ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਉਹ ਅਪੀਲ ਠੁਕਰਾ ਦਿੱਤੀ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਸਤਲੁਜ ਯਮਨਾ ਲਿੰਕ ਨਹਿਰ ਵਿਵਾਦ ਬਾਰੇ ਸੁਣਵਾਈ ਅਗਲੀ ਸਰਕਾਰ ਦੇ ਗਠਨ ਤੱਕ ਟਾਲ ਦਿੱਤੀ ਜਾਵੇ। ਹੁਣ ਅਦਾਲਤ ਇਸ …
Read More »ਚੰਡੀਗੜ੍ਹ ‘ਚ ਕਾਂਗਰਸੀਆਂ ਨੇ ਆਰਬੀਆਈ ਦੇ ਦਫਤਰ ਦਾ ਕੀਤਾ ਘਿਰਾਓ, ਪੁਲਿਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਾਂਗਰਸ ਨੇ ਚੰਡੀਗੜ੍ਹ ਵਿਚ ਆਰ.ਬੀ.ਆਈ. ਦੇ ਦਫਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਟਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਮੋਦੀ ਸਰਕਾਰ ਵੱਲੋਂ ਨੋਟਬੰਦੀ …
Read More »ਥਲ ਸੈਨਾ ਮੁਖੀ ਦੀ ਚਿਤਾਵਨੀ
ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲੇ ਜਵਾਨਾਂ ਨੂੰ ਹੋ ਸਕਦੀ ਹੈ ਸਜ਼ਾ ਨਵੀਂ ਦਿੱਲੀ : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਆਪਣੀਆਂ ਸ਼ਿਕਾਇਤਾਂ ਦੱਸਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਜਵਾਨਾਂ ਨੂੰ ਸਜ਼ਾ ਦਿੱਤੀ ਜਾ ਸਕਦੀ ਹੈ ਕਿਉਂਕਿ ਉਨ੍ਹਾਂ ਦੇ ਕਾਰੇ ਨਾਲ ਦੇਸ਼ ਦੀਆਂ ਸਰਹੱਦਾਂ ਦੀ …
Read More »ਭਾਜਪਾ ਨੂੰ ਕੈਕਈ, ਕਾਂਗਰਸ ਨੂੰ ਕੋਸ਼ੱਲਿਆ ਤੇ ਅਕਾਲੀ ਦਲ ਨੂੰ ਮੰਥਰਾ ਦੱਸ ਖੁਦ ਰਾਮ ਬਣ ਬੈਠੇ ਸਿੱਧੂ
ਕੈਪਟਨ ਦੀ ਗੈਰਮੌਜੂਦਗੀ ‘ਚ … ਬਨਵਾਸ ਖਤਮ ਦੀ ਗੱਲ ਕਰਕੇ ਆਪਣੇ ਰਾਜਤਿਲਕ ਦਾ ਇਸ਼ਾਰਾ ਕਰ ਗਏ ਜਨਾਬ ਕਿਹਾ : … ਭਾਗ ਬਾਬਾ ਬਾਦਲ ਭਾਗ, ਕੁਰਸੀ ਖਾਲੀ ਕਰ ਪੰਜਾਬ ਦੀ ਜਨਤਾ ਆਤੀ ਹੈ ਨਵੀਂ ਦਿੱਲੀ : ਸਾਲ ਭਰ ਤੋਂ ਜ਼ਿਆਦਾ ਸਮੇਂ ਤੋਂ ਪੰਜਾਬ ਤੋਂ ਬਾਹਰ ਅਤੇ ਕਰੀਬ 130 ਦਿਨਾਂ ਬਾਅਦ ਜਨਤਕ …
Read More »20 January 2017, Vancouver
20 January 2017, GTA
20 January 2017, Main
‘ਆਪ’ ਖਾਤਰ ਜਹਾਜ਼ ਭਰ ਪੰਜਾਬ ਪਹੁੰਚੇ ਐਨ ਆਰ ਆਈ
ਕੈਨੇਡਾ ਤੋਂ 180 ਐਨ ਆਰ ਆਈਜ਼ ਦਾ ਦਿੱਲੀ ਏਅਰਪੋਰਟ ‘ਤੇ ਢੋਲ ਵਜਾ, ਭੰਗੜਾ ਪਾ ਆਮ ਆਦਮੀ ਪਾਰਟੀ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਤੋਂ ਪਰਵਾਸੀ ਭਾਰਤੀਆਂ ਦਾ ਪਹਿਲਾ ਵਫਦ ਵੀਰਵਾਰ ਨੂੰ ਪੰਜਾਬ ਪਹੁੰਚ ਗਿਆ ਹੈ। ਇਹ ਵਫਦ ਕੇਐਲਐਮ ਦੀ ਵਿਸ਼ੇਸ਼ ਫਲਾਈਟ ਰਾਹੀਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਉਤੇ ਵੀਰਵਾਰ ਨੂੰ ਇੱਕ …
Read More »ਸਲਮਾਨ ਖਾਨ 18 ਸਾਲ ਪੁਰਾਣੇ ਆਰਮਜ਼ ਐਕਟ ਮਾਮਲੇ ‘ਚੋਂ ਬਰੀ
ਜੋਧਪੁਰ/ਬਿਊਰੋ ਨਿਊਜ਼ : ਹਿੰਦੀ ਫਿਲਮ ਅਦਾਕਾਰ ਸਲਮਾਨ ਖ਼ਾਨ ਨੂੰ 18 ਸਾਲ ਪੁਰਾਣੇ ਅਸਲਾ ਐਕਟ ਦੇ ਕੇਸ ਵਿੱਚ ਇੱਥੋਂ ਦੀ ਇਕ ਅਦਾਲਤ ਨੇ ਬਰੀ ਕਰ ਦਿੱਤਾ। ਫੈਸਲੇ ਵੇਲੇ 51 ਸਾਲਾ ਸਲਮਾਨ ਆਪਣੀ ਭੈਣ ਅਲਵੀਰਾ ਨਾਲ ਚੀਫ ਜੁਡੀਸ਼ਲ ਮੈਜਿਸਟਰੇਟ ਦਲਪਤ ਸਿੰਘ ਦੀ ਅਦਾਲਤ ਵਿੱਚ ਹਾਜ਼ਰ ਸੀ। ਸਲਮਾਨ ਖ਼ਾਨ ਖ਼ਿਲਾਫ਼ ਜੰਗਲੀ ਜੀਵ (ਸੰਭਾਲ) …
Read More »ਸਿੱਖ ਕਤਲੇਆਮ ਦੀ ਯਾਦਗਾਰ ‘ਸੱਚ ਦੀ ਕੰਧ’ ਪੰਥ ਨੂੰ ਸਮਰਪਿਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਬੀ ਉਡੀਕ ਮਗਰੋਂ ਆਖਰਕਾਰ 1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਕਰ ਦਿੱਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਭਗ ਸਾਢੇ ਤਿੰਨ ਸਾਲਾਂ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ‘ਸੱਚ ਦੀ ਕੰਧ’ ਯਾਦਗਾਰ …
Read More »