ਬਠਿੰਡਾ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦੇ ਸਿਆਸੀ ਵਿੰਗ ਨੇ ਇਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਬਠਿੰਡਾ ਅਤੇ ਮਾਨਸਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਬਦਲੇ ਵਿੱਚ ਅਕਾਲੀ ਉਮੀਦਵਾਰਾਂ ਨੇ ਅਕਾਲ ਤਖ਼ਤ ਸਾਹਿਬ …
Read More »ਅਮਰੀਕਾ ਨੇ ਦਿੱਤਾ ਭਾਰਤ ਨੂੰ ਝਟਕਾ ਐਚ-1 ਬੀ ਵੀਜ਼ਾ ‘ਤੇ ਹੁਣ ਸਖਤ ਸ਼ਰਤਾਂ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਪ੍ਰਤੀਨਿਧ ਸਭਾ ਵਿਚ ਐਚ 1ਬੀ ਸੁਧਾਰ ਸਮੇਤ ਹੋਰਨਾਂ ਮੁੱਦਿਆਂ ‘ਤੇ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੀ ਘੱਟੋ-ਘੱਟ ਤਨਖਾਹ ਮੌਜੂਦਾ ਤੋਂ ਦੋ ਗੁਣਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਬਿੱਲ ਦੇ ਪਾਸ ਹੋਣ ‘ਤੇ ਅਮਰੀਕੀ ਕਰਮਚਾਰੀਆਂ ਦੀ ਥਾਂ ਵਿਦੇਸ਼ੀਆਂ ਨੂੰ ਕੰਮ ‘ਤੇ …
Read More »ਆਟਾ-ਦਾਲ ਸਕੀਮ ‘ਚ ਹਾਈਕੋਰਟ ਨੂੰ ਲੱਭੇ ਕੋਕੜੂ
ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਬਾਦਲ ਸਰਕਾਰ ਨੂੰ ਉਦੋਂ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਈਏਐਸ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਬਠਿੰਡਾ ਦੇ ਖੁਰਾਕ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋਂ ਨੂੰ ਆਟਾ-ਦਾਲ ਸਕੀਮ ਸਬੰਧੀ ਕੇਸ ਵਿੱਚ ਅਦਾਲਤ ਦੀ ਹੱਤਕ ਦਾ ਦੋਸ਼ੀ …
Read More »ਕੁੰਢੀਆਂ ਦੇ ਸਿੰਙ ਫਸ ਗਏ, ਕੋਈ ਨਿੱਤਰੂ ਵੜੇਵੇਂ ਖਾਣੀ
ਲੀਡਰਾਂ ਦੇ ਫੁੱਲੇ ਸਾਹ, ਪੰਜਾਬ ਦੀ ਸੱਤਾ ਦਾ ਫੈਸਲਾ ਹੁਣ ਪੰਜਾਬੀਆਂ ਦੇ ਹੱਥ ਚੰਡੀਗੜ੍ਹ/ ਦੀਪਕ ਸ਼ਰਮਾ ”ਕੁੰਢੀਆਂ ਦੇ ਸਿੰਙ ਫਸ ਗਏ ਕੋਈ ਨਿੱਤਰੂ ਵੜੇਵੇਂ ਖਾਣੀ” ਇਹ ਪੰਜਾਬੀ ਅਖਾਣ ਪੰਜਾਬ ਦੇ ਮੌਜੂਦਾ ਸਿਆਸੀ ਦ੍ਰਿਸ਼ ‘ਤੇ ਪੂਰੀ ਤਰ੍ਹਾਂ ਫਿੱਟ ਬੈਠਦਾ ਹੈ। ਵੋਟਾਂ ਪੈਣ ਲਈ ਤਿਆਰ ਹਨ। ਲੀਡਰਾਂ ਨੇ ਹਰ ਦਾਅ ਖੇਡ ਲਿਆ …
Read More »ਬਿਜੜਾ, ਲੱਕੜਹਾਰਾ ਅਤੇ ਜੰਗਲ
ਡਾ. ਡੀ ਪੀ ਸਿੰਘ ਪਾਤਰ: ਬਿਜੜਾ : ਬਿਜੜੇ ਵਰਗਾ ਪਹਿਰਾਵਾ ਪਾਈ ਇਕ ਕਲਾਕਾਰ। ਲੱਕੜਹਾਰਾ: ਲੱਕੜਹਾਰੇ ਦੇ ਰੂਪ ਵਿਚ ਇਕ ਕਲਾਕਾਰ (ਤੇੜ ਤੰਬਾ ਲਾਈ, ਮੋਢੇ ਉੱਤੇ ਪਰਨਾ ਰੱਖੀ ਤੇ ਹੱਥ ਵਿਚ ਕੁਹਾੜਾ ਫੜੀ) ਲੱਕੜਹਾਰੇ ਦੀ ਪਤਨੀ ਤੇ ਬੱਚੇ ਬਿਜੜੇ ਦੇ ਬੱਚੇ : 2 ਛੋਟੇ ਬੱਚੇ ਬਿਜੜੇ ਦੀ ਪੁਸ਼ਾਕ ਪਾਈ। ਪਸ਼ੂ- ਪੰਛੀ: …
Read More »ਨੇਤਾਵਾਂ ਦੇ ਵੀਡੀਓ ਕੀ ਕਹਿੰਦੇ ਨੇ!
