ਇੰਜ ਕੀਤਾ ਜੱਸੋਵਾਲ ਨੂੰ ਯਾਦ! ਨਿੰਦਰ ਘੁਗਿਆਣਵੀ ਪੰਜਾਬੀ ਸਭਿਆਚਾਰ ਦਾ ਬਾਬਾ ਬੋਹੜ ਜਗਦੇਵ ਸਿੰਘ ਜੱਸੋਵਾਲ ਸਾਰੀ ਉਮਰ ਲੋਕਾਂ ਦੀ ਯਾਦ ਵਿੱਚ ਮੇਲੇ ਲਾਉਂਦਾ ਰਿਹਾ ਤੇ ਲੇਖਕਾਂ, ਕਲਾਕਾਰਾਂ ਤੇ ਸੰਗੀਤਕਾਰਾਂ ਦੀਆਂ ਬਰਸੀਆਂ ਤੇ ਉਹਨਾਂ ਦੇ ਜਨਮ-ਮਰਨ ਦਿਨ ਮਨਾਉਂਦਾ ਰਿਹਾ। ਉਸਨੇ ਕੈਨੇਡਾ-ਅਮਰੀਕਾ ਤੇ ਵਲੇਤ ਵਿੱਚ ਵੀ ਸਭਿਆਚਾਰਕ ਮੇਲੇ ਲਾਉਣ ਦੀ ਪਰਤ ਪਾਈ। …
Read More »ਨਿੱਜੀ ਹੈਲਥ ਅਤੇ ਡੈਂਟਲ ਪਲਾਨਾਂ ਦੀ ਕਵਰੇਜ਼
ਚਰਨ ਸਿੰਘ ਰਾਏ ਕੈਨੇਡਾ ਸਰਕਾਰ ਵਲੋਂ ਆਪਣੇ ਨਿਵਾਸੀਆਂ ਨੂੰ ਸਰਕਾਰੀ ਹੈਲਥ ਇੰਸ਼ੋਰੈਂਸ ਦੀ ਕਵਰੇਜ ਮਿਲਦੀ ਹੈੇ ਅਤੇ ਹੈਲਥ-ਕਾਰਡ ਦੇ ਰਾਹੀਂ ਮੁਢਲੀਆਂ ਸਿਹਤ ਸੇਵਾਵਾਂ ਮੁਫੱਤ ਦਿਤੀਆਂ ਜਾਂਦੀਆਂ ਹਨ ਪਰ ਹੇਠ ਲਿਖੀਆ ਸੇਵਾਵਾਂ ਕਵਰ ਨਹੀਂ ਹੁੰਦੀਆਂ ਜਿਵੇਂ1.ਡਾਕਟਰ ਵਲੋਂ ਲਿਖੀਆਂ ਦਵਾਈਆਂ,ਦੰਦਾਂ ਅਤੇ ਅੱਖਾਂ ਦੀ ਚੈਕ-ਅੱਪ ਅਤੇ ਇਲਾਜ, ਮੈਡੀਕਲ ਸਪੈਸ਼ਲਿਸਟ ਵਲੋਂ ਸੇਵਾਵਾਂ,ਹੋਮ ਕੇਅਰ ਅਤੇ …
Read More »ਟੈਕਸ ਸਕੈਮ ਕੀ ਹੈ ਅਤੇ ਕਿਵੇਂ ਬਚਿਆ ਜਾ ਸਕਦਾ ਹੈ?
