Breaking News
Home / Mehra Media (page 3473)

Mehra Media

ਐਸ.ਵਾਈ.ਐਲ. ‘ਤੇ ਅਕਾਲੀ ਦਲ ਦਾ ਨਵਾਂ ਪੈਂਤੜਾ

ਕਿਹਾ, 1966 ਤੋਂ ਬਾਅਦ ਹਰਿਆਣਾ, ਰਾਜਸਥਾਨ ਤੇ ਦਿੱਲੀ ਕੋਲੋਂ ਪਾਣੀ ਦੀ ਕੀਮਤ ਵਸੂਲੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਅੱਜ ਵਿਧਾਨ ਸਭਾ ਵਿਚ ਐਸ.ਵਾਈ.ਐਲ. ‘ਤੇ ਨਵਾਂ ਦਾਅ ਖੇਡਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਮਦਨ ਮੋਹਨ ਮਿੱਤਲ ਨੇ ਮਤਾ ਪੇਸ਼ ਕੀਤਾ ਕਿ 1 ਨਵੰਬਰ, 1966 ਤੋਂ ਬਾਅਦ ਹਰਿਆਣਾ, ਰਾਜਸਥਾਨ …

Read More »

ਐਸਵਾਈਐਲ ਸਬੰਧੀ ਕਾਂਗਰਸ ਵੱਲੋਂ ਅਕਾਲੀ ਦਲ ਦਾ ਸਟੈਂਡ ਰੱਦ

ਕੈਪਟਨ ਅਮਰਿੰਦਰ ਨੇ ਬਾਦਲ ਸਰਕਾਰ ਦੀ ਕੀਤੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਸਰਕਾਰ ਵੱਲੋਂ ਸੂਬਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਸੰਕਲਪ ਨੂੰ ਨਿਰਆਧਾਰ ਤੇ ਤਰਕਹੀਣ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਕੋਲ ਖਰੀਦਣ ਜਾਂ ਵੇਚਣ ਲਈ ਵਾਧੂ ਪਾਣੀ ਨਾ …

Read More »

ਐਸ ਵਾਈ ਐਲ ਮਾਮਲੇ ‘ਤੇ ਚੱਲਿਆ ਅਸਤੀਫਿਆਂ ਦਾ ਦੌਰ

ਨਵਜੋਤ ਕੌਰ ਸਿੱਧੂ, ਬੈਂਸ ਭਰਾ ਅਤੇ ਪ੍ਰਗਟ ਸਿੰਘ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਐਸਵਾਈ ਐਲ ਦੇ ਮੁੱਦੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈ ਕੇ ਲਗਾਤਾਰ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ। ਅੱਜ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ …

Read More »

ਨੋਟਬੰਦੀ ਬਾਰੇ ਰਿਜ਼ਰਵ ਬੈਂਕ ਦਾ ਨਵਾਂ ਫਰਮਾਨ

ਹੁਣ ਕੋਈ ਵੀ ਵਿਅਕਤੀ 4500 ਰੁਪਏ ਤੋਂ ਵੱਧ ਦੇ ਨੋਟ ਨਹੀਂ ਤਬਦੀਲ ਕਰ ਸਕੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਤੋਂ ਬਾਅਦ ਬੈਂਕ ਤੋਂ ਪੈਸੇ ਬਦਲਾਉਣ ਵਾਲਿਆਂ ਲਈ ਆਰਬੀਆਈ ਨੇ ਨਵਾਂ ਫਰਮਾਨ ਜਾਰੀ ਕੀਤਾ ਹੈ। ਹੁਣ ਕੋਈ ਵੀ ਵਿਅਕਤੀ 4500 ਰੁਪਏ ਤੋਂ ਵੱਧ ਦੇ ਨੋਟ ਤਬਦੀਲ ਨਹੀਂ ਕਰਵਾ ਸਕਦਾ। ਇਹ ਮੌਕਾ ਵੀ …

Read More »

