ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ‘ਚ ਹੋ ਰਹੀਆਂ ਨਤਮਸਤਕ ਚਮਕੌਰ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਨਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੋਹਕਮ ਸਿੰਘ, ਭਾਈ ਹਿਮੰਤ ਸਿੰਘ ਸਮੇਤ 40 ਸਿੰਘਾਂ ਦੀ ਅਦੁੱਤੀ ਸ਼ਹਾਦਤ …
Read More »ਕ੍ਰਿਕਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਕ੍ਰਿਕਟ ਲੜੀ ‘ਤੇ 4-0 ਨਾਲ ਕੀਤਾ ਕਬਜ਼ਾ
ਰਵਿੰਦਰ ਜਡੇਜਾ ਨੂੰ ਮਿਲੀਆਂ 7 ਵਿਕਟਾਂ ਚੇਨਈ/ਬਿਊਰੋ ਨਿਊਜ਼ ਭਾਰਤ ਨੇ ਇੰਗਲੈਂਡ ਖਿਲਾਫ ਪੰਜਵੇਂ ਕ੍ਰਿਕਟ ਟੈਸਟ ਮੈਚ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇੰਗਲੈਂਡ ਨੂੰ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ ਵਿਚ 4-0 ਨਾਲ ਹਰਾ ਦਿੱਤਾ। ਭਾਰਤ ਨੇ ਪੰਜਵਾਂ ਟੈਸਟ ਪਾਰੀ ਅਤੇ 75 ਦੌੜਾਂ ਨਾਲ ਜਿੱਤ ਲਿਆ । ਰਵਿੰਦਰ ਜਡੇਜਾ ਨੇ …
Read More »ਸੱਜਣ ਕੁਮਾਰ ਨੂੰ ਨਹੀਂ ਮਿਲੀ ਜ਼ਮਾਨਤ
ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਉੱਤੇ ਅਦਾਲਤ ਨੇ ਫ਼ਿਲਹਾਲ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ’84 ਕਤਲੇਆਮ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਐਸ.ਟੀ.ਆਈ. ਦੀ ਕਾਰਵਾਈ ਤੋਂ ਡਰਦੇ …
Read More »ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੰਘ ਸਿੱਧੂ
ਦੂਜੀ ਸੂਚੀ ‘ਚ ਸਿੱਧੂ ਜੋੜੇ ਦੇ ਨਾਵਾਂ ਦਾ ਐਲਾਨ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਦੂਜੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਲਗਭਗ 40 ਮਿੰਟ ਤੱਕ ਨਵਜੋਤ ਸਿੱਧੂ ਦੀ ਰਾਹੁਲ ਗਾਂਧੀ ਨਾਲ …
Read More »ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ
ਇਕ ਵਾਰ ‘ਚ ਜਮ੍ਹਾਂ ਕਰੋ ਜਿੰਨੇ ਮਰਜ਼ੀ ਪੁਰਾਣੇ ਨੋਟ, ਨਹੀਂ ਹੋਵੇਗੀ ਕੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ 30 ਦਸੰਬਰ ਤੱਕ ਕੋਈ ਵਿਅਕਤੀ ਇਕ ਵਾਰ ਵਿਚ ਜਿੰਨੇ ਮਰਜ਼ੀ ਪੁਰਾਣੇ ਨੋਟ ਜਮ੍ਹਾਂ ਕਰਵਾ ਸਕਦਾ ਹੈ ਤਾਂ ਉਸ ਦੀ ਕੋਈ ਪੁੱਛਗਿੱਛ ਨਹੀਂ ਹੋਵੇਗੀ। ਇਸ ਦੇ ਨਾਲ …
Read More »ਵਿਧਾਇਕ ਜਰਨੈਲ ਸਿੰਘ ਹੋ ਸਕਦੇ ਹਨ ਬਾਦਲ ਖ਼ਿਲਾਫ਼ ਉਮੀਦਵਾਰ
