ਘਰਾਂ ਤੇ ਵੋਟਾਂ ਦੀ ਮਿਲੀ ਪੂਰੀ ਡਿਟੇਲ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਦੇ ਅਰਨੀਵਾਲਾ ਕਸਬੇ ਵਿੱਚ ਕਾਂਗਰਸ ਨੇ 4 ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਪਿਛਲੇ ਇੱਕ ਹਫਤੇ ਤੋਂ ਇੱਥੇ ਇੱਕ ਘਰ ਵਿੱਚ ਰਹਿ ਰਹੇ ਸੀ ਤੇ …
Read More »ਭਾਜਪਾ ਦਾ ਪ੍ਰਚਾਰ ਕਰਨ ਅੰਮ੍ਰਿਤਸਰ ਪਹੁੰਚੇ ਅਮਿਤ ਸ਼ਾਹ
ਕਿਹਾ, ਦਿੱਲੀ ਦੇ ਨਾਲ ਪੰਜਾਬ ਤੇ ਗੋਆ ਦੇ ਮੁੱਖ ਮੰਤਰੀ ਵੀ ਬਣਨਾ ਚਾਹੁੰਦੇ ਕੇਜਰੀਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਅੰਮ੍ਰਿਤਸਰ ਵਿਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਨਾਲ ਪੰਜਾਬ ਤੇ ਗੋਆ ਦੇ ਮੁੱਖ ਮੰਤਰੀ ਵੀ ਬਣਨਾ ਚਾਹੁੰਦੇ …
Read More »ਸੁਪਰੀਮ ਕੋਰਟ ਨੇ ਆਸਾ ਰਾਮ ਨੂੰ ਦਿੱਤਾ ਝਟਕਾ
ਮੈਡੀਕਲ ਅਧਾਰ ‘ਤੇ ਜ਼ਮਾਨਤ ਲਈ ਦਿੱਤੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਬਾਪੂ ਆਸਾ ਰਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਨਸੀ ਸ਼ੋਸ਼ਣ ਦੇ ਕੇਸ ਦਾ ਸਾਹਮਣਾ ਕਰ ਰਹੇ ਆਸਾ ਰਾਮ ਨੇ ਮੈਡੀਕਲ ਆਧਾਰ ਉੱਤੇ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ। ਇਸ …
Read More »ਆਰ. ਬੀ. ਆਈ ਨੇ ਦਿੱਤੀ ਲੋਕਾਂ ਨੂੰ ਵੱਡੀ ਰਾਹਤ
1 ਫਰਵਰੀ ਤੋਂ ਬਾਅਦ ਏਟੀਐਮ ‘ਚੋਂ ਕਢਾ ਸਕੋਗੇ ਇਕੋ ਵਾਰ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਵਲੋਂ ਆਮ ਲੋਕਾਂ ਰਾਹਤ ਦਿੱਤੀ ਗਈ ਹੈ। ਇਕ ਫਰਵਰੀ ਤੋਂ ਬਾਅਦ ਕੈਸ਼ ਦੀ ਕਿੱਲਤ ਨੂੰ ਖਤਮ ਕਰਨ ਲਈ ਸਰਕਾਰ ਨੇ ਪੈਸੇ ਕਢਵਾਉਣ ਦੀ ਲਿਮਟ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। …
Read More »‘ਆਪ’ ਨੇ ਅਕਾਲੀ ਦਲ ਅਤੇ ਭਾਜਪਾ ‘ਤੇ ਡਰੱਗ ਤਸਕਰਾਂ ਨੂੰ ਪਨਾਹ ਦੇਣ ਦੇ ਲਾਏ ਦੋਸ਼
ਡਰੱਗ ਮਾਫੀਆ ਤੇ ਪੰਜਾਬੀ ਗਾਇਕ ਮੱਖਣ ਸਿੰਘ ਨੇ ਕੋਟਕਪੂਰਾ ‘ਚ ਮੋਦੀ ਨਾਲ ਕੀਤੀ ਸਟੇਜ ਸਾਂਝੀ, ਆਪ ਨੇ ਦੋਵਾਂ ਪਾਰਟੀਆਂ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਤੇ ਡਰੱਗ ਤਸਕਰਾਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ। ‘ਆਪ’ ਨੇ ਡਰੱਗ ਮਾਫੀਆ ਦੇ ਮੈਂਬਰ ਪੰਜਾਬੀ …
Read More »ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ
ਕਿਹਾ, ਰਿਸ਼ਵਤ ਦੇ ਦੋਸ਼ਾਂ ਤਹਿਤ ਕਾਂਗਰਸੀ ਅਤੇ ਭਾਜਪਾ ਆਗੂਆਂ ਖਿਲਾਫ ਦਰਜ ਕਰੋ ਐਫਆਈਆਰ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਗੋਆ ਸਰਕਾਰ ਨੂੰ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਵਾਉਣ ਦੇ ਹੁਕਮਾਂ ਖਿਲਾਫ ਭਾਰਤ ਦੇ ਚੋਣ ਕਮਿਸ਼ਨ ਕੋਲ ਆਪਣਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂ ਵੀ ਅਜਿਹੇ ਬਿਆਨ ਦੇ ਚੁੱਕੇ …
Read More »ਕਸ਼ਮੀਰ ਦੇ ਮਾਛਿਲ ‘ਚ ਬਰਫ ਹੇਠਾਂ ਦੱਬਣ ਨਾਲ ਹੋਰ 5 ਜਵਾਨ ਸ਼ਹੀਦ
ਹਫਤੇ ਵਿਚ ਤਿੰਨ ਥਾਵਾਂ ‘ਤੇ ਐਵਲਾਂਚ ਹੋਣ ਨਾਲ ਫੌਜ ਦੇ 20 ਜਵਾਨ ਸ਼ਹੀਦ ਹੋਏ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਬਰਫ ਦੇ ਹੇਠਾਂ ਦੱਬੇ ਫੌਜ ਦੇ ਪੰਜ ਹੋਰ ਜਵਾਨ ਸ਼ਹੀਦ ਹੋ ਗਏ ਹਨ। ਫੌਜ ਨੇ ਪਿਛਲੇ ਦਿਨ ਸਖਤ ਮਿਹਨਤ ਤੋਂ ਬਾਅਦ ਉਨ੍ਹਾਂ ਨੂੰ ਬਰਫ ਹੇਠੋਂ ਕੱਢ ਲਿਆ ਸੀ, ਜਿਸ …
Read More »