Breaking News
Home / Mehra Media (page 3542)

Mehra Media

ਪੰਜਾਬ ਕਾਂਗਰਸ ‘ਚ ਫਿਰ ਅੰਦਰੂਨੀ ਜੰਗ ਭਖਣ ਲੱਗੀ

ਹੰਸ ਰਾਜ ਹੰਸ ਦਲਿਤਾਂ ਨੂੰ ਵੰਡਣ ਦੀ ਕਰ ਰਹੇ ਹਨ ਸਿਆਸਤ : ਦੂਲੋਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿੱਚ ਫਿਰ ਅੰਦਰੂਨੀ ਜੰਗ ਭਖਣ ਲੱਗੀ ਹੈ। ਰਾਜ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂਲੋ ਨੇ ਕੁਝ ਸਮਾਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਹੰਸ ਰਾਜ ਹੰਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। …

Read More »

ਮੋਦੀ ਖਿਲਾਫ ਗਰਜੇ ਅਰਵਿੰਦ ਕੇਜਰੀਵਾਲ

ਕਿਹਾ, ਭਰਤੀ ਘੁਟਾਲੇ ਸਬੰਧੀ ਐਫਆਈਆਰ ‘ਚ ਮੇਰਾ ਨਾਂ ਕਿਵੇਂ ਆਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਗਲੇ ਦੀ ਸਰਜਰੀ ਕਰਵਾਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਅੱਜ ਮੀਡੀਆ ਸਾਹਮਣੇ ਆਏ ਹਨ। ਇਸ ਮੌਕੇ ਉਨ੍ਹਾਂ ਨੇ ਦਿੱਲੀ ਮਹਿਲਾ ਕਮਿਸ਼ਨ ਵਿੱਚ ਕਥਿਤ ਭਰਤੀ ਘੁਟਾਲੇ ਵਿੱਚ ਦਰਜ ਹੋਈ ਐਫ.ਆਈ.ਆਰ. ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਐਫਆਈਆਰ ਵਿਚ ਮੇਰਾ …

Read More »

‘ਆਪ’ ਦਾ ਵਿਧਾਇਕ ਅਮਾਨਤਉੱਲਾ ਖਾਨ ਗ੍ਰਿਫਤਾਰ

ਸਾਲੇ ਦੀ ਪਤਨੀ ਨਾਲ ਛੇੜਖਾਨੀ ਦੇ ਲੱਗੇ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ ਆਪਣੇ ਸਾਲੇ ਦੀ ਪਤਨੀ ਨਾਲ ਛੇੜਖਾਨੀ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਖਾਨ ਇਕ ਮਹਿਲਾ ਨੂੰ ਧਮਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਹੋ …

Read More »

ਨਵਜੋਤ ਸਿੱਧੂ ਸਿਆਸੀ ਪਾਰਟੀ ਬਣਾਉਣ ਤੋਂ ਭੱਜੇ

ਕਿਹਾ : ਆਵਾਜ਼-ਏ-ਪੰਜਾਬ ਫਰੰਟ ਕਿਸੇ ਦੇ ਨਾਲ ਵੀ ਸਮਝੌਤਾ ਕਰਨ ਨੂੰ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੁੱਧ ਦੇ ਉਬਾਲ ਵਾਂਗ ਉਠੇ ਸਨ ਤੇ ਉਬਾਲੇ ਵਾਂਗ ਬੈਠ ਗਏ। ਨਵਜੋਤ ਸਿੰਘ ਸਿੱਧੂ ਨੇ ਆਖ ਦਿੱਤਾ ਕਿ ਉਹ ਨਵੀਂ ਸਿਆਸੀ ਪਾਰਟੀ ਨਹੀਂ ਬਣਾਉਣਗੇ। ਨਾਲ ਹੀ ਉਨ੍ਹਾਂ ਆਖਿਆ ਕਿ ਆਵਾਜ਼-ਏ-ਪੰਜਾਬ ਫਰੰਟ ਕਿਸੇ …

Read More »

ਸਾਬਕਾ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ‘ਆਪ’ ਵਿਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕਰਾਂਗਾ ਕੰਮ : ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਖੇ ਅੱਜ ਸਾਬਕਾ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ । ਇਸ ਮੌਕੇ ‘ਆਪ’ ਦੇ ਲੀਗਲ ਸੈਲ ਦੇ ਮੁਖੀ ਹਿਮਤ ਸਿੰਘ ਸ਼ੇਰਗਿਲ ਨੇ ਚਰਨਜੀਤ ਸਿੰਘ ਚੰਨੀ ਦਾ ਆਮ ਆਦਮੀ ਪਾਰਟੀ ਵਿਚ …

