Breaking News
Home / Mehra Media (page 3492)

Mehra Media

ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਨੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਈ

ਅਰੁਣ ਜੇਤਲੀ, ਅਮਿਤ ਸ਼ਾਹ ਸਮੇਤ ਪੰਜਾਬ ਸਰਕਾਰ ਦੀ ਸਮੁੱਚੀ ਲੀਡਰਸ਼ਿਪ ਨੇ ਭਰੀ ਹਾਜ਼ਰੀ ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲਾ ਪੰਜਾਬ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕਰਾਂਗੇ : ਬਾਦਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਅੰਮ੍ਰਿਤਸਰ ਵਿਚ ਪੰਜਾਬ ਸਰਕਾਰ ਵਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ …

Read More »

ਪਨਾਮਾ ਲੀਕ ਮਾਮਲੇ ‘ਚ ਨਵਾਜ਼ ਸ਼ਰੀਫ ਖਿਲਾਫ ਹੋਵੇਗੀ ਜਾਂਚ

ਇਮਰਾਨ ਖਾਨ ਨੇ ਵਾਪਸ ਲਿਆ ਧਰਨਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਨੇ 2 ਨਵੰਬਰ ਨੂੰ ਇਸਮਾਲਾਬਾਦ ਬੰਦ ਕਰਨ ਦੇ ਐਲਾਨ ਨੂੰ ਵਾਪਸ ਲੈ ਲਿਆ ਹੈ। ਉਹਨਾਂ ਆਖਿਆ ਕਿ ਹੁਣ ਉਹ ਬੁੱਧਵਾਰ ਨੂੰ ਸ਼ੁਕਰਾਨਾ ਦਿਵਸ ਮਨਾਉਂਦਿਆਂ ਜਸ਼ਨ ਮਨਾਉਣਗੇ। ਜ਼ਿਕਰਯੋਗ ਹੈ ਕਿ ਪਨਾਮਾ ਲੀਕ ਮਾਮਲੇ ਵਿਚ ਨਵਾਜ਼ ਸ਼ਰੀਫ ਦੇ …

Read More »

ਬਾਦਲ ਦੇ ਲਿਫਾਫੇ ‘ਚੋਂ ਨਿਕਲੇਗਾ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ

ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸੇਵਾ ਸਿੰਘ ਸੇਖਵਾਂ ਦੇ ਨਾਮ ਦੀ ਚਰਚਾ   ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕੌਣ ਬਣੇਗਾ। ਇਸ ਵੇਲੇ ਪੰਥਕ ਤੇ ਸਿਆਸੀ ਹਲਕਿਆਂ ਵਿੱਚ ਚਰਚਾ ਜ਼ੋਰਾਂ ‘ਤੇ ਹੈ। ਜਾਣਕਾਰੀ ਮੁਤਾਬਕ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਸਮੇਤ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …

Read More »

ਪਾਕਿ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨੀ ਗੋਲੀ ਨਾਲ ਇੱਕ ਹੋਰ ਜਵਾਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਪੁਣਛ ਤੇ ਰਾਜੌਰੀ ਵਿੱਚ ਅੰਨ੍ਹੇਵਾਹ ਫਾਇਰਿੰਗ ਕੀਤੀ ਹੈ। ਰਾਜੌਰੀ ਵਿੱਚ ਫਾਇਰਿੰਗ ਦੌਰਾਨ ਭਾਰਤੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਇਸ ਦੇ ਨਾਲ ਹੀ ਮੇਂਡਰ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। …

Read More »

ਕੇਜਰੀਵਾਲ ਨੇ ਛੇੜਿਆ ਨਵਾਂ ਵਿਵਾਦ

ਕਿਹਾ, ਜੱਜਾਂ ਦੇ ਫੋਨ ਵੀ ਕੀਤੇ ਜਾ ਰਹੇ ਹਨ ਟੇਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੱਜਾਂ ਦੇ ਫੋਨ ਟੇਪ ਹੋਣ ਦੀ ਗੱਲ ਆਖ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਇਸ ਗੱਲ ਦਾ ਡਰ ਵੱਡੇ ਪੱਧਰ ਉੱਤੇ ਫੈਲਿਆ ਹੋਇਆ ਹੈ ਕਿ ਜੱਜਾਂ …

Read More »

