ਸ਼੍ਰੋਮਣੀ ਕਮੇਟੀ ਕਰੇਗੀ ਜਾਂਚ, ਬਡੂੰਗਰ ਨੇ ਕਿਹਾ ਕੇਜਰੀਵਾਲ ਮੁਆਫੀ ਮੰਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਦੇਣ ਦਾ ਮਾਮਲਾ ਭਖ ਗਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ …
Read More »ਸੁਪਰੀਮ ਕੋਰਟ ਨੇ ਬੀਬੀ ਜਗੀਰ ਨੂੰ ਦਿੱਤਾ ਝਟਕਾ
ਸਜ਼ਾ ਰੱਦ ਕਰਨ ਲਈ ਪਾਈ ਗਈ ਅਪੀਲ ਕੀਤੀ ਖਾਰਜ, ਚੋਣ ਲੜਨੀ ਮੁਸ਼ਕਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਵੱਲੋਂ ਆਪਣੀ ਧੀ ਦੇ ਕਤਲ ਮਾਮਲੇ ਵਿਚ ਸਜ਼ਾ ਰੱਦ ਕਰਨ ਲਈ ਪਾਈ ਅਪੀਲ ਖਾਰਜ ਕਰ ਦਿੱਤੀ ਹੈ। ਚਾਰ ਫਰਵਰੀ ਨੂੰ ਪੈਣ ਵਾਲੀਆਂ …
Read More »ਕੈਪਟਨ ਅਮਰਿੰਦਰ ਸਿੰਘ ਨੇ ਭਰੇ ਪਟਿਆਲਾ ਸ਼ਹਿਰੀ ਹਲਕੇ ਤੋਂ ਨਾਮਜ਼ਦਗੀ ਪੱਤਰ
ਕਿਹਾ, ਜ਼ਿੰਦਗੀ ਦੀ ਅੰਤਿਮ ਚੋਣ ਵਿਚ ਬਾਦਲ ਨੂੰ ਲੰਬੀ ਤੋਂ ਵੀ ਹਰਾਵਾਂਗਾ ਪਟਿਆਲਾ/ਬਿਊਰੋ ਨਿਊਜ਼ ਚੋਣ ਮੈਦਾਨ ਵਿੱਚ ਉੱਤਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਅਮਰਿੰਦਰ ਨੇ ਆਖਿਆ ਹੈ ਕਿ ਉਹ ਆਪਣੀ ਜ਼ਿੰਦਗੀ ਦੀ ਅੰਤਿਮ ਚੋਣ ਲੜ ਰਹੇ ਹਨ। ਉਹ ਇਸ ਵਿੱਚ ਲੰਬੀ ਹਲਕੇ ਤੋਂ ਮੁੱਖ ਮੰਤਰੀ …
Read More »ਕੇਜਰੀਵਾਲ ਨੇ ਕੀਤਾ ਦਾਅਵਾ
ਕਿਹਾ, 15 ਅਪ੍ਰੈਲ ਨੂੰ ਮਜੀਠੀਆ ਹੋਣਗੇ ਜੇਲ੍ਹ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ 15 ਅਪਰੈਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਤੋਤਾ ਸਿੰਘ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵੀ ਐਸ.ਆਈ.ਟੀ. …
Read More »ਗੁਰਕੰਵਲ ਕੌਰ ਮੁੜ ਕਾਂਗਰਸ ‘ਚ ਸ਼ਾਮਲ
ਦੋ ਦਿਨ ਪਹਿਲਾਂ ਹੀ ਗਏ ਸਨ ਭਾਜਪਾ ‘ਚ ਪਟਿਆਲਾ/ਬਿਊਰੋ ਨਿਊਜ਼ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਅਜੀਬ ਰੰਗ ਵੇਖਣ ਨੂੰ ਮਿਲ ਰਹੇ ਹਨ। ਲੀਡਰ ਸਵੇਰੇ ਕਾਂਗਰਸੀ ਤੇ ਸ਼ਾਮ ਨੂੰ ਭਾਜਪਾ ਦਾ ਕਮਲ ਫੜੀ ਨਜ਼ਰ ਆਉਂਦਾ ਹੈ ਤੇ ਅਗਲੇ ਦਿਨ ਉਹ ਆਮ ਆਦਮੀ ਪਾਰਟੀ ਜਾਂ ਫਿਰ ਅਕਾਲੀ ਰੰਗ ਵਿੱਚ ਰੰਗਿਆ ਦਿੱਸਦਾ …
Read More »ਪਿਉ-ਪੁੱਤ ‘ਚ ਮੁੱਕਿਆ ਸਿਆਸੀ ਕਲੇਸ਼
ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ‘ਚ ਹੋਇਆ ਸਮਝੌਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਵਿਚ ਪਿਉ-ਪੁੱਤ ਦਰਮਿਆਨ ਸ਼ੁਰੂ ਹੋਇਆ ਸਿਆਸੀ ਕਲੇਸ਼ ਮੁੱਕ ਗਿਆ। ਜਾਣਕਾਰੀ ਅਨੁਸਾਰ ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ਯਾਦਵ ਵਿਚ ਸਮਝੌਤਾ ਹੋ ਗਿਆ । ਮੁਲਾਇਮ ਸਿੰਘ ਯਾਦਵ ਨੇ ਅਖਿਲੇਸ਼ ਨੂੰ ਉਮੀਦਵਾਰਾਂ ਦੀ ਇੱਕ ਲਿਸਟ ਵੀ ਸੌਂਪੀ ਹੈ। ਦੱਸਿਆ ਜਾ …
