Breaking News
Home / Mehra Media (page 3462)

Mehra Media

ਮੋਦੀ ਹੁਣ ਅੰਮ੍ਰਿਤਸਰ ਆਉਣਗੇ

ਦੋ ਤੇ ਤਿੰਨ ਦਸੰਬਰ ਨੂੰ ਹੋ ਰਹੀ ਹੈ ‘ਹਾਰਟ ਆਫ ਏਸ਼ੀਆ’ ਕਾਨਫਰੰਸ ਅੰਮ੍ਰਿਤਸਰ/ਬਿਊਰੋ ਨਿਊਜ਼ ਦੋ ਤੇ ਤਿੰਨ ਦਸੰਬਰ ਨੂੰ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਕਾਨਫਰੰਸ ‘ਹਾਰਟ ਆਫ ਏਸ਼ੀਆ’ ਅੰਮ੍ਰਿਤਸਰ ਵਿੱਚ ਹੋ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚਣਗੇ। ਇਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ …

Read More »

ਨਵਜੋਤ ਕੌਰ ਸਿੱਧੂ ਦੀ ਸੋਚ ਅੱਜ ਵੀ ਆਮ ਆਦਮੀ ਪਾਰਟੀ ਨਾਲ ਜੁੜੀ ਹੈ : ਗੁਰਪ੍ਰੀਤ ਸਿੰਘ ਵੜੈਚ

ਕਿਹਾ, ‘ਆਪ’ ਕਿਸੇ ਨੂੰ ਅਹੁਦੇ ਦਾ ਲਾਲਚ ਦੇ ਕੇ ਪਾਰਟੀ ‘ਚ ਸ਼ਾਮਲ ਨਹੀਂ ਕਰਦੀ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਵੜੈਚ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦੀ ਸੋਚ ਅੱਜ ਵੀ ਆਮ ਆਦਮੀ ਪਾਰਟੀ ਨਾਲ ਜੁੜੀ ਹੈ। ਇਹ ਗੱਲ ਵੱਖਰੀ ਹੈ ਕਿ ਕਿਸੇ ਮਜਬੂਰੀ ਦੇ ਚੱਲਦਿਆਂ ਡਾ. …

Read More »

ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਰਾਜਨਾਥ ਨੂੰ ਲਿਖਿਆ ਪੱਤਰ

ਕਿਹਾ, ਨਾਭਾ ਜੇਲ੍ਹ ਬਰੇਕ ਘਟਨਾ ਸਬੰਧੀ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿੱਖ ਕੇ ਨਾਭਾ ਜੇਲ੍ਹ ਬਰੇਕ ਘਟਨਾ ਦੇ ਮੱਦੇਨਜ਼ਰ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਮੰਗ …

Read More »

ਨੋਟਬੰਦੀ ‘ਤੇ ਸੰਸਦ ‘ਚ ਹੰਗਾਮਾ ਜਾਰੀ

ਮਮਤਾ ਅਤੇ ਕਾਂਗਰਸ ਸਮੇਤ ਵੱਖ-ਵੱਖ ਦਲਾਂ ਵਲੋਂ ਨੋਟਬੰਦੀ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਮੱਠਾ ਹੁੰਗਾਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਨੂੰ ਲੈ ਕੇ ਆਮ ਆਦਮੀ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਵਿਰੋਧ ਵਿਚ ਵਿਰੋਧੀ ਦਲਾਂ ਦੇ ਹੰਗਾਮੇ ਦੇ ਚੱਲਦਿਆਂ ਸੰਸਦ ਦੀ ਕਾਰਵਾਈ ਅੱਜ ਵੀ ਨਾ ਚੱਲ ਸਕੀ ਤੇ ਹੰਗਾਮਾ ਜਾਰੀ ਰਿਹਾ। …

Read More »

ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਨੇ ਦਿੱਤਾ ਅਸਤੀਫਾ

ਮੋਗਾ/ਬਿਊਰੋ ਨਿਊਜ਼ ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਰਿਜ਼ਰਵ ਤੋਂ ਅਕਾਲੀ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ‘ਤੇ ਉਨ੍ਹਾਂ ਨੂੰ ਅਣਦੇਖਿਆਂ ਕਰਨ ਦੇ ਦੋਸ਼ ਲਗਾਏ ਹਨ। ਜ਼ਿਕਰਯੋਗ ਹੈ ਕਿ ਨਿਹਾਲ ਸਿੰਘ ਵਾਲਾ …

