Breaking News
Home / Mehra Media (page 3472)

Mehra Media

ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ‘ਆਪ’ ਛੱਡ ਕੇ ਕਾਂਗਰਸ ‘ਚ ਹੋਏ ਸ਼ਾਮਲ

ਸਾਬਕਾ ਅਕਾਲੀ ਆਗੂ ਬਲਬੀਰ ਸਿੰਘ ਵੀ ਕਾਂਗਰਸ ‘ਚ ਆਏ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਆਮ ਆਦਮੀ ਪਾਰਟੀ ਛੱਡ ਕੇ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਆਈ.ਜੀ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸੁਰਿੰਦਰ ਸਿੰਘ ਸੋਢੀ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ ਜਲੰਧਰ …

Read More »

ਲੁਧਿਆਣਾ ‘ਚ ਭਿਆਨਕ ਸੜਕ ਹਾਦਸਾ

ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੱਦੋਵਾਲ ਨੇੜੇ ਸਕੂਲ ਬੱਸ ਤੇ ਕਾਰ ਦੀ ਟੱਕਰ ਵਿਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ। ਜਦਕਿ ਬੱਸ ਸਵਾਰ ਕਈ ਸਕੂਲੀ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ ਹਨ। …

Read More »

ਨੋਟਬੰਦੀ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਡਟੇ ਰਾਮਦੇਵ

ਕਿਹਾ, ਨੋਟਬੰਦੀ ਦਾ ਵਿਰੋਧ ਕਰਨ ਵਾਲੇ ਹਨ ਦੇਸ਼ ਵਿਰੋਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ‘ਤੇ ਵਿਰੋਧੀ ਧਿਰ ਮੋਦੀ ਸਰਕਾਰ ਖਿਲਾਫ ਮੋਰਚਾ ਲਗਾ ਰਹੀ ਹੈ। ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੁੱਦੇ ‘ਤੇ ਸਰਕਾਰ ਨੂੰ ਹਰ ਪਾਸੇ ਤੋਂ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹਨਾਂ ਹਲਾਤਾਂ ਵਿਚ ਬਾਬਾ ਰਾਮਦੇਵ …

Read More »

ਪੰਜਾਬ ਨੂੰ ਨਸ਼ਾ ਤੇ ਕਰਜ਼ਾ ਮੁਕਤ ਕਰਾਂਗੇ : ਕੇਜਰੀਵਾਲ

ਭਗਵੰਤ ਮਾਨ ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਲੜਨਗੇ ਚੋਣ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਵਿਖੇ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ …

Read More »

ਕਾਨਪੁਰ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 133 ਹੋਈ

ਕਾਨਪੁਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਹੋਏ ਭਿਆਨਕ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 133 ਤੱਕ ਪਹੁੰਚ ਗਈ ਹੈ। ਇਸ ਹਾਦਸੇ ਵਿਚ 200 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਸ਼ਿਕਾਰ ਹੋਈ ਇੰਦੌਰ-ਪਟਨਾ ਐਕਸਪ੍ਰੈੱਸ ਦੇ ਡੱਬਿਆਂ ਵਿਚ ਅਜੇ ਵੀ ਕੁਝ ਵਿਅਕਤੀ ਫਸੇ ਹੋਏ ਹਨ। ਇਕ-ਦੂਜੇ ‘ਤੇ ਚੜ੍ਹੇ ਡੱਬਿਆਂ ਨੂੰ …

Read More »

ਵਿਰੋਧੀ ਧਿਰ ਨੋਟਬੰਦੀ ਦਾ ਵਿਰੋਧ ਕਰਦਿਆਂ ਸੰਸਦ ‘ਚ ਕਰਦਾ ਰਿਹਾ ਹੰਗਾਮਾ, ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ‘ਤੇ ਸਰਦ ਰੁੱਤ ਸੈਸ਼ਨ ਦੇ ਦੌਰਾਨ ਸੋਮਵਾਰ ਨੂੰ ਵੀ ਵਿਰੋਧੀ ਧਿਰਾਂ ਦਾ ਹੰਗਾਮਾ ਜਾਰੀ ਰਿਹਾ। ਹੰਗਾਮੇ ਦੇ ਚੱਲਦਿਆਂ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਰੋਕਣੀ ਪਈ। ਵਿਰੋਧੀ ਧਿਰ ਸੈਸ਼ਨ ਵਿਚ ਪ੍ਰਧਾਨ ਮੰਤਰੀ ਦੀ ਮੌਜੂਦਗੀ ਦੀ ਮੰਗ ‘ਤੇ ਅੜਿਆ ਰਿਹਾ। ਰਾਜ ਸਭਾ ਵਿਚ …

Read More »

ਇੰਗਲੈਂਡ ਨੂੰ 246 ਦੌੜਾਂ ਨਾਲ ਹਰਾ ਕੇ ਭਾਰਤ ਟੈਸਟ ਸੀਰੀਜ਼ ‘ਚ 1-0 ਨਾਲ ਅੱਗੇ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਦੂਜੇ ਟੈਸਟ ਕ੍ਰਿਕਟ ਮੁਕਾਬਲੇ ਵਿਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 246 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ। ਇੰਝ ਇਸ ਸੀਰੀਜ਼ ਵਿਚ ਭਾਰਤ 1-0 ਨਾਲ ਅੱਗੇ ਹੋ ਗਿਆ ਹੈ। ਮੈਚ ਦੇ ਆਖਰੀ ਦਿਨ ਜਦੋਂ ਭਾਰਤੀ ਟੀਮ ਮੈਦਾਨ ‘ਚ ਉਤਰੀ ਤਦ …

Read More »