ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਵਿਚੋਂ ਅਸਤੀਫਾ ਦੇ ਕੇ ਪੰਜਾਬ ਦੀ ਸਿਆਸਤ ਵਿਚ ਭੂਚਾਲ ਲਿਆਉਣ ਵਾਲੇ ਨਵਜੋਤ ਸਿੰਘ ਸਿੱਧੂ ਭਲਕੇ ਵੀਰਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ਉਤੇ ‘ਆਵਾਜ਼-ਏ-ਪੰਜਾਬ’ ਨਾਂ ਦਾ ਇਕ ਪੋਸਟਰ ਵਾਇਰਲ ਹੋਇਆ ਸੀ, ਜਿਸ ਵਿਚ ਨਵਜੋਤ ਸਿੰਘ ਸਿੱਧੂ, ਪਰਗਟ …
Read More »ਕਸ਼ਮੀਰੀ ਵੱਖਵਾਦੀਆਂ ‘ਤੇ ਨਰਿੰਦਰ ਮੋਦੀ ਨੇ ਕੀਤੀ ਸਖਤੀ
ਵੱਖਵਾਦੀ ਆਗੂਆਂ ਦੇ ਪਾਸਪੋਰਟ ਹੋ ਸਕਦੇ ਹਨ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਵੱਖਵਾਦੀ ਆਗੂਆਂ ‘ਤੇ ਮੋਦੀ ਸਰਕਾਰ ਨੇ ਸਖਤੀ ਕਰਨ ਦਾ ਮਨ ਬਣਾ ਲਿਆ ਹੈ। ਜਾਣਕਾਰੀ ਮੁਤਾਬਕ, ਸ਼ਿਕੰਜਾ ਕੱਸਣ ਲਈ ਉਨ੍ਹਾਂ ਦੇ ਪਾਸਪੋਰਟ ਜ਼ਬਤ ਕੀਤੇ ਜਾ ਸਕਦੇ ਹਨ। ਜ਼ੈੱਡ ਪਲੱਸ ਸਿਕਿਉਰਟੀ ਵਾਪਸ ਲਈ ਜਾ ਸਕਦੀ ਹੈ। ਵੱਖਵਾਦੀ ਆਗੂਆਂ ਨੇ …
Read More »ਹੁਣ ‘ਆਪ’ ਆਗੂ ਵਿਜੈ ਚੌਹਾਨ ਘਿਰੇ ਮੁਸ਼ਕਲ ‘ਚ
ਚੌਹਾਨ ਦੀ ਹੋ ਸਕਦੀ ਹੈ ਗ੍ਰਿਫਤਾਰੀ : ਐਸ ਐਸ ਪੀ ਸੰਗਰੂਰ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਸੰਗਰੂਰ ਦੇ ਆਬਜ਼ਰਬਰ ਰਹਿ ਚੁੱਕੇ ਵਿਜੈ ਚੌਰਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੰਗਰੂਰ ਦੇ ਐਸ.ਐਸ.ਪੀ. ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਜਿਣਸੀ ਸੋਸ਼ਣ ਦਾ ਇਲਜ਼ਾਮ ਲਾਉਣ ਵਾਲੀ ਮਹਿਲਾ ਦੇ …
Read More »ਛੋਟੇਪੁਰ ਲਾਉਣਗੇ ਸਿੱਧੂ ਦੇ ਸਿਆਸੀ ਫ਼ਰੰਟ ਨੂੰ ਮੋਢਾ
ਸੁੱਚਾ ਸਿੰਘ ਛੋਟੇਪੁਰ ਨੇ ਗੁਰਦਾਸਪੁਰ ਤੋਂ ਕੀਤੀ ‘ਪੰਜਾਬ ਪਰਿਵਰਤਨ’ ਯਾਤਰਾ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੌਰੇ ਤੋਂ ਪਹਿਲਾਂ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਪੰਜਾਬ ਵਿੱਚ ਨਵੇਂ ਗਠਿਤ ਹੋਣ ਵਾਲੇ ਆਵਾਜ਼-ਏ-ਪੰਜਾਬ ਫ਼ਰੰਟ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਫ਼ਰੰਟ ਭਾਜਪਾ ਦੇ …
Read More »ਜਗਮੀਤ ਬਰਾੜ ਨੇ ਬਿਨਾਂ ਸ਼ਰਤ ‘ਆਪ’ ਨੂੰ ਦਿੱਤੀ ਹਮਾਇਤ
ਪੰਜਾਬ ਦੇ ਹਿੱਤਾਂ ਲਈ ਆਮ ਆਦਮੀ ਪਾਰਟੀ ਨੂੰ ਦਿੱਤਾ ਸਮਰਥਨ : ਬਰਾੜ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਨੇ ਅੱਜ ