ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨੀਫੈਸਟੋ ਨੂੰ ਰਿਲੀਜ਼ ਕਰਨਗੇ। ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਵਿਚ ਡਾ. ਮਨਮੋਹਨ ਸਿੰਘ ਨੇ ਮੈਨੀਫੈਸਟੋ ਰਿਲੀਜ਼ ਕਰਨ ਲਈ …
Read More »ਪੰਜਾਬ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ 8 ਫਰਵਰੀ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਹੋ ਸਕਦਾ ਹੈ। ਇਸ ਹਿਸਾਬ ਨਾਲ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ 8 ਤੋ 12 ਫਰਵਰੀ ਵਿਚਾਲੇ ਚੋਣਾਂ ਹੋ ਸਕਦੀਆਂ ਹਨ। ਪੰਜਾਬ ਵਿੱਚ ਇੱਕੋ ਪੜਾਅ ਤਹਿਤ ਚੋਣਾਂ ਹੋਣਗੀਆਂ। ਕੇਂਦਰੀ ਚੋਣ ਕਮਿਸ਼ਨ ਨੇ ਕੇਂਦਰ ਤੇ …
Read More »ਪੰਜ ਪਿਆਰਿਆਂ ਵਲੋਂ ਮਲੂਕਾ ਦੇ ਬਾਈਕਾਟ ਦਾ ਸੱਦਾ
ਮਾਮਲਾ ਅਰਦਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਤੇ ਭਾਈ ਸਤਨਾਮ ਸਿੰਘ …
Read More »ਭਾਜਪਾ ਨੇ ਹੁਸੈਨੀਵਾਲਾ ਤੋਂ ਸ਼ੁਰੂ ਕੀਤੀ ਸੰਕਲਪ ਯਾਤਰਾ
ਭਾਜਪਾ ਆਗੂਆਂ ਨੇ ਸ਼ਹੀਦਾਂ ਦਾ ਕੀਤਾ ਨਿਰਾਦਰ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਨੇ ਆਪਣੇ ਪ੍ਰਚਾਰ ਲਈ ਅੱਜ ਹੂਸੈਨੀਵਾਲਾ ਤੋਂ ਸੰਕਲਪ ਯਾਤਰਾ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਦੀ ਸਮਾਧੀ ਸਥਲ ‘ਤੇ ਸ਼ਰਧਾਂਜਲੀ ਦੇਣ ਪਹੁੰਚੇ ਭਾਜਪਾ ਆਗੂਆਂ ਨੇ ਇੱਥੇ …
Read More »ਕੇਜਰੀਵਾਲ ਨੇ ਮਜੀਠਾ ‘ਚ ਰੋਡ ਸ਼ੋਅ ਦੌਰਾਨ ਕੀਤੀ ਅਪੀਲ
ਕਿਹਾ, ਮਜੀਠੀਆ ਨੂੰ ਹਰਾਉਣ ਲਈ ਝਾੜੂ ਦਾ ਬਟਨ ਦਬਾਓ ਮਜੀਠਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ। ਮਜੀਠਾ ਤੋਂ ਪਾਰਟੀ ਦੇ ਉਮੀਦਵਾਰ ਹਿੰਮਤ …
Read More »ਵਿਰਾਟ ਕੋਹਲੀ ਤੇ ਅਨੁਸ਼ਕਾ ਦੀ ਮੰਗਣੀ ਦਾ ਸ਼ੋਸ਼ਲ ਮੀਡੀਆ ‘ਤੇ ਪਿਆ ਰੌਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋਸ਼ਲ ਮੀਡੀਆ ‘ਤੇ ਚਰਚਾ ਜ਼ੋਰਾਂ ਨਾਲ ਫੈਲ ਰਹੀ ਹੈ ਕਿ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਅਦਾਕਾਰਾ ਅਨੁਸ਼ਕਾ ਸ਼ਰਮਾ ਨਾਲ ਮੰਗਣੀ ਦੀ ਤਿਆਰੀ ਕਰ ਲਈ ਹੈ ਤੇ ਉਸੇ ਖਾਤਰ ਦੇਹਰਾਦੂਨ ਪਹੁੰਚੇ ਹਨ। ਚਰਚਾ ਹੈ ਕਿ ਨਵੇਂ ਵਰ੍ਹੇ ਦੀ 1 ਜਨਵਰੀ ਨੂੰ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਮੰਗਣੀ ਕਰਨ …
