ਪੰਜਾਬ ਨਾਲ ਇਕ ਹੋਰ ਵੱਡੇ ਧੱਕੇ ਦੀ ਤਿਆਰੀ ਇਸ ਵੇਲੇ ਪੰਜਾਬ ਹਰ ਪਾਸੇ ਤੋਂ ਸਮੱਸਿਆਵਾਂ ਵਿਚ ਘਿਰਿਆ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਦੀ ਨਵੀਂ ਪੀੜ੍ਹੀ ਦਾ ਭਵਿੱਖ ਹਨੇਰੇ ਵਿਚ ਮਹਿਸੂਸ ਹੋ ਰਿਹਾ ਹੈ। ਬੇਰੁਜ਼ਗਾਰੀ, ਨਸ਼ਾਖੋਰੀ ਤੇ ਸਿਆਸੀ ਹਨੇਰਗਰਦੀ ਕਾਰਨ ਨੌਜਵਾਨ ਪੀੜ੍ਹੀ ਮਾਯੂਸੀ ਦੇ ਆਲਮ ਵਿਚੋਂ ਗੁਜ਼ਰ ਰਹੀ ਹੈ। ਨੌਜਵਾਨ …
Read More »ਵਿਆਹ ਨਹੀਂ ਕਰਵਾਇਆ੩੩… ਬਸ ਚੁੰਨੀ ਹੀ ਚੜ੍ਹਾਈ ਹੈ
ਪੰਜਾਬ ਅੰਦਰ ਸਿਆਸੀ ਖੇਡ ਦੀ ਕਪਤਾਨੀ ਕਰ ਰਹੇ ਨੇ ਕਲਾਕਾਰ ਦੀਪਕ ਸ਼ਰਮਾ ਚਨਾਰਥਲ ਪੰਜਾਬ ਦੀ ਫਿਜ਼ਾ ਨੂੰ ਪੂਰਾ ਸਿਆਸੀ ਰੰਗ ਚੜ੍ਹ ਗਿਆ ਹੈ। ਅਜੇ ਚੋਣਾਂ ਦਾ ਐਲਾਨ ਹੋਣਾ ਹੈ, ਅੰਦਾਜ਼ਨ ਫਰਵਰੀ ਦੇ ਪਹਿਲੇ ਦੂਜੇ ਹਫਤੇ ਚੋਣਾਂ ਹੋਣਗੀਆਂ। ਪਹਿਲਾਂ ਸੰਭਾਵਨਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਜਨਵਰੀ ਦੇ ਪਹਿਲੇ-ਦੂਜੇ ਹਫਤੇ ਹੋ …
Read More »ਕੈਨੇਡਾ ਤੇ ਭਾਰਤ ਇਕ ਦੂਜੇ ਦੇ ਸਾਥੀ
ਪਿਛਲੀ ਸਦੀ ਵੱਲ ਵੇਖੀਏ ਤਾਂ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਕਾਫੀ ਉਤਰਾਅ-ਚੜ੍ਹਾਅ ਰਿਹਾ ਹੈ। 1970 ਦੇ ਦਹਾਕੇ ਵਿਚ ਭਾਰਤ ਨੇ ਪਹਿਲਾ ਪ੍ਰਮਾਣੂ ਪ੍ਰੀਖਣ ਕੀਤਾ ਅਤੇ ਕੈਨੇਡਾ ਨੇ ਭਾਰਤ ਨਾਲ ਪ੍ਰਮਾਣੂ ਸਹਿਯੋਗ ਦੇ ਸਭ ਪ੍ਰੋਗਰਾਮ ਰੋਕ ਦਿੱਤੇ। ਇਸ ਪਿੱਛੋਂ 1990 ਦੇ ਦਹਾਕੇ ਵਿਚ ਵੀ ਭਾਰਤ ਨੇ ਪ੍ਰਮਾਣੂ ਪ੍ਰੀਖਣ ਕੀਤੇ ਪਰ …
Read More »ਬਾਪੂ ਜੀ ਸਿੰਘ ਤੋਂ ਸਿੱਖ ਕਿਉਂ ਬਣੇ
ਬਲਬੀਰ ਸਿੰਘ ਡਾਲਾ ਦਾਦੀ ਦੇ ਦੱਸਣ ਮੁਤਾਬਕ ਮੇਰੇ ਪਿਤਾ ਜੀ ਭਾਵ ਬਾਪੂ ਜੀ ਦਾ ਜਨਮ ਸੰਨ 1912 ਵਿੱਚ ਹੋਇਆ ਸੀ । ਸਭ ਤੋਂ ਵੱਡੇ ਭਰਾ ਤੇ ਤਿੰਨ ਵੱਡੀਆਂ ਭੈਣਾਂ ਦਾ ਛੋਟਾ ਵੀਰਾ ਹੋਣ ਕਾਰਣ ਉਹਨਾਂ ਨੂੰ ਪੂਰਾ ਲਾਡ ਤੇ ਬੇਹੱਦ ਪਿਆਰ ਮਿਲਿਆ। ਅੱਜ ਭਾਵੇਂ ਡਾਲੇ ਤੋਂ ਮੋਗੇ ਜਾਣਾ ਬੇਹੱਦ ਸੁਖਾਲਾ …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
ਪੰਜਾਬ ਯੂਨੀਵਰਸਿਟੀ ‘ਚ ਅਕਾਲੀ ਦਲ ਦਾ ਵਿਦਿਆਰਥੀ ਵਿੰਗ ਬੁਰੀ ਤਰ੍ਹਾਂ ਹਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀ ਚੋਣ ਵਿਚ ਅਕਾਲੀ ਦਲ ਦਾ ਵਿਦਿਆਰਥੀ ਵਿੰਗ ‘ਸੋਈ’ ਬੁਰੀ ਤਰ੍ਹਾਂ ਹਾਰ ਗਿਆ ਹੈ। ਪਿਛਲੇ ਸਾਲ ਸੋਈ ਨੇ ਜਿੱਤ …
Read More »ਨਸ਼ੇ ਦੇ ਸਰੋਤਾਂ ਦੇ ਵੇਰਵੇ ਨਸ਼ਰ ਕੀਤੇ ਜਾਣ: ਹਾਈ ਕੋਰਟ