Read More »

ਸ਼ਾਹ ਨੇ ‘ਮੋਦੀ-ਬਾਦਲ ਵਿਕਾਸ ਜੋੜੀ’ ਦੇ ਮੰਤਰ ਨਾਲ ਵਜਾਇਆ ਚੋਣ ਬਿਗਲ

ਸੁਖਬੀਰ ਨੇ ਅਕਾਲੀ ਦਲ ਨੂੰ ਦੱਸਿਆ ਭਾਜਪਾ ਦਾ ਸਭ ਤੋਂ ਵਧੀਆ ਸਾਥੀ ਜਲੰਧਰ/ਬਿਊਰੋ ਨਿਊਜ਼ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਇਥੇ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਚ ਕਰਵਾਏ ਭਾਜਪਾ ਬੂਥ ਵਰਕਰ ਸਮਾਗਮ ਦੌਰਾਨ ਲੋਕਾਂ ਨੂੰ ਉਮੀਦਵਾਰ ਦੇਖਣ ਦੀ ਬਜਾਏ ‘ਮੋਦੀ-ਬਾਦਲ ਦੀ ਵਿਕਾਸ ਜੋੜੀ’ …

Read More »

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਲੰਘੇ ਦਿਨੀਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਉਨ੍ਹਾਂ ਦੇ ਹਰਿਆਣਾ ਵਿਚਲੇ ਹੈੱਡ ਕੁਆਟਰ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਪਿੰਡ ਦਾਦੂ ਸਿਰਸਾ ਵਿਖੇ ਪੁੱਜੇ। ਡੇਰਾ ਬਿਆਸ ਮੁਖੀ ਨੇ ਜਥੇਦਾਰ ਦਾਦੂਵਾਲ ਨਾਲ ਤਕਰੀਬਨ …

Read More »

ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਤੇ ਓਨਟਾਰੀਓ ਵੱਲੋਂ ਸਹਿਮਤੀ

ਦੋਵਾਂ ਸੂਬਿਆਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਸਮਝੌਤੇ ਸਹੀਬੱਧ ਚੰਡੀਗੜ੍ਹ : ਪੰਜਾਬ ਨੂੰ ਫੂਡ ਪ੍ਰੋਸੈਸਿੰਗ ਦੇ ਧੁਰੇ ਵਜੋਂ ਉਭਾਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਤੇ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਸਰਕਾਰ ਨੇ ਖੇਤੀ ਵੰਨ-ਸੁਵੰਨਤਾ ਤੇ ਫੂਡ ਪ੍ਰੋਸੈਸਿੰਗ ਸਨਅਤ ਨੂੰ ਹੁਲਾਰਾ ਦੇਣ ਲਈ ਆਪਸੀ ਭਾਈਵਾਲੀ ਨਾਲ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ ਹੈ। …

Read More »

ਕੈਪਟਨ ਅਮਰਿੰਦਰ ਵੱਲੋਂ ਲੋਕ ਸਭਾ ਨੂੰ ਅਲਵਿਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ। ਕੈਪਟਨ ਅਮਰਿੰਦਰ ਸਿੰਘ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ ਵਿਚ ਸਥਿਤ ਉਨ੍ਹਾਂ ਦੇ ਦਫਤਰ ਵਿਚ …

Read More »

ਅਕਾਲੀ ਦਲ ਦੀ ਮੋਗਾ ਰੈਲੀ ਵਾਲੇ ਦਿਨ ਹੋਵੇਗਾ ਸਰਬੱਤ ਖ਼ਾਲਸਾ

ਮੁਤਵਾਜ਼ੀ ਜਥੇਦਾਰਾਂ ਨੇ ਬਾਦਲ ਪਰਿਵਾਰ ਨੂੰ ਮੁੜ ਦਿੱਤੀ ਚੁਣੌਤੀ ਬਠਿੰਡਾ : ਪੰਥਕ ਧਿਰਾਂ ਅਤੇ ਮੁਤਵਾਜ਼ੀ ਜਥੇਦਾਰਾਂ ਨੇ ਦਮਦਮਾ ਸਾਹਿਬ ਵਿਚ 8 ਦਸੰਬਰ ਨੂੰ ਮੁੜ ਸਰਬੱਤ ਖ਼ਾਲਸਾ ਸੱਦ ਲਿਆ ਹੈ। ਇਸ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ ਜਿਸ ਨਾਲ ਪੰਥਕ …

Read More »