Breaking News
Home / Mehra Media (page 3427)

Mehra Media

ਸਮਾਜਵਾਦੀ ਪਾਰਟੀ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ 325 ਉਮੀਦਵਾਰਾਂ ਦਾ ਕੀਤਾ ਐਲਾਨ

ਲਖਨਊ/ਬਿਊਰੋ ਨਿਊਜ਼ ਮੁਲਾਇਮ ਸਿੰਘ ਯਾਦਵ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਦੇ 325 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੀਆਂ 78 ਸੀਟਾਂ ‘ਤੇ ਉਮੀਦਵਾਰ ਬਾਅਦ ਵਿਚ ਐਲਾਨੇ ਜਾਣਗੇ। ਇਸ ਲਿਸਟ ਵਿਚ ਅਖਿਲੇਸ਼ ਕੈਬਨਿਟ ਦੇ ਤਿੰਨ ਮੰਤਰੀਆਂ ਦੇ ਨਾਮ ਨਹੀਂ ਹਨ। ਮੁਲਾਇਮ ਸਿੰਘ ਯਾਦਵ ਨੇ ਪ੍ਰਧਾਨ …

Read More »

ਆਮ ਆਦਮੀ ਪਾਰਟੀ ‘ਤੇ ਲਾਏ 200 ਕਰੋੜ ਰੁਪਏ ਤੋਂ ਵੱਧ ਦੇ ਘਪਲੇ ਦੋਸ਼

‘ਆਪ’ ਦੇ ਸਾਬਕਾ ਆਗੂ ਵਰਿੰਦਰ ਪਰਿਹਾਰ ਨੇ ਕਿਹਾ, ਹਿਸਾਬ ਮੰਗਣ ਵਾਲਿਆਂ ਨੂੰ ਪਾਰਟੀ ‘ਚੋਂ ਕੀਤਾ ਜਾ ਰਿਹਾ ਹੈ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨੇ ਹੀ ਪਾਰਟੀ ‘ਤੇ 200 ਕਰੋੜ ਤੋਂ ਵੱਧ ਰੁਪਏ ਦੇ ਘਪਲੇ ਦਾ ਦੋਸ਼ ਲਾਇਆ ਹੈ। ਐਨ.ਆਰ.ਆਈ. ਵਿੰਗ ਦੇ ਸਾਬਕਾ ਆਗੂ ਵਰਿੰਦਰ ਪਰਿਹਾਰ ਨੇ …

Read More »

ਜੱਸੀ ਜਸਰਾਜ ਵੀ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ

ਹਰਸਿਮਰਤ ਬਾਦਲ ਖਿਲਾਫ ਵੀ ਲੜੀ ਸੀ ਲੋਕ ਸਭਾ ਦੀ ਚੋਣ ਮੁਹਾਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਕੱਢੇ ਗਏ ਜੱਸੀ ਜਸਰਾਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਲਿਆ ਹੈ। ਉਹ ਕਿਹੜੀ ਸੀਟ ਤੋਂ ਚੋਣ ਲੜਨਗੇ, ਇਹ ਸਾਫ ਨਹੀਂ ਹੈ। ਜੱਸੀ ਨੇ ਮੁਹਾਲੀ, ਖਰੜ ਤੇ …

Read More »

ਚੋਣਾਂ ਦੇ ਮੱਦੇਨਜ਼ਰ ਬਾਦਲ ਸਰਕਾਰ ਪਹਿਲੀ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਵੰਡੇਗੀ ਬਸਤੇ, ਕਿਤਾਬਾਂ, ਵਰਤੀਆਂ ਅਤੇ ਬੌਰਨਵੀਟਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਹੁਣ ਪਹਿਲੀ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਖੁਸ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਵਿਦਿਆਰਥਣਾਂ ਨੂੰ ਬਸਤੇ, ਕਿਤਾਬਾਂ, ਕਾਪੀਆਂ, ਪੈਨਸਿਲਾਂ, ਵਰਦੀਆਂ ਤੋਂ ਇਲਾਵਾ ਬੌਰਨਵੀਟਾ ਵੀ ਵੰਡਿਆ ਜਾਵੇਗਾ। ਇਸ ਯੋਜਨਾ ਦਾ ਮੁੱਖ ਨਿਸ਼ਾਨਾ 11ਵੀਂ ਤੇ 12ਵੀਂ ਜਮਾਤ ਦੀਆਂ ਦੋ ਲੱਖ ਵਿਦਿਆਰਥਣਾਂ ਹਨ, ਜਿਨ੍ਹਾਂ ਵਿੱਚੋਂ 25 …

Read More »

ਇੰਟੈਲੀਜੈਂਸ ਵਿੰਗ ‘ਚ 22 ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਕਾਂਗਰਸ ਨੇ ਕੀਤਾ ਵਿਰੋਧ

22 ਵਿਚੋਂ 21 ਨਿਯੁਕਤੀਆਂ ਸੁਖਬੀਰ ਬਾਦਲ ਦੇ ਜਲਾਲਾਬਾਦ ਹਲਕੇ ‘ਚੋਂ ਕੀਤੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ 22 ਦਸੰਬਰ ਨੂੰ ਚੋਰੀ ਛਿਪੇ ਇੰਟੈਲੀਜੇਂਸ ਵਿੰਗ ਵਿਚ 22 ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਕਾਂਗਰਸ ਨੇ ਜ਼ੋਰਦਾਰ ਵਿਰੋਧ ਪ੍ਰਗਟਾਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹ ਦਸਤਾਵੇਜ …

