Breaking News
Home / Mehra Media (page 3470)

Mehra Media

ਬੋਲ ਬਾਵਾ ਬੋਲ

ਕੁਝ ਜਗ ਦੀਆਂ-ਕੁਝ ਮਨ ਦੀਆਂ ਮੁਲਕ ਭਰ ਵਿੱਚ ਗਰੀਬ ਦਲਿਤਾਂ ਦੀ ਹੋਣੀ! ਨਿੰਦਰ ਘੁਗਿਆਣਵੀ 94174-21700 ਸਾਡੇ ਮੁਲਕ ਦੇ ਵੱਖ-ਵੱਖ ਸੂਬਿਆਂ ਵਿੱਚ ਇਸ ਵਰ੍ਹੇ ਗਰੀਬ ਤਬਕੇ ਦੇ ਦਲਿਤਾਂ ਉੱਤੇ ਜਿੰਨੇ ਜ਼ੁਲਮ ਹੋਏ ਹਨ, ਇਸਦੀ ਪਹਿਲਾਂ ਕਿਤੇ ਮਿਸਾਲ ਨਹੀਂ ਮਿਲਦੀ। ਇਸ ਮੁੱਦੇ ਨਾਲ ਸਬੰਧਤ ਖਬਰ ਦੀ ਇੱਕ ਦਿਨ ਦੀ ਅਖ਼ਬਾਰੀ ਸੁਰਖ਼ੀ ਅਜੇ …

Read More »

ਨਿਜ਼ੀ ਹੈਲਥ ਅਤੇ ਡੈਂਟਲ ਪਲਾਨਾਂ ਦੀ ਕਵਰੇਜ਼

ਚਰਨ ਸਿੰਘ ਰਾਏ ਕੈਨੇਡਾ  ਸਰਕਾਰ ਵਲੋਂ ਆਪਣੇ ਨਿਵਾਸੀਆਂ ਨੂੰ ਸਰਕਾਰੀ ਹੈਲਥ ਇੰਸ਼ੋਰੈਂਸ ਦੀ ਕਵਰੇਜ ਮਿਲਦੀ ਹੈੇ ਅਤੇ ਹੈਲਥ-ਕਾਰਡ   ਦੇ ਰਾਹੀਂ ਮੁਢਲੀਆਂ ਸਿਹਤ ਸੇਵਾਵਾਂ ਮੁਫੱਤ ਦਿਤੀਆਂ ਜਾਂਦੀਆਂ  ਹਨ ਪਰ ਹੇਠ ਲਿਖੀਆ ਸੇਵਾਵਾਂ ਕਵਰ ਨਹੀਂ ਹੁੰਦੀਆਂ ਜਿਵੇਂ 1.ਡਾਕਟਰ ਵਲੋਂ ਲਿਖੀਆਂ ਦਵਾਈਆਂ,ਦੰਦਾਂ ਅਤੇ ਅੱਖਾਂ ਦੀ ਚੈਕ-ਅੱਪ ਅਤੇ ਇਲਾਜ,ਮੈਡੀਕਲ ਸਪੈਸ਼ਲਿਸਟ ਵਲੋਂ ਸੇਵਾਵਾਂ,ਹੋਮ ਕੇਅਰ ਅਤੇ …

Read More »

ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕੈਨੇਡਾ ਰੈਵੀਨਯੂ ਏਜੰਸੀ ਵਲੋਂ ਫੈਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ …

Read More »

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ

ਜਿਨ੍ਹਾਂ ਨੂੰ ਮਿਲੀ ਟਿਕਟ ਉਨ੍ਹਾਂ ਲਈ ਰੱਬ, ਜਿਨ੍ਹਾਂ ਨੂੰ ਨਹੀਂ ਮਿਲੀ ਉਨ੍ਹਾਂ ਲਈ ਠੱਗ ਮੁਕਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ 2017 ਲਈ ਟਿਕਟਾਂ ਦੇ ਐਲਾਨ ਮਗਰੋਂ ਉੱਠੀਆਂ ਬਾਗੀ ਸੁਰਾਂ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜਿਨ੍ਹਾਂ ਨੂੰ ਮਿਲੀ ਟਿਕਟ ਉਨ੍ਹਾਂ ਲਈ ਰੱਬ ਤੇ …

Read More »

ਕੈਪਟਨ ਅਮਰਿੰਦਰ ਵੱਲੋਂ ਲੋਕ ਸਭਾ ਨੂੰ ਅਲਵਿਦਾ

ਸਪੀਕਰ ਸੁਮਿੱਤਰਾ ਮਹਾਜਨ ਨੂੰ ਸੌਂਪਿਆ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ। ਕੈਪਟਨ ਅਮਰਿੰਦਰ ਸਿੰਘ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ …

Read More »

