Breaking News
Home / Mehra Media (page 3481)

Mehra Media

ਡਰਿੰਕ ਡਰਾਈਵਿੰਗ ਅਤੇ ਕਾਰ ਇੰਸੋਰੈਂਸ਼

ਚਰਨ ਸਿੰਘ ਰਾਏ ਸਾਰੇ ਜਾਣਦੇ ਹਨ ਕਿ ਸਰਾਬ ਪੀ ਕੇ ਗੱਡੀ  ਨਹੀਂ ਚਲਾਉਣੀ ਚਾਹੀਦੀ। ਫੜੇ ਜਾਣ ਤੇ ਲਾਈਸੈਂਸ ਸਸਪੈਂਡ ਹੋ ਜਾਂਦਾ ਹੈ, ਜੁਰਮਾਨਾ ਅਤੇ ਕੈਦ ਵੀ ਹੋ ਸਕਦੀ ਹੈ ਅਤੇ ਇੰਸੋਰੈਂਸ ਦੇ ਰੇਟ ਦੁਗਣੇ ਤਿਗਣੇ ਹੋ ਜਾਂਦੇ ਹਨ ਪਰ ਫਿਰ ਵੀ ਕੈਨੇਡਾ ਵਿਚ ਹਰ ਸਾਲ 1200 ਤੋਂ 1500 ਲੋਕ ਸਰਾਬੀ …

Read More »

ਨਵਾਂ ਬਿਜ਼ਨਸ ਸ਼ੁਰੂ ਕਰਨ ਸਮੇਂ ਕੰਪਨੀ ਬਣਾਉਣੀ ਠੀਕ ਹੈ ਕਿ ਨਹੀਂ?

ਰੀਆ ਦਿਓਲ ਸੀਪੀਏ ਸੀਜੀਏ416-300-2359 ਕੈਨੇਡਾ ਵਿਚ ਆਮ ਤੌਰ ‘ਤੇ ਤਿੰਨ ਤਰੀਕੇ ਨਾਲ ਬਿਜਨਸ ਕਰ ਸਕਦੇ ਹਾਂ, ਜਿਵੇਂ ਸੋਲ-ਪਰਪਰਾਈਟਰ, ਪਾਰਟਨਰਸਿਪ ਜਾਂ ਆਪਣੀ ਕੰਪਨੀ ਬਣਾਕੇ। ਜਦੋਂ ਵੀ  ਕੰਮ ਸ਼ੁਰੂ ਕਰਨਾ ਹੈ ਤਾਂ ਇਹ ਫੈਸਲਾ ਕਰਨਾ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ ਕਿ ਸਾਡੇ ਬਿਜ਼ਨਸ ਦੀ ਕਿਸਮ ਅਨੁਸਾਰ ਸਾਨੂੰ ਸੋਲ-ਪਰਪਰਾਈਟਰ,ਪਾਰਟਨਰਸਿਪ ਜਾਂ ਆਪਣੀ ਕੰਪਨੀ ਰਜਿਸਟਰ …

Read More »

‘ਆਪਣਾ ਪੰਜਾਬ ਪਾਰਟੀ’ ਨੇ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਹਰਦੀਪ ਕਿੰਗਰਾ ਨੂੰ ਫਰੀਦਕੋਟ ਤੋਂ ਦਿੱਤੀ ਟਿਕਟ    ਚੰਡੀਗੜ੍ਹ/ਬਿਊਰੋ ਨਿਊਜ਼ ‘ਆਪਣਾ ਪੰਜਾਬ ਪਾਰਟੀ’ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਵਿਧਾਨ ਸਭਾ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਐਲਾਨੇ ਗਏ ਉਮੀਦਵਾਰਾਂ ਵਿਚ ਪੀ ਐਚ ਡੀ, ਪੋਸਟ ਗਰੈਜੂਏਟ, ਵਕੀਲ, ਪ੍ਰੋਫੈਸਰ ਅਤੇ ਡਾਕਟਰ ਆਦਿ ਸ਼ਾਮਲ ਹਨ। ‘ਆਪਣਾ ਪੰਜਾਬ ਪਾਰਟੀ’ …

Read More »

ਕੇਂਦਰ ਸਰਕਾਰ ਨੇ 11 ਨਵੰਬਰ ਤੱਕ ਟੋਲ ਟੈਕਸ ਕੀਤਾ ਮੁਆਫ

ਨਵੀਂ ਦਿੱਲੀ/ਬਿਊਰੋ ਨਿਊਜ਼ ਹਜ਼ਾਰ ਤੇ ਪੰਜ ਸੌ ਦੇ ਨੋਟ ਬੰਦ ਹੋਣ ਮਗਰੋਂ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅੱਜ ਅਹਿਮ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ 11 ਨਵੰਬਰ ਦੀ ਰਾਤ 12 ਵਜੇ ਤੱਕ ਟੋਲ ਟੈਕਸ ਨਹੀਂ ਦੇਣਾ ਪਵੇਗਾ। ਅੱਜ ਤੋਂ ਲੈ ਕੇ 11 ਨਵੰਬਰ …

Read More »

