ਕੇਜਰੀਵਾਲ ਹੀ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬਿਆਨ ‘ਤੇ ਅੱਜ ਨਵੀਂ ਚਰਚਾ ਛਿੜ ਗਈ ਹੈ। ਚਰਚਾ ਇਹ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਰਵਿੰਦ ਕੇਜਰੀਵਾਲ ਹੋਣਗੇ। ਮਨੀਸ਼ ਸਿਸੋਦੀਆ ਅੱਜ ਮੁਹਾਲੀ ਵਿੱਚ ਚੋਣ …
Read More »ਚੋਣ ਕਮਿਸ਼ਨ ਵਲੋਂ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਨੋਟਿਸ ਜਾਰੀ
ਪਠਾਨਕੋਟ ਸਿਵਲ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਦਾ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪਠਾਨਕੋਟ ਵਿਚ ਕੇਂਦਰੀ ਮੰਤਰੀ ਵਿਜੇ ਸਾਂਪਲਾ ਵਲੋਂ ਕੀਤੀ ਗਈ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਸਾਂਪਲਾ ਨੇ 2011 ਤੋਂ ਬੰਦ ਪਏ ਪਠਾਨਕੋਟ ਸਿਵਲ …
Read More »ਸੁਪਰੀਮ ਕੋਰਟ ਨੇ ਲੁਧਿਆਣਾ ਬੈਂਕ ਡਕੈਤੀ ‘ਚ 10 ਬਜ਼ੁਰਗ ਸਿੱਖ ਕੀਤੇ ਬਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 1987 ਦੇ ਟਾਡਾ ਕੇਸ ਵਿਚ ਸਜ਼ਾ ਭੁਗਤ ਰਹੇ 10 ਬਜ਼ੁਰਗ ਸਿੱਖਾਂ ਨੂੰ ਬਰੀ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਦੀ ਅਦਾਲਤ ਨੇ 1986 ਦੇ ਲੁਧਿਆਣਾ ਬੈਂਕ ਡਕੈਤੀ ਕੇਸ ਵਿੱਚ 20 ਨਵੰਬਰ, 2012 ਨੂੰ ਇਨ੍ਹਾਂ 10 ਬਜ਼ੁਰਗਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਸੀ। …
Read More »ਬੀਐਸਐਫ ਜਵਾਨ ਦੇ ਖ਼ੁਲਾਸੇ ਤੋਂ ਬਾਅਦ ਗ੍ਰਹਿ ਮੰਤਰਾਲਾ ਆਇਆ ਹਰਕਤ ‘ਚ
ਰਾਜਨਾਥ ਸਿੰਘ ਨੇ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ ਜਵਾਨ ਨੇ ਕਿਹਾ ਸੀ ਕਿ ਕਈ ਵਾਰ ਸਾਨੂੰ ਭੁੱਖੇ ਢਿੱਡ ਹੀ ਡਿਊਟੀ ਕਰਨੀ ਪੈਂਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨ ਵੱਲੋਂ ਉਨ੍ਹਾਂ ਨੂੰ ਗ਼ੈਰ ਮਿਆਰੀ ਭੋਜਨ ਦਿੱਤੇ ਜਾਣ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ। …
Read More »ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
ਫਰੀਦਕੋਟ ਦੇ ਅਕਾਲੀ ਆਗੂ ਦੇ ਪੁੱਤਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਚਾਰ ਸਾਲ ਦੀ ਸਜ਼ਾ ਫ਼ਰੀਦਕੋਟ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਫਰੀਦਕੋਟ ਤੋਂ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਜੀਤ ਸਿੰਘ …
Read More »ਚੋਣ ਕਮਿਸ਼ਨ ਨੇ 5 ਰਾਜਾਂ ਵਿਚ ਨੇਤਾਵਾਂ ਦੇ ਹੋਰਡਿੰਗ ਢੱਕਣ ਦੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਪੰਜ ਰਾਜਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਨੇਤਾਵਾਂ ਦੇ ਸਾਰੇ ਹੋਰਡਿੰਗ ਅਤੇ ਇਸ਼ਤਿਹਾਰ ਢੱਕ ਦਿੱਤੇ ਜਾਣ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਨੇ 4 ਜਨਵਰੀ ਨੂੰ ਚੋਣਾਂ ਦੇ ਐਲਾਨ ਤੋਂ ਬਾਅਦ ਇਹ ਮੁੱਦਾ ਉਠਾਇਆ ਸੀ। ਚੋਣ ਕਮਿਸ਼ਨ ਨੇ ਕਿਹਾ ਕਿ …
Read More »ਸੁੱਚਾ ਸਿੰਘ ਛੋਟੇਪੁਰ ਦੀ ‘ਆਪਣਾ ਪੰਜਾਬ ਪਾਰਟੀ’ ਨੇ 26 ਹੋਰ ਉਮੀਦਵਾਰ ਐਲਾਨੇ
ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਪਣਾ ਪੰਜਾਬ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਾਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ, ਜਿਸ ਵਿਚ 26 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਪਣਾ ਪੰਜਾਬ ਪਾਰਟੀ ਵਲੋਂ ਸੁੱਚਾ ਸਿੰਘ ਛੋਟੇਪੁਰ …
Read More »ਪੰਜਾਬ ਕਾਂਗਰਸ ਦਾ ਚੋਣ ਮੈਨੀਫੈਸਟੋ ਡਾ. ਮਨਮੋਹਨ ਸਿੰਘ ਨੇ ਕੀਤਾ ਜਾਰੀ
ਨਸ਼ਿਆਂ ਅਤੇ ਹੋਰ ਮਾਫੀਆਵਾਂ ਖਿਲਾਫ ਕਾਰਵਾਈ ਕਰਨਾ ਮੈਨੀਫੈਸਟੋ ਦੀ ਵਿਸ਼ੇਸ਼ਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ । ਇਸ ਮੌਕੇ ਡਾ. ਮਨਮੋਹਨ ਸਿੰਘ ਨਾਲ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ …
Read More »ਕਾਂਗਰਸ ਦੇ ਮੈਨੀਫੈਸਟੋ ਨੂੰ ਬਾਦਲ ਨੇ ਦੱਸਿਆ ਝੂਠ ਦਾ ਪੁਲੰਦਾ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਆਜ਼ਾਦ ਹੋਣ ਮਗਰੋਂ ਹੁਣ ਤੱਕ ਲਗਾਤਾਰ ਚੋਣ ਮਨੋਰਥ ਪੱਤਰ ਜਾਰੀ ਕਰਦੀ ਆ ਰਹੀ ਹੈ, ਪਰ ਇਨ੍ਹਾਂ ਦਾਅਵਿਆਂ ‘ਤੇ ਹੋਇਆ ਕੁਝ ਵੀ ਨਹੀਂ। ਮੁੱਖ ਮੰਤਰੀ ਬਾਦਲ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਝੂਠ …
Read More »ਅਰਦਾਸ ਮਾਮਲੇ ‘ਚ ਮਲੂਕਾ ਤਨਖਾਹੀਆ ਕਰਾਰ
ਚਾਰ ਦਿਨ ਸੰਗਤ ਦੇ ਜੋੜੇ ਅਤੇ ਜੂਠੇ ਭਾਂਡੇ ਸਾਫ਼ ਕਰਨ ਦੀ ਲਾਈ ਤਨਖ਼ਾਹ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਹੁਣ 24 ਜਨਵਰੀ ਨੂੰ ਤਲਬ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖ ਅਰਦਾਸ ਨਕਲ ਮਾਮਲੇ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਨ ਮਗਰੋਂ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ …
Read More »