Breaking News
Home / Mehra Media (page 3476)

Mehra Media

ਦਸਮੇਸ਼ ਪਿਤਾ ਦੀ ਜਨਮ ਭੂਮੀ ਪਟਨਾ ਸਾਹਿਬ ਨੂੰ ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਹੈ ਪ੍ਰਾਪਤ

ਸਿੱਖ ਇਤਿਹਾਸ ਵਿਚ ਇਹ ਇਕ ਬਹੁਤ ਵੱਡੀ ਘਟਨਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਉਤਸਵ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਇਆ ਜਾ ਰਿਹਾ ਹੈ। 17ਵੀਂ ਸਦੀ ਵਿਚ ਗੁਰੂ ਗੋਬਿੰਦ ਸਿੰਘ ਜੀ ਨੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁੱਖੋਂ ਜਨਮ ਲਿਆ …

Read More »

ਪੰਜਾਬ ‘ਚ ਚੋਣਾਂ 4 ਫਰਵਰੀ ਨੂੰ

ਪੰਜਾਬ ਸਮੇਤ ਪੰਜ ਰਾਜਾਂ ਵਿਚ ਚੋਣ ਜਾਬਤਾ ਲਾਗੂ 11 ਮਾਰਚ ਨੂੰ ਆਉਣਗੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ 4 ਫਰਵਰੀ ਨੂੰ ਪੰਜਾਬ ਵਿਚ ਚੋਣਾਂ ਕਰਵਾਉਣ ਦਾ ਐਲਾਨ …

Read More »

ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਦੀ ਪੰਜਾਬ ਕਾਂਗਰਸ ਨੇ ਕੀਤੀ ਸ਼ਲਾਘਾ

ਚੋਣ ਕਮਿਸ਼ਨ ਨੂੰ ਠੋਸ ਕਦਮ ਚੁੱਕਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਪੰਜਾਬ ਅੰਦਰ ਚੋਣ ਜਾਬਤੇ ਨੂੰ ਸਖ਼ਤੀ ਨਾਲ ઠਲਾਗੂ ਕਰਨ ਲਈ ਚੋਣ ਕਮਿਸ਼ਨ ਨੂੰ ਕਠੋਰ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪੰਜਾਬ ਕਾਂਗਰਸ ਨੇ ਚੋਣ ਜਾਬਤਾ ਲਾਗੂ ਕੀਤੇ ਜਾਣ ਦਾ ਸਵਗਾਤ ਕਰਦਿਆਂ ਕਿਹਾ ਕਿ ਬਾਦਲਾਂ ਨੇ ਵਿਧਾਨ …

Read More »

ਕਾਂਗਰਸੀ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ ਅਜ਼ਾਦ ਚੋਣ ਲੜਨਗੇ

ਸੂੰਢ ਨੇ ਵਿਧਾਨ ਸਭਾ ‘ਚ ਮਜੀਠੀਆ ਖਿਲਾਫ ਜੁੱਤੀ ਵੀ  ਉਛਾਲੀ ਸੀ ਜਲੰਧਰ/ਬਿਊਰੋ ਨਿਊਜ਼ ਦੁਆਬਾ ਖੇਤਰ ਵਿੱਚ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੋ ਗਈ ਹੈ। ਟਿਕਟ ਨਾ ਮਿਲਣ ਤੋਂ ਖਫਾ ਮੌਜੂਦਾ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੂੰਢ ਨੇ ਕਿਹਾ ਕਿ ਉਨ੍ਹਾਂ ਨਾਲ …

Read More »

ਨਵਜੋਤ ਕੌਰ ਸਿੱਧੂ ਨੇ ਕੀਤਾ ਸਪੱਸ਼ਟ

ਕਿਹਾ, ਨਵਜੋਤ ਸਿੱਧੂ ਅੰਮ੍ਰਿਤਸਰ ਤੋਂ ਹੀ ਵਿਧਾਨ ਸਭਾ ਚੋਣ ਲੜਨਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਆਸੀ ਰਣਨੀਤੀ ਸਾਫ ਕਰ ਦਿੱਤੀ ਹੈ। ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣ ਲੜਨਗੇ। ਨਵਜੋਤ ਕੌਰ ਸਿੱਧੂ ਨੇ ਸਪੱਸ਼ਟ ਕਿਹਾ …

Read More »

ਚੋਣ ਕਮਿਸ਼ਨ ਨਿਰਪੱਖ ਚੋਣ ਨੂੰ ਯਕੀਨੀ ਬਣਾਵੇ : ਕੇਜਰੀਵਾਲ

ਕਿਹਾ, ਇਨ੍ਹਾਂ ਚੋਣਾਂ ‘ਚ ਦਿੱਲੀ ਦਾ ਰਿਕਾਰਡ ਵੀ ਟੁੱਟੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦਾ ਫਰਜ ਹੈ ਕਿ ਸੂਬੇ ਵਿੱਚ ਨਿਰਪੱਖ ਅਤੇ ਭੈਅਮੁਕਤ ਚੋਣ ਨੂੰ ਯਕੀਨੀ ਬਣਾਏ।ઠਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਮਾਫੀਆ ਦੇ ਚੁੰਗਲ ਵਿੱਚੋਂ ਨਿਕਲਣ …

Read More »

ਪੰਜਾਬ ‘ਚ ਰਾਜਨੀਤਕ ਪਾਰਟੀਆਂ ਵਲੋਂ ਆਪੋ ਆਪਣੀ ਜਿੱਤ ਦੇ ਦਾਅਵੇ

ਪ੍ਰਤਾਪ ਬਾਜਵਾ ਨੇ ਕਿਹਾ, ਸੱਤਾ ਹਾਸਲ ਕਰਨ ਲਈ 30 ਦਿਨ ਕਾਫੀ ਅਕਾਲੀ-ਭਾਜਪਾ ਆਗੂਆਂ ਨੂੰ ਹੁਣ ਸੱਚਾਈ ਦਾ ਪਤਾ ਲੱਗੇਗਾ : ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਰਾਜਨੀਤਕ ਪਾਰਟੀਆਂ ਨੇ ਆਪਣੀ-ਆਪਣੀ ਜਿੱਤ ਦੇ ਦਾਅਵੇ ਠੋਕਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ …

Read More »