Breaking News
Home / Mehra Media (page 3428)

Mehra Media

ਰਾਣਾ ਗੁਰਜੀਤ ਸਿੰਘ ਸਮੇਤ 3 ਖਿਲਾਫ ਪਰਚਾ ਦਰਜ

ਗੁਰਬਿੰਦਰ ਅਟਵਾਲ ਦਾ ਵਿਰੋਧ ਕਰਨ ‘ਤੇ ਹੋਇਆ ਸੀ ਝਗੜਾ ਜਲੰਧਰ/ਬਿਊਰੋ ਨਿਊਜ਼ ਪਿਛਲੇ ਦਿਨੀ ਹਲਕਾ ਭੁਲੱਥ ਤੋਂ ਕਾਂਗਰਸ ਦੇ ਐਲਾਨੇ ਉਮੀਦਵਾਰ ਗੁਰਬਿੰਦਰ ਸਿੰਘ ਅਟਵਾਲ ਦਾ ਵਿਰੋਧ ਕਰਨ ਲਈ ਹਲਕੇ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਹਿੰਸਕ ਰੂਪ ਧਾਰਨ ਕਰ ਗਈ ਸੀ। ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸੰਪਨ

ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਕੀਤੀ ਅਪੀਲ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਦੀ ਸਮਾਪਤੀ ਨਾਲ ਫਤਿਹਗੜ੍ਹ ਸਾਹਿਬ ਦਾ ਸ਼ਹੀਦੀ ਜੋੜ ਮੇਲ ਸੰਪਨ ਹੋ ਗਿਆ। ਅੱਜ ਸ਼ਹੀਦੀ ਜੋੜ ਮੇਲ ਦਾ ਅਖੀਰਲਾ ਦਿਨ ਸੀ। ਸਵੇਰੇ ਸਭ ਤੋਂ ਪਹਿਲਾਂ ਗੁਰਦੁਆਰਾ ਬਾਬਾ …

Read More »

ਸਿਕੰਦਰ ਸਿੰਘ ਮਲੂਕਾ ਫਸੇ ਮੁਸੀਬਤ ‘ਚ

ਅਰਦਾਸ ਨੂੰ ਤੋੜ ਮਰੋੜ ਕੇ ਕੀਤਾ ਪੇਸ਼, ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਮੰਗੀ ਰਿਪੋਰਟ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ …

Read More »

ਭਗਵੰਤ ਮਾਨ ਨੇ ਸੁਖਬੀਰ ਬਾਦਲ ਕੋਲੋਂ ਪੁੱਛਿਆ

ਕਿੱਥੇ ਹਨ ਇਕ ਮਹੀਨਾ ਪਹਿਲਾਂ ਭੱਜੇ ਗੈਂਗਸਟਰ ਚੰਡੀਗੜ੍ਹ/ਬਿਊਰੋ ਨਿਊਜ਼ ਨਾਭਾ ਜੇਲ੍ਹ ਕਾਂਡ ਨੂੰ ਲਗਭਗ ਇੱਕ ਮਹੀਨਾ ਹੋ ਗਿਆ ਹੈ ਤੇ ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਸਪਸ਼ਟੀਕਰਨ ਮੰਗਿਆ ਹੈ ਕਿ ਗੈਂਗਸਟਰਾਂ ਦੇ ਗਰੁੱਪ ਦੀ ਮਦਦ ਰਾਹੀਂ ਯੋਜਨਾਬੱਧ ਤਰੀਕੇ ਨਾਲ 27 ਨਵੰਬਰ ਨੂੰ ਨਾਭਾ …

Read More »

ਅਕਾਲੀ-ਭਾਜਪਾ ਸਰਕਾਰ ਨੇ ਲੱਕੜ ਉਦਯੋਗ ਨੂੰ ਡੋਬਿਆ : ਗੁਰਪ੍ਰੀਤ ਵੜੈਚ

80 ਫੀਸਦੀ ਪਲਾਈਵੁੱਡ ਫੈਕਟਰੀਆਂ ਬੰਦ ਹੋਣ ਕਾਰਨ ਹਜ਼ਾਰਾਂ ਲੋਕ ਬੇਰੁਜ਼ਗਾਰ ਹੋਏ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੱਕੜ ਉਤਪਾਦਕ ਕਿਸਾਨਾਂ ਅਤੇ ਲੱਕੜ ਉਦਯੋਗ ਨੂੰ ਡੋਬ ਕੇ ਰੱਖ ਦਿੱਤਾ ਹੈ। ਵੜੈਚ ਨੇ …

Read More »

