ਫਸਲ ਦੀ ਕਟਾਈ ਅਤੇ ਖਰੀਦ ਤੱਕ ਸਰਹੱਦੀ ਖੇਤਰ ‘ਚ ਰਹਾਂਗਾ : ਕੈਪਟਨ ਅਮਰਿੰਦਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪੈਦਾ ਹੋਏ ਤਣਾਅ ਨੂੰ ਵੀ ਹੁਣ ਇੱਕ ਰਾਜਨੀਤਕ ਮੁੱਦੇ ਦੇ ਤੌਰ ‘ਤੇ …
Read More »ਸਿਕੰਦਰ ਸਿੰਘ ਮਲੂਕਾ ਨੇ ਆਪਣੀ ਨਿੱਜੀ ਰਾਏ ਦਿੱਤੀ
ਕਿਹਾ, ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ “ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕਰਨਾ ਚਾਹੀਦਾ ਹੈ ਤੇ ਉਹ ਹੀ ਅਗਲੀ ਸਰਕਾਰ ਵਿਚ …
Read More »ਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਕੀਤਾ ਐਲਾਨ
2017 ‘ਚ ਹੋਣੀਆਂ ਹਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਹੀ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਐਲਾਨ ਦਿੱਲੀ ਪਹੁੰਚੇ ਸਿੱਖ ਸਦਭਾਵਨਾ ਦਲ ਦੇ ਮੁੱਖ …
Read More »ਓਮਪੁਰੀ ਨੇ ਛੇੜੀ ਨਵੀਂ ਬਹਿਸ
ਕਿਹਾ, ਜਵਾਨਾਂ ਨੂੰ ਕਿਸ ਨੇ ਕਿਹਾ ਫੌਜ ਵਿਚ ਜਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਅਸੀਂ ਕਿਸੇ ਜਵਾਨ ਨੂੰ ਮਜਬੂਰ ਨਹੀਂ ਕੀਤਾ ਸੀ ਕਿ ਫੌਜ ਵਿਚ ਜਾਓ। ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਦੌਰਾਨ ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਇਹ ਵਿਵਾਦਤ ਬਿਆਨ ਅਦਾਕਾਰ ਓਮ ਪੁਰੀ ਨੇ ਦਿੱਤਾ ਹੈ। ਪੁਰੀ ਨੇ ਇੱਕ ਨਿਊਜ਼ ਚੈਨਲ ਦੀ ਡਿਬੇਟ …
Read More »ਜੇਹਲਮ ਐਕਸਪ੍ਰੈੱਸ ਫਿਲੌਰ ਨੇੜੇ ਹੋਈ ਹਾਦਸੇ ਦਾ ਸ਼ਿਕਾਰ
ਚਾਰ ਯਾਤਰੀ ਹੋਏ ਜ਼ਖਮੀ ਲੁਧਿਆਣਾ/ਬਿਊਰੋ ਨਿਊਜ਼ ਜੰਮੂ ਤੋਂ ਦਿੱਲੀ ਜਾ ਰਹੀ ਜੇਹਲਮ ਐਕਸਪ੍ਰੈੱਸ ਰੇਲਗੱਡੀ ਹਾਦਸੇ ਦਾ ਸ਼ਿਕਾਰ ਹੋਈ ਹੈ। ਫਿਲੌਰ ਨੇੜੇ ਗੱਡੀ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ਵਿਚ 4 ਯਾਤਰੀ ਜ਼ਖਮੀ ਹੋਏ ਹਨ। ਜਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਤੋਂ ਲੁਧਿਆਣਾ ਦੇ …
Read More »ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ
ਕਿਹਾ, ਸਰਹੱਦੀ ਪਿੰਡ ਜ਼ਬਰੀ ਖਾਲੀ ਨਹੀਂ ਕਰਵਾਏ ਜਾਣਗੇ ਫਿਰੋਜ਼ਪੁਰ/ਬਿਊਰੋ ਨਿਊਜ਼ ਕੌਮਾਂਤਰੀ ਸਰਹੱਦ ‘ਤੇ ਵਿਗੜੇ ਹਾਲਾਤ ਦੌਰਾਨ ਘਰਾਂ ਤੋਂ ਹਿਜ਼ਰਤ ਕਰਨ ਵਾਲੇ ਲੋਕਾਂ ਦੀ ਸਾਰ ਲੈਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸਿਹਤ ਠੀਕ ਨਾਲ …
