ਸ਼ਾਮ ਚੁਰਾਸੀ ਤੋਂ ਭਗਵਾਨ ਦਾਸ ਨੂੰ ਉਮੀਦਵਾਰ ਐਲਾਨਿਆ ਬੰਗਾ/ਬਿਊਰੋ ਨਿਊਜ਼ ਬੰਗਾ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਰੈਲੀ ਦੌਰਾਨ ਡਾ. ਮੇਘ ਰਾਜ ਸਿੰਘ ਇੰਚਾਰਜ ਪੰਜਾਬ ਤੇ ਅਵਤਾਰ ਸਿੰਘ ਕਰੀਮਪੁਰੀ ਨੇ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚ ਲਹਿਰਾ ਸੰਗਰੂਰ ਤੋਂ ਰਾਮ ਦਾਸ, ਸ਼ਾਮ ਚੁਰਾਸੀ ਤੋਂ ਭਗਵਾਨ …
Read More »ਸੁੱਚਾ ਸਿੰਘ ਛੋਟੇਪੁਰ ਦੀ ਪਾਰਟੀ ‘ਆਪਣਾ ਪੰਜਾਬ’ ਵਲੋਂ ਵੀ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੁੱਚਾ ਸਿੰਘ ਛੋਟੇਪੁਰ ਦੀ ਪਾਰਟੀ ‘ਆਪਣਾ ਪੰਜਾਬ’ ਵਲੋਂ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਤਰ੍ਹਾਂ ਪਾਰਟੀ ਨੇ ਹੁਣ ਤੱਕ 30 ਉਮੀਦਵਾਰ ਐਲਾਨ ਦਿੱਤੇ ਹਨ। ਇਸ ਸੂਚੀ ਮੁਤਾਬਕ ਪਠਾਨਕੋਟ ਤੋਂ ਅਸ਼ੋਕ ਡੋਗਰਾ, ਜਲੰਧਰ ਤੋਂ ਦਲੀਪ ਸਿੰਘ, ਅੰਮ੍ਰਿਤਸਰ …
Read More »ਸੁਪਰੀਮ ਕੋਰਟ ਦਾ ਫੈਸਲਾ
ਕਿਹਾ, ਸਿਨੇਮਾਘਰਾਂ ‘ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦੇ ਹੋਏ ਹੁਕਮ ਦਿੱਤਾ ਹੈ ਕਿ ਦੇਸ਼ ਦੇ ਸਾਰੇ ਸਿਨੇਮਾਘਰਾਂ ਵਿੱਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਇਆ ਜਾਏ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਿਨੇਮਾਘਰਾਂ ਵਿੱਚ …
Read More »ਸੁਪਰੀਮ ਕੋਰਟ ਵਲੋਂ ਐਸ.ਵਾਈ.ਐਲ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ
ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਦੇ ਪੁਲਿਸ ਮੁਖੀ ਤੋਂ ਨਹਿਰ ਦੀ ਉਸਾਰੀ ਲਈ ਐਕਵਾਇਰ …
Read More »ਪਾਕਿ ਦੇ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ 7 ਜਵਾਨਾਂ ‘ਚ ਬਟਾਲਾ ਦਾ ਸੁਖਰਾਜ ਸਿੰਘ ਵੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ ਕਸ਼ਮੀਰ ਦੇ ਨਗਰੋਟਾ ਵਿਚ ਲੰਘੇ ਕੱਲ੍ਹ ਹੋਏ ਅੱਤਵਾਦੀ ਹਮਲੇ ਦੌਰਾਨ ਫੌਜ ਦੇ 7 ਜਵਾਨ ਸ਼ਹੀਦ ਹੋਏ ਸਨ। ਮੁਕਾਬਲੇ ਦੌਰਾਨ ਸ਼ਹੀਦ ਹੋਣ ਵਾਲੇ 7 ਜਵਾਨਾਂ ਵਿਚੋਂ ਇੱਕ ਸੁਖਰਾਜ ਸਿੰਘ ਪੰਜਾਬ ਦੇ ਬਟਾਲਾ ਦਾ ਰਹਿਣ ਵਾਲਾ ਸੀ। ਸੁਖਰਾਜ ਦੀ ਸ਼ਹਾਦਤ ਤੋਂ ਬਾਅਦ ਪੂਰੇ ਬਟਾਲੇ ਵਿਚ ਸੋਗ ਦਾ ਮਾਹੌਲ ਹੈ। ਪਰ …
Read More »ਕੈਪਟਨ ਅਮਰਿੰਦਰ ਨੇ ‘ਆਪ’ ਆਗੂਆਂ ‘ਤੇ ਲੱਗੇ ਦੋਸ਼ਾਂ ਦੀ ਜਾਂਚ ਮੰਗੀ
ਕੇਜਰੀਵਾਲ ਸਮੇਤ ਪਾਰਟੀ ਦੇ ਹੋਰ ਆਗੂਆਂ ‘ਤੇ ਲੱਗੇ ਸਨ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਖਿਲਾਫ ਲੱਗੇ ਨਸ਼ਾਖੋਰੀ, ਭ੍ਰਿਸ਼ਟਾਚਾਰ ਤੇ ਅੰਤਰਰਾਸ਼ਟਰੀ ਅਪਰਾਧਾਂ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ …
Read More »ਕ੍ਰਿਕਟਰ ਯੁਵਰਾਜ ਸਿੰਘ ਦੀ ਹੇਜ਼ਲ ਨਾਲ ਹੋਈ ਸ਼ਾਦੀ
ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਯੁਵਰਾਜ ਸਿੰਘ ਦੀ ਇੰਗਲੈਂਡ ਦੀ ਮਾਡਲ ਹੇਜਲ ਕੀਚ ਨਾਲ ਅੱਜ ਸ਼ਾਦੀ ਹੋ ਗਈ ਹੈ। ਯੁਵਰਾਜ ਦੇ ਅਨੰਦ ਕਾਰਜ ਦੀ ਰਸਮ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਹੋਈ ਹੈ। ਇਸ ਮੌਕੇ ਯੁਵਰਾਜ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਹੋਏ ਪ੍ਰੋਗਰਾਮਾਂ ਵਿਚ ਭਾਰਤੀ ਕ੍ਰਿਕਟ ਟੀਮ …
Read More »ਮੁਕੇਰੀਆਂ ‘ਚ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਬਾਦਲ ਅਤੇ ਕੈਪਟਨ ਅਮਰਿੰਦਰ ‘ਤੇ ਲਗਾਏ ਦੋਸ਼
ਕਿਹਾ, ਇਨ੍ਹਾਂ ਕੋਲੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ ਮੁਕੇਰੀਆਂ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਦੇ ਦੋਸ਼ ਲਗਾਏ। ਮੁਕੇਰੀਆਂ ਵਿਖੇ ਪੰਜਾਬ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੈਪਟਨ …
Read More »ਟੈਕਸੀ ਡਰਾਈਵਰ ਦੇ ਖਾਤੇ ‘ਚ 9804 ਕਰੋੜ ਨੇ ਪਾਇਆ ਵਖਤ
ਟੈਕਸੀ ਡਰਾਈਵਰ ਨੇ ਇਨਕਮ ਟੈਕਸ ਵਿਭਾਗ ਕੋਲ ਕੀਤੀ ਪਹੁੰਚ ਬਰਨਾਲਾ/ਬਿਊਰੋ ਨਿਊਜ਼ ਇਕ ਟੈਕਸੀ ਡਰਾਈਵਰ ਦੇ ਖਾਤੇ ਵਿੱਚ ਬਰਨਾਲਾ ਦੀ ਸਟੇਟ ਬੈਂਕ ਪਟਿਆਲਾ ਵੱਲੋਂ 9804 ਕਰੋੜ ਰੁਪਏ ਜਮ੍ਹਾਂ ਹੋਣ ਨਾਲ ਪ੍ਰਸ਼ਾਸਨ, ਬੈਂਕ ਦੀ ਹਾਇਰ ਆਥਰਟੀ ਤੇ ਆਮਦਨ ਕਰ ਵਿਭਾਗ ਵਿੱਚ ਹੜਕੰਪ ਮੱਚ ਗਿਆ ਸੀ। ਇਹ ਮਾਮਲਾ ਮੀਡੀਆ ਵਿੱਚ ਆਉਣ ਨਾਲ ਹੀ …
Read More »ਹੁਣ ਸਿੱਧੂ ਤੇ ਪਰਗਟ ਸਿੰਘ ਖਿਲਾਫ ਡਟਣਗੇ ਬੈਂਸ ਭਰਾ
ਆਮ ਆਦਮੀ ਪਾਰਟੀ ਦੇ ਹੱਕ ‘ਚ ਕਰਨਗੇ ਪ੍ਰਚਾਰ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਸਾਰੀਆਂ ਸੀਟਾਂ ਉੱਤੇ ਚੋਣ ਪ੍ਰਚਾਰ ਕਰਨਗੇ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਆਖਿਆ ਕਿ ਉਨ੍ਹਾਂ ਹਲਕਿਆਂ ਵਿੱਚ ਆਮ ਆਦਮੀ ਪਾਰਟੀ …
Read More »