ਕੋਲ ਟਰੈਕਟਰ ਵੇਚਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਕਪਾਹ ਪੱਟੀ ਦੀਆਂ ਟਰੈਕਟਰ ਮੰਡੀਆਂ …

Read More »

ਇਕ ਅਪ੍ਰੈਲ ਤੋਂ ਪੰਜਾਬ ‘ਚ ਬੰਦ ਹੋਣਗੇ ਸ਼ਰਾਬ ਦੇ 1400 ਠੇਕੇ

ਨੈਸ਼ਨਲ ਤੇ ਸਟੇਟ ਹਾਈਵੇ ਦੇ 500 ਮੀਟਰ ਦੇ ਘੇਰੇ ‘ਚ ਨਹੀਂ ਦਿੱਤੇ ਜਾਣਗੇ ਲਾਇਸੈਂਸ ਚੰਡੀਗੜ੍ਹ/ਬਿਊਰੋ ਨਿਊਜ਼ : ਜਿਹੜੇ ਸ਼ਰਾਬ ਦੇ ਠੇਕੇ ਨੈਸ਼ਨਲ ਜਾਂ ਸਟੇਟ ਹਾਈਵੇ ਦੇ ਨੇੜੇ ਹਨ, ਉਹ ਇਕ ਅਪ੍ਰੈਲ ਤੋਂ ਬੰਦ ਹੋ ਜਾਣਗੇ। ਇਨ੍ਹਾਂ ਸ਼ਰਾਬ ਦੇ ਠੇਕਿਆਂ ਦੀ ਗਿਣਤੀ 1400 ਦੇ ਕਰੀਬ ਹੈ।  2017-18 ਦੀ ਐਕਸਾਈਜ਼ ਪਾਲਿਸੀ ਵਿਚ …

Read More »

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਤਾ ਝਟਕਾ

ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਪਟੀਸ਼ਨ ਦੀ ਕੋਈ ਤੁਕ ਨਹੀਂ ਬਣਦੀ। …

Read More »

ਵਲੈਤ ਦਾ ਸਾਹਿਤਕ ਮਾਹੌਲ

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਵਲੈਤ ਦੀਆਂ ਸਾਹਿਤਕ ਮਹਿਫਿਲਾਂ ਨਹੀਂ ਭੁਲਦੀਆਂ ਚਾਹੇ ਸੱਤ ਸਾਲ ਹੋ ਚੱਲੇ ਹਨ ਚਾਰ ਮਹੀਨੇ ਦੀ ਵਲੈਤ ਯਾਤਰਾ ਨੂੰ। ਉਦੋਂ ਬਹੁਤ ਸਾਰੇ ਸਾਹਿਤਕ ਸਮਾਗਮਾਂ ਵਿੱਚ ਜਾਣ ਦਾ ਮੌਕਾ ਮਿਲਿਆ। ਮੈਂ ਮਹਿਸੂਸ ਕੀਤਾ ਕਿ ਸਮਾਗਮਾਂ ਵਿੱਚ ਪਾਠਕ ਭਾਵੇਂ ਆਉਣ ਨਾ ਆਉਣ ਪਰ ਲੇਖਕ ਬਿਚਾਰੇ ਦੂਰ-ਦੂਰ ਤੀਕ …

Read More »

ਕਾਰਬਨ ਮੋਨੋਅਕਸਾਈਡ-ਇਕ ਜਾਨ ਲੇਵਾ ਗੈਸ

ਚਰਨ ਸਿੰਘ ਰਾਏ ਬਹੁਤ ਸਾਰੇ ਕੈਨੇਡੀਅਨ ਕਾਰਬਨ ਮੋਨੋਅਕਸਾਈਡ ਗੈਸ ਨਾਲ ਆਪਣੇ ਘਰਾਂ ਵਿਚ ਹੀ ਮਾਰੇ ਜਾਂਦੇ ਹਨ। ਇਸ ਗੈਸ ਦੇ ਮਾਰੂ ਅਸਰ ਕਰਕੇ ਹਜਾਰਾਂ ਹੀ ਕਨੇਡੀਅਨ ਹਸਪਤਾਲਾਂ ਵਿਚ ਦਾਖਲ ਹੁੰਦੇ ਹਨ, ਕਈ ਤਾਂ ਪੱਕੇ ਤੌਰ ‘ਤੇ ਅਪਾਹਿਜ ਵੀ ਹੋ ਜਾਂਦੇ ਹਨ। ਲਗਭਗ 88% ਘਰਾਂ ਵਿਚ ਅਜਿਹੀਆਂ ਚੀਜਾਂ ਹਨ ਜਿਨ੍ਹਾਂ ਨਾਲ …

Read More »

ਟੈਕਸੀ ਬਿਜਨਸ ਅਤੇ ਠੀਕ ਟੈਕਸ ਰਿਟਰਨ ਭਰਨ ਬਾਰੇ ਜਾਣਕਾਰੀ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਭਰਨ ਦਾ ਸਮਾਂ ਹਮੇਸਾ ਹੀ ਔਖਾ ਹੁੰਦਾ ਹੈ ਹਰ ਵਿਅਕਤੀ ਵਾਸਤੇ, ਪਰ ਜੇ ਮੁੱਢ ਤੋਂ ਹੀ ਤਿਆਰੀ ਕੀਤੀ ਜਾਵੇ ਤਾਂ ਇਸਨੂੰ ਕਾਫੀ ਸੌਖਾ ਬਣਾਇਆ ਜਾ ਸਕਦਾ ਹੈ। ਖਾਸ …

Read More »