ਰੀਆ ਦਿਓਲ ਸੀਪੀਏ ਸੀਜੀਏ416-300-2359 ਟੈਕਸ ਰਿਟਰਨ ਫਾਈਲ ਕਰਨ ਤੋਂ ਬਾਅਦ ਸੀ ਆਰ ਏ ਜਾਂ ਕੈਨੇਡਾ ਰੈਵੀਨਯੂ ਏਜੰਸੀ ਵਲੋਂ ਫੇਸਲਾ ਜਾਂ ਨੋਟਿਸ ਆਫ ਅਸੈਸਮੈਂਟ ਆਉਦੇ ਹਨ। ਇਸ ਸਮੇਂ ਹੀ ਫਰਾਡ ਕਰਨ ਵਾਲੇ ਠੱਗ ਵੀ ਸਰਗਰਮ ਹੋ ਜਾਂਦੇ ਹਨ ਅਤੇ ਕਈ ਤਰੀਕੇ ਵਰਤਕੇ ਆਮ ਨਾਗਰਿਕਾਂ ਨੂੰ ਡਰਾ ਧਮਕਾ ਕੇ ਪੈਸੇ ਬਟੋਰਨ ਦਾ …
Read More »ਅਮਰਿੰਦਰ ਰਾਜਾ ਵੜਿੰਗ ਨਵੇਂ ਵਿਵਾਦ ‘ਚ ਘਿਰੇ
ਗਿੱਦੜਬਾਹਾ ‘ਚ ਰਾਜ ਵੜਿੰਗ ਦੇ ਪੋਸਟਰਾਂ ‘ਤੇ ਲਿਖਿਆ ਗਦਾਰ ਮੁਕਤਸਰ/ਬਿਊਰੋ ਨਿਊਜ਼ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਗਿੱਦੜਬਾਹਾ ਵਿੱਚ ਰਾਜਾ ਵੜਿੰਗ ਦੇ ਵੱਡੇ ਪੋਸਟਰ ਲਾ ਕੇ ਉੱਪਰ ਲਿਖਿਆ ਹੈ ਕਿ ਇਸ ਤੋਂ ਵੱਡਾ ਕੋਈ ਗੱਦਾਰ ਹੋ ਨਹੀਂ ਸਕਦਾ। ਪੋਸਟਰਾਂ ਵਿੱਚ ਰਾਜਾ …
Read More »ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਦਾ ਵੱਡਾ ਝਟਕਾ
27 ਵਿਧਾਇਕਾਂ ਨੂੰ ਕੀਤਾ ਨੋਟਿਸ ਜਾਰੀ, 11 ਨਵੰਬਰ ਤੱਕ ਮੰਗਿਆ ਜਵਾਬ ਮਾਮਲਾ, ਦਿੱਲੀ ਦੇ ਹਸਪਤਾਲਾਂ ਵਿਚ ਮਰੀਜ਼ ਭਲਾਈ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਚੋਣ ਕਮਿਸ਼ਨ ਨੇ ‘ਆਪ’ ਦੇ 27 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ 11 …
Read More »ਪੰਜਾਬ ‘ਚ ਚਾਰ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ‘ਤੇ ‘ਆਪ’ ਕੀਤਾ ਦੁੱਖ ਪ੍ਰਗਟ
ਭਗਵੰਤ ਮਾਨ ਨੇ ਕਿਹਾ, ਕਿਸਾਨ ਖੁਦਕੁਸ਼ੀਆਂ ਦੇ ਆਲਮ ‘ਚ ਸ਼ੋਭਾ ਨਹੀਂ ਦਿੰਦੇ ਸਰਕਾਰੀ ਜਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਚਾਰ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਆਮ ਆਦਮੀ ਪਾਰਟੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਖੁਦਕੁਸ਼ੀਆਂ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਿਹਾ
ਬਾਦਲ ਘੜਿਆਲੀ ਅੱਥਰੂ ਵਹਾ ਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਪਰ ਪੰਜਾਬ ਦੇ ਲੋਕਾਂ ਦੇ ਹਿੱਤ ਵੇਚ ਕੇ ਹੁਣ ਘੜਿਆਲੀ ਅੱਥਰੂ ਵਹਾਉਣ ਦਾ ਦੋਸ਼ ਲਗਾਇਆ ਹੈ। ਪੰਜਾਬੀ ਸੂਬੇ ਦੀ ਗੋਲਡਨ ਜੁਬਲੀ ਦੇ ਜਸ਼ਨ ਸਬੰਧੀ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ …
Read More »ਸਾਬਕਾ ਫੌਜੀ ਨੇ ਕੀਤੀ ਖੁਦਕੁਸ਼ੀ, ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਰਾਹੁਲ ਗਾਂਧੀ ਤੇ ਮੁਨੀਸ਼ ਸਿਸੋਦੀਆ ਗ੍ਰਿਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਵੰਨ ਰੈਂਕ ਵੰਨ ਪੈਨਸ਼ਨ ਦੇ ਮੁੱਦੇ ‘ਤੇ ਬੁੱਧਵਾਰ ਨੂੰ ਸਾਬਕਾ ਫੌਜੀ ਰਾਮ ਕਿਸ਼ਨ ਗਰੇਵਾਲ ਵਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਦਿੱਲੀ ਵਿਚ ਮਾਹੌਲ ਤਣਾਅ ਪੂਰਨ ਹੋ ਗਿਆ। ਖਾਸ ਕਰਕੇ ਸਾਬਕਾ ਫੌਜੀ ਦੀ ਖੁਦਕੁਸ਼ੀ ਤੋਂ ਬਾਅਦ ਸਿਆਸਤ ਸ਼ੁਰੂ ਹੁੰਦਿਆਂ ਹੀ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਤਕਰਾਰ …
Read More »ਭਾਰਤੀ ਟੈਸਟ ਕ੍ਰਿਕਟ ਟੀਮ ਵਿਚ ਗੰਭੀਰ ਤੇ ਇਸ਼ਾਂਤ ਸ਼ਰਮਾ ਦੀ ਵਾਪਸੀ
ਰੋਹਿਤ ਤੇ ਸ਼ਿਖਰ ਧਵਨ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਕ੍ਰਿਕਟ ਟੈਸਟ ਸੀਰੀਜ਼ ਲਈ ਹਾਰਦਿਕ ਪਾਂਡੇ ਜਿੱਥੇ ਨਵਾਂ ਚਿਹਰਾ ਹੈ, ਉਥੇ ਗੰਭੀਰ ਦੀ ਫਿਰ ਵਾਪਸੀ ਹੋਈ ਹੈ, ਜਦੋਂ ਕਿ ਜ਼ਖਮੀ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਭਾਰਤੀ ਟੈਸਟ ਟੀਮ ‘ਚੋਂ ਬਾਹਰ ਹੋ ਗਏ ਹਨ। ਇੰਗਲੈਂਡ ਦੇ ਖਿਲਾਫ …
Read More »ਭੋਪਾਲ ਅੱਤਵਾਦੀ ਮੁਕਾਬਲੇ ‘ਤੇ ਘਿਰੀ ਭਾਜਪਾ ਸਰਕਾਰ
ਮਨੁੱਖੀ ਅਧਿਕਾਰ ਕਮਿਸ਼ਨ ਨੇ ਮੱਧ ਪ੍ਰਦੇਸ਼ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭੋਪਾਲ ਅੱਤਵਾਦੀ ਮੁਕਾਬਲੇ ‘ਤੇ ਸਵਾਲ ਖੜ੍ਹੇ ਹੋਣ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ। ਮਨੁੱਖੀ ਅਧਿਕਾਰ ਕਮਿਸ਼ਨ ਨੇ ਮੱਧ ਪ੍ਰਦੇਸ਼ ਸਰਕਾਰ ਤੇ ਪੁਲਿਸ ਤੋਂ ਜਵਾਬ ਮੰਗਿਆ ਹੈ ਜਿਸਦੀ ਰਿਪੋਰਟ 15 ਦਿਨਾਂ ਅੰਦਰ ਦੇਣ ਲਈ ਕਿਹਾ ਗਿਆ ਹੈ। …
Read More »