ਅਗਲੇ ਮਹੀਨੇ ਪੰਜਾਬ ਦੀ ਸਿਆਸਤ ‘ਚ ਨਿੱਤਰਨਗੇ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਸਰਗਰਮ ਸਿਆਸਤ ਵਿੱਚ ਸ਼ਾਮਲ ਹੋਣ ਲਈ ਕਪਿਲ ਸ਼ਰਮਾ ਦਾ ਸ਼ੋਅ ਛੱਡਣ ਦਾ ਫ਼ੈਸਲਾ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿੱਧੂ ਸਤੰਬਰ ਮਹੀਨੇ ਤੱਕ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਦੇਖਣਗੇ। ਇਸ ਤੋਂ ਬਾਅਦ ਉਹ ਪੰਜਾਬ ਦੀ ਸਿਆਸਤ …
Read More »ਜਲੰਧਰ ਤੇ ਅੰਮ੍ਰਿਤਸਰ ਬਣਨਗੇ ਸਮਾਰਟ ਸਿਟੀ
ਤੀਜੀ ਸੂਚੀ ਵਿਚ ਸ਼ਾਮਲ ਹੋਇਆ ਨਾਮ ਜਲੰਧਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਸਮਾਰਟ ਸਿਟੀ ਲਈ ਜਾਰੀ ਕੀਤੀ ਤੀਜੀ ਸੂਚੀ ਵਿਚ ਜਲੰਧਰ ਅਤੇ ਅੰਮ੍ਰਿਤਸਰ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਹੁਣ ਦੋਵਾਂ ਸ਼ਹਿਰਾਂ ਦੇ ਸਮਾਰਟ ਸਿਟੀ ਬਣਨ ‘ਤੇ ਪੱਕੀ ਮੋਹਰ ਲੱਗ ਗਈ ਹੈ। ਇਸ ਯੋਜਨਾ ਦੇ ਤਹਿਤ ਹੁਣ ਪਹਿਲੇ ਸਾਲ ਕੇਂਦਰੀ ਸਹਾਇਤਾ …
Read More »ਅਟਾਰੀ ਨੇੜੇ ਨਹਿਰ ‘ਚ ਡਿੱਗੀ ਸਕੂਲ ਦੀ ਬੱਸ
8 ਬੱਚਿਆਂ ਦੀ ਹੋਈ ਮੌਤ, ਕਈ ਜ਼ਖ਼ਮੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਅਟਾਰੀ ਨੇੜੇ ਅੱਜ ਇਕ ਭਿਆਨਕ ਹਾਦਸਾ ਵਾਪਰ ਗਿਆ ਹੈ। ਪਿੰਡ ਮਾਹਵਾ ਕੋਲ ਡੀ. ਏ. ਵੀ. ਸਕੂਲ ਦੀ ਬੱਸ ਨਹਿਰ ਵਿਚ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ 8 ਬੱਚਿਆਂ ਦੀ ਮੌਤ ਹੋ ਗਈ ਹੈ। ਜ਼ਖਮੀ ਬੱਚਿਆਂ ਦਾ ਹਸਪਤਾਲ ‘ਚ ਇਲਾਜ …
Read More »ਕੈਪਟਨ ਨੇ ਕਾਂਗਰਸ ਦੇ ਮੁਕਾਬਲੇ ‘ਆਪ’ ਨੂੰ ਦੂਜੇ ਨੰਬਰ ਦੀ ਪਾਰਟੀ ਦੱਸਿਆ
‘ਆਪ’ ਦੀਆਂ ਰੈਲੀਆਂ ਤੋਂ ਕੈਪਟਨ ਅਮਰਿੰਦਰ ਘਬਰਾਏ : ਭਗਵੰਤ ਮਾਨ ਸੰਗਰੂਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਵੇ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ਨੂੰ ਦੂਜੇ ਨੰਬਰ ਦੀ ਪਾਰਟੀ ਦੱਸਿਆ ਗਿਆ ਸੀ। ਇਸ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸ਼ੁੱਕਰ ਹੈ ਕੈਪਟਨ ਅਮਰਿੰਦਰ ਸਿੰਘ …
Read More »ਉੜੀ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਫੌਜ ਨੇ ਕੀਤੀ ਨਾਕਾਮ
10 ਅੱਤਵਾਦੀ ਮਾਰ ਮੁਕਾਏ ਜੰਮੂ/ਬਿਊਰੋ ਨਿਊਜ਼ ਉੜੀ ਵਿਚ ਪਾਕਿਸਤਾਨ ਦੀਆਂ ਘਟੀਆ ਹਰਕਤਾਂ ਦਾ ਤਕੜਾ ਜਵਾਬ ਦਿੰਦਿਆਂ ਹੋਇਆਂ ਭਾਰਤੀ ਫੌਜ ਨੇ 10 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਿਲ ਰਹੀ ਜਾਣਕਾਰੀ ਅਨੁਸਾਰ 15 ਅੱਤਵਾਦੀ ਇਲਾਕੇ ਵਿਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ, ਜਿਹਨਾਂ ਵਿਚੋਂ 10 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਆਖਰੀ ਖਬਰਾਂ ਮਿਲਣ …
