Breaking News
Home / Mehra Media (page 3501)

Mehra Media

ਚੋਣਾਂ ‘ਚ ਟੱਕਰ ਦੇਣ ਲਈ ਤਿੰਨ ਅਕਾਲੀ ਦਲ ਹੋਏ ਇੱਕਜੁਟ

ਅਖੰਡ ਅਕਾਲੀ ਦਲ ਬਣਾਉਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ 1920, ਪੰਥਕ ਅਕਾਲੀ ਦਲ ਤੇ ਇੰਟਰਨੈਸ਼ਨਲ ਅਕਾਲੀ ਦਲ ਇੱਕਜੁਟ ਹੋ ਗਏ ਹਨ। ਅੱਜ ਤਿੰਨਾਂ ਦਲਾਂ ਦੇ ਆਗੂਆਂ ਨੇ ਰਲੇਵੇਂ ਦਾ ਐਲਾਨ ਕਰਦੇ ਹੋਏ ਅਖੰਡ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਾਬਕਾ …

Read More »

ਸਿੱਧੂ ਜੋੜੇ ਲਈ ਬਣੀ ਦੁਚਿੱਤੀ ਵਾਲੀ ਸਥਿਤੀ

ਸਿੱਧੂ ਕਾਂਗਰਸ ਨਾਲ, ਮੈਡਮ ‘ਆਪ’ ਨਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਨਵੀਂ ਸਿਆਸੀ ਪਾਰੀ ਨੂੰ ਲੈ ਕੇ ਸਿੱਧੂ ਜੋੜਾ ਦੁਚਿੱਤੀ ਵਿੱਚ ਹੈ। ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨਾਲ ਦਾਲ ਤਕਰੀਬਨ ਪੱਕ ਚੁੱਕੀ ਹੈ ਬੱਸ ਰਸਮੀ ਐਲਾਨ ਹੋਣਾ ਬਾਕੀ ਹੈ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਮਨ ਅਜੇ ਵੀ ਆਮ ਆਦਮੀ …

Read More »

ਅਕਾਲੀ ਕੌਂਸਲਰ ਹੱਥੋਂ ਕਤਲ ਹੋਏ ਪੱਤਰਕਾਰ ਦੇ ਘਰ ਪੁੱਜੇ ਕੇਜਰੀਵਾਲ

ਕਿਹਾ, ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਹਾਲਤ ਦਾ ਬਹੁਤ ਹੀ ਮੰਦਾ ਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਅੱਜ ਉਸ ਪੱਤਰਕਾਰ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਗਏ, ਜਿਸ ਦੀ ਇੱਕ ਅਕਾਲੀ ਕੌਂਸਲਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕੇਜਰੀਵਾਲ ਨੇ ਇਸ ਮੌਕੇ ਕਿਹਾ, ”ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ …

Read More »

‘ਆਪ’ ਬਣਾ ਰਹੀ ਹੈ ਸ਼ੱਕੀ ਅਫਸਰਾਂ ਦੀਆਂ ਲਿਸਟਾਂ

ਚੋਣ ਕਮਿਸ਼ਨ ਤੋਂ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ਅਫਸਰਾਂ ਦੀਆਂ ਡਿਊਟੀਆਂ ਚੋਣਾਂ ਵਿਚ ਨਾ ਲਗਾਈਆਂ ਜਾਣ ਸੰਗਰੂਰ/ਬਿਊਰੋ ਨਿਊਜ਼ “ਆਮ ਆਦਮੀ ਪਾਰਟੀ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰ ਰਹੀ ਹੈ ਜਿਨ੍ਹਾਂ ‘ਤੇ ਸ਼ੱਕ ਹੈ ਕਿ ਉਹ ਚੋਣਾਂ ਵਿੱਚ ਸਹੀ ਤਰੀਕੇ ਨਾਲ ਡਿਊਟੀ ਨਹੀਂ ਨਿਉਣਗੇ। ‘ਆਪ’ ਇਹ ਸੂਚੀ ਚੋਣ ਕਮਿਸ਼ਨ ਨੂੰ ਸੌਂਪੇਗੀ …

Read More »

ਪਾਕਿ ਦੀ ਫਾਇਰਿੰਗ ‘ਚ ਇੱਕ ਹੋਰ ਜਵਾਨ ਸ਼ਹੀਦ

ਸਰਹੱਦੀ ਪਿੰਡਾਂ ‘ਚ ਸਹਿਮ ਦਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦੇ ਕਾਰਨ ਪਿਛਲੇ 24 ਘੰਟਿਆਂ ਵਿੱਚ ਭਾਰਤ ਨੇ ਆਪਣੇ ਦੂਜੇ ਜਵਾਨ ਨੂੰ ਖੋਹ ਦਿੱਤਾ ਹੈ। ਬੀਐਸਐਫ ਦਾ ਸ਼ਹੀਦ ਜਵਾਨ ਸੁਸ਼ੀਲ ਕੁਮਾਰ ਹਰਿਆਣਾ ਦੇ ਕੁਰੂਕਸ਼ੇਤਰ ਦਾ ਰਹਿਣ ਵਾਲਾ ਸੀ। ਇਸ ਤੋਂ ਇਲਾਵਾ ਇੱਕ ਜਵਾਨ ਜ਼ਖਮੀ ਵੀ ਹੋਇਆ ਹੈ। …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਸਿੱਧੂ, ਬੈਂਸ ਭਰਾ ਅਤੇ ਪ੍ਰਗਟ ਸਿੰਘ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਪਟਿਆਲਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਅਵਾਜ਼-ਏ-ਪੰਜਾਬ ਦੇ ਹੋਰਨਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ‘ਤੇ ਕੋਈ ਰੋਕ ਨਹੀਂ ਹੈ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ …

Read More »

ਨਕਸਲੀਆਂ ‘ਤੇ ਵੱਡਾ ਹਮਲਾ

ਸੁਰੱਖਿਆ ਬਲਾਂ ਨੇ 24 ਨਕਸਲੀਆਂ ਨੂੰ ਮਾਰ ਮੁਕਾਇਆ ਵਿਜੇਵਾੜਾ/ਬਿਊਰੋ ਨਿਊਜ਼ ਆਂਧਰਾ-ਉੜੀਸਾ ਬਾਰਡਰ ਉੱਤੇ ਸੁਰੱਖਿਆ ਬਲਾਂ ਨੇ 24 ਨਕਸਲੀਆਂ ਨੂੰ ਮੁਕਾਬਲੇ ਤੋਂ ਬਾਅਦ ਖ਼ਤਮ ਕਰ ਦਿੱਤਾ। ਮ੍ਰਿਤਕਾਂ ਵਿੱਚ ਨਕਸਲੀ ਸੰਗਠਨ ਦੇ ਚੋਟੀ ਦੇ ਕਮਾਂਡਰ ਗਜਰਾਲਾ ਰਵੀ ਤੇ ਚੱਪਲਪਤੀ ਵੀ ਸ਼ਾਮਲ ਸੀ। ਮੁਕਾਬਲੇ ਵਿੱਚ ਆਂਧਰਾ ਪ੍ਰਦੇਸ਼ ਦੀ ਐਂਟੀ ਨਕਸਲੀ ਫੋਰਸ ਦੇ ਦੋ …

Read More »

ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ ‘ਚ ਸ਼ਾਮਲ

ਅਕਾਲੀ ਉਮੀਦਵਾਰਾਂ ਦਾ ਐਲਾਨ 15 ਦਿਨਾਂ ਦੇ ਅੰਦਰ-ਅੰਦਰ : ਸੁਖਬੀਰ ਬਾਦਲ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਦੋ ਹਫਤਿਆਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ। ਅੱਜ ਜਲੰਧਰ ‘ਚ ਦੋਆਬਾ ਖੇਤਰ ਦੇ ਸੀਨੀਅਰ …

Read More »

ਯੂਥ ਅਕਾਲੀ ਦਲ ਦੀ ਕੋਰ ਕਮੇਟੀ ‘ਚ ਪੰਜ ਨਵੇਂ ਮੈਂਬਰ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰ ਦਿੱਤਾ। ਸੁਖਬੀਰ ਬਾਦਲ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ 5 ਹੋਰ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਨਵੇਂ ਮੈਂਬਰਾਂ ਵਿੱਚ ਬੀਰਗੁਰਿੰਦਰ …

Read More »

ਸੁਖਬੀਰ ਬਾਦਲ ਅਤੇ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਵੱਖੋ-ਵੱਖਰੇ ਸੁਰ

ਪੰਜਾਬ ‘ਚ ਨਸ਼ਿਆਂ ਤੇ ਗੈਂਗਵਾਰ ਦੀ ਕੋਈ ਸਮੱਸਿਆ ਨਹੀਂ : ਸੁਖਬੀਰ ੲ  ਗੈਂਗਵਾਰ ਚਿੰਤਾ ਦਾ ਵਿਸ਼ਾ : ਸੁਰੇਸ਼ ਅਰੋੜਾ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਸੁਰ ਵੱਖੋ-ਵੱਖ ਹਨ। ਸੁਖਬੀਰ ਬਾਦਲ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਤੇ ਗੈਂਗਵਾਰ ਦੀ ਕੋਈ ਵੱਡੀ ਸਮੱਸਿਆ …

Read More »