ਭੋਪਾਲ ਜੇਲ੍ਹ ‘ਚੋਂ ਭੱਜੇ 8 ਅੱਤਵਾਦੀ ਮੁਕਾਬਲੇ ‘ਚ ਮਾਰੇ

ਮਾਮਲੇ ਦੀ ਜਾਂਚ ਐਨਆਈਏ ਕਰੇਗੀ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਸਥਿਤ ਸੈਂਟਰਲ ਜੇਲ ‘ਚੋਂ ਅੱਜ ਸਵੇਰੇ ਭੱਜੇ ਸਾਰੇ ਸਿੰਮੀ ਦੇ 8 ਅੱਤਵਾਦੀਆਂ ਨੂੰ ਪੁਲਿਸ ਨੇ ਮੁਕਾਬਲੇ ਵਿਚ ਮਾਰ ਮੁਕਾਇਆ ਹੈ। ਅੱਜ ਸਵੇਰੇ ਹੀ ਇਹ 8 ਅੱਤਵਾਦੀ ਇਕ ਜੇਲ ਕਰਮਚਾਰੀ ਦੀ ਹੱਤਿਆ ਕਰਕੇ ਫਰਾਰ ਹੋ ਗਏ ਸਨ। ਜਿਸ …

Read More »

ਸ਼ਹੀਦ ਮਨਦੀਪ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਇਗੀ

ਹਰਿਆਣਾ ਦੇ ਪਿੰਡ ਅੰਤਹੇੜੀ ਵਿਚ ਹੋਇਆ ਸਸਕਾਰ ਕੁਰੂਕਸ਼ੇਤਰ/ਬਿਊਰੋ ਨਿਊਜ਼ ਐਲ ਓ ਸੀ ਉੱਤੇ ਸ਼ਹੀਦ ਹੋਏ ਹਰਿਆਣਾ ਦੇ ਨੌਜਵਾਨ ਮਨਦੀਪ ਸਿੰਘ ਦਾ ਉਸ ਦੇ ਜੱਦੀ ਪਿੰਡ ਅੰਤਹੇੜੀ ਵਿਖੇ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸੈਨਾ ਦੇ ਅਫ਼ਸਰਾਂ, ਆਮ ਲੋਕਾਂ ਦੇ ਨਾਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ …

Read More »

ਸਿੱਖ ਫੌਜੀ ਮਨਦੀਪ ਸਿੰਘ ਦੀ ਹੱਤਿਆ ਦੀ ਕੈਪਟਨ ਅਮਰਿੰਦਰ ਨੇ ਕੀਤੀ ਨਿੰਦਾ

ਕਿਹਾ, ਭਾਰਤੀ ਫੌਜ ਬਦਲਾ ਲੈ ਕੇ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੰਟਰੋਲ ਰੇਖਾ ਨੇੜੇ ਇਕ ਸਿੱਖ ਸਿਪਾਹੀ ਦੀ ਬੇਰਹਮੀ ਨਾਲ ਹੱਤਿਆ ਤੇ ਉਸਦਾ ਸਰੀਰ ਖੁਰਦ ਬੁਰਦ ਕੀਤੇ ਜਾਣ ਦੀ ਜ਼ੋਰਦਾਰ ਨਿੰਦਾ ਕਰਦਿਆਂ ਇਸ ਗੈਰ ਮਨੁੱਖੀ ਘਟਨਾ ‘ਤੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ …

Read More »

ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ‘ਤੇ ਲਾਏ ਪੰਜਾਬ ਨਾਲ ਵਿਤਕਰਾ ਕਰਨ ਦੇ ਦੋਸ਼

ਅਕਾਲੀ-ਭਾਜਪਾ ਦੇ ਰਿਸ਼ਤਿਆਂ ‘ਚ ਗਿਰਾਵਟ ਪੰਜਾਬ ਲਈ ਮਹਿੰਗੀ ਸਾਬਤ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਪੰਜਾਬ ਕਾਂਗਰਸ ਦੇ ਆਗੂਆਂ ਕੇਵਲ ਸਿੰਘ ਢਿੱਲੋਂ, ਓ.ਪੀ. ਸੋਨੀ ਤੇ ਰਾਣਾ ਗੁਰਜੀਤ ਸਿੰਘ ਨੇ ਕਿਹਾ …

Read More »