Breaking News
Home / Mehra Media (page 3424)

Mehra Media

ਕੈਪਟਨ ਅਮਰਿੰਦਰ ਨੇ ਸ੍ਰੀ ਪਟਨਾ ਸਾਹਿਬ ‘ਚ ਕੀਤੀ ਅਰਦਾਸ

ਸੰਗਤਾਂ ‘ਚ ਕੀਤੀ ਲੰਗਰ ਦੀ ਸੇਵਾ, ਨਿਤੀਸ਼ ਕੁਮਾਰ ਦੀ ਵੀ ਕੀਤੀ ਸ਼ਲਾਘਾ ਪਟਨਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜਸ਼ਨਾਂ ਮੌਕੇ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਚ ਅਰਦਾਸ ਕੀਤੀ। ਕੈਪਟਨ ਅਮਰਿੰਦਰ ਨੇ ਪਰਿਕਰਮਾ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ …

Read More »

ਕੈਪਟਨ ਅਮਰਿੰਦਰ ਨੇ ਨਿਤੀਸ਼ ਕੁਮਾਰ ਨਾਲ ਕੀਤੀ ਗੈਰ ਰਸਮੀ ਮੁਲਾਕਾਤ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਪ੍ਰਚਾਰ ਲਈ ਦਿੱਤਾ ਸੱਦਾ ਪਟਨਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ ਕੀਤੀ ਹੈ। ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਇਤਿਹਾਸਿਕ ਮੌਕੇ ‘ਤੇ ਹਿੱਸਾ ਲੈਣ ਲਈ ਕੈਪਟਨ ਪਟਨਾ ਸਾਹਿਬ ਪਹੁੰਚੇ ਸਨ। ਕੈਪਟਨ ਅਮਰਿੰਦਰ …

Read More »

ਰਿਜ਼ਰਵ ਬੈਂਕ ਨੇ ਮੰਨਿਆ ਕਿ ਨੋਟਬੰਦੀ ਕਾਰਨ ਪੇਂਡੂ ਖੇਤਰਾਂ ਨੂੰ ਜ਼ਿਆਦਾ ਸਮੱਸਿਆ

ਪੇਂਡੂ ਖੇਤਰਾਂ ਦੀਆਂ ਬ੍ਰਾਂਚਾਂ ਵਿਚ 40 ਫੀਸਦੀ ਨਕਦੀ ਭੇਜਣ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਨੇ ਮੰਨਿਆ ਹੈ ਕਿ ਪੇਂਡੂ ਖੇਤਰਾਂ ਵਿੱਚ ਨਕਦੀ ਦੀ ਸਮੱਸਿਆ ਆ ਰਹੀ ਹੈ। ਇਸ ਦੇ ਨਾਲ ਹੀ ਆਰ.ਬੀ.ਆਈ. ਨੇ ਬੈਂਕਾਂ ਨੂੰ ਹੁਕਮ ਦਿੱਤਾ ਹੈ ਕਿ ਆਪਣੀਆਂ ਪੇਂਡੂ ਖੇਤਰਾਂ ਵਿਚਲੀਆਂ ਬ੍ਰਾਂਚਾਂ ਵਿੱਚ ਘੱਟੋ-ਘੱਟ 40 ਫੀਸਦੀ ਨਕਦੀ …

Read More »

ਭਲਕੇ ਹੋ ਸਕਦਾ ਹੈ ਚੋਣਾਂ ਦਾ ਐਲਾਨ

ਚੋਣਾਂ ਵਾਲੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਵਾਲੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਹੋਈ ਗੱਲਬਾਤ ਤੋਂ ਸਾਫ ਜ਼ਾਹਰ ਹੈ ਕਿ ਭਲਕੇ ਚੋਣਾਂ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਵਿਚ ਵੋਟਰ ਸੂਚੀਆਂ ਅਤੇ …

Read More »

31 ਜਨਵਰੀ ਨੂੰ ਸ਼ੁਰੂ ਹੋ ਸਕਦਾ ਹੈ ਬਜਟ ਸੈਸ਼ਨ

ਇਕ ਫਰਵਰੀ ਨੂੰ ਬਜਟ ਪੇਸ਼ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਬਜਟ ਸੈਸ਼ਨ ਨੂੰ ਲੈ ਕੇ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਬਜਟ ਸੈਸ਼ਨ ਇਸ ਵਾਰ 31 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਆਮ ਤੌਰ ‘ਤੇ ਪਹਿਲਾਂ ਇਹ ਫਰਵਰੀ ਦੇ ਆਖਰੀ …

Read More »

ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ‘ਚ ਗੱਲਬਾਤ ਰਹੀ ਫੇਲ੍ਹ

ਦੋਵਾਂ ਨੂੰ ਮਿਲ ਸਕਦਾ ਹੈ ਵੱਖ-ਵੱਖ ਚੋਣ ਨਿਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਵਿਚ ਚੱਲ ਰਹੀ ਖਿੱਚੋਤਾਣ ਵਿਚਕਾਰ ਅੱਜ ਮੁਲਾਇਮ ਸਿੰਘ ਅਤੇ ਅਖਿਲੇਸ਼ ਯਾਦਵ ਨੇ ਲਖਨਊ ਵਿਚ ਮੀਟਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਗੱਲਬਾਲ ਫੇਲ੍ਹ ਸਾਬਤ ਹੋਈ ਹੈ। ਰਾਮਗੋਪਾਲ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਵਿਚ ਕੋਈ ਸਮਝੌਤਾ …

Read More »

ਕਾਂਗਰਸੀਆਂ ਦੇ ਅਸਤੀਫਿਆਂ ਨੂੰ ਹਿੰਮਤ ਸ਼ੇਰਗਿੱਲ ਨੇ ਦੱਸਿਆ ਡਰਾਮਾ

ਅੰਮ੍ਰਿਤਸਰ/ਬਿਊਰੋ ਨਿਊਜ਼ ‘ਆਪ’ ਦੇ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਐਸਵਾਈਐਲ ਮੁੱਦੇ ਉਤੇ ਕਾਂਗਰਸੀਆਂ ਦੇ ਅਸਤੀਫਿਆਂ ਨੂੰ ਇਕ ਡਰਾਮਾ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਪੀਕਰ ਵੱਲੋਂ 20-22 ਦਸੰਬਰ ਅਤੇ 3 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, …

Read More »

‘ਆਪ’ ਚੋਣਾਂ ਤੋਂ ਬਾਅਦ ਹੀ ਕਰੇਗੀ ਮੁੱਖ ਮੰਤਰੀ ਅਹੁਦੇ ਲਈ ਨਾਮ ਦਾ ਫੈਸਲਾ

ਹੁਣ ਕੋਈ ਵੀ ਪਾਰਟੀ ਤੋਂ ਨਰਾਜ਼ ਨਹੀਂ :  ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਨਾਮ ਦਾ ਫੈਸਲਾ ਚੋਣਾਂ ਤੋਂ ਬਾਅਦ ਹੀ ਹੋਵੇਗਾ। ਪਾਰਟੀ ਸੂਬੇ ਵਿਚ ਬਹੁਮਤ ਪ੍ਰਾਪਤ ਕਰਨ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਚੋਣ ਕਰੇਗੀ। ਇਹ ਖੁਲਾਸਾ ਆਮ ਆਦਮੀ ਪਾਰਟੀ ਦੇ …

Read More »

ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਕੋਈ ਵੀ ਰਾਜਨੀਤਕ ਦਲ ਧਰਮ ਦੇ ਅਧਾਰ ‘ਤੇ ਵੋਟਾਂ ਨਹੀਂ ਮੰਗ ਸਕੇਗਾ ਸ਼੍ਰੋਮਣੀ ਅਕਾਲੀ ਦਲ ‘ਤੇ ਇਸਦਾ ਪਵੇਗਾ ਜ਼ਿਆਦਾ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਧਰਮ ਤੇ ਭਾਸ਼ਾ ਦੇ ਆਧਾਰ ਉੱਤੇ ਰਾਜਨੀਤੀ ਕਰਨ ਵਾਲਿਆਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਚੋਣਾਂ ਦੌਰਾਨ ਹੁਣ ਕੋਈ ਵੀ ਰਾਜਨੀਤਕ ਦਲ ਧਰਮ ਦੇ ਨਾਂ …

Read More »

ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਮੁਹਾਲੀ ਤੋਂ ਨਰਿੰਦਰ ਸ਼ੇਰਗਿੱਲ ਅਤੇ ਲਹਿਰਾਗਾਗਾ ਤੋਂ ਜਸਵੀਰ ਸਿੰਘ ਕੁਦਾਨੀ ਨੂੰ ਮਿਲੀ ਟਿਕਟ ਧਰਮਵੀਰ ਗਾਂਧੀ ਨੇ 13 ਉਮੀਦਵਾਰਾਂ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦੋ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਮੁਹਾਲੀ ਤੇ ਲਹਿਰਾਗਾਗਾ ਵਿਧਾਨ ਸਭਾ …

Read More »