ਨੋਟਬੰਦੀ ‘ਤੇ ਮਮਤਾ ਬੋਲੇ

ਜੇਕਰ 50 ਦਿਨਾਂ ਵਿਚ ਵੀ ਹਾਲਤ ਨਾ ਸੁਧਰੇ ਤਾਂ ਕੀ ਮੋਦੀ ਜੀ ਦਿਓਂਗੇ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਨੂੰ ਲੈ ਕੇ ਅੱਜ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਣੇ ਅੱਠ ਵਿਰੋਧੀ ਦਲਾਂ ਨੇ ਇਕ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਾਬੜ ਤੋੜ ਹਮਲੇ ਕੀਤੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ …

Read More »

20 ਹਜ਼ਾਰ ਐਨ ਜੀ ਓ ਦੇ ਐਫ ਸੀ ਆਰ ਏ ਲਾਇਸੈਂਸ ਰੱਦ

ਭਾਰਤ ‘ਚ ਹੁਣ ਸਿਰਫ 13 ਹਜ਼ਾਰ ਐਨ ਜੀ ਓ ਹੀ ਲੀਗਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦੇਸ਼ ਵਿਚ ਰਜਿਸਟਰਡ 33 ਹਜ਼ਾਰ ਐਨ ਜੀ ਓ ਵਿਚੋਂ 20 ਹਜ਼ਾਰ ਦੇ ਐਫਸੀਆਰਏ ਲਾਇਸੈਂਸ ਰੱਦ ਕਰ ਦਿੱਤੇ ਹਨ। ਹੁਣ ਕੇਬਲ 13 ਹਜ਼ਾਰ ਐਨ ਜੀ ਓ ਹੀ ਕਾਨੂੰਨੀ ਤੌਰ ‘ਤੇ ਮਾਨਤਾ ਰੱਖਦੇ ਹਨ। ਐਫ …

Read More »

ਜਗਪਾਲ ਸੰਧੂ ਬਣਨਗੇ ਪੰਜਾਬ ਦੇ ਚੋਣ ਕਮਿਸ਼ਨਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1983 ਬੈਚ ਦੇ ਆਈਏਐਸ ਅਧਿਕਾਰੀ ਜਗਪਾਲ ਸਿੰਘ ਸੰਧੂ ਨੂੰ ਰਾਜ ਦੇ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਇਸ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ …

Read More »

ਹਰੀਕੇ ਪੱਤਣ ‘ਚ ਤਾਲਿਆਂ ‘ਚ ਬੰਦ ਪਾਣੀ ਵਾਲੀ ਬੱਸ ਦੇ ਕੋਲ ਖੜ੍ਹ ਕੇ ਬੋਲੇ ਘੁੱਗੀ

ਸੁਖਬੀਰ ਬਾਦਲ ਦੀਆਂ ਗੱਪਾਂ ਪੰਜਾਬ ਨੂੰ ਪੈ ਰਹੀਆਂ ਹਨ ਮਹਿੰਗੀਆਂ ਹਰੀਕੇ ਪੱਤਣ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ‘ਸ਼੍ਰੋਮਣੀ ਗੱਪੀ’ ਕਰਾਰ ਦਿੰਦੇ ਹੋਏ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਰਾਜ ਪੱਧਰੀ ਮੁਹਿੰਮ ਹਰੀਕੇ ਪੱਤਣ ਵਿਖੇ ਜਲ ਬੱਸ ਅੱਡੇ ਤੋਂ ਸ਼ੁਰੂ ਕੀਤੀ …

Read More »

ਸਿਆਸੀ ਆਗੂਆਂ ਨੇ ਡੇਰਿਆਂ ਵੱਲ ਟਿਕਾਈ ਨਿਗ੍ਹਾ

ਡੇਰਾ ਸਿਰਸਾ ਮੁਖੀ ਅਜੇ ਫਿਲਮ ਦੀ ਸ਼ੂਟਿੰਗ ‘ਚ ਰੁਝੇ ਬਠਿੰਡਾ : ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਪੰਜਾਬ ਚੋਣਾਂ ਦੇ ਮੱਦੇਨਜ਼ਰ ਪੈਰੋਕਾਰਾਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਤੇ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਕੀਤੀ ਗਈ ਹੈ। ਮੁਢਲੇ ਪੜਾਅ ‘ਤੇ ਡੇਰਾ ਸਿਰਸਾ ਵੱਲੋਂ ਕਿਸੇ ਸਿਆਸੀ ਪਾਰਟੀ ਦੀ ਖੁੱਲ੍ਹੀ ਹਮਾਇਤ ਕੀਤੇ …

Read More »