ਦਸੂਹਾ/ਬਿਊਰੋ ਨਿਊਜ਼ ਕਾਂਗਰਸ ਅੰਦਰ ਅਜੇ ਵੀ ਖਿੱਚੋਤਾਣ ਵਾਲਾ ਮਾਹੌਲ ਬਣਿਆ ਹੋਇਆ ਹੈ, ਹੰਸ ਰਾਜ ਹੰਸ ਅਤੇ ਦੂਲੋਂ ਵਿਚਾਲੇ ਸ਼ੁਰੂ ਹੋਇਆ ਵਿਵਾਦ ਕੈਪਟਨ ਬਨਾਮ ਦੂਲੋਂ ਬਣਦਾ ਜਾ ਰਿਹਾ ਹੈ। ਕਿਉਂਕਿ ਸ਼ਮਸ਼ੇਰ ਸਿੰਘ ਦੂਲੋਂ ਦਾ ਮੰਨਣਾ ਹੈ ਕਿ ਹੰਸ ਰਾਜ ਦੇ ਪਿੱਛੇ ਕੈਪਟਨ ਅਮਰਿੰਦਰ ਹੀ ਕੰਮ ਕਰ ਰਿਹਾ ਹੈ। ਦਸੂਹਾ ਵਿਖੇ ਇਕ …
Read More »ਬਿਨਾ ਜਾਂਚ ਕੀਤਿਆਂ ਹੀ ਛੋਟੇਪੁਰ ਦੇ ਸਟਿੰਗ ਮਾਮਲੇ ਵਾਲੀ ਫਾਈਲ ਬੰਦ
ਜਰਨੈਲ ਸਿੰਘ ਨੇ ਆਖਿਆ, ਹੁਣ ਜਾਂਚ ਦੀ ਲੋੜ ਹੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕਨਵੀਨਰ ਰਹੇ ਸੁੱਚਾ ਸਿੰਘ ਛੋਟੇਪੁਰ ਖਿਲਾਫ ਪੈਸੇ ਲੈਣ ਦੇ ਮਾਮਲੇ ਵਿਚ ਸਟਿੰਗ ਵੀਡੀਓ ਦੀ ਜਾਂਚ ਦਾ ਮਾਮਲਾ ਬਿਨਾ ਜਾਂਚ ਪੜਤਾਲ ਤੋਂ ਹੀ ਬੰਦ ਹੋ ਗਿਆ ਹੈ। ਪੰਜਾਬ ਵਿਚ ‘ਆਪ’ ਦੇ ਕੋ-ਇੰਚਾਰਜ …
Read More »ਧਰਮਵੀਰ ਗਾਂਧੀ ਨੇ ਖੋਲ੍ਹਿਆ ਕੇਜਰੀਵਾਲ ਖਿਲਾਫ ਮੋਰਚਾ
ਕੇਜਰੀਵਾਲ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਕਤਲ ਕੀਤਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਗਏ ਐਮ.ਪੀ. ਧਰਮਵੀਰ ਗਾਂਧੀ ਨੇ ਕੇਜਰੀਵਾਲ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਗਾਂਧੀ ਨੇ ਕਿਹਾ ਕਿ ਕੇਜਰੀਵਾਲ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਕਤਲ ਕੀਤਾ ਹੈ। ਜੇ.ਪੀ. ਮੂਵਮੈਂਟ ਤੋਂ ਬਾਅਦ ਲੋਕਾਂ ਨੇ ਰਾਜਨੀਤੀ ਲਈ ਕੇਜਰੀਵਾਲ …
Read More »ਭਾਰਤੀ ਵੰਗਾਰ ਮਗਰੋਂ ਅਮਰੀਕਾ ਦੀ ਪਾਕਿ ਨੂੰ ਨਸੀਹਤ
ਵਾਸ਼ਿੰਗਟਨ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਵਿਚ ਦਿੱਤੇ ਭਾਸ਼ਣ ‘ਚ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਦੀ ਪੋਲ ਖੋਲ੍ਹੀ ਸੀ, ਹੁਣ ਇਸ ‘ਤੇ ਅਮਰੀਕਾ ਦੀ ਪ੍ਰਤੀਕ੍ਰਿਆ ਆਈ ਹੈ। ਅਮਰੀਕਾ ਦਾ ਕਹਿਣਾ ਹੈ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਗੋਂ ਗੱਲਬਾਤ ਨਾਲ ਹੀ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ …
Read More »ਸਿੰਧੂ ਜਲ ਸਮਝੌਤਾ ਹੋ ਸਕਦਾ ਹੈ ਰੱਦ
ਪਾਣੀ ਅਤੇ ਖੂਨ ਇਕੱਠੇ ਨਹੀਂ ਚੱਲ ਸਕਦੇ : ਮੋਦੀ ਪਾਕਿ ਦੀ ਅੱਧੀ ਤੋਂ ਜ਼ਿਆਦਾ ਆਬਾਦੀ ਸਿੰਧੂ ਨਦੀ ਦੇ ਸਹਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਉੜੀ ਹਮਲੇ ਕਾਰਨ ਸਿੰਧੂ ਜਲ ਸਮਝੌਤਾ ਰੱਦ ਹੋ ਸਕਦਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂ ਸਮਝੌਤਾ ਰੱਦ ਕਰਨ ਦੇ ਮੁੱਦੇ ‘ਤੇ ਵਿਚਾਰ ਸਾਂਝੇ ਕੀਤੇ। ਮੋਦੀ …
