ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਗੀਤਕਾਰ ਅਤੇ ਫ਼ਿਲਮ ਨਿਰਦੇਸ਼ਕ ਗੁਰਚਰਨ ਵਿਰਕ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਗੁਰਚਰਨ ਵਿਰਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ ਅਤੇ ਇਸ ਕਾਰਨ ਉਸ ਨੂੰ ਚੰਡੀਗੜ੍ਹ ਪੀਜੀਆਈ ‘ਚ ਭਰਤੀ ਕਰਵਾਇਆ ਗਿਆ ਸੀ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ …
Read More »ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ‘ਚ ਹੋਏ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਬੁਲਾਰੀਆ ਕਾਂਗਰਸ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਬੁਲਾਰੀਆ ਨੇ ਕੁੱਝ ਦਿਨ ਪਹਿਲਾਂ ਦਿੱਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ …
Read More »ਸਾਬਕਾ ਫੌਜ ਮੁਖੀ ਵੀ.ਪੀ. ਮਲਿਕ ਨੇ ਕਿਹਾ
1999 ਵਿਚ ਸੈਨਾ ਦੇਣਾ ਚਾਹੁੰਦੀ ਸੀ ਪਾਕਿ ਨੂੰ ਕਰਾਰਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਐਲ ਓ ਸੀ ਪਾਰ ਕਰਕੇ ਪਾਕਿਸਤਾਨ ਨੂੰ ਭਾਰਤੀ ਫੌਜ ਮੂੰਹ ਤੋੜ ਜਵਾਬ ਦੇਣਾ ਚਾਹੁੰਦੀ ਸੀ। ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਸਾਬਕਾ ਫੌਜ ਮੁਖੀ ਵੀ ਪੀ ਮਲਿਕ ਨੇ। ਮਲਿਕ ਨੇ ਆਖਿਆ ਹੈ ਕਿ 1999 ਵਿੱਚ ਸਾਡੀ ਫੌਜ …
Read More »ਦੁਸ਼ਹਿਰੇ ਦਾ ਤਿਉਹਾਰ ਦੇਸ਼ ਭਰ ‘ਚ ਧੂਮ ਧਾਮ ਨਾਲ ਮਨਾਇਆ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੇ ਪੰਜਾਬ ਸਮੇਤ ਪੂਰੇ ਦੇਸ਼ ਵਿਚ ਅੱਜ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੁਸ਼ਹਿਰਾ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਸ ਦਿਨ ਲੋਕ ਰਾਵਣਾ ਦਾ ਪੁਤਲਾ ਜਲਾ ਕੇ ਜਸ਼ਨ ਮਨਾਉਂਦੇ ਹਨ। ਇਸ ਦਿਨ ਭਗਵਾਨ ਰਾਮ ਨੇ ਲੰਕਾਪਤੀ ਰਾਵਣ ਦਾ ਅੰਤ ਕਰਕੇ ਸੀਤਾ ਨੂੰ …
Read More »ਅਨਾਜ ਘੁਟਾਲੇ ਦੀ ਰਾਸ਼ੀ ਬਾਦਲਾਂ ਕੋਲੋਂ ਵਸੂਲ ਕਰਾਂਗੇ : ਕੈਪਟਨ ਅਮਰਿੰਦਰ
ਕਿਹਾ, ਸੱਤਾ ‘ਚ ਆਉਣ ਤੋਂ ਬਾਅਦ ਉਹ ਸਟਾਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਵਾਪਿਸ ਆਉਣ ਤੋਂ ਬਾਅਦ ਸੂਬੇ ਵਿਚ ਅਨਾਜ ਦੇ ਸਟਾਕਾਂ ਦੀ ਫਿਜੀਕਲ ਵੈਰੀਫਿਕੇਸ਼ਨ ਕਰਵਾਉਣਗੇ। ਇਸ ਲੜੀ ਹੇਠ …
Read More »ਭਾਰਤ ਨੇ ਟੈਸਟ ਕ੍ਰਿਕਟ ਲੜੀ ਵਿਚ ਨਿਊਜ਼ਲੈਂਡ ਨੂੰ ਕੀਤਾ 3-0 ਨਾਲ ਕਲੀਨ ਸਵੀਪ
ਇੰਦੌਰ/ਬਿਊਰੋ ਨਿਊਜ਼ ਭਾਰਤ ਨੇ ਨਿਊਜੀਲੈਂਡ ਨੂੰ ਕ੍ਰਿਕਟ ਦੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਵਿਚ 3-0 ਨਾਲ ਕਲੀਨ ਸਵੀਪ ਕਰਕੇ ਆਈ. ਸੀ. ਸੀ. ਟੈਸਟ ਰੈਂਕਿੰਗ ‘ਚ ਨੰਬਰ ਇਕ ਤਾਜ ‘ਤੇ ਅਪਣੀ ਪਕੜ ਮਜ਼ਬੂਤ ਕਰ ਲਈ ਹੈ। ਭਾਰਤ ਨੇ ਕੋਲਕਾਤਾ ਵਿਚ ਦੂਜਾ ਟੈਸਟ ਮੈਚ 178 ਦੌੜਾਂ ਨਾਲ ਜਿੱਤ ਕੇ ਪਾਕਿਸਤਾਨ ਤੋਂ ਨੰਬਰ …
Read More »ਰੋਪੜ ਸ਼ਹਿਰ ‘ਚ ਦਿਨ ਦਿਹਾੜੇ ਹੋਈ ਲੁੱਟ ਦੀ ਵੱਡੀ ਵਾਰਦਾਤ
ਏਟੀਐਮ ‘ਚ ਕੈਸ਼ ਪਾਉਣ ਜਾ ਰਹੀ ਵੈਨ ਵਿਚੋਂ 20 ਲੱਖ ਰੁਪਏ ਲੁੱਟੇ ਰੋਪੜ/ਬਿਊਰੋ ਨਿਊਜ਼ ਰੋਪੜ ਸ਼ਹਿਰ ਵਿਚ ਅੱਜ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਹੋਈ ਹੈ। ਲੁਟੇਰਿਆਂ ਨੇ ਰੋਪੜ ਦੀ ઠਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਵਿਚ ਕੈਸ਼ ਪਾਉਣ ਜਾ ਰਹੀ ਵੈਨ ਵਿਚੋਂ 20 ਲੱਖ ਰੁਪਏ ਲੁੱਟ ਲਏ ਹਨ। ਘਟਨਾ ਸ਼ਹਿਰ …
Read More »ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ
ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਨਾਲ ਭਾਜਪਾ ਨੂੰ ਨਹੀਂ ਪਿਆ ਕੋਈ ਫ਼ਰਕ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤੇ ਜਾਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਕੋਈ ਫਰਕ ਨਹੀਂ ਪਿਆ ਹੈ। ਵਿਜੇ ਸਾਂਪਲਾ ਲੁਧਿਆਣਾ ਵਿਖੇ …
Read More »ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਇਕ ਵਾਰ ਫਿਰ ਹਮਲੇ ਦੀ ਤਾਕ ‘ਚ
ਖੁਫੀਆ ਜਾਣਕਾਰੀ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤ ਦੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਹੁਣ ਸੰਸਦ ‘ਤੇ ਇੱਕ ਵਾਰ ਫਿਰ ਹਮਲੇ ਦੀ ਤਾਕ ਵਿੱਚ ਹਨ। ਖੁਫੀਆਂ ਸੂਤਰਾਂ ਦੀ ਖ਼ਬਰ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪਾਕਿਸਤਾਨੀ ਖੂਫੀਆ …
Read More »ਕੈਪਟਨ ਅਮਰਿੰਦਰ ਨੇ ਅਕਾਲੀਆਂ ਤੇ ਆਪ ਵਿਚਾਲੇ ਮਿਲੀਭੁਗਤ ਦਾ ਲਾਇਆ ਦੋਸ਼
ਕਿਹਾ: ਬਾਦਲ ਨੇ ਵਿਜੀਲੈਂਸ ਰਿਪੋਰਟ ਦੇ ਗੁਪਤ ਹਿੱਸੇ ਕੇਜਰੀਵਾਲ ਨੂੰ ਅਡਵਾਂਸ ‘ਚ ਲੀਕ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸੱਤਾਧਾਰੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਮਿਲੀਭੁਗਤ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਉਨ੍ਹਾਂ ਨੂੰ ਬਦਨਾਮ ਕਰਨ ਵਾਸਤੇ ਆਪਸ ਵਿਚ ਮਿਲ ਗਈਆਂ ਹਨ, ਜਿਹੜੀਆਂ …
Read More »