Read More »

‘ਆਪ’ ਦੇ ਵਿਧਾਇਕ ਜਰਨੈਲ ਸਿੰਘ ਨੂੰ ਸਦਮਾ

ਭੈਣ ਦਾ ਦੇਹਾਂਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਕੋ-ਇੰਚਾਰਜ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਰਨੈਲ ਸਿੰਘ ਦੀ ਵੱਡੀ ਭੈਣ ਮਹਿੰਦਰਪਾਲ ਕੌਰ ਦਾ ਦੇਹਾਂਤ ਹੋ ਗਿਆ ਹੈ। ਮਹਿੰਦਰਪਾਲ ਕੌਰ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਹਨਾਂ ਦਾ ਦਿੱਲੀ ਵਿਖੇ ਇਲਾਜ ਚੱਲ ਰਿਹਾ ਸੀ। …

Read More »

ਉੜੀ ਹਮਲੇ ਤੋਂ ਬਾਅਦ ਭਾਰਤ ਦੇ ਸਖਤ ਰੁਖ ਨੂੰ ਦੇਖ ਕੇ ਸਹਿਮਿਆ ਪਾਕਿ

ਨਵੀਂ ਦਿੱਲੀ/ਬਿਊਰੋ ਨਿਊਜ਼ ਉੜੀ ਹਮਲੇ ਤੋਂ ਬਾਅਦ ਭਾਰਤ ਵਲੋਂ ਅਪਣਾਏ ਗਏ ਸਖਤ ਰੁਖ਼ ਨੂੰ ਵੇਖਦਿਆਂ ਹੋਇਆਂ ਪਾਕਿਸਤਾਨ ਸਹਿਮ ਗਿਆ ਹੈ। ਹਮਲੇ ਤੋਂ ਬਾਅਦ ਭਾਰਤ ਦੀ ਸਰਹੱਦ ਵਿਚ 15 ਅੱਤਵਾਦੀਆਂ ਨੂੰ ਦਾਖਲ ਕਰਨ ਦੀ ਪਾਕਿਸਤਾਨ ਦੀ ਕੋਸ਼ਿਸ਼ ਨੂੰ ਫੇਲ੍ਹ ਕਰਨ ਵਾਲੀ ਫੌਜ ਦੀ ਸਰਹੱਦ ‘ਤੇ ਵਧੀ ਸਰਗਰਮੀ ਨੇ ਪਾਕਿਸਤਾਨ ਦੇ ਮੱਥੇ …

Read More »

ਹੁਣ ਭਾਰਤ ਦਾ ਰੇਲ ਬਜਟ ਵੀ ਹੋਵੇਗਾ ਆਮ ਬਜਟ ਦਾ ਹਿੱਸਾ

92 ਸਾਲ ਪੁਰਾਣੀ ਰਵਾਇਤ ਨੂੰ ਖਤਮ ਕਰਨ ਦੀ ਕੈਬਨਿਟ ਨੇ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰੇਲ ਬਜਟ ਹੁਣ ਆਮ ਬਜਟ ਨਾਲ ਹੀ ਪੇਸ਼ ਹੋਵੇਗਾ। ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਰੇਲ ਬਜਟ ਨੂੰ ਆਮ ਬਜਟ ਵਿਚ ਹੀ ਮਰਜ਼ ਕਰਨ ਦੀ ਮਨਜੂਰੀ ਦੇ ਦਿੱਤੀ …

Read More »

ਪੰਜਾਬ ਸਰਕਾਰ ਸਤਿੰਦਰ ਸੱਤੀ ‘ਤੇ ਹੋਈ ਮੇਹਰਬਾਨ

ਸੱਤੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਸਤਿੰਦਰ ਸੱਤੀ ‘ਤੇ ਮਿਹਰਬਾਨ ਹੋਈ ਹੈ। ਗਾਇਕਾ ਤੇ ਟੀ.ਵੀ. ਐਂਕਰ ਸਤਿੰਦਰ ਸੱਤੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਚੁਣੀ ਗਈ ਹੈ। ਜਾਣਕਾਰੀ ਮੁਤਾਬਕ ਸੱਤੀ ਨੂੰ ਬਾਦਲਾਂ ਨਾਲ ਨੇੜਤਾ ਦਾ ਫਾਇਦਾ ਮਿਲਿਆ ਹੈ। ਉਂਜ ਸੱਤੀ ਦਾ ਕਲਾ ਤੇ ਸਾਹਿਤ ਨਾਲ ਕੋਈ …

Read More »