ਮਨਿੰਦਰ ਬਿੱਟੂ ਔਲਖ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਜਾਂਚ ਏਜੰਸੀਆਂ ਤੋਂ ਨਸ਼ਿਆਂ ਦੇ ਸਰੋਤਾਂ ਦੀ ਤਹਿਕੀਕਾਤ ਕਰਾਉਣਾ ਚਾਹੁੰਦੀ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਨਸ਼ਿਆਂ ਦੇ ਸਰੋਤਾਂ ਦੇ ਵੇਰਵੇ ਅਤੇ ਪਿਛਲੇ ਇਕ ਸਾਲ ਦੌਰਾਨ …
Read More »ਧਰਨੇ ਮੌਕੇ ਖ਼ੁਦਕੁਸ਼ੀ: ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ
ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਦੇ ਘਰਾਚੋਂ ਵਿੱਚ ਰੋਸ ਧਰਨੇ ਦੌਰਾਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਰਸ਼ਨ ਸਿੰਘ ਦਾ ਪਿੰਡ ਸਾਰੋਂ ਵਿੱਚ ਕਿਸਾਨਾਂ ਦੇ ਅਕਾਸ਼ ਗੁੰਜ਼ਾਊ ਨਾਅਰਿਆਂ ਅਤੇ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ …
Read More »ਘੁੱਗੀ ਬਣੇ ‘ਆਪ’ ਪੰਜਾਬ ਦੇ ਨਵੇਂ ਕਨਵੀਨਰ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਨੇ ਫਿਲਮਾਂ ਤੋਂ ਸਿਆਸਤ ਵਿੱਚ ਆਏ ਪ੍ਰਸਿੱਧ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸੁੱਚਾ ਸਿੰਘ ਛੋਟੇਪੁਰ ਦੀ ਥਾਂ ਪੰਜਾਬ ਇਕਾਈ ਦਾ ਨਵਾਂ ਕਨਵੀਨਰ ਨਿਯੁਕਤ ਕਰ ਦਿੱਤਾ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਵੱਲੋਂ ਘੁੱਗੀ ਦੇ ਨਾਮ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਉਨ੍ਹਾਂ …
Read More »‘ਆਪ’ ਦੀ ਰੈਲੀ ਵਿੱਚ ਅਕਾਲੀਆਂ ਦਾ ਤਾਂਡਵ
ਭਗਵੰਤ ਮਾਨ ਦੇ ਭਾਸ਼ਨ ਦੌਰਾਨ ਚਲਾਏ ਕਾਪੇ ਅਤੇ ਇੱਟਾਂ; ਕਈ ਗੰਭੀਰ ਜ਼ਖ਼ਮੀ ਮਲੋਟ : ਮਲੋਟ ਵਿੱਚ ‘ਆਮ ਆਦਮੀ ਪਾਰਟੀ’ ਦੀ ਰੈਲੀ ਵਿੱਚ ਲੋਕ ਸਭਾ ਮੈਂਬਰ ਭਗਵੰਤ ਮਾਨ ਉਪਰ ਅਕਾਲੀ ਆਗੂਆਂ ਵੱਲੋਂ ਕਾਪੇ, ਤਲਵਾਰਾਂ, ਇੱਟਾਂ ਤੇ ਡਾਗਾਂ ਨਾਲ ਹਮਲਾ ਕੀਤਾ ਗਿਆ। ਮਾਨ ਨੂੰ ਬਚਾਉਂਦਿਆਂ ‘ਆਪ’ ਦੇ ਤਕਰੀਬਨ ਦਰਜਨ ਭਰ ਵਰਕਰ ਜ਼ਖ਼ਮੀ …
Read More »ਜਗਮੀਤ ਨੇ ‘ਆਪ’ ਨਾਲ ਗੰਢੀ ਪ੍ਰੀਤ
ਲੋਕ ਹਿੱਤ ਅਭਿਆਨ ਵੱਲੋਂ ‘ਆਪ’ ਨਾਲ ਮੁੱਦਿਆਂ ‘ਤੇ ਆਧਾਰਿਤ ਗੱਠਜੋੜ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਆਮ ਆਦਮੀ ਪਾਰਟੀ (ਆਪ) ਦੀ ਪਿੱਠ ‘ਤੇ ਆ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਇਥੇ ਆਪਣੇ ਲੋਕ ਹਿੱਤ ਅਭਿਆਨ ਦਾ ‘ਆਪ’ ਨਾਲ ਪੰਜਾਬ ਦੇ ਮੁੱਦਿਆਂ ਦੇ ਆਧਾਰ ‘ਤੇ ਗੱਠਜੋੜ ਕਰਨ ਦਾ …
Read More »