Breaking News
Home / Mehra Media (page 3364)

Mehra Media

ਰੁੱਤ ਕਣਕਾਂ ਵੱਢਣ ਦੀ ਆਈ

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਜਿਸ ਵੇਲੇ ਮੈਂ ਹਥਲਾ ਕਾਲਮ ਲਿਖਣ ਬੈਠਾ ਹਾਂ ਤਾਂ ਆਥਣ ਗੂੜ੍ਹੀ ਹੋਣ ਜਾ ਰਹੀ ਹੈ। ਕਣਕਾਂ ਵੱਢਣ, ਕੱਢਣ, ਵੇਚਣ ਤੇ ਵੱਟਣ ਦੇ ਦਿਨ ਹਨ। ਮੌਸਮ ਵੀ ਬੜਾ ਖਰਾਬ ਚੱਲ ਰਿਹਾ ਹੈ। ਤੇਜ਼ ਹਨੇਰੀ ਤੇ ਵਿੱਚ-ਵਿੱਚ ਮੀਂਹ ਤੇ ਕਈ ਥਾਂਈ ਗੜੇ ਪੈਣ ਦੀਆਂ ਵੀ ਖ਼ਬਰਾਂ …

Read More »

ਕੀ ਸੁਪਰ ਵੀਜ਼ਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ ਕੈਨੇਡਾ ਸਰਕਾਰ  ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ  ਪਰ ਉਸ ਦੇ ਬਦਲ ਵਿਚ   ਮਾਪਿਆਂ, ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕੈਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ  ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ …

Read More »

ਟੈਕਸੀ ਬਿਜਨਸ ਅਤੇ ਠੀਕ ਟੈਕਸ ਰਿਟਰਨ ਭਰਨ ਬਾਰੇ ਜਾਣਕਾਰੀ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਭਰਨ ਦਾ ਸਮਾਂ ਹਮੇਸਾ ਹੀ ਔਖਾ ਹੁੰਦਾ ਹੈ ਹਰ ਵਿਅਕਤੀ ਵਾਸਤੇ, ਪਰ ਜੇ ਮੁੱਢ ਤੋਂ ਹੀ ਤਿਆਰੀ ਕੀਤੀ ਜਾਵੇ ਤਾਂ ਇਸਨੂੰ ਕਾਫੀ ਸੌਖਾ ਬਣਾਇਆ ਜਾ ਸਕਦਾ ਹੈ। ਖਾਸ …

Read More »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫੀਸਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਪਹੁੰਚਿਆ

53 ਵਿਦਿਆਰਥੀਆਂ ਨੂੰ 26 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ ਵਿਦਿਆਰਥੀਆਂ ਨੇ ਅੱਜ ਵੀ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਫੀਸਾਂ ਵਧਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪੁੱਜ ਗਿਆ ਹੈ। ਵਿਦਿਆਰਥੀਆਂ ਵੱਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਤੱਕ ਇਹ ਮਾਮਲਾ ਪਹੁੰਚਾਇਆ ਜਾ ਰਿਹਾ ਹੈ। ਵਿਦਿਆਰਥੀਆਂ …

Read More »

ਕੈਪਟਨ ਸਰਕਾਰ ਨੇ ਬਹਿਬਲ ਕਲਾਂ ਕਾਂਡ ਸਬੰਧੀ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਕੀਤੀ ਰੱਦ

ਇਸ ਮਾਮਲੇ ਦੀ ਨਵੇਂ ਸਿਰੇ ਤੋਂ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਸਮੇਂ ਬਹਿਬਲ ਕਲਾਂ ਕਾਂਡ ਸਬੰਧੀ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਨਵੇਂ ਸਿਰਿਓਂ ਕਰਵਾਈ ਜਾਵੇਗੀ। ਸੂਤਰਾਂ ਮੁਤਾਬਕ ਕੈਪਟਨ ਸਰਕਾਰ ਇਸ ਰਿਪੋਰਟ ਤੋਂ ਸੰਤੁਸ਼ਟ …

Read More »

ਦਿੱਲੀ ਹਾਈਕੋਰਟ ਨੇ ਮੁਹਾਲੀ ਦੇ ਵਿਵਾਦਤ ਟਾਟਾ ਕੈਮਲੌਟ ਪ੍ਰਾਜੈਕਟ ‘ਤੇ ਲਾਈ ਰੋਕ

ਅਦਾਲਤ ਨੇ ਇਸ ਪ੍ਰਾਜੈਕਟ ਨੂੰ ਵਾਤਾਵਰਨ ਨਾਲ ਖਿਲਵਾੜ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਅੱਜ ਮੁਹਾਲੀ ਦੇ ਚਰਚਿਤ ਤੇ ਵਿਵਾਦਤ ਟਾਟਾ ਕੈਮਲੌਟ ਪ੍ਰਾਜੈਕਟ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਤੇ ਨਵਾਂ ਗਰਾਓਂ ਪੰਚਾਇਤ ਵੱਲੋਂ ਮਿਲੀਆਂ ਸਾਰੀਆਂ ਮਨਜ਼ੂਰੀਆਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ …

Read More »

ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਯਮੁਨਾ ‘ਚ ਫੈਲਾਈ ਗੰਦਗੀ ਲਈ ਸ੍ਰੀਸ੍ਰੀ ਰਵੀਸ਼ੰਕਰ ਨੂੰ ਜ਼ਿੰਮੇਵਾਰ ਦੱਸਿਆ

ਯਮੁਨਾ ਨੂੰ ਪੁਰਾਣੀ ਸਥਿਤੀ ‘ਚ ਲਿਆਉਣ ਲਈ ਲੱਗਣਗੇ 13 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਵਿਸ਼ਵ ਸੰਸਕ੍ਰਿਤੀ ਸਮਾਰੋਹ ਦੌਰਾਨ ਯਮੁਨਾ ਇਲਾਕੇ  ਵਿਚ ਫੈਲਾਈ ਗਈ ਗੰਦਗੀ ਦੇ ਮਾਮਲੇ ਦੀ ਜਾਂਚ ਕਰਨ ਲਈ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਇਸ ਲਈ ਆਰਟ ਆਫ਼ ਲਿਵਿੰਗ ਦੇ …

Read More »