Read More »ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਦੇ ਅਸਤੀਫੇ ਦੀਆਂ ਚਰਚਾਵਾਂ
ਸਾਂਪਲਾ ਨੇ ਅਸਤੀਫੇ ਦੀਆਂ ਅਫਵਾਹਾਂ ਦਾ ਕੀਤਾ ਖੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਭਾਜਪਾ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਮਚੇ ਘਮਾਸਾਣ ਵਿਚ ਵਿਜੇ ਸਾਂਪਲਾ ਦੇ ਅਸਤੀਫੇ ਦੀਆਂ ਖਬਰਾਂ ਅੱਜ ਚਰਚਾ ਵਿਚ ਰਹੀਆਂ। ਇਸ ਤੋਂ ਬਾਅਦ ਵਿਜੇ ਸਾਂਪਲਾ ਨੇ ਅਸਤੀਫੇ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਵਿਜੇ ਸਾਂਪਲਾ ਅੱਜ ਦਿੱਲੀ …
Read More »ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਭੌਰ ਦਾ ਬੰਗਾ ਇਲਾਕੇ ਵਿਚ ਹੈ ਮਜ਼ਬੂਤ ਅਧਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਸ਼ਾਮੀਂ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਬੰਗਾ ਸਥਿਤ ਰਿਹਾਇਸ਼ ‘ਤੇ ਪਹੁੰਚੇ। ਕੇਜਰੀਵਾਲ ਨਾਲ ਰਸਮੀ ਮੁਲਾਕਾਤ ਤੋਂ ਬਾਅਦ ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਨੂੰ …
Read More »ਸਿੱਧੂ ਬੋਲੇ ਕਾਂਗਰਸ ਮੇਰੇ ਲਈ ਕੌਸ਼ਲਿਆ
ਸੁਖਬੀਰ ਬਾਦਲ ਨੇ ਪੁੱਛਿਆ, ਸਿੱਧੂ ਦੱਸਣ ਕਿ ਉਨ੍ਹਾਂ ਦੀਆਂ ਕਿੰਨੀਆਂ ਮਾਵਾਂ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੋਏ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਲੰਘੇ ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ‘ਚ ਹੋ ਗਏ ਸਨ। ਸਿੱਧੂ …
Read More »ਸਿੱਖ ਨਸਲਕੁਸੀ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਮੰਗੀ 4 ਹਫਤਿਆਂ ‘ਚ ਰਿਪੋਰਟ
ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਨਸਲਕੁਸ਼ੀ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਹਫ਼ਤਿਆਂ ਅੰਦਰ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਦੀ ਨਿਗਰਾਨੀ ਵਿਚ ਐਸ.ਆਈ.ਟੀ. ਜਾਂਚ ਲਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਇਹ ਫ਼ੈਸਲਾ …
Read More »