ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਕ ਸਾਲ ਤੱਕ ਦੇ ਸਮੇਂ ਲਈ “ਗੁਟਖਾ”, “ਪਾਨ ਮਸਾਲਾ”, ਪ੍ਰੋਸੈਸਡ/ਖੁਸ਼ਬੂਦਾਰ ਚੱਬਣ ਵਾਲੇ ਤੰਬਾਕੂ ਜਾਂ ਹੋਰ ਅਜਿਹੇ ਖੁਰਾਕ ਪਦਾਰਥਾਂ ਦੇ ਨਿਰਮਾਣ, ਸਟੋਰੇਜ, ਵਿਕਰੀ ਜਾਂ ਵੰਡ ਦੀ ਮਨਾਹੀ ਕਰ ਦਿੱਤੀ ਹੈ। ਜਿਨ੍ਹਾਂ ਵਿੱਚ ਤੰਬਾਕੂ ਜਾਂ ਨਿਕੋਟੀਨ ਦਾ ਇਸਤਮਾਲ ਹੁੰਦਾ ਹੋਵੇ ਫਿਰ ਭਾਵੇਂ ਉਹ ਖੁੱਲ੍ਹੇ …
Read More »ਐਸਵਾਈਐਲ ਮਾਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ਬਾਰਡਰ ਕੀਤਾ ਸੀਲ
ਧਾਰਾ 144 ਲਾਗੂ, ਹੈਲੀਕਾਪਟਰ ਨਾਲ ਰੱਖੀ ਜਾ ਰਹੀ ਹੈ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਐਸਵਾਈਐਲ ਮਾਮਲੇ ਵਿਚ ਇਨੈਲੋ ਦੀ ਭਲਕੇ 23 ਫਰਵਰੀ ਨੂੰ ਹੋਣ ਵਾਲੀ ਰੈਲੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਪੁਲਿਸ ਚੌਕਸ ਹੋ ਗਈ ਹੈ। ਭਲਕੇ ਪੰਜਾਬ-ਹਰਿਆਣਾ ਬਾਰਡਰ ਸੀਲ ਰਹੇਗਾ। ਹਰਿਆਣਾ ਪੁਲਿਸ ਨੇ ਇੱਥੇ 9 ਕੰਪਨੀਆਂ ਤਾਇਨਾਤ ਕੀਤੀਆਂ ਹਨ, ਉਥੇ ਪੰਜਾਬ …
Read More »ਮਾਨ ਦਲ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਕਿਸੇ ਦੀ ਵੀ ਹਮਾਇਤ ਨਾ ਕਰਨ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਹਿੱਸਾ ਨਹੀਂ ਲੈ ਰਹੀ ਅਤੇ ਨਾ ਹੀ ਕਿਸੇ ਧਿਰ ਦੀ ਹਮਾਇਤઠਕਰ ਰਹੀ ਹੈ। ਉਨ੍ਹਾਂ ਜਥੇਦਾਰ ਰਣਜੀਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ …
Read More »ਪੰਜਾਬੀ ਲਈ ਅਮਰਜੀਤ ਕੌਂਕੇ ਨੂੰ ਮਿਲੇਗਾ ਸਾਹਿਤ ਅਕਾਦਮੀ ਅਨੁਵਾਦ ਪੁਰਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਲਈ ਅਮਰਜੀਤ ਕੌਂਕੇ ਸਮੇਤ 22 ਭਾਸ਼ਾਵਾਂ ਦੇ ਅਨੁਵਾਦਕਾਂ ਨੂੰ ਸਾਲ 2016 ਦਾ ਸਾਹਿਤ ਅਕਾਦਮੀ ਅਨੁਵਾਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ। ਅਕਾਦਮੀ ਦੇ ਸਕੱਤਰ ਸ੍ਰੀ ਨਿਵਾਸਨ ਰਾਓ ਨੇ ਦੱਸਿਆ ਕਿ ਇੱਥੇ ਅੰਗਰੇਜ਼ੀ ਭਾਸ਼ਾ ਲਈ ਪੁਰਸਕਾਰਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਰਾਜਸਥਾਨੀ ਲਈ …
Read More »ਹਾਫਿਜ਼ ਸਈਦ ਸਮਾਜ ਲਈ ਖਤਰਾ : ਪਾਕਿ ਨੇ ਮੰਨਿਆ
ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ ਲਾਹੌਰ/ਬਿਊਰੋ ਨਿਊਜ਼ ਜਮਾਤ-ਉਦ-ਦਵਾ ਦੇ ਮੁਖੀ ਦੇ ਅੱਤਵਾਦੀ ਸਬੰਧਾਂ ਨੂੰ ਪਹਿਲੀ ਵਾਰ ਜਨਤਕ ਤੌਰ ‘ਤੇ ਕਬੂਲਦਿਆਂ ਪਾਕਿ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਦੇ ‘ਵਡੇਰੇ ਹਿੱਤਾਂ’ ਲਈ ਹਾਫਿਜ਼ ਸਈਦ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਕਿਉਂਕਿ ਉਹ ਮੁਲਕ ਲਈ ‘ਗੰਭੀਰ ਖ਼ਤਰਾ’ ਬਣ …
