Breaking News
Home / Mehra Media (page 3365)

Mehra Media

ਪੈਰ ਦੀ ਸੱਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪ੍ਰੋਗਰਾਮ ਕੀਤੇ ਰੱਦ

ਦੋ ਮਹੀਨੇ ਪਹਿਲਾਂ ਇਕ ਰੈਲੀ ਦੌਰਾਨ ਲੱਗੀ ਸੀ ਸੱਟ ਚੰਡੀਗੜ੍ਹ/ਬਿਊਰੋ ਨਿਊਜ਼ ਮੁੰਬਈ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਰ ਵਿਚ ਲੱਗੀ ਸੱਟ ਕਰਕੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮੁੰਬਈ ਵਿਚ ਦੇਸ਼ ਦੇ ਵੱਡੇ ਸਨਅਤਕਾਰਾਂ ਨਾਲ …

Read More »

ਜੰਡਿਆਲਾ ਗੁਰੂ ‘ਚ ਭਿਆਨਕ ਸੜਕ ਹਾਦਸਾ

ਚਾਰ ਬੱਚਿਆਂ ਸਮੇਤ 6 ਵਿਅਕਤੀਆਂ ਦੀ ਮੌਤ ਕੁਲਫੀਆਂ ਖਾ ਰਹੇ ਬੱਚਿਆਂ ‘ਤੇ ਜਾ ਚੜ੍ਹੀ ਬਲੈਰੋ ਗੱਡੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿਚ ਅੱਜ ਦੁਪਿਹਰੇ ਦਰਦਨਾਕ ਹਾਦਸੇ ਵਿਚ ਚਾਰ ਬੱਚਿਆਂ ਸਮੇਤ 6 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਬੱਚੇ ਕੁਲਫੀ ਵਾਲੀ ਰੇਹੜੀ …

Read More »

ਦੈਨਿਕ ਭਾਸਕਰ ਸਮੂਹ ਦੇ ਚੇਅਰਮੈਨ ਰਮੇਸ਼ ਚੰਦ ਅਗਰਵਾਲ ਦਾ ਦੇਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਪ੍ਰਗਟ ਅਹਿਮਦਾਬਾਦ/ਬਿਊਰੋ ਨਿਊਜ਼ ਦੈਨਿਕ ਭਾਸਕਰ ਸਮੂਹ ਦੇ ਚੇਅਰਮੈਨ ਰਮੇਸ਼ ਚੰਦ ਅਗਰਵਾਲ ਦਾ ਅੱਜ ਦੇਹਾਂਤ ਹੋ ਗਿਆ।  ਉਹ 73 ਸਾਲਾਂ ਦੇ ਸਨ। ਰਮੇਸ਼ ਚੰਦ ਅੱਜ ਸਵੇਰੇ 9.20 ਵਜੇ ਦੀ ਫਲਾਈਟ ਵਿਚ ਦਿੱਲੀ ਤੋਂ ਰਵਾਨਾ ਹੋਏ ਅਤੇ 11.00 ਵਜੇ ਅਹਿਮਦਾਬਾਦ ਪਹੁੰਚੇ। ਏਅਰਪੋਰਟ ‘ਤੇ ਹੀ ਉਨ੍ਹਾਂ …

Read More »

ਨਸ਼ਿਆਂ ਖਿਲਾਫ ਮਾਰੇ ਛਾਪੇ ਦੌਰਾਨ ਬਜ਼ੁਰਗ ਦੀ ਹੋਈ ਮੌਤ ਦੀ ਹੋਵੇਗੀ ਜਾਂਚ

ਮੁੱਖ ਮੰਤਰੀ ਨੇ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕਤਸਰ ઠਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ …

Read More »

ਐਸਵਾਈਐਲ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੁਣਵਾਈ 27 ਅਪ੍ਰੈਲ ਤੱਕ ਅੱਗੇ ਪਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਐਸਵਾਈਐਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਨੇ 27 ਅਪ੍ਰੈਲ ਤੱਕ ਸੁਣਵਾਈ ਟਾਲ ਦਿੱਤੀ। ਐਸ ਵਾਈ ਐਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਆਪਸੀ ਤਕਰਾਰ ਜਾਰੀ ਹੈ। ਜਿੱਥੇ ਪੰਜਾਬ ਨੇ ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਉਥੇ ਹਰਿਆਣਾ ਚਾਹੁੰਦਾ ਹੈ …

Read More »