Read More »‘ਆਪ’ ਵਿਚ ਨਹੀਂ ਰੁਕ ਰਹੀ ਦੂਸ਼ਣਬਾਜ਼ੀ ਦੀ ਸਿਆਸਤ
ਜਰਨੈਲ ਸਿੰਘ ‘ਤੇ ਲੱਗੇ ਫੰਡਾਂ ਵਿਚ ਗੜਬੜੀ ਕਰਨ ਦੇ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿੱਚ ਦੂਸ਼ਣਬਾਜ਼ੀ ਦੀ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ। ਹੁਣ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਨੂੰ ਲਪੇਟਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਪਵਿੱਤਰ ਸਿੰਘ ਨੇ ਜਰਨੈਲ ਸਿੰਘ ‘ਤੇ …
Read More »ਉੜੀ ਅੱਤਵਾਦੀ ਹਮਲੇ ‘ਚ ਸ਼ਹੀਦ ਜਵਾਨਾਂ ਦੀ ਗਿਣਤੀ ਹੋਈ 18
ਜ਼ਖਮੀਆਂ ਦੀ ਹਾਲਤ ਗੰਭੀਰ ਪ੍ਰਧਾਨ ਮੰਤਰੀ ਦੇ ਘਰ ਹੋਈ ਸੀਨੀਅਰ ਅਧਿਕਾਰੀਆਂ ਦੀ ਅਹਿਮ ਮੀਟਿੰਗ ਫੌਜ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਲਈ ਤਿਆਰ : ਫੌਜ ਮੁਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿਚ ਜ਼ਖਮੀ ਹੋਏ ਜਵਾਨਾਂ ਵਿਚੋਂ ਕੇ. ਵਿਕਾਸ ਜਨਾਰਧਨ ਵੀ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ …
Read More »ਉੜੀ ਹਮਲੇ ਮਗਰੋਂ ਨਵਾਜ਼ ਪਹੁੰਚੇ ਅਮਰੀਕਾ
ਪਾਕਿ ਨੇ ਪ੍ਰਮਾਣੂ ਹਮਲੇ ਦੀ ਦਿੱਤੀ ਧਮਕੀ ਰਾਜਨਾਥ ਨੇ ਕਿਹਾ, ਪਾਕਿਸਤਾਨ ਹੈ ਇਕ ਅੱਤਵਾਦੀ ਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਸੰਯੁਕਤ ਰਾਸ਼ਟਰ ਦੀ ਜਨਰਲ ਸਭਾ ਵਿੱਚ ਹਿੱਸਾ ਲੈਣ ਲਈ ਅਮਰੀਕਾ ਪਹੁੰਚ ਗਏ ਹਨ। ਉੜੀ ਵਿੱਚ ਫੌਜ ਦੇ ਹੈੱਡਕੁਆਟਰ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੇ …
Read More »ਪੰਜਾਬ ‘ਚ ਰੈੱਡ ਅਲਰਟ
ਭੀੜ ਵਾਲੀਆਂ ਥਾਵਾਂ ‘ਤੇ ਸੁਰੱਖਿਆ ਕੀਤੀ ਸਖਤ ਚੰਡੀਗੜ੍ਹ/ਬਿਊਰੋ ਨਿਊਜ਼ ਕਸ਼ਮੀਰ ਦੇ ਉੜੀ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੂਰੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਖ਼ਾਸ ਤੌਰ ਉੱਤੇ ਪਾਕਿਸਤਾਨ ਦੀ ਸੀਮਾ ਨਾਲ ਲੱਗਦੇ ਸੂਬੇ ਦੇ ਇਲਾਕਿਆਂ ਵਿੱਚ ਸੁਰੱਖਿਆ ਪਹਿਲਾਂ ਦੇ …
Read More »ਦਿੱਲੀ ‘ਚ ਮਨੀਸ਼ ਸਿਸੋਦੀਆ ‘ਤੇ ਸੁੱਟੀ ਗਈ ਸਿਆਹੀ
ਸਿਸੋਦੀਆ ਨੇ ਭਾਜਪਾ ਅਤੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਉਪ ਰਾਜਪਾਲ ਨਜੀਬ ਜੰਗ ਨੂੰ ਮਿਲਣ ਪਹੁੰਚੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਐਲ.ਜੀ. ਦੇ ਘਰ ਬਾਹਰ ਸਿਆਹੀ ਸੁੱਟ ਗਈ ਹੈ। ਮਨੀਸ਼ ਉਸ ਸਮੇਂ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ ਕਿ ਉਸ ਵੇਲੇ ਪਿੱਛੇ ਤੋਂ ਕਿਸੇ ਨੇ …
Read More »