Read More »ਅਮਰਿੰਦਰ ਅਤੇ ਕੇਜਰੀਵਾਲ ਵਿਚਾਲੇ ਫਿਰ ਛਿੜੀ ਟਵਿੱਟਰ ਜੰਗ
ਅਮਰਿੰਦਰ ਨੇ ਕਿਹਾ ਕੇਜਰੀਵਾਲ ਜੀ ਕਿਥੋਂ ਲੜ ਰਹੇ ਹੋ ਚੋਣ, ਮੈਂ ਵੀ ਉਥੋਂ ਹੀ ਲੜਾਂਗਾ ਕੇਜਰੀਵਾਲ ਨੇ ਜਵਾਬ ਦਿੱਤਾ, ਤਾਂ ਤੁਸੀਂ ਮੇਰੇ ਖਿਲਾਫ ਲੜ ਰਹੇ ਹੋ, ਬਾਦਲ ਜਾਂ ਡਰੱਗ ਦੇ ਖਿਲਾਫ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਦੇ ਵਿਚਾਲੇ ਇਕ ਵਾਰ ਫਿਰ ਤੋਂ ਟਵਿੱਟਰ ਜੰਗ ਛਿੜ ਗਈ …
Read More »ਚੰਡੀਗੜ੍ਹ ਤੋਂ ਉਜਾੜੇ ਗਿਆਰਾਂ ਪੰਜਾਬੀ ਪਿੰਡਾਂ ਦੇ ਲੋਕਾਂ ਦੀ 50 ਸਾਲ ਬਾਅਦ ਸੁਣੀ ਗਈ
ਉਜਾੜੇ ਗਏ 700 ਪੰਜਾਬੀ ਪਰਿਵਾਰਾਂ ਨੂੰ ਚੰਡੀਗੜ੍ਹ ‘ਚ ਮਿਲਣਗੇ ਫਲੈਟ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰਸ਼ਾਸਨ ਨੇ ਆਖਰ ਇਸ ਸ਼ਹਿਰ ਨੂੰ ਵਸਾਉਣ ਲਈ 50 ਸਾਲ ਪਹਿਲਾਂ ਇਥੋਂ ਉਜਾੜੇ ਗਏ 11 ਪੰਜਾਬੀ ਪਿੰਡਾਂ ਦੇ ਵਸਨੀਕਾਂ ਨੂੰ ਛੱਤ ਦੇਣ ਦਾ ਫੈਸਲਾ ਕਰ ਲਿਆ ਹੈ। ਇਸ ਕਾਰਜ ਲਈ ਲੋੜੀਂਦੀ ਦਫਤਰੀ ਕਾਰਵਾਈ ਵੀ ਸ਼ੁਰੂ ਹੋ ਗਈ …
Read More »ਹਾਈਕੋਰਟ ਨੇ ਪੁੱਛਿਆ ਕਿਉਂ ਨਾ ਜੈਲਲਿਤਾ ਦੀ ਲਾਸ਼ ਨੂੰ ਕੱਢ ਕੇ ਮੌਤ ਦਾ ਕਾਰਨ ਪਤਾ ਲਗਾਇਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼ ਮਦਰਾਸ ਹਾਈਕੋਰਟ ਨੇ ਤਾਲਿਮਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਦੀ ਮੌਤ ਨਾਲ ਸਬੰਧਤ ਇਕ ਪਟੀਸ਼ਨ ਦੇ ਸਬੰਧ ਵਿਚ ਪੁੱਛਿਆ ਕਿ ਮੌਤ ਦਾ ਸੱਚ ਜਾਨਣ ਲਈ ਕਿਉਂ ਨਾ ਦਫਨ ਕੀਤੀ ਗਈ ਲਾਸ਼ ਨੂੰ ਬਾਹਰ ਕੱਢਿਆ ਜਾਵੇ। ਕੋਰਟ ਦਾ ਮੰਨਣਾ ਹੈ ਕਿ ਤਾਮਿਲਨਾਡੂ ਸਰਕਾਰ ਨੇ, ਹੈਲਥ ਵਿਭਾਗ ਨੇ ਤੇ …
Read More »ਜੇਕਰ 500 ਅਤੇ 1000 ਦੇ ਪੁਰਾਣੇ ਨੋਟ ਦਸ ਹਜ਼ਾਰ ਤੋਂ ਜ਼ਿਆਦਾ ਮਿਲੇ ਤਾਂ ਲੱਗੇਗਾ ਭਾਰੀ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਨੋਟਬੰਦੀ ‘ਤੇ ਨਵੇਂ ਫਰਮਾਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸਾਫ ਕਿਹਾ ਕਿ ਕਿਸੇ ਦੇ ਕੋਲ ਵੀ 10 ਹਜ਼ਾਰ ਤੋਂ ਜ਼ਿਆਦਾ 500 ਅਤੇ 1000 ਦੇ ਪੁਰਾਣੇ ਨੋਟਾਂ ਵਿਚ ਰਾਸ਼ੀ ਮਿਲਣ ‘ਤੇ ਭਾਰੀ ਜੁਰਮਾਨਾ ਲੱਗੇਗਾ। 30 ਦਸੰਬਰ ਨੂੰ ਪੁਰਾਣੇ ਨੋਟ ਬੈਂਕਾਂ ਵਿਚ ਜਮ੍ਹਾਂ ਕਰਾਉਣ ਦੀ …
Read More »