ਨਵੀਂ ਦਿੱਲੀ/ਬਿਊਰੋ ਨਿਊਜ਼ ਇਸਰੋ ਤੇਜ਼ੀ ਨਾਲ ਸਪੇਸ ਦੇ ਵੱਧ ਰਹੇ ਬਾਜ਼ਾਰ ਵਿਚ ਆਪਣੀ ਪਕੜ ਮਜ਼ਬੂਤ ਕਰਦਾ ਜਾ ਰਿਹਾ ਹੈ। ਇਸਰੋ ਨੇ ਅੱਜ ਇਕੱਠੇ 104 ਸੈਟੇਲਾਈਟਸ ਨੂੰ ਲਾਂਚ ਕਰਕੇ ਨਵਾਂ ਇਤਿਹਾਸ ਰਚਿਆ ਹੈ। ਇਸ ਤੋਂ ਪਹਿਲਾਂ ਕਿਸੇ ਵੀ ਸਪੇਸ ਮੁਹਿੰਮ ਵਿਚ ਇਕੱਠੇ ਏਨੇ ਸੈਟੇਲਾਈਟਸ ਲਾਂਚ ਨਹੀਂ ਕੀਤੇ ਗਏ। ਅੱਜ ਸਵੇਰੇ ਲਗਭਗ …
Read More »ਆਮ ਆਦਮੀ ਪਾਰਟੀ ਨੇ ਕਿਸਾਨਾਂ ਨੂੰ ਦਿੱਤਾ ਹੌਸਲਾ
ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ : ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਹੈ, ਜੋ ਸਰਕਾਰ ਦੀ ਮਾੜੀ ਮਾਰਕਿਟਿੰਗ ਨੀਤੀਆਂ ਦਾ ਸ਼ਿਕਾਰ ਹੋਏ ਹਨ ਤੇ ਜਿਨ੍ਹਾਂ ਦੀ ਆਲੂ ਦੀ ਫਸਲ ਬਾਰਸ਼ ਕਾਰਨ ਬਰਬਾਦ ਹੋਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ …
Read More »ਦਿਲ ਦੇ ਮਰੀਜ਼ਾਂ ਲਈ ਰਾਹਤ
ਸਟੈਂਟਸ ਦੀ ਕੀਮਤ ਘਟਾ ਕੇ 7260 ਰੁਪਏ ਕੀਤੀ ਮੁੰਬਈ/ਬਿਊਰੋ ਨਿਊਜ਼ ਦਿਲ ਦੇ ਮਰੀਜ਼ਾਂ ਲਈ ਇਹ ਰਾਹਤ ਮਹਿਸੂਸ ਕਰਨ ਵਾਲੀ ਖਬਰ ਹੈ। ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਨੇ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਕੋਰੋਨਰੀ ਸਟੈਂਟਸ ਦੀ ਕੀਮਤ ਤੈਅ ਕਰ ਦਿੱਤੀ ਹੈ। ਧਾਤੂ ਤੋਂ ਬਣਨ ਵਾਲੇ ਸਟੈਂਟਸ ਦੀ ਕੀਮਤ 7,260 ਰੁਪਏ ਪ੍ਰਤੀ ਯੂਨਿਟ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਜ਼ਬਰਦਸਤ ਮੁਕਾਬਲਾ
ਤਿੰਨ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ 3 ਜਵਾਨ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ਵਿੱਚ ਇੱਕ ਅੱਤਵਾਦੀ ਵੀ ਮਾਰਿਆ ਗਿਆ। ਮੁਕਾਬਲੇ ਦੌਰਾਨ ਅੱਠ ਜਵਾਨ ਜਿਨ੍ਹਾਂ ਵਿੱਚ ਦੋ ਅਫ਼ਸਰ ਵੀ ਸ਼ਾਮਲ ਹਨ ਉਹ ਵੀ …
Read More »ਕੈਪਟਨ ਅਮਰਿੰਦਰ ਨੇ ‘ਆਪ’ ਉਤੇ ਸਾਧਿਆ ਤਿੱਖਾ ਨਿਸ਼ਾਨਾ
ਕਿਹਾ, ‘ਆਪ’ ਲੀਡਰਸ਼ਿਪ ਵਲੋਂ ਕੀਤਾ ਜਾ ਰਿਹਾ ਹੈ ਪਾਗਲਪਣ ਦਾ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੀਡਰਸ਼ਿਪ ਤੋਂ ਲੈ ਕੇ ਇਸ ਦੇ ਹੇਠਲੇ ਪੱਧਰ ਦੇ ਕੇਡਰ ਵੱਲੋਂ ਅਤਿ ਪਾਗਲਪਣ ਦਾ ਪ੍ਰਦਰਸ਼ਨ ਕੀਤਾ …
Read More »ਸਿੱਖਾਂ ਵੱਲੋਂ ਨਿਤੀਸ਼ ਕੁਮਾਰ ਨੂੰ ‘ਗੁਰੂ ਪਿਆਰਾ’ ਦੀ ਉਪਾਧੀ