28 ਦਸੰਬਰ ਦੀ ਰੈਲੀ ‘ਚ ਹੋ ਸਕਦਾ ਹੈ ਐਲਾਨ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ‘ਆਪ’ ਦੀ ਕੋਲਿਆਂਵਾਲੀ ਵਿੱਚ 28 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਕਨਵੀਨਰ ਅਤੇ ਦਿੱਲੀ …
Read More »ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਸਾਰੇ ਪੰਜਾਬੀ ਖਿਡਾਰੀਆਂ ਨੂੂੰ ਪੰਜਾਬ ਸਰਕਾਰ ਦੇਵੇਗੀ 25-25 ਲੱਖ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੀ ਹਾਕੀ ਟੀਮ ਲਈ ਗੱਫੇ ਵੰਡਣ ਦਾ ਐਲਾਨ ਕੀਤਾ ਹੈ। ਬਾਦਲ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 25-25 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ઠਦਰਅਸਲ ਭਾਰਤੀ ਹਾਕੀ ਟੀਮ ਨੇ 15 ਸਾਲ ਬਾਅਦ ਇਤਿਹਾਸ ਰਚਦਿਆਂ …
Read More »ਅਕਾਲੀਆਂ ਵੱਲੋਂ ‘ਘੁੱਗੀ’ ਕਹਿਣ ਉਤੇ ਗੁਰਪ੍ਰੀਤ ਦਾ ਕਰਾਰਾ ਜਵਾਬ
ਕਿਹਾ, ਅਕਾਲੀ ਦਲ ਦੇ ਉਮੀਦਵਾਰਾਂ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆਉਂਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਪਣੇ ਨਾਮ ਦੇ ਨਾਲ ‘ਘੁੱਗੀ’ ਸ਼ਬਦ ਹਟਾ ਕੇ ਭਾਵੇਂ ਗੁਰਪ੍ਰੀਤ ਸਿੰਘ ਵੜੈਚ ਲਾ ਲਿਆ ਹੋਵੇ, ਪਰ ਵਿਰੋਧੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਘੇਰਨ …
Read More »ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਲਈ ਮਾਰਿਆ ਹੰਭਲਾ
6 ਬਿੱਲਾਂ ਨੂੰ ਦਿੱਤੀ ਮਨਜੂਰੀ, 27 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਬਿੱਲ ਕੀਤਾ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਆਖਰੀ ਹੰਭਲਾ ਮਾਰਿਆ ਹੈ। ਅੱਜ ਬੜੀ ਕਾਹਲੀ ਵਿੱਚ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ 6 ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। …
Read More »ਕੈਪਟਨ ਅਮਰਿੰਦਰ ਨੇ ਕੀਤਾ ਵਾਅਦਾ
ਕਿਹਾ, ਅਕਾਲੀ ਸ਼ਾਸਨ ਦੇ ਆਖਰੀ ਤਿੰਨ ਮਹੀਨਿਆਂ ਦੌਰਾਨ ਲਏ ਫੈਸਲਿਆਂ ਦੀ ਕਰਾਂਗਾ ਸਮੀਖਿਆ ਬਾਦਲ ਸਰਕਾਰ ਕਰਮਚਾਰੀਆਂ ਦੀ ਜ਼ਮੀਰ ਖਰੀਦਣ ਦੀ ਕਰ ਰਹੀ ਹੈ ਕੋਸ਼ਿਸ਼ : ਹਿੰਮਤ ਸਿੰਘ ਸ਼ੇਰਗਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਸ਼ਾਸਨ ਦੇ ਆਖਰੀ ਤਿੰਨ ਮਹੀਨਿਆਂ ਦੌਰਾਨ ਲਏ ਗਏ ਸਾਰੇ ਫੈਸਲਿਆਂ ਦੀ ਸਮੀਖਿਆ …
Read More »