ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਮਾਨ ਨੇ ਖੁਫੀਆਂ ਏਜੰਸੀਆਂ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਖ਼ਦਸ਼ਾ ਪ੍ਰਗਟਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਹੱਤਿਆ ਵੀ ਹੋ ਸਕਦੀ ਹੈ। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਟਾਰ ਪ੍ਰਚਾਰਕ …
Read More »ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਬਣਾਈ
ਪੁਲਿਸ ਮੁਖੀ ਸੁਰੇਸ਼ ਅਰੋੜਾ ਤੋਂ ਵਾਪਸ ਲਿਆ ਵਿਜੀਲੈਂਸ ਮੁਖੀ ਦਾ ਵਾਧੂ ਚਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਏ ਰਾਜਸੀਕਰਨ ਨਾਲ ਸਿੱਝਣ ਲਈ ਚੋਣ ਕਮਿਸ਼ਨ ਨੇ ਇਸ ਵਾਰ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਅਖਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਰਾਜ ਸਰਕਾਰ ਤੋਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ …
Read More »13 January 2017, Vancouver
13 January 2017, Main
13 January 2017, GTA
ਪ੍ਰੋ. ਦਰਬਾਰੀ ਲਾਲ ਕਾਂਗਰਸ ‘ਚ ਹੋਏ ਸ਼ਾਮਲ
‘ਆਪ’ ਨੇ ਅੰਮ੍ਰਿਤਸਰ ਕੇਂਦਰੀ ਤੋਂ ਮੁੜ ਉਮੀਦਵਾਰ ਬਦਲਿਆ ਅੰਮ੍ਰਿਤਸਰ : ਆਮ ਆਦਮੀ ਪਾਰਟੀ ਵਾਸਤੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਲਈ ਉਮੀਦਵਾਰ ਦੀ ਚੋਣ ਸਿਰਦਰਦੀ ਬਣ ਗਈ ਹੈ, ਜਿਸ ਤਹਿਤ ਤੀਜੀ ਵਾਰ ਉਮੀਦਵਾਰ ਦੀ ਚੋਣ ਕੀਤੀ ਗਈ ਹੈ। ਪਾਰਟੀ ਨੇ ਪਹਿਲਾਂ ਚੁਣੇ ਉਮੀਦਵਾਰ ਪ੍ਰੋ. ਦਰਬਾਰੀ ਲਾਲ ਨੂੰ ਰੱਦ ਕਰਦਿਆਂ ਹੁਣ ਡਾ. …
Read More »ਸੁੱਚਾ ਸਿੰਘ ਲੰਗਾਹ ਨੂੰ ਚੋਣ ਲੜਨ ਦੀ ਮਿਲੀ ਇਜ਼ਾਜ਼ਤ
ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਇੱਕ ਰਾਹਤ ਦੀ ਖਬਰ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਹੁਣ ਡੇਰਾ ਬਾਬਾ ਨਾਨਕ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਲੜ ਸਕਣਗੇ। ਲੰਗਾਹ ਨੂੰ ਸੁਪਰੀਮ ਕੋਰਟ ਤੋਂ ਚੋਣ ਲੜਨ ਦੀ ਇਜਾਜ਼ਤ ਮਿਲ ਗਈ ਹੈ। …
Read More »ਪਰਵਾਸੀ ਦੇ ਸਟੂਡੀਓ ਪਹੁੰਚੀ ਪ੍ਰੀਮੀਅਰ ਨਾਲ ਵਿਸ਼ੇਸ਼ ਮੁਲਾਕਾਤ
ਮੈਂ ਮੰਨਦੀ ਹਾਂ ਕਿ ਓਨਟਾਰੀਓ ‘ਚ ਬਿਜਲੀ ਦੇ ਰੇਟ ਜ਼ਿਆਦਾ : ਕੈਥਲਿਨ ਵਿੰਨ ਮਿੱਸੀਸਾਗਾ/ਪਰਵਾਸੀ ਬਿਊਰੋ ”ਮੈਂ ਮੰਨਦੀ ਹਾਂ ਕਿ ਓਨਟਾਰੀਓ ਵਿੱਚ ਬਿਜਲੀ ਦੇ ਰੇਟ ਜ਼ਿਆਦਾ ਹਨ ਅਤੇ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ਨੂੰ ਘਟਾਇਆ ਜਾਵੇ। ਅਸੀਂ ਪਹਿਲੀ ਜਨਵਰੀ ਤੋਂ ਪ੍ਰੋਵਿੰਸ ਦੇ ਹਿੱਸੇ ਦਾ 8% ਟੈਕਸ ਪਹਿਲਾਂ ਹੀ ਖਤਮ …
Read More »ਬਾਦਲ ਨੂੰ ਮਾਰਿਆ ਜੁੱਤਾ
ਕਿਹਾ : ਲੈ ਲਿਆ ਬੇਅਦਬੀ ਦਾ ਬਦਲਾ ਲੰਬੀ/ਬਿਊਰੋ ਨਿਊਜ਼ ਦਸ ਸਾਲਾਂ ਦੇ ਰਾਜ ਬਾਅਦ ਹੁਣ ਬਾਦਲਾਂ ਲਈ ਪੰਜਾਬ ਵਿਚ ਚੋਣ ਪ੍ਰਚਾਰ ਕਰਨਾ ਔਖਾ ਹੋ ਗਿਆ ਹੈ। ਬੁੱਧਵਾਰ ਨੂੰ ਲੰਬੀ ਹਲਕੇ ਦੇ ਪਿੰਡ ਰੱਤਾ ਖੇੜਾ (ਛੋਟਾ) ਵਿਖੇ ਚੋਣ ਜਲਸੇ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗੁਰਬਚਨ ਸਿੰਘ ਨਾਂ ਦੇ ਵਿਅਕਤੀ …
Read More »ਕਾਂਗਰਸ ਨੇ 23 ਉਮੀਦਵਾਰਾਂ ਦੀ ਤੀਜੀ ਸੂਚੀ ਐਲਾਨੀ
ਲਾਲ ਸਿੰਘ ਨੂੰ ਪੁੱਤ ਦੀ ਟਿਕਟ ਨਾਲ ਹੀ ਕਰਨਾ ਪਿਆ ਚੁੱਪ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਕਈ ਦਿਨਾਂ ਦੀ ਜੱਦੋ ਜਹਿਦ ਮਗਰੋਂ ਵੀਰਵਾਰ ਨੂੰ 23 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ, ਪਰ ਅਜੇ ਵੀ 17 ਹਲਕਿਆਂ ਦੇ ਉਮੀਦਵਾਰਾਂ ਦਾ ਫ਼ੈਸਲਾ ਹੋਣਾ ਬਾਕੀ ਹੈ। ਵੀਰਵਾਰ ਨੂੰ ਐਲਾਨੀ ਸੂਚੀ ਵਿੱਚ …
Read More »