Breaking News
Home / Mehra Media (page 3471)

Mehra Media

ਪਾਕਿ ਹਮਲੇ ‘ਚ ਤਿੰਨ ਹੋਰ ਭਾਰਤੀ ਜਵਾਨ ਸ਼ਹੀਦ

ਸ਼ਹੀਦ ਸੈਨਿਕਾਂ ਦੀ ਮ੍ਰਿਤਕ ਦੇਹ ਨਾਲ ਅਣਮਨੁੱਖੀ ਵਤੀਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿਚ ਪਾਕਿਸਤਾਨ ਦੇ ਸੈਨਿਕਾਂ ਵੱਲੋਂ ਲੁਕ ਕੇ ਕੀਤੇ ਗਏ ਹਮਲੇ ਵਿੱਚ ਤਿੰਨ ਭਾਰਤੀ ਜਵਾਨ ਸ਼ਹੀਦ ਹੋ ਗਏ। ਪਾਕਿਸਤਾਨ ਨੇ ਸ਼ਹੀਦ ਹੋਏ ਸੈਨਿਕ ਦੀ ਦੇਹ ਨਾਲ ਅਣਮਨੁੱਖੀ ਵਤੀਰਾ ਵੀ ਕੀਤਾ। ਮਿਲੀ ਜਾਣਕਾਰੀ ਅਨੁਸਾਰ ਮਾਛਿਲ ਸੈਕਟਰ ਵਿੱਚ …

Read More »

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੁਲਿਸ ਹਿਰਾਸਤ ‘ਚ

‘ਆਪ’ ਵਲੋਂ ਦਿੱਲੀ ‘ਚ ਨੋਟਬੰਦੀ ਖਿਲਾਫ ਉਲੀਕਿਆ ਗਿਆ ਸੀ ਪ੍ਰਦਰਸ਼ਨ ਦਾ ਪ੍ਰੋਗਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਖ਼ਿਲਾਫ਼ ਜੰਤਰ-ਮੰਤਰ ਤੋਂ ਸੰਸਦ ਤੱਕ ਮਾਰਚ ਕਰਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੰਗਲਵਾਰ ਹਿਰਾਸਤ ਵਿੱਚ ਲੈ ਗਿਆ। ਨੋਟਬੰਦੀ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਅੱਜ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ …

Read More »

ਨੋਟਬੰਦੀ ‘ਤੇ ਭਾਵੁਕ ਹੋਏ ਮੋਦੀ

ਕਿਹਾ, ਸਰਕਾਰ ਦਾ ਫੈਸਲਾ ਗਰੀਬਾਂ ਦੇ ਹੱਕ ‘ਚ, ਇਸ ਨੂੰ ਸਰਜੀਕਲ ਸਟ੍ਰਾਈਕ ਦਾ ਨਾਮ ਨਾ ਦਿੱਤਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵੁਕ ਹੁੰਦੇ ਨਜਰ ਆਏ। ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ …

Read More »

ਨੋਟਬੰਦੀ ਦੇ ਚੱਲਦਿਆਂ ਮੁਲਾਜਮਾਂ ਨੇ ਹੜੱਪਿਆ 4 ਕਰੋੜ

ਮੁਲਾਜ਼ਮ ਏਟੀਐਮ ‘ਚ ਪੈਸੇ ਪਾਉਣ ਵਾਲੀ ਕੰਪਨੀ ਨਾਲ ਹਨ ਸਬੰਧਤ ਲੁਧਿਆਣਾ/ਬਿਊਰੋ ਨਿਊਜ਼ ਮੋਦੀ ਸਰਕਾਰ ਦੀ ਨੋਟਬੰਦੀ ਦੇ ਕਈ ਸਾਈਡਫੈਕਟ ਵੀ ਸਾਹਮਣੇ ਆਏ ਹਨ। ਇਸ ਨੋਟਬੰਦੀ ਦੇ ਚੱਲਦੇ ਬਣੇ ਹਲਾਤਾਂ ਦਾ ਫਾਇਦਾ ਚੁੱਕਦਿਆਂ ਏਟੀਐਮ ਵਿਚ ਪੈਸਾ ਪਾਉਣ ਵਾਲੀ ਕੰਪਨੀ ਦੇ ਕਰਮਚਾਰੀਆਂ ਨੇ ਕਰੀਬ 4 ਕਰੋੜ ਰੁਪਏ ਦਾ ਘੋਟਾਲਾ ਕਰ ਦਿੱਤਾ। ਲੁਧਿਆਣਾ …

Read More »