ਯੂ ਐਸ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਡੋਨਾਲਡ ਟਰੰਪ ਨੇ ਜਿੱਤੀ ਚੋਣ੫ ਤਿੰਨ ਭਾਰਤੀਆਂ ਨੇ ਵੀ ਕੀਤੀ ਜਿੱਤ ਹਾਸਲ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਗਏ ਹਨ। ਯੂ ਐਸ ਪ੍ਰੈਜੀਡੈਂਸ਼ੀਅਲ ਇਲੈਕਸ਼ਨ ਵਿਚ ਰੀਪਬਲੀਕਨ ਪਾਰਟੀ ਦੇ 70 ਸਾਲਾ ਉਮੀਦਵਾਰ ਡੋਨਾਲਡ ਟਰੰਪ ਜੇਤੂ ਰਹੇ। ਅਮਰੀਕੀ ਇਤਿਹਾਸ ਵਿਚ ਟਰੰਪ ਯੂ ਐਸ ਪ੍ਰੈਂਜੀਡੈਂਟ ਬਣਨ ਵਾਲੇ ਸਭ ਤੋਂ ਵੱਧ …

Read More »

500 ਤੇ 1000 ਦੇ ਨੋਟਾਂ ਦੇ ਬੰਦ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਤਰ੍ਹਾਂ ਤਰ੍ਹਾਂ ਦੇ ਕੁਮੈਂਟ

ਰਾਤ ਨੂੰ ਭਾਰਤ ‘ਚ ਜਿਨ੍ਹਾਂ ਦੇ ਘਰਾਂ ਦੀ ਲਾਈਟ 10 ਵਜੇ ਤੋਂ ਬਾਅਦ ਜਗ ਰਹੀ ਹੈ ਸਮਝ ਲਓ ਉਹ ਨੋਟ ਗਿਣ ਰਹੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਜਿਵੇਂ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਲੇਰਨਾਮਾ ਫੈਸਲਾ ਲੈਂਦਿਆਂ 500 ਅਤੇ 1000 ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ, ਉਸ …

Read More »

‘ਸਰਬੱਤ ਖ਼ਾਲਸਾ’ ਅਣਮਿੱਥੇ ਸਮੇਂ ਲਈ ਮੁਲਤਵੀ

ਪੰਥਕ ਆਗੂਆਂ ਵੱਲੋਂ ਸੰਗਤ ਨੂੰ ਭਲਕੇ ਬੁੱਢਾ ਜੌਹੜ ਪੁੱਜਣ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਥਕ ਧਿਰਾਂ ਵੱਲੋਂ ਭਲਕੇ 10 ਨਵੰਬਰ ਨੂੰ ਸੱਦਿਆ ਗਿਆ ‘ਸਰਬੱਤ ਖ਼ਾਲਸਾ’ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਪ੍ਰਬੰਧਕਾਂ ਨੇ ਸਿੱਖ ਸੰਗਤ ਨੂੰ ਖ਼ੁਦ ਨੂੰ ਕਿਸੇ ਵੀ ਜੋਖ਼ਮ ਵਿੱਚ ਨਾ ਪਾਉਣ ਤੇ ਸ਼ਾਂਤ ਰਹਿਣ ਦੀ …

Read More »

ਪੰਜਾਬ ਤੇ ਯੂਪੀ ਚੋਣਾਂ ‘ਤੇ 500 ਤੇ 1000 ਦੇ ਨੋਟ ਬੰਦ ਕਰਨ ਦੇ ਫੈਸਲੇ ਦਾ ਪਵੇਗਾ ਅਸਰ

ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੀ 500 ਤੇ 1000 ਦੀ ਕਰੰਸੀ ਨੋਟ ਬੰਦ ਕਰਨ ਦੇ ਫੈਸਲੇ ਦਾ ਅਸਰ ਪੰਜਾਬ ਚੋਣਾਂ ਵਿਚ ਖਰਚ ਹੋਣ ਵਾਲੇ ਕਾਲੇ ਧਨ ‘ਤੇ ਵੀ ਪਵੇਗਾ। ਪਿਛਲੀ ਵਾਰ 18 ਕਰੋੜ ਦੇ ਲਗਭਗ ਕਾਲਾ ਧਨ ਪੁਲਿਸ ਨੇ ਫੜਿਆ ਸੀ, ਜੋ ਪੰਜਾਬ ਵਿਚ ਖਰਚ ਹੋਣਾ ਸੀ। ਇਸੇ ਤਰ੍ਹਾਂ 12 ਕਰੋੜ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਫੈਸਲੇ ਦਾ ਕੀਤਾ ਸਵਾਗਤ

ਕਿਹਾ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਿਲੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿਚ ਕਾਲੇ ਧਨ ਅਤੇ ਭ੍ਰਿਸ਼ਟਾਚਾਰ ਦੀ ਲਾਹਨਤ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 500 ਅਤੇ 1000 ਰੁਪਏ ਦੇ ਨੋਟਾਂ ‘ਤੇ ਪਾਬੰਦੀ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ …

Read More »

ਐਸ ਵਾਈ ਐਲ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਅਤੇ ਕਾਂਗਰਸੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਤੋਂ ਮੰਗਿਆ ਅਸਤੀਫਾ

ਕਿਹਾ, ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਹੀ ਦਿਵਾ ਸਕਦੀ ਹੈ ਪੰਜਾਬ ਨੂੰ ਇਨਸਾਫ   ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਐਸ ਵਾਈ ਐਲ ਦੇ ਮੁੱਦੇ ‘ਤੇ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ। …

Read More »