ਮੁਹਾਲੀ ਤੋਂ ਨਰਿੰਦਰ ਸ਼ੇਰਗਿੱਲ ਅਤੇ ਲਹਿਰਾਗਾਗਾ ਤੋਂ ਜਸਵੀਰ ਸਿੰਘ ਕੁਦਾਨੀ ਨੂੰ ਮਿਲੀ ਟਿਕਟ ਧਰਮਵੀਰ ਗਾਂਧੀ ਨੇ 13 ਉਮੀਦਵਾਰਾਂ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦੋ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਮੁਹਾਲੀ ਤੇ ਲਹਿਰਾਗਾਗਾ ਵਿਧਾਨ ਸਭਾ …
Read More »ਸੁਪਰੀਮ ਕੋਰਟ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੁਖੀ ਅਨੁਰਾਗ ਠਾਕਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ
ਅਨੁਰਾਗ ‘ਤੇ ਸਾਬਕਾ ਜਸਟਿਸ ਲੋਢਾ ਪੈਨਲ ਦੀਆਂ ਸਿਫ਼ਾਰਸ਼ਾਂ ਨਾ ਮੰਨਣ ਦਾ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਹਿਮ ਫ਼ੈਸਲੇ ਰਾਹੀਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੁਖੀ ਅਨੁਰਾਗ ਠਾਕੁਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਅਨੁਰਾਗ ਠਾਕਰ ਦੇ ਨਾਲ-ਨਾਲ ਬੋਰਡ ਦੇ ਜਨਰਲ ਸਕੱਤਰ ਅਜੇ ਸਿਰਕੇ ਨੂੰ ਵੀ ਅਹੁਦੇ …
Read More »ਮਕਬੂਜਾ ਕਸ਼ਮੀਰ ਤੋਂ ਭਾਰਤ ਆਏ ਹਿੰਦੂ ਸ਼ਰਨਾਰਥੀਆਂ ਨੂੰ ਕੇਂਦਰ ਸਰਕਾਰ ਦੇਵੇਗੀ 5-5 ਲੱਖ ਰੁਪਏ
36 ਹਜ਼ਾਰ ਹਿੰਦੂ ਸ਼ਰਨਾਰਥੀਆਂ ਨੂੰ ਮਿਲੇਗੀ ਇਹ ਸਹਾਇਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਕਬੂਜ਼ਾ ਕਸ਼ਮੀਰ ਤੋਂ ਭਾਰਤ ਆਏ ਹਿੰਦੂ ਸ਼ਰਨਾਰਥੀਆਂ ਨੂੰ ਕੇਂਦਰ ਸਰਕਾਰ 5-5 ਲੱਖ ਰੁਪਏ ਦੇਵੇਗੀ। ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੀ.ਓ.ਕੇ. ਤੋਂ ਭਾਰਤ ਆਏ 36,000 ਹਿੰਦੂ ਸ਼ਰਨਾਰਥੀਆਂ ਲਈ 2000 ਕਰੋੜ ਦਾ ਬਜਟ ਪਾਸ ਕੀਤਾ …
Read More »ਸੂਬੇ ਅੰਦਰ ਬਿਜਲੀ ਸਰਪਲੱਸ ਦੇ ਦਾਅਵੇ ਗੁੰਮਰਾਹਕੁੰਨ : ਵੜੈਚ
ਕਿਹਾ, ਬਿਜਲੀ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਰਕੇ ਸਵਾ ਸੌ ਪੇਂਡੂ ਡਿਸਪੈਂਸਰੀਆਂ ਦੀ ਬਿਜਲੀ ਕੱਟੀ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਵੜੈਚ ਨੇ ਕਿਹਾ ਹੈ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਅੰਦਰ ਬਿਜਲੀ ਸਰਪਲੱਸ ਹੋਣ ਦੇ ਕੀਤੇ ਜਾ ਰਹੇ ਦਾਅਵੇ ਸਿਰਫ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਲਈ ਕੀਤੇ …
Read More »ਅਰਦਾਸ ਮਾਮਲੇ ਸਬੰਧੀ ਜਾਂਚ ਕਮੇਟੀ ਨੇ ਸੌਂਪੀ ਰਿਪੋਰਟ