Read More »

ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਤੇ ਇਕ ਹੋਰ ਅਕਾਲੀ ਆਗੂ ਕਾਂਗਰਸ ਵਿਚ ਸ਼ਾਮਲ

ਕੈਪਟਨ ਅਮਰਿੰਦਰ ਨੇ ਘਰ ਵਾਪਸੀ ‘ਤੇ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਅੱਜ ਦੋ ਹੋਰ ਅਕਾਲੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ ਹੇਠ ਪੰਜਾਬ ਕਾਂਗਰਸ ਵਿਚ ਸ਼ਾਮਲ ਹੋ ਗਏ। ਜਿਨ੍ਹਾਂ ਦਾ ਕੈਪਟਨ ਅਮਰਿੰਦਰ ਨੇ ਘਰ ਵਾਪਸੀ ‘ਤੇ ਸਵਾਗਤ ਕੀਤਾ। ਕੈਪਟਨ ਅਮਰਿੰਦਰ ਨੇ …

Read More »

ਕੇਜਰੀਵਾਲ ਨੇ ਬੰਤ ਸਿੰਘ ਕੋਲੋਂ ਮੰਗੀ ਮੁਆਫੀ

ਕਿਹਾ, ਜ਼ਿਆਦਤੀ ਕਰਨ ਵਾਲੇ ਨੌਜਵਾਨਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਬੇਟੀ ਨਾਲ ਬਲਾਤਕਾਰ ਖਿਲਾਫ ਇਨਸਾਫ਼ ਦੀ ਲੜਾਈ ਲੜ ਰਹੇ ਬੰਤ ਸਿੰਘ ਦੇ ਹੱਥ-ਪੈਰ ਕੱਟਣ ਵਾਲੇ ਦੋਵੇਂ ਬਦਮਾਸ਼ਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਵਿਵਾਦ ਵਿੱਚ ਉਲਝੀ ‘ਆਪ’ ਹੁਣ ਆਪਣੀ ਭੁੱਲ ਬਖ਼ਸ਼ਾਉਣ ਵਿੱਚ ਲੱਗੀ ਹੋਈ …

Read More »

ਕੇਜਰੀਵਾਲ ਤਿੰਨ ਦਿਨਾ ਪੰਜਾਬ ਦੌਰੇ ‘ਤੇ ਭਲਕੇ ਹੋਵੇਗੀ ਲੰਬੀ ‘ਚ ਰੈਲੀ

ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਦਿਨ ਦੇ ਪੰਜਾਬ ਦੌਰੇ ਉੱਤੇ ਹਨ। ਜ਼ਿਕਰਯੋਗ ਕਿ ਭਲਕੇ 28 ਦਸੰਬਰ ਨੂੰ ਲੰਬੀ ਵਿਖੇ ‘ਆਪ’ ਦੀ ਰੈਲੀ ਹੋ ਰਹੀ ਹੈ ਜਿਸ ਵਿਚ ਕੇਜਰੀਵਾਲ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਉਮੀਦਵਾਰ ਦਾ ਐਲਾਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਹੀ ਬਾਦਲ ਖਿਲਾਫ …

Read More »

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਸਭ ਤੋਂ ਵੱਡਾ ਮਾਫੀਆ

ਕਿਹਾ, ਸਭ ਨੂੰ ਪਤਾ ਹੈ ਕਿ ਅਸੀਂ ਕਿੱਥੋਂ ਚੋਣ ਲੜਦੇ ਹਾਂ ਮੁਕਤਸਰ/ਬਿਊਰੋ ਨਿਊਜ਼ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕੈਪਟਨ ਹੀ ਸਭ ਤੋਂ ਵੱਡਾ ਮਾਫੀਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਕੈਪਟਨ ਅਮਰਿੰਦਰ ਨੇ ਦੋਸ਼ ਲਾਇਆ ਸੀ ਕਿ ਪੰਜਾਬ ਵਿਚ ਮਾਫੀਆ …

Read More »

ਇਨਕਮ ਟੈਕਸ ਵਿਭਾਗ ਨੇ ‘ਆਪ’ ਨੂੰ ਭੇਜਿਆ ਕਾਰਨ ਦੱਸੋ ਨੋਟਿਸ

ਦਾਨ ਦੇਣ ਵਾਲਿਆਂ ਸੂਚੀ ‘ਚ ਗੜਬੜੀ ਦੇ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਦਾਨ ਦੇਣ ਵਾਲਿਆਂ ਦੀ ਸੂਚੀ ਵਿਚ ਗੜਬੜੀ ਦੇ ਦੋਸ਼ ‘ਚ ਇਨਕਮ ਟੈਕਸ ਵਿਭਾਗ ਨੇ ਪਾਰਟੀ ਨੂੰ ਨੋਟਿਸ ਦਿੱਤਾ ਹੈ। ਇਨਕਮ ਟੈਕਸ ਵਿਭਾਗ ਮੁਤਾਬਿਕ ਚੰਦਾ ਦੇਣ ਵਾਲਿਆਂ ਦੀ ਜੋ ਸੂਚੀ ਵਿਭਾਗ ਨੂੰ ਦਿੱਤੀ ਗਈ ਹੈ ਤੇ …

Read More »