Breaking News
Home / Mehra Media (page 3382)

Mehra Media

ਪਾਕਿ ਸੈਨਾ ਮੁਖੀ ਨੇ ਆਪਣੇ ਅਧਿਕਾਰੀਆਂ ਨੂੰ ਦਿੱਤੀ ਸਲਾਹ

ਫੌਜ ਨੂੰ ਸਿਆਸਤ ਤੋਂ ਦੂਰ ਕਿਵੇਂ ਰੱਖਣਾ ਹੈ ਭਾਰਤ ਤੋਂ ਸਿੱਖੋ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਦੇ ਮੁਖੀ ਨੇ ਆਪਣੇ ਫੌਜੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਸਿਆਸਤ ਤੋਂ ਦੂਰ ਰਹਿਣਾ ਉਹ ਭਾਰਤ ਕੋਲੋਂ ਸਿੱਖਣ। ਪਾਕਿ ਸੈਨਾ ਮੁਖੀ ਜਨਰਲ ਕੰਵਰ ਜਾਵੇਦ ਬਾਜਵਾ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕ ਸਲਾਹ ਦਿੰਦਿਆਂ ਹੋਇਆਂ …

Read More »

ਭਾਰਤ ਨੇ ਬੰਗਲਾਦੇਸ਼ ਨੂੰ 208 ਰਨ ਨਾਲ ਹਰਾਇਆ

ਕੋਹਲੀ ਨੇ ਤੋੜਿਆ ਗਵਾਸਕਰ ਦਾ ਰਿਕਾਰਡ ਹੈਦਰਾਬਾਦ/ਬਿਊਰੋ ਨਿਊਜ਼ ਵਿਰਾਟ ਕੋਹਲੀ ਦੀ ਸ਼ਾਨਦਾਰ ਡਬਲ ਸੈਂਚਰੀ ਅਤੇ ਅਸ਼ਵਿਨ, ਜਡੇਜਾ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਚੱਲਦਿਆਂ ਭਾਰਤ ਨੇ ਬੰਗਲਾਦੇਸ਼ ਨੂੰ ਇਕ ਮਾਤਰ ਟੈਸਟ ਵਿਚ 208 ਰਨਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਦੀ ਪੂਰੀ ਟੀਮ ਪੂਰੀ ਪਾਰੀ ਵਿਚ 250 ਰਨਾਂ ‘ਤੇ ਹੀ ਆਲ ਆਊਟ ਹੋ ਗਈ। …

Read More »

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਘੇਰਿਆ

ਨੋਟਬੰਦੀ ਦਾ ਕਦਮ ਨਾ ਤਾਂ ਜਾਅਲੀ ਕਰੰਸੀ ਰੋਕ ਸਕਿਆ ਤੇ ਨਾ ਹੀ ਘੁਸਪੈਠ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟਰਾਇਕ ਬਾਰੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਹੋਣ ਵਾਲੀਆਂ ਅੱਤਵਾਦੀ ਘੁਸਪੈਠਾਂ ਸਬੰਧੀ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਾਧੂ ਪ੍ਰਚਾਰ ਦੇ ਬਾਵਜੂਦ ਸਪੱਸ਼ਟ ਤੌਰ ‘ਤੇ ਨੋਟਬੰਦੀ ਦਾ …

Read More »

ਰੇਨਕੋਟ ਵਾਲੀ ਟਿੱਪਣੀ ‘ਤੇ ਪ੍ਰਧਾਨ ਮੰਤਰੀ ਦਫਤਰ ਨੇ ਦਿੱਤੀ ਸਫਾਈ

ਕਿਹਾ,  ਮੋਦੀ ਨੇ ਕੀਤੀ ਸੀ ਮਨਮੋਹਨ ਸਿੰਘ ਦੀ ਪ੍ਰਸ਼ੰਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਦਫ਼ਤਰ ਵਿਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਉਤੇ ‘ਰੇਨਕੋਟ’ ਵਾਲੀ ਟਿੱਪਣੀ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ …

Read More »

ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ 5 ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ

ਮੋਗਾ ਦੇ ਪਿੰਡ ਢੁੱਡੀਕੇ ਤੋਂ ਗੁਰਪ੍ਰੀਤ ਸੇਖੋਂ ਤੇ ਸਾਥੀਆਂ ਨੂੰ ਕੀਤਾ ਸੀ ਗ੍ਰਿਫਤਾਰ ਪਟਿਆਲਾ/ਬਿਊਰੋ ਨਿਊਜ਼ ਨਾਭਾ ਜੇਲ੍ਹ ਬਰੇਕ ਕਾਂਡ ਨੂੰ ਅੰਜ਼ਾਮ ਦੇ ਕੇ ਫਰਾਰ ਹੋਏ ਮਾਸਟਰਮਾਈਂਡ ਗੁਰਪ੍ਰੀਤ ਸੇਖੋਂ ਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਪੰਜ ਦਿਨ ਦਾ ਪੁਲਿਸ …

Read More »

ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਸ਼ਿਫਟ ਕਰਨ ਤੋਂ ਭੜਕੀ ਆਮ ਆਦਮੀ ਪਾਰਟੀ

ਪ੍ਰਸ਼ਾਸਨ ਦੀ ਕਾਰਵਾਈ ਨੂੰ ‘ਆਪ’ ਦੇ ਵਿਰੋਧ ਕਾਰਨ ਰੋਕਣਾ ਪਿਆ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ‘ਚ ਵੋਟਿੰਗ ਮਸ਼ੀਨਾਂ ਸ਼ਿਫਟ ਕਰਨ ਨੂੰ ਲੈ ਕੇ ਹੰਗਾਮਾ ਹੋ ਗਿਆ। ਆਮ ਆਦਮੀ ਪਾਰਟੀ ਵਰਕਰਾਂ ਨੇ ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈਵੀਐਮ ਸ਼ਿਫਟ ਕਰਨ ਦਾ ਵਿਰੋਧ ਕਰਦਿਆਂ ਹੰਗਾਮਾ ਕਰ ਦਿੱਤਾ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ‘ਆਪ’ ਦੇ …

Read More »

ਚੰਡੀਗੜ੍ਹ ‘ਚ ਅੰਮ੍ਰਿਤਧਾਰੀ ਉਮੀਦਵਾਰ ਨੂੰ ਭਰਤੀ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਿਆ

ਤਕਰਾਰ ਵਧਣ ਤੋਂ ਬਾਅਦ ਪ੍ਰੀਖਿਆ ‘ਚ ਬੈਠਣ ਦੀ ਦਿੱਤੀ ਇਜ਼ਾਜਤ ਚੰਡੀਗੜ੍ਹ/ਬਿਊਰੋ ਨਿਊਜ਼ ਪੀਜੀਆਈ ਵਿਚ ਕਲਰਕਾਂ ਦੀ ਭਰਤੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪੇਪਰ ਵਿਚ ਬੈਠਣ ਦੇ ਮੁੱਦੇ ‘ਤੇ ਨਿਗਰਾਨ ਅਮਲੇ ਅਤੇ ਉਮੀਦਵਾਰਾਂ ਵਿਚ ਤਰਕਾਰ ਹੋਇਆ। ਸੈਕਟਰ 35 ਬੀ ਵਿਚ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ‘ਚ ਪ੍ਰੀਖਿਆ …

Read More »