ਜਲਾਲਾਬਾਦ ਤੋਂ ਭਗਵੰਤ ਮਾਨ ਦੇ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ

ਸੁਖਬੀਰ ਬਾਦਲ ਨੇ ਕਿਹਾ, ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ ਜਲਾਲਾਬਾਦ/ਬਿਊਰੋ ਨਿਊਜ਼ ਜਲਾਲਾਬਾਦ ਹਲਕੇ ਤੋਂ ਚੋਣ ਲੜਨ ਲਈ ਭਗਵੰਤ ਮਾਨ ਦੇ ਨਾਂ ਦਾ ਐਲਾਨ ਹੁੰਦੇ ਹੀ ਸੁਖਬੀਰ ਬਾਦਲ ਵੀ ਜਲਾਲਾਬਾਦ ਹਲਕੇ ਵਿਚ ਪਹੁੰਚ ਗਏ ਹਨ। ਉਨ੍ਹਾਂ ਅੱਜ ਕਈ ਪਿੰਡਾਂ ਵਿੱਚ ਸੰਗਤ ਦਰਸ਼ਨ ਕਰਦਿਆਂ ਗ੍ਰਾਂਟਾਂ ਦਾ ਮੀਂਹ ਵਰ੍ਹਾ ਦਿੱਤਾ। ਉਨ੍ਹਾਂ …

Read More »

ਭਾਰਤੀ ਸੈਨਿਕਾਂ ਨੇ ਪਾਕਿ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ

ਪਾਕਿ ਦੇ ਤਿੰਨ ਸੈਨਿਕ ਮਾਰਨ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਅੱਜ ਪਾਕਿਸਤਾਨ ਦੇ ਤਿੰਨ ਫੌਜੀ ਮਾਰਨ ਦਾ ਦਾਅਵਾ ਕੀਤਾ ਹੈ, ਜਦੋਂ ਪਾਕਿ ਦਾ ਕਹਿਣਾ ਹੈ ਕਿ ਸਾਡੇ ਚਾਰ ਜਵਾਨ ਮਾਰੇ ਗਏ ਹਨ। ਭਾਰਤੀ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਤਿੰਨ ਸੈਨਿਕਾਂ ਦੀ ਸ਼ਹੀਦੀ ਦਾ …

Read More »

ਮੋਦੀ ਦੇ ਫੈਸਲੇ ਨੋਟਬੰਦੀ ਖਿਲਾਫ ਧਰਨੇ ਸ਼ੁਰੂ

ਜੰਤਰ ਮੰਤਰ ‘ਤੇ ਮਮਤਾ ਬੈਨਰਜੀ ਦੇ ਨਾਲ ਜਯਾ ਬਚਨ ਵੀ ਪਹੁੰਚੀ ਧਰਨਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਦੇ ਖਿਲਾਫ ਵਿਰੋਧੀ ਧਿਰਾਂ ਦਾ ਵਿਰੋਧ ਜਾਰੀ ਹੈ। ਅੱਜ ਰਾਜ ਸਭਾ ਅਤੇ ਲੋਕ ਸਭਾ ਵਿਚ ਹੋ ਰਹੇ ਜ਼ੋਰਦਾਰ ਵਿਰੋਧ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਲੋਕ ਸਭਾ ਵਿਚ ਪਹੁੰਚੇ, ਪਰ ਉਹ ਖਾਮੋਸ਼ ਰਹੇ। ਜਦੋਂ …

Read More »

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ

ਦੁੱਖ ਹੁੰਦਾ ਹੈ ਕਿ ਕੁਝ ਲੋਕ ਬਲੈਕ ਮਨੀ ਦੇ ਹੱਕ ਵਿਚ ਮੈਦਾਨ ‘ਚ ਉਤਰੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੇਸ਼ੱਕ ਲੋਕ ਸਭਾ ਵਿਚ ਤਾਂ ਚੁੱਪ ਰਹੇ ਪਰ ਦਿੱਲੀ ਵਿਚ ਹੀ ਇਕ ਹੋਰ ਪ੍ਰੋਗਰਾਮ ਦੌਰਾਨ ਉਨ੍ਹਾਂ ਆਖਿਆ ਕਿ ਮੈਂ ਦੇਖ ਰਿਹਾ ਹਾਂ ਕਿ ਬੜੇ ਦੁੱਖ ਦੀ ਗੱਲ ਹੈ …

Read More »

ਨੋਟਬੰਦੀ ਦਾ ਅੱਤਵਾਦ ਫੰਡਿੰਗ ‘ਤੇ ਰਤਾ ਵੀ ਅਸਰ ਨਹੀਂ : ਕੈਪਟਨ ਅਮਰਿੰਦਰ

ਚੰਡੀਗੜ੍ਹ/ਬਿਊਰੋ ਨਿਊਜ਼ ਨੋਟਬੰਦੀ ਖਿਲਾਫ ਵਿਰੋਧੀ ਧਿਰਾਂ ਵਲੋਂ ਛੇੜੀ ਮੁਹਿੰਮ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਉਤਰ ਆਏ ਹਨ। ਅੱਜ ਪੰਜਾਬ ਭਰ ਦੇ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕਾਂਗਰਸੀ ਆਗੂਆਂ ਵਲੋਂ ਸੜਕਾਂ ‘ਤੇ ਉਤਰ ਕੇ ਬੈਂਕਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅੱਤਵਾਦੀਆਂ ਨੂੰ …

Read More »