Read More »ਯੂਪੀ ਦੇ ਸੀਤਾਪੁਰ ‘ਚ ਰੋਡ ਸ਼ੋਅ ਦੌਰਾਨ ਰਾਹੁਲ ਗਾਂਧੀ ‘ਤੇ ਸੁੱਟਿਆ ਜੁੱਤਾ
ਰਾਹੁਲ ਨੇ ਇਸ ਲਈ ਭਾਜਪਾ ਤੇ ਆਰ ਐਸ ਐਸ ਨੂੰ ਜ਼ਿੰਮੇਵਾਰ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ‘ਤੇ ਅੱਜ ਇੱਕ ਵਿਅਕਤੀ ਨੇ ਜੁੱਤਾ ਸੁੱਟਿਆ ਹੈ। ਘਟਨਾ ਯੂ.ਪੀ. ਦੇ ਸੀਤਾਪੁਰ ਵਿਚ ਵਾਪਰੀ ਹੈ। ਰਾਹੁਲ ਸੀਤਾਪੁਰ ਵਿਚ ਰੋਡ ਸ਼ੋਅ ਕਰ ਰਹੇ ਸਨ। ਇਸ ਦੌਰਾਨ ਅਚਾਨਕ ਇੱਕ ਸ਼ਖਸ ਨੇ ਉਨ੍ਹਾਂ …
Read More »ਜੰਗ ਮਸਲੇ ਦਾ ਹੱਲ ਨਹੀਂ : ਕੈਪਟਨ ਅਮਰਿੰਦਰ
ਪਰ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣਾ ਜ਼ਰੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਨਾਲ ਜੰਗ ਦੇ ਹੱਕ ਵਿੱਚ ਨਹੀਂ ਹਨ। ਕੈਪਟਨ ਨੇ ਕਿਹਾ ਹੈ ਕਿ ਜੇਕਰ ਜੰਗ ਲੱਗਦੀ ਹੈ ਤਾਂ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਲੋਕਾਂ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੰਗ ਇਸ ਮਸਲੇ ਦਾ …
Read More »ਸੁਖਬੀਰ ਸਿੰਘ ਬਾਦਲ ਨੇ ਕਿਹਾ
ਕੈਪਟਨ ਅਮਰਿੰਦਰ ਹੁਣ ‘ਦਾਰੂ ਵਿੱਦ ਕੈਪਟਨ’ ਪ੍ਰੋਗਰਾਮ ਵੀ ਸ਼ੁਰੂ ਕਰਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ “‘ਕੌਫੀ ਵਿਦ ਕੈਪਟਨ'” ਤੋਂ ਬਾਅਦ ਹੁਣ “‘ਦਾਰੂ ਵਿਦ ਕੈਪਟਨ'” ਪ੍ਰੋਗਰਾਮ ਵੀ ਕਰਨਾ ਚਾਹੀਦਾ ਹੈ। ਇਹ ਕਹਿਣਾ ਹੈ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ। ਉਨ੍ਹਾਂ ਕਿਹਾ ਕਿ ਦਾਰੂ ਨਾਲ ਸਾਰੇ ਕਾਂਗਰਸੀਆਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ‘ਚ ਇਕ ਪ੍ਰਕਾਸ਼ਕ ਸਮੇਤ ਦੋ ਵਿਅਕਤੀ ਗ੍ਰਿਫਤਾਰ
ਜਲੰਧਰ ਸ਼ਹਿਰ ‘ਚੋਂ ਲੰਘਦੀ ਨਹਿਰ ਵਿਚੋਂ ਮਿਲੇ ਸਨ ਪਾਵਨ ਸਰੂਪ ਦੇ ਅੰਗ ਜਲੰਧਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਜਲੰਧਰ ਪੁਲਿਸ ਨੇ ਇਸ ਮਾਮਲੇ ਵਿਚ ਇੱਕ ਪ੍ਰਕਾਸ਼ਕ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ …
Read More »ਸਰਬੱਤ ਖਾਲਸਾ ਦੇ ਪ੍ਰਬੰਧਕਾਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
10 ਨਵੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ਵਿਚ ਸਰਕਾਰ ਪਾ ਸਕਦੀ ਹੈ ਰੁਕਾਵਟ ਚੰਡੀਗੜ੍ਹ/ਬਿਊਰੋ ਨਿਊਜ਼ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਨੇ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਸਿੱਖ ਜਥੇਬੰਦੀਆਂ ਦੇ ਵਫਦ ਨੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਰਾਜਪਾਲ …
Read More »