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਚੋਣਾਂ ਦੇ ਦਿਨ ਹਨ। ਠੰਢੇ ਮੌਸਮ ਵਿਚ ਲੀਡਰਾਂ ਦੇ ਬਿਆਨ ਗਰਮਾਂ-ਗਰਮ ਹਨ। ਤਾਹਨੇ-ਮਿਹਣੇ ਖੂਬ ਵੱਜ ਰਹੇ ਹਨ। ਕਈ ਤਾਂ ਸਿਆਣੇ ਸਿਆਣੇ ਬੰਦੇ ਹੱਦਾਂ ਬੰਨਾਂ ਟੱਪੀ ਜਾ ਰਹੇ ਹਨ ਬਿਆਨਬਾਜ਼ੀ ਦੇ ਮਾਮਲੇ ਵਿੱਚ। ਅੱਜ ਕੱਲ੍ਹ ਲੋਕਾਂ ਦੇ ਮੋਬਾਈਲ ਫੋਨਾਂ ਦੇ ਕੈਮਰਿਆਂ ਦੀ ਅੱਖ ਬਾਜ ਅੱਖ …
Read More »ਕੀ ਸੁਪਰ ਵੀਜਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?
ਚਰਨ ਸਿੰਘ ਰਾਏ ਕੈਨੇਡਾ ਸਰਕਾਰ ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ ਪਰ ਉਸ ਦੇ ਬਦਲ ਵਿਚ ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ ਵਿਚ-ਵਿਚ …
Read More »ਨਵੇਂ ਬਿਜਨਸ ਦਾ ਟੈਕਸ ਕਿਵੇਂ ਘੱਟ ਕੀਤਾ ਜਾ ਸਕਦਾ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਜਦੋਂ ਅਸੀਂ ਆਪਣੇ ਕੰਮ -ਕਾਰ ਨੂੰ ਨਵਾਂ-ਨਵਾਂ ਕੰਪਨੀ ਵਿਚ ਤਬਦੀਲ ਕਰਦੇ ਹਾਂ ਤਾਂ ਟੈਕਸ ਭਰਨ ਦੇ ਅਤੇ ਟੈਕਸ ਬਚਾਉਣ ਦੇ ਤਰੀਕੇ ਬਦਲ ਜਾਂਦੇ ਹਨ ਅਤੇ ਕਈ ਕਿਸਮ ਦੇ ਢੰਗ ਤਰੀਕੇ …
Read More »ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਕੱਢੀਆਂ ਗਾਲਾਂ
ਕਿਹਾ, ਸਾਲਿਆਂ ਨੂੰ ਪਿੰਡਾਂ ਵਿਚ ਵੜਨ ਨਾ ਦਿਓ ਕੈਪਟਨ ਅਮਰਿੰਦਰ ਨੇ ਕਿਹਾ, ਜੇ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ‘ਚ ਕਸ਼ਮੀਰ ਜਿਹੇ ਹਾਲਾਤ ਬਣ ਜਾਣਗੇ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਦਿਨ ਨੇੜੇ ਆਉਂਦਿਆਂ ਹੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਤੇ ਸ਼ਬਦੀ ਹਮਲੇ ਤੇਜ਼ ਕਰ ਦਿੱਤੇ …
Read More »ਕੇਜਰੀਵਾਲ ਨੇ ਪੰਜਾਂ ਪਿਆਰਿਆਂ ਨੂੰ ਮਿਲ ਕੇ ਲਿਆ ਅਸ਼ੀਰਵਾਦ
ਕਿਹਾ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ‘ਚ ਸਫਲ ਹੋਣ ਲਈ ਪੰਜਾਂ ਪਿਆਰਿਆਂ ਤੋਂ ਲਿਆ ਅਸ਼ੀਰਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਈ ਮੇਜਰ ਸਿੰਘ ਦੇ ਨਿਵਾਸ ਉਤੇ ਪੰਜ ਪਿਆਰਿਆਂ ਤੋਂ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਭਾਈ ਮੇਜਰ …
Read More »