8 ਜਨਵਰੀ ਨੂੰ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਹੋਵੇਗਾ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਫ਼ਤਰ ਦੇ ਉਦਘਾਟਨ ਸਮੇਂ ਅਰਦਾਸ ਦੀ ਨਕਲ ਕਰਨ ਦੇ ਮਾਮਲੇ ਦੀ ਪੜਤਾਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ ਕਮੇਟੀ ਨੇ ਅਕਾਲ …
Read More »ਯੂਪੀ ਵਿਚ ਪਿਓ-ਪੁੱਤ ਮੁਲਾਇਮ ਸਿੰਘ ਯਾਦਵ ਤੇ ਅਖਿਲੇਸ਼ ਯਾਦਵ ਦੀ ਲੜਾਈ ਇਲੈਕਸ਼ਨ ਕਮਿਸ਼ਨ ਤੱਕ ਪਹੁੰਚੀ
ਸਮਾਜਵਾਦੀ ਪਾਰਟੀ ਦੇ ਚੋਣ ਚਿੰਨ੍ਹ ਸਾਈਕਲ ਨੂੰ ਲੈ ਕੇ ਹੋਈ ਖਿੱਚੋਤਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਵਿਚ ਪਿਓ-ਪੁੱਤ ਮੁਲਾਇਮ ਸਿੰਘ ਯਾਦਵ ਅਤੇ ਅਖਿਲੇਸ਼ ਯਾਦਵ ਵਿਚਾਲੇ ਛਿੜੀ ਜੰਗ ਹੁਣ ਚੋਣ ਕਮਿਸ਼ਨ ਤੱਕ ਪਹੁੰਚ ਗਈ ਹੈ। ਦੋਵੇਂ ਧਿਰਾਂ ਆਪਣੇ ਦਲ ਨੂੰ ਅਸਲੀ ਸਮਾਜਵਾਦੀ ਪਾਰਟੀ ਦੱਸਦਿਆਂ ਚੋਣ ਚਿੰਨ੍ਹ ਸਾਈਕਲ ‘ਤੇ ਆਪਣਾ ਹੱਕ ਜਤਾ …
Read More »30 December 2016, Vancouver
ਨੱਕੋ-ਨੱਕ ਭਰੇ ਬੈਂਕ ਖਾਤਿਆਂ ‘ਤੇ ਸ਼ੱਕ ਦੀ ਸੂਈ
ਸ਼ੱਕੀ ਖਾਤਿਆਂ ਦੀ ਜਾਂਚ ਸ਼ੁਰੂ ਕਰਨ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰ ਨੇ ਨੋਟਬੰਦੀ ਤੋਂ ਬਾਅਦ ਬੈਂਕਾਂ ਵਿੱਚ ਲੋਕਾਂ ਵੱਲੋਂ ਜਮ੍ਹਾਂ ਕਰਵਾਏ ਗਏ ਕੈਸ਼ ਦਾ ਹਿਸਾਬ ਕਿਤਾਬ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੈਂਕਾਂ ਵਿੱਚ ਜਮ੍ਹਾਂ ਕਰਵਾਏ ਗਏ ਚਾਰ ਲੱਖ ਕਰੋੜ ਰੁਪਏ ਸ਼ੱਕ ਦੇ ਘੇਰੇ ਵਿੱਚ ਹਨ। ਇਸ ਤੋਂ …
Read More »ਹੁਣ ਪੁਰਾਣੇ 500 ਅਤੇ 1000 ਦੇ ਨੋਟ ਨਹੀਂ ਹੋਣਗੇ ਜਮ੍ਹਾਂ
50 ਦਿਨ ਲੰਘ ਜਾਣ ਦੇ ਬਾਵਜੂਦ ਵੀ ਬੈਂਕਾਂ ‘ਚ ਲੱਗ ਰਹੀਆਂ ਹਨ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਬੈਂਕਾਂ ਤੇ ਡਾਕਖ਼ਾਨਿਆਂ ਵਿਚ ਪੁਰਾਣੀ ਕਰੰਸੀ ਦੇ 500 ਤੇ 1000 ਰੁਪਏ ਦੇ ਨੋਟ ਜਮਾਂ ਕਰਾਉਣ ਦਾ ਆਖ਼ਰੀ ਦਿਨ ਸੀ। 500 ਅਤੇ 1000 ਰੁਪਏ ਦੇ ਪੁਰਾਣੇ ਨੋਟ ਅੱਜ ਤੋਂ ਬਾਅਦ ਰਿਜ਼ਰਵ ਬੈਂਕ ਆਫ਼ ਇੰਡੀਆ …
Read More »ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ
ਕਿਹਾ, ਸਾਰੀਆਂ ਨਿਯੁਕਤੀਆਂ ਦੀ ਸੀਬੀਆਈ ਜਾਂਚ ਲਈ ਤਿਆਰ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਚੁਨੌਤੀ ਦਿੰਦਿਆਂ ਆਖਿਆ ਹੈ ਕਿ ਉਹ ਉਨ੍ਹਾਂ ਸਾਰੀਆਂ ਨਿਯੁਕਤੀਆਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਲਈ ਤਿਆਰ ਹੈ, ਜੋ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸੀ.ਬੀ.ਆਈ. …
Read More »