Breaking News
Home / Mehra Media (page 3433)

Mehra Media

ਪ੍ਰਧਾਨ ਮੰਤਰੀ ਟਰੂਡੋ ਦੇ ਛੁੱਟੀਆਂ ਕੱਟਣ ਜਾਣ ਦੀ ਵੀ ਹੋਣ ਲੱਗੀ ਚਰਚਾ

ਨੈਵਿਸ ਤੇ ਸੇਂਟਕਿਟਸ ਦੇ 10 ਦਿਨਾ ਦੌਰੇ ‘ਤੇ ਟਰੂਡੋ ਨਾਲ ਗਏ ਆਰਸੀਐਮਪੀ ਅਧਿਕਾਰੀਆਂ ‘ਤੇ ਹੀ ਖਰਚ ਹੋਏ ਹਨ 64,000 ਡਾਲਰ ਓਟਵਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੜ ਨਵੇਂ ਸਾਲ ਦੇ ਜਸ਼ਨ ਵਿਦੇਸ਼ ਵਿੱਚ ਮਨਾਉਣ ਦੀ ਤਿਆਰੀ ਕਰ ਰਹੇ ਹਨ ਉੱਥੇ ਹੀ ਪਿੱਛੇ ਜਿਹੇ ਕੈਰੇਬੀਆ ਵਿੱਚ ਮਨਾਈਆਂ ਗਈਆਂ ਉਨ੍ਹਾਂ ਦੀਆਂ ਛੁੱਟੀਆਂ …

Read More »

ਸਿਹਤ ਮੰਤਰੀ ਜੇਨ ਫਿਲਪੌਟ ਨੂੰ ਫੈਡਰਲ ਐਥਿਕਸ ਕਮਿਸ਼ਨਰ ਵੱਲੋਂ ਮਿਲੀ ਕਲੀਨ ਚਿੱਟ

ਇਹ ਸੀ ਮਾਮਲਾ :ਚੋਣ ਪ੍ਰਚਾਰ ਦੌਰਾਨ ਆਪਣੇ ਵਲੰਟੀਅਰ ਦੀ ਕਾਰ ਵਰਤੋਂ ਨੂੰ ਲੈ ਕੇ ਮਾਮਲੇ ਦਾ ਸਾਹਮਣਾ ਕਰ ਰਹੀ ਸੀ ਜੇਨ ਫਿਲਪੌਟ ਓਟਵਾ/ਬਿਊਰੋ ਨਿਊਜ਼ ਸਿਹਤ ਮੰਤਰੀ ਜੇਨ ਫਿਲਪੌਟ ਲਈ ਰਾਹਤ ਵਾਲੀ ਖ਼ਬਰ ਹੈ। ਚੋਣ ਮੁਹਿੰਮ ਦੌਰਾਨ ਆਪਣੇ ਇਕ ਵਲੰਟੀਅਰ ਦੀ ਕਾਰ ਵਰਤੋਂ ਨੂੰ ਲੈ ਕੇ ਮਾਮਲੇ ਦਾ ਸਾਹਮਣਾ ਕਰ ਰਹੀ …

Read More »

ਪੁਲਿਸ ਵਲੋਂ ਵਾਹਨਾਂ ਨੂੰ ਖ਼ਰਾਬ ਕਰਨ ਵਾਲਾ ਸ਼ਰਾਰਤੀ ਗ੍ਰਿਫ਼ਤਾਰ

ਮਿਸੀਸਾਗਾ : 11 ਡਵੀਜ਼ਨਲ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਨੇ  31 ਸਾਲ ਦੇ ਮਾਈਕਲ ਪਿਜਜਾਰਡੀ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਗੱਡੀਆਂ ਨੂੰ ਜਾਣ-ਬੁੱਝ ਕੇ ਖ਼ਰਾਬ ਕਰ ਰਿਹਾ ਸੀ ਤਾਂ ਜੋ ਚਲਾਉਣ ‘ਚ ਸੁਰੱਖਿਅਤ ਨਾ ਰਹਿਣ। ਨਵੰਬਰ 2016 ਤੋਂ ਦਸੰਬਰ 2016 ਤੱਕ 12 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿਚ ਗੱਡੀਆਂ …

Read More »

ਬਰੈਂਪਟਨ ਨੂੰ ਬਿਹਤਰ ਸਿਹਤ ਸੇਵਾਵਾਂ ਦੀ ਜ਼ਰੂਰਤ : ਐਂਡਰੀਆ ਹਾਰਵਥ

ਐਮ.ਪੀ.ਪੀ. ਜਗਮੀਤ ਸਿੰਘ ਦੇ ਦਫ਼ਤਰ ‘ਚ ਦੁਖੀਆਂ ਦੀ ਦਾਸਤਾਨ ਸੁਣੀ ਬਰੈਂਪਟਨ/ਡਾ.ਝੰਡ : ਲੰਘੇ ਸ਼ੁੱਕਰਵਾਰ 16 ਦਸੰਬਰ ਨੂੰ ਐੱਨ.ਡੀ.ਪੀ. ਨੇਤਾ ਐਂਡਰੀਆ ਹਾਰਵੱਥ ਨੇ ਬਰੈਂਪਟਨ ਗੋਰ ਮਾਲਟਨ ਦੇ ਐੱਮ.ਪੀ.ਪੀ. ਜਗਮੀਤ ਸਿੰਘ ਦੇ ਦਫ਼ਤਰ ਵਿੱਚ ਉਨ੍ਹਾਂ ਨਾਲ ਰਾਊਂਡ-ਟੇਬਲ ਮੀਟਿੰਗ ਦੌਰਾਨ ਬਰੈਂਪਟਨ-ਵਾਸੀਆਂ ਦੀਆਂ ਦਰਦ-ਭਰੀਆਂ ਗਾਥਾਵਾਂ ਸੁਣੀਆਂ ਅਤੇ ਕਿਹਾ ਕਿ ਬਰੈਂਪਟਨ ਵਿੱਚ ਸਿਹਤ ਸੇਵਾਵਾਂ ਨੂੰ …