ਪੰਜਾਬ ਯੂਨੀਵਰਸਿਟੀ ‘ਚ ਪੁਲਿਸ ਤੇ ਵਿਦਿਆਰਥੀਆਂ ਵਿਚਕਾਰ ਝੜਪਾਂ

35 ਪੁਲਿਸ ਕਰਮੀ ਅਤੇ 100 ਦੇ ਕਰੀਬ ਵਿਦਿਆਰਥੀ ਜ਼ਖ਼ਮੀ ਆਮ ਆਦਮੀ ਪਾਰਟੀ ਵਿਦਿਆਰਥੀਆਂ ਦੇ ਹੱਕ ‘ਚ ਨਿੱਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਹਿੰਸਕ ਹੁੰਦਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਅੱਜ ਵਾਈਸ ਚਾਂਸਲਰ  ਦੇ ਦਫ਼ਤਰ ‘ਤੇ ਧਾਵਾ ਬੋਲ …

Read More »

ਐਮ.ਸੀ.ਡੀ. ਚੋਣਾਂ ਤੋਂ ਪਹਿਲਾਂ ਕੇਜਰੀਵਾਲ ਲਈ ਮੁਸ਼ਕਲ

ਅਸਾਮ ਦੀ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਸਾਮ ਦੀ ਇੱਕ ਸਥਾਨਕ ਅਦਾਲਤ ਨੇ ਗ੍ਰਿਫ਼ਤਾਰੀ ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਕੇਜਰੀਵਾਲ ਖ਼ਿਲਾਫ਼ ਵਾਰੰਟ ਜਾਰੀ ਹੋਇਆ ਹੈ। ਅਰਵਿੰਦ ਕੇਜਰੀਵਾਲ ਖ਼ਿਲਾਫ਼ ਇਹ ਵਾਰੰਟ ਅਜਿਹੇ ਸਮੇਂ ઠਜਾਰੀ …

Read More »

ਕੁਲਭੂਸ਼ਣ ਜਾਦਵ ਦੀ ਫਾਂਸੀ ਨੂੰ ਲੈ ਕੇ ਭਾਰਤ ਅਤੇ ਪਾਕਿ ਆਹਮੋ ਸਾਹਮਣੇ

ਪਾਕਿ ਜਾਦਵ ਨੂੰ ਮੌਤ ਦੀ ਸਜ਼ਾ ਦੇਵੇਗਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ : ਸੁਸ਼ਮਾ ਸਵਰਾਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਵਿਚ ਸੁਣਾਈ ਗਈ ਮੌਤ ਦੀ ਸਜ਼ਾ ਤੋਂ ਬਾਅਦ ਦੋਵੇਂ ਦੇਸ਼ ਆਹਮੋ-ਸਾਹਮਣੇ ਆ ਗਏ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਖਿਆ ਕਿ ਜੇ ਪਾਕਿਸਤਾਨ ਜਾਧਵ ਨੂੰ ਮੌਤ …

Read More »

ਏਅਰ ਇੰਡੀਆ ਦੀ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ 7 ਜੁਲਾਈ ਤੋਂ ਹੋਵੇਗੀ ਸ਼ੁਰੂ

ਹਫਤੇ ਵਿਚ ਤਿੰਨ ਹੋਵੇਗੀ ਉਡਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਪਹਿਲੀ ਵਾਰ ਨਵੀਂ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 7 ਜੁਲਾਈ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਜੋੜਣ ਵਾਲੀ ਇਕਲੌਤੀ ਉਡਾਣ ਹੋਵੇਗੀ, …

Read More »

ਕੈਪਟਨ ਅਮਰਿੰਦਰ ਨੇ ਪੁਲਿਸ ਅਫਸਰਾਂ ‘ਤੇ ਕੀਤੀ ਸਖਤੀ

ਸੰਗਰੂਰ ਦੇ ਸਾਬਕਾ ਪੁਲਿਸ ਮੁਖੀ ਸਮੇਤ ਪੰਜ ਪੁਲਿਸ ਅਧਿਕਾਰੀਆਂ ਦੀ ਹੋਵੇਗੀ ਵਿਜੀਲੈਂਸ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਸਾਬਕਾ ਪੁਲਿਸ ਮੁਖੀ ਸਮੇਤ ਪੰਜ ਪੁਲਿਸ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਤੋਂ ਜਬਰੀ ਵਸੂਲੀ ਕਰਨ ਦੇ ਕਥਿਤ ਦੋਸ਼ਾਂ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। …

Read More »