Read More »ਐਸ ਵਾਈ ਐਲ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਅਭੈ ਚੌਟਾਲਾ ਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਭੈ ਚੌਟਾਲਾ ਤੇ ਉਸਦੇ ਹੋਰ ਸਾਥੀ ਆਗੂਆਂ ਨੂੰ ਐਸ.ਵਾਈ.ਐਲ. ਦੇ ਮਸਲੇ ‘ਤੇ ਗ੍ਰਿਫਤਾਰ ਕਰਨਾ ਚਾਹੀਦਾ ਹੈ। ਇਹ ਵਿਅਕਤੀ ਹੱਦਾਂ ਦੀ ਉਲੰਘਣਾ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਐਸ.ਵਾਈ.ਐਲ. ‘ਤੇ …
Read More »ਸਿੱਖ ਕਤਲੇਆਮ ਦੀ ਜਾਂਚ ਤੋਂ ਸੁਪਰੀਮ ਕੋਰਟ ਸੰਤੁਸ਼ਟ ਨਹੀਂ
32 ਸਾਲ ਲੰਘ ਜਾਣ ਤੋਂ ਬਾਅਦ ਵੀ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ 1984 ‘ਚ ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਮਾਮਲਿਆਂ ਦੀ ਜਾਂਚ ਤੋਂ ਦੇਸ਼ ਦੀ ਸਰਬਉੱਚ ਅਦਾਲਤ ਸੰਤੁਸ਼ਟ ਨਹੀਂ ਹੈ। ਨਿਰਪੱਖ ਜਾਂਚ ਲਈ ਹੁਣ ਸੁਪਰੀਮ ਕੋਰਟ ਉੱਚ ਪੱਧਰੀ ਕਮੇਟੀ ਗਠਨ ਕਰਨਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ …
Read More »ਬਾਦਲ ਦੀ ਕੋਠੀ ਨੇੜਿਓਂ ਬੰਬ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ
ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਕੋਲੋਂ ਬੰਬ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ। ਲੰਘੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ ਦੋ ਸਥਿਤ ਸਰਕਾਰੀ ਕੋਠੀ ਕੋਲੋਂ ਦੋ ਬੰਬ ਮਿਲੇ ਸਨ। ਖੁਫੀਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਵਿੱਚ ਲੱਗੀਆਂ ਹੋਈਆਂ ਹਨ ਕਿ ਆਖਰ ਇਹ ਬੰਬ ਇੱਥੇ ਕਿਵੇਂ …
Read More »ਪਰਮਜੀਤ ਸਰਨਾ ਦੀ ઠਹਾਜ਼ਰੀ ਵਿਚ ਸਟੇਜ ਸਕੱਤਰ ਨੇ ਵਿਰੋਧੀ ਉਮੀਦਵਾਰ ਦੇ ਚੋਣ ਨਿਸ਼ਾਨ ਬਾਲਟੀ ‘ਤੇ ਮੋਹਰ ਲਾਉਣ ਦੀ ਕੀਤੀ ਅਪੀਲ ਸਰਨਾ ਭਰਾਵਾਂ ਦੀ ਸਥਿਤੀ ਬਣੀ ਹਾਸੋਹੀਣੀ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਪ੍ਰਚਾਰ ਵਿਚ ਪਰਮਜੀਤ ਸਿੰਘ ਸਰਨਾ ਲਈ ਸਥਿਤੀ ਹਾਸੋਹੀਣੀ ਬਣ ਗਈ। ਚੋਣ ਪ੍ਰਚਾਰ ਦੌਰਾਨ ਇੱਕ ਅਜਿਹੀ ਘਟਨਾ ਵਾਪਰੀ ਜੋ ਸੋਸ਼ਲ ਮੀਡੀਆ ਤੇ ਦਿੱਲੀ ਦੀਆਂ ਸੰਗਤਾਂ ਵਿਚ ਵੱਡਾ ਚਰਚਾ ਦਾ ਮੁੱਦਾ ਬਣ ਗਈ ਹੈ। ਇਹ ਘਟਨਾ ਪਰਮਜੀਤ ਸਿੰਘ ਸਰਨਾ ਦੀ ਹਾਜ਼ਰੀ …
Read More »ਇਲਾਹਾਬਾਦ ‘ਚ ਰਾਹੁਲ ਅਤੇ ਅਖਿਲੇਸ਼ ਦੇ ਪਹੁੰਚਣ ਤੋਂ ਪਹਿਲਾਂ ਮੰਚ ਡਿੱਗਿਆ
ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ ਇਲਾਹਾਬਾਦ/ਬਿਊਰੋ ਨਿਊਜ਼ ਇਲਾਹਾਬਾਦ ਵਿਚ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਨੇ ਅੱਜ 12 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਰੋਡ ਸ਼ੋਅ ਤੋਂ ਬਾਅਦ ਦੋਵੇਂ ਨੇਤਾਵਾਂ ਨੇ ਜਿੱਥੇ ਰੈਲੀ ਨੂੰ ਸੰਬੋਧਨ ਕਰਨਾ ਸੀ, ਉਥੇ ਮੰਚ ਪਹਿਲਾਂ ਹੀ ਟੁੱਟ ਕੇ ਡਿੱਗ ਗਿਆ। ਇਸ ਕਾਰਨ ਕੁਝ ਵਿਅਕਤੀਆਂ ਦੇ ਸੱਟਾਂ …
Read More »