Read More »ਯੋਗੇਂਦਰ ਯਾਦਵ ਤੇ ਪ੍ਰਸ਼ਾਂਤ ਭੂਸ਼ਣ ਨੇ ਬਣਾਈ ਨਵੀਂ ਪਾਰਟੀ
‘ਸਵਰਾਜ ਇੰਡੀਆ’ ਦੇ ਨਾਂ ਹੇਠ ਚੋਣ ਮੈਦਾਨ ‘ਰ ਨਿੱਤਰਨਗੇ ਸੁੱਚਾ ਸਿੰਘ ਛੋਟੇਪੁਰ ਨੇ ਵੀ ‘ਆਪਣਾ ਪੰਜਾਬ ਪਾਰਟੀ’ ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਯੋਗੇਂਦਰ ਯਾਦਵ ਤੇ ਪ੍ਰਸ਼ਾਂਤ ਭੂਸ਼ਨ ਨੇ ਆਪਣੀ ਸਿਆਸੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਐਤਵਾਰ ਨੂੰ ‘ਸਵਰਾਜ ਇੰਡੀਆ’ ਨਾਂ ਦੀ ਪਾਰਟੀ ਦਾ ਐਲਾਨ ਕਰਕੇ …
Read More »ਪਾਕਿਸਤਾਨ ਨੇ ਫਿਰ ਕੀਤੀ ਕੋਝੀ ਹਰਕਤ
ਬਾਰਾਮੂਲਾ ਤੇ ਦੀਨਾਨਗਰ ਨੂੰ ਬਣਾਇਆ ਨਿਸ਼ਾਨਾ ਦੀਨਾਨਗਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਭਾਰਤ ਦੇ ਸਰਜੀਕਲ ਹਮਲੇ ਦਾ ਬਦਲਾ ਲੈਣ ਦੀ ਨਵੀਂ ਰਣਨੀਤੀ ਬਣਾਈ ਹੈ। ਇਸ ਮਕਸਦ ਲਈ ਐਤਵਾਰ ਰਾਤ ਪਾਕਿਸਤਾਨ ਨੇ ਬਾਰਾਮੂਲਾ ਤੇ ਦੀਨਾਨਗਰ ਨੂੰ ਨਿਸ਼ਾਨਾ ਬਣਾਇਆ। ਪਾਕਿਸਤਾਨ ਦੀ ਇਹ ਕਾਰਵਾਈ ਭਾਰਤ ਦੇ ਸਰਜੀਕਲ ਹਮਲੇ ਤੋਂ ਠੀਕ ਤਿੰਨ ਦਿਨ ਬਾਅਦ ਹੋਈ ਹੈ। …
Read More »‘ਆਪ’ ਦੇ 35-40 ਉਮੀਦਵਾਰਾਂ ਦੀ ਅਗਲੀ ਸੂਚੀ ਛੇਤੀ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ 20 ਅਕਤੂਬਰ ਤੋਂ ਬਾਅਦ ਸ਼ੁਰੂ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ “ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਤਿੰਨ-ਚਾਰ ਦਿਨਾਂ ਵਿਚ ਆਵੇਗੀ ਤੇ ਇਸ ਸੂਚੀ ਵਿਚ 35 ਤੋਂ 40 ਦੇ ਕਰੀਬ ਨਾਮ ਹੋਣਗੇ।” ਇਹ ਗੱਲ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਕਹੀ ਹੈ। …
Read More »ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ
ਕਿਹਾ, ਪਾਕਿ ਦੇ ਝੂਠੇ ਕੰਪੇਨ ਨੂੰ ਬੇਨਕਾਬ ਕੀਤਾ ਜਾਵੇ, ਅਸੀਂ ਤੁਹਾਡੇ ਨਾਲ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੀ.ਓ.ਕੇ ਵਿੱਚ ਪਹਿਲੀ ਵਾਰ ਸਰਜੀਕਲ ਸਟ੍ਰਾਈਕ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀਡੀਓ ਮੈਸੇਜ਼ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੇਰੇ ਕਈ ਮੁੱਦਿਆਂ …
Read More »