ਸਿੱਖਾਂ ਵੱਲੋਂ ਨਿਤੀਸ਼ ਕੁਮਾਰ ਨੂੰ ‘ਗੁਰੂ ਪਿਆਰਾ’ ਦੀ ਉਪਾਧੀ ਪਟਨਾ ਸਾਹਿਬ/ਬਿਊਰੋ ਨਿਊਜ਼ ਤਖਤ ਸ੍ਰੀ ਪਟਨਾ ਸਾਹਿਬ ਦੀ ਧਰਤੀ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੀਤੇ ਖਾਸ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਿੱਖ ਜਗਤ ਵੱਲੋਂ ਰੱਜ ਕੇ ਸ਼ਲਾਘਾ ਹੋਈ ਸੀ। …
Read More »ਸ਼ਸ਼ੀ ਕਲਾ ਦਾ ਤਾਮਿਲਨਾਡੂ ਦੀ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟਿਆ
ਅਦਾਲਤ ਨੇ 21 ਸਾਲ ਪੁਰਾਣੇ ਆਮਦਨ ਦੇ ਕੇਸ ਵਿਚ ਦੋਸ਼ੀ ਐਲਾਨਿਆ ਸ਼ਸ਼ੀ ਕਲਾ ਨੂੰ ਹੁਣ ਜਾਣਾ ਪਵੇਗਾ ਜੇਲ੍ਹ, 6 ਸਾਲ ਤੱਕ ਚੋਣ ਵੀ ਨਹੀਂ ਲੜ ਸਕੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ ਵਿੱਚ ਮੁੱਖ ਮੰਤਰੀ ਬਣਨ ਲਈ ਪਨੀਰਸੇਲਮ ਨਾਲ ਰਾਜਨੀਤਿਕ ਲੜਾਈ ਲੜ ਰਹੀ ਸ਼ਸ਼ੀ ਕਲਾ ਦੀਆਂ ਦਿੱਕਤਾਂ ਹੋਰ ਵਧ ਗਈਆਂ ਹਨ। ਸੁਪਰੀਮ …
Read More »ਸਿਨੇਮਿਆਂ ‘ਚ ਰਾਸ਼ਟਰੀ ਗੀਤ ਬਾਰੇ ਸੁਪਰੀਮ ਕੋਰਟ ਦਾ ਨਵਾਂ ਫੈਸਲਾ
ਕਿਹਾ, ਫਿਲਮ ਵਿਚਾਲੇ ਰਾਸ਼ਟਰੀ ਗੀਤ ਵੱਜਣ ‘ਤੇ ਖੜ੍ਹੇ ਹੋਣ ਦੀ ਲੋੜ ਨਹੀਂ ਫਿਲਮ ਸ਼ੁਰੂ ਹੁੰਦੇ ਸਮੇਂ ਰਾਸ਼ਟਰੀ ਗੀਤ ਦੇ ਚੱਲਣ ਦੌਰਾਨ ਖੜ੍ਹੇ ਹੋਣਾ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਸੋਧ ਕਰਦਿਆਂ ਕਿਹਾ ਹੈ ਕਿ ਕਿਸੇ ਫਿਲਮ, ਨਿਊਜਰੀਲ ਜਾਂ ਡਾਕੂਮੈਂਟਰੀ ਵਿਚ ਕਹਾਣੀ ਵਿਚਾਲੇ ਰਾਸ਼ਟਰੀ ਗੀਤ ਵਜਾਉਣ ਸਮੇਂ …
Read More »ਕੇਂਦਰ ਸਰਕਾਰ ਨੇ ਕੇਜਰੀਵਾਲ ਦੇ ਸਾਬਕਾ ਪ੍ਰਧਾਨ ਸਕੱਤਰ ‘ਤੇ ਕੇਸ ਚਲਾਉਣ ਦੀ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਪ੍ਰਧਾਨ ਸਕੱਤਰ ਰਾਜਿੰਦਰ ਕੁਮਾਰ ‘ਤੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਕੇਸ ਚਲਾਉਣ ਲਈ ਸੀਬੀਆਈ ਨੂੰ ਮਨਜੂਰੀ ਦੇ ਦਿੱਤੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਸੀਬੀਆਈ ਜਾਂਚ ਦਾ ਸਾਹਮਣਾ ਕਰ ਰਹੇ ਰਾਜਿੰਦਰ ਕੁਮਾਰ ਦੀ ਬੀ.ਆਰ.ਐਸ. ਦੀ ਅਰਜ਼ੀ ਨੂੰ …
Read More »‘ਆਪ’ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦਾ ਮਾਮਲਾ ਲੈ ਕੇ ਪਹੁੰਚੀ ਮੁੱਖ ਚੋਣ ਕਮਿਸ਼ਨਰ ਕੋਲ
ਕਿਹਾ, ਕਈ ਅਧਿਕਾਰੀ ਵੀ ਲੀਡਰਾਂ ਨਾਲ ਮਿਲੇ ਹੋਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸੋਦੀਆ ਦੀ ਅਗਵਾਈ ਹੇਠ ਪਾਰਟੀ ਦਾ ਵਫਦ ਇਸ ਮਾਮਲੇ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ …
Read More »