Breaking News
Home / Mehra Media (page 3435)

Mehra Media

ਬਾਦਲ ਖਿਲਾਫ਼ ਰਾਜਾ ਬੜਿੰਗ ਤੇ ਜਰਨੈਲ ਸਿੰਘ ਲੜ ਸਕਦੇ ਹਨ ਚੋਣ

ਚੰਡੀਗੜ੍ਹ : ਇਸ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕੁਝ ਮੁਕਾਬਲੇ ਰੋਮਾਂਚਕ ਹੋ ਸਕਦੇ ਹਨ ਤੇ ਟੱਕਰ ਕਾਂਟੇ ਦੀ ਹੋ ਸਕਦੀ ਹੈ। ਅਕਾਲੀ ਦਲ ਦੇ ਵੱਡੇ ਲੀਡਰਾਂ ਖਿਲਾਫ਼ ‘ਆਪ’ ਵੱਲੋਂ ਆਪਣੇ ਤਕੜੇ ਉਮੀਦਵਾਰ ਉਤਾਰਨ ਕੀਤੀ ਪਹਿਲ ਨੂੰ ਕਾਂਗਰਸ ਵੀ ਅਪਣਾਉਂਦੀ ਨਜ਼ਰ ਆ ਰਹੀ ਹੈ। ਪ੍ਰਕਾਸ਼ ਸਿੰਘ ਦੇ ਖਿਲਾਫ਼ ਲੰਬੀ …

Read More »

ਟਰੰਪ ਦੇ ਰਾਸ਼ਟਰਪਤੀ ਬਣਨ ‘ਤੇ ਲੱਗੀ ਮੋਹਰ

ਵਾਸ਼ਿੰਗਟਨ : ਚੋਣ ਮੰਡਲ ਦੀ ਵੋਟਿੰਗ ਵਿੱਚ ਡੋਨਾਲਡ ਟਰੰਪ ਨੂੰ ਜਿੱਤ ਹਾਸਲ ਹੋਈ ਹੈ, ਜਿਸ ਨਾਲ ਉਨ੍ਹਾਂ ਦੇ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਅਹੁਦੇ ਲਈ ਹੋਈ ਚੋਣ ਉਪਰ ਮੋਹਰ ਲੱਗ ਗਈ। ਉਨ੍ਹਾਂ ਦੀ ਇਸ ਜਿੱਤ ਨਾਲ ਹੀ ਰਿਪਬਲਿਕਨ ਚੋਣਕਾਰਾਂ ਨੂੰ ਉਨ੍ਹਾਂ ਖ਼ਿਲਾਫ਼ ਕਰਨ ਦੀ ਵਿਰੋਧੀਆਂ ਦੀ ਕੋਸ਼ਿਸ਼ ਉਪਰ ਪਾਣੀ ਫਿਰ ਗਿਆ …

Read More »

ਕੀ ਸੁਪਰ ਵੀਜ਼ਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ ਕੈਨੇਡਾ ਸਰਕਾਰ  ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ  ਪਰ ਉਸ ਦੇ ਬਦਲ ਵਿਚ   ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ  ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ ਵਿਚ-ਵਿਚ …

Read More »

ਨਵਾਂ ਬਿਜ਼ਨਸ ਸ਼ੁਰੂ ਕਰਨ ਸਮੇਂ ਕੰਪਨੀ ਬਣਾਉਣੀ ਠੀਕ ਹੈ ਕਿ ਨਹੀਂ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਕੈਨੇਡਾ ਵਿਚ ਆਮ ਤੌਰ ‘ਤੇ ਤਿੰਨ ਤਰੀਕੇ ਨਾਲ ਬਿਜਨਸ ਕਰ ਸਕਦੇ ਹਾਂ, ਜਿਵੇਂ ਸੋਲ-ਪਰਪਰਾਈਟਰ,ਪਾਰਟਨਰਸਿਪ ਜਾਂ ਆਪਣੀ ਕੰਪਨੀ ਬਣਾਕੇ। ਜਦੋਂ ਵੀ  ਕੰਮ ਸੁਰੂ ਕਰਨਾ ਹੈ ਤਾਂ ਇਹ ਫੈਸਲਾ ਕਰਨਾ ਬਹੁਤ ਹੀ …

Read More »

ਫਿਰੋਜ਼ਪੁਰ ‘ਚ ਅਕਾਲੀ ਦਲ ਨੂੰ ਜ਼ਬਰਦਸਤ ਝਟਕਾ

ਐਮ ਪੀ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਕਾਂਗਰਸ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ, ਭਰਾ ਅਤੇ ਸਮਰਥਕ ਕਾਂਗਰਸ ਵਿੱਚ ਸ਼ਾਮਲ ਹੋ ਗਏ । ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ …

Read More »

ਮਜੀਠੀਆ ਨੇ ਕੇਜਰੀਵਾਲ ਦੇ ਦਾਅਵਿਆਂ ਨੂੰ ਦੱਸਿਆ ਰਾਜਨੀਤਕ ਸਟੰਟ

ਕਿਹਾ, ‘ਆਪ’ ਦੇ ਬਿਆਨ ਹੁੰਦੇ ਹਨ ਸਚਾਈ ਤੋਂ ਕੋਹਾਂ ਦੂਰ ਅੰਮ੍ਰਿਤਸਰ/ਬਿਊਰੋ ਨਿਊਜ਼ ਬਿਕਰਮ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਨੂੰ ਮਹਿਜ਼ ਇੱਕ ਰਾਜਨੀਤਕ ਸਟੰਟ ਕਰਾਰ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਜੋ ਵੀ ਬਿਆਨ ਦਿੰਦੀ ਹੈ, ਉਹ ਸੱਚਾਈ ਤੋਂ ਕੋਹਾਂ ਦੂਰ ਹੁੰਦੇ ਹਨ । ਉਨ੍ਹਾਂ …

Read More »

ਕੈਪਟਨ ਅਮਰਿੰਦਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਕਿਹਾ, ਪੰਜਾਬ ਵਿਧਾਨ ਸਭਾ ਚੋਣਾਂ ਇਕ ਪੜਾਅ ਵਿਚ ਹੀ ਕਰਵਾਈਆਂ ਜਾਣ ਕੀਤਾ ਖੁਲਾਸਾ, ਸਿੱਧੂ ਟੱਬਰ ‘ਚੋਂ ਇਕ ਨੂੰ ਟਿਕਟ ਤੇ ਜਿਹੜੇ ਵਿਧਾਇਕਾਂ ਦੀ ਜਿੱਤਣ ਦੀ ਉਮੀਦ ਨਹੀਂ ਉਨ੍ਹਾਂ ਦੀ ਕੱਟੇਗੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਪੰਜਾਬ ਵਿਧਾਨ ਸਭਾ ਚੋਣਾਂ ਇੱਕ ਪੜਾਅ …

Read More »