ਪਰਗਟ ਸਿੰਘ ਨੇ ਬੈਂਸ ਭਰਾਵਾਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ

ਕਿਹਾ, ਦੱਸ ਕੇ ਚਲੇ ਜਾਂਦੇ ਤਾਂ ਚੰਗਾ ਹੁੰਦਾ, ਬਿਨਾ ਦੱਸੇ ਵੱਖ ਹੋਣ ‘ਤੇ ਕੀਤਾ ਰੋਸ ਜ਼ਾਹਰ ਜਲੰਧਰ/ਬਿਊਰੋ ਨਿਊਜ਼ ਆਵਾਜ਼-ਏ-ਪੰਜਾਬ ਫਰੰਟ ਤੋਂ ਵੱਖ ਹੋ ਕੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨ ‘ਤੇ ਬੈਂਸ ਭਰਾਵਾਂ ਨੂੰ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਗਟ ਸਿੰਘ ਨੇ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਪਰ ਇਸ ਦੇ ਨਾਲ …

Read More »

ਬਾਘਾਪੁਰਾਣਾ ਦੇ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨੇ ਪਾਰਟੀ ਤੋ ਦਿੱਤਾ ਅਸਤੀਫ਼ਾ

ਮੋਗਾ/ਬਿਊਰੋ ਨਿਊਜ਼ ਬਾਘਾਪੁਰਾਣਾ ਦੇ ਅਕਾਲੀ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਛੱਡਣ ਦਾ ਐਲਾਨ ਆਪਣੇ ਸਾਥੀਆਂ ਸਮੇਤ ਮੋਗੇ ਵਿਚ ਕੀਤਾ। ਮਹੇਸ਼ਇੰਦਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਪੁਲਿਸ ਦੇ ਤਿੰਨ ਥਾਣੇਦਾਰਾਂ ਦੀ ਪਾਰਟੀ ਭੇਜ ਕੇ ਉਸ ਨੂੰ …

Read More »

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤਾ ਝਟਕਾ, ਪਟੀਸ਼ਨ ਖਾਰਜ

ਮਾਮਲਾ ਅਰੁਣ ਜੇਤਲੀ ਦਾ ਡੀਡੀਸੀਏ ਦੇ ਘੁਟਾਲੇ ‘ਚ ਸ਼ਾਮਲ ਹੋਣ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੇ ਮਾਣਹਾਨੀ ਕੇਸ ਵਿੱਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਕੇਜਰੀਵਾਲ …

Read More »

ਅਰਵਿੰਦ ਕੇਜਰੀਵਾਲ ਨੇ ਕਿਹਾ

ਸਭ ਤੋਂ ਪਹਿਲਾਂ ਬਾਦਲ ਤੇ ਕੈਪਟਨ ਦਾ ਕਾਲਾ ਧਨ ਕੱਢਣ ਮੋਦੀ ਕੀਤਾ ਐਲਾਨ, ਪੰਜਾਬ ‘ਚ ਸਰਕਾਰ ਬਣਦਿਆਂ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਦੇਵਾਂਗੇ ਮਿਸਾਲੀ ਸਜ਼ਾ ਬਰਨਾਲਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ …

Read More »

ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਮਾਮਲੇ ‘ਚ ਕਾਂਗਰਸ ਪਛੜੀ

ਟਿਕਟਾਂ ਸਬੰਧੀ ਸਾਰੇ ਅਧਿਕਾਰ ਸੋਨੀਆ ਗਾਂਧੀ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨਾਲੋਂ ਪੱਛੜ ਗਈ ਹੈ। ਚੋਣਾਂ ਵਿੱਚ ਦੋ ਮਹੀਨੇ ਬਾਕੀ ਰਹਿ ਗਏ ਹਨ ਪਰ ਕਾਂਗਰਸ ਵਿੱਚ ਉਮੀਦਵਾਰ ਟਿਕਟਾਂ ਦੀ ਉਡੀਕ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ …

Read More »

ਬੈਂਸ ਭਰਾਵਾਂ ਨੇ ਆਮ ਆਦਮੀ ਪਾਰਟੀ ਨਾਲ ਕੀਤਾ ਗਠਜੋੜ

‘ਆਪ’ ਨੇ ਬੈਂਸ ਭਰਾਵਾਂ ਨੂੰ ਦਿੱਤੀਆਂ ਪੰਜ ਸੀਟਾਂ ਨਵਜੋਤ ਸਿੱਧੂ ਤੇ ਪਰਗਟ ਸਿੰਘ ਦੇ ਕਾਂਗਰਸ ‘ਚ ਜਾਣ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਵਿਚ ਅੱਜ ਫਿਰ ਨਵਾਂ ਮੋੜ ਆਇਆ ਹੈ। ਲੁਧਿਆਣਾ ਤੋਂ ਆਜ਼ਾਦ ਵਿਧਾਇਕ ਬੈਂਸ ਭਰਾਵਾਂ ਨੇ ਅੱਜ ਨਵਜੋਤ ਸਿੱਧੂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਨਾਲ ਗੱਠਜੋੜ …

Read More »