Read More »

ਰਾਹੁਲ ਗਾਂਧੀ ਦਾ ਮੋਦੀ ‘ਤੇ ਵੱਡਾ ਸਿਆਸੀ ਹਮਲਾ

ਮੋਦੀ ਨੇ ਸਹਾਰਾ ਅਤੇ ਬਿਰਲਾ ਕੋਲੋਂ ਲਿਆ ਕਰੋੜਾਂ ਰੁਪਏ ਦਾ ਧਨ ਮਹਿਸਾਨਾ, (ਗੁਜਰਾਤ)/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਦੋਸ਼ ਲਾਏ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਸਹਾਰਾ ਅਤੇ ਬਿਰਲਾ ਉਦਯੋਗਿਕ ਘਰਾਣਿਆਂ ਤੋਂ ਧਨ ਵਸੂਲਿਆ ਸੀ। ਇਸ …

Read More »

ਸਿਆਸੀ ਪਾਰਟੀਆਂ ਦੇ ਫੰਡਾਂ ਤੇ ਸਰੋਤਾਂ ਦੀ ਜਾਂਚ ਲਈ ਕਮਿਸ਼ਨ ਬਣੇ : ਕੇਜਰੀਵਾਲ

ਸਿਆਸੀ ਪਾਰਟੀਆਂ ਨੂੰ ਆਮਦਨ ਕਰ ਤੋਂ ਛੋਟ ਦੇਣ ‘ਤੇ ਹੋਏ ਸਵਾਲ ਖੜ੍ਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਫੰਡਾਂ ਦੇ ਸਰੋਤਾਂ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਮਦਨ ਕਰ ਸਬੰਧੀ ਛੋਟ ਦੇਣ …

Read More »

ਅਕਾਲੀਆਂ ਵੱਲੋਂ ‘ਘੁੱਗੀ’ ਕਹਿਣ ਉਤੇ ਗੁਰਪ੍ਰੀਤ ਦਾ ਕਰਾਰਾ ਜਵਾਬ

ਕਿਹਾ, ਅਕਾਲੀ ਦਲ ਦੇ ਉਮੀਦਵਾਰਾਂ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆਉਂਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਪਣੇ ਨਾਮ ਦੇ ਨਾਲ ‘ਘੁੱਗੀ’ ਸ਼ਬਦ ਹਟਾ ਕੇ ਭਾਵੇਂ ਗੁਰਪ੍ਰੀਤ ਸਿੰਘ ਵੜੈਚ ਲਾ ਲਿਆ ਹੋਵੇ, ਪਰ ਵਿਰੋਧੀ ਉਨ੍ਹਾਂ ਦੇ ਨਾਮ ਨੂੰ ਲੈ ਕੇ …

Read More »

ਵਿਧਾਇਕ ਜਰਨੈਲ ਸਿੰਘ ਹੋ ਸਕਦੇ ਹਨ ਬਾਦਲ ਖ਼ਿਲਾਫ਼ ਉਮੀਦਵਾਰ

ਬਠਿੰਡਾ : ਆਮ ਆਦਮੀ ਪਾਰਟੀ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ‘ਆਪ’ ਦੀ ਕੋਲਿਆਂਵਾਲੀ ਵਿੱਚ 28 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ …

Read More »

ਨਵਜੋਤ ਸਿੱਧੂ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਇਥੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਉਪਰ ਮੁਲਾਕਾਤ ਕੀਤੀ। ਦੋਵਾਂ ਵਿਚਾਲੇ 45 ਮਿੰਟ ਤੱਕ ਮੀਟਿੰਗ ਚੱਲੀ। ਵਰਨਣਯੋਗ ਹੈ ਕਿ ਸਿੱਧੂ ਦੀ ਪਤਨੀ ਡਾ. ਸਿੱਧੂ ਪਹਿਲਾਂ ਹੀ ਕਾਂਗਰਸ ਦਾ ਲੜ ਫੜ ਚੁੱਕੇ ਹਨ। …

Read More »

ਸਿਆਸੀ ਪਾਰਟੀਆਂ ‘ਤੇ 2000 ਰੁਪਏ ਤੋਂ ਵੱਧ ਗੁਪਤ ਚੰਦਾ ਲੈਣ ‘ਤੇ ਲੱਗੇ ਰੋਕ : ਚੋਣ ਕਮਿਸ਼ਨ

ਗੁੰਮਨਾਮ ਦਾਨੀਆਂ ਤੋਂ ਚੰਦੇ ਲੈਣ ਸਬੰਧੀ ਨਹੀਂ ਹੈ ਕੋਈ ਸੰਵਿਧਾਨਕ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਦੇ ਮਕਸਦ ਨਾਲ ਸਰਕਾਰ ਨੂੰ ਕਾਨੂੰਨ ਵਿੱਚ ਤਰਮੀਮ ਕਰਕੇ ਸਿਆਸੀ ਪਾਰਟੀਆਂ ‘ਤੇ ਦੋ ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਦਾ ‘ਗੁਪਤ ਚੰਦਾ’ ਲੈਣ ਉਤੇ ਪਾਬੰਦੀ …

Read More »