ਮੋਦੀ ਦੇ ਫੈਸਲੇ ਦਾ ਪਰਵਾਸੀ ਭਾਰਤੀਆਂ ‘ਤੇ ਵੀ ਅਸਰ

ਚੰਡੀਗੜ੍ਹ/ਬਿਊਰੋ ਨਿਊਜ਼ ਨੋਟਬੰਦੀ ਦੇ ਫੈਸਲੇ ਨੂੰ ਭਾਰਤ ਸਰਕਾਰ ਦਾ ਚੰਗਾ ਕਦਮ ਮੰਨਿਆ ਗਿਆ ਹੈ ਪਰ ਇਸ ਦਾ ਅਸਰ ਭਾਰਤ ਦੇ ਨਾਲ ਵਿਦੇਸ਼ਾਂ ਵਿਚ ਵੀ ਦਿੱਸ ਰਿਹਾ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਆਮ ਤੌਰ ‘ਤੇ ਆਪਣੇ ਕੋਲ ਥੋੜੀ-ਬਹੁਤੀ ਭਾਰਤੀ ਕਰੰਸੀ ਜ਼ਰੂਰ ਰੱਖਦੇ ਹਨ। ਇਸ ਨੂੰ ਉਹ ਭਾਰਤ ਫੇਰੀ ਸਮੇਂ ਹਵਾਈ ਅੱਡੇ …

Read More »

ਪ੍ਰਧਾਨ ਮੰਤਰੀ ਵੱਲੋਂ ਵਿਰਾਸਤ ਏ ਖ਼ਾਲਸਾ ਦੇ ਦੂਜੇ ਫੇਜ਼ ਦਾ ਉਦਘਾਟਨ 25 ਨੂੰ

ਬਠਿੰਡਾ ਵਿਚ ਏਮਜ਼ ਦਾ ਨੀਂਹ ਪੱਥਰ ਵੀ ਰੱਖਣਗੇ ਰੂਪਨਗਰ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖ਼ਾਲਸਾ ਦੇ ਦੂਜੇ ਫੇਜ਼ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਕਰਨਗੇ ਤੇ ਉਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਨਾਲ ਸਬੰਧਿਤ ਇਕ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ …

Read More »

ਸੁਖਬੀਰ ਬਾਦਲ ਨੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਕੀਤਾ ਨਾਮਜ਼ਦ

ਦਰਬਾਰਾ ਸਿੰਘ ਗੁਰੂ ਤੇ ਦੀਪ ਮਲਹੋਤਰਾ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ …

Read More »

ਅਕਾਲੀ ਦਲ ਨੇ 69 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਬਾਰੇ ਅਜੇ ਨਹੀਂ ਹੋਇਆ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ। ਇਸ ਸੂਚੀ ਵਿਚ 69 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ …

Read More »

ਐਸ ਵਾਈ ਐਲ ਦਾ ਮਾਮਲਾ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਪਹੁੰਚੀ ਰਾਜਪਾਲ ਕੋਲ

ਦਿੱਤਾ ਮੰਗ ਪੱਤਰ, ਕਿਹਾ ਪਾਣੀ ਦੀ ਇਕ ਵੀ ਬੂੰਦ ਬਾਹਰੀ ਸੂਬਿਆਂ ਨੂੰ ਨਾ ਦਿੱਤੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਸਮੇਤ ਪਾਰਟੀ ਨੇਤਾਵਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ …

Read More »

ਬੈਂਕਾਂ ਅਤੇ ਏਟੀਐਮਾਂ ਦੇ ਬਾਹਰ ਲਾਈਨਾਂ ‘ਤੇ ਲੱਗੇ ਲੋਕਾਂ ਲਈ ਕਾਂਗਰਸ ਅੱਗੇ ਆਈ

ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਕੀਤੀ ਜਾਵੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੂੰ ਬੈਂਕਾਂ ਤੇ ਏ.ਟੀ.ਐਮਜ਼ ਦੇ ਬਾਹਰ ਲਾਈਨਾਂ ਵਿਚ ਖੜ੍ਹੇ ਹੋ ਕੇ ਪ੍ਰੇਸ਼ਾਨ ਹੋ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਸਤੇ ਕਿਹਾ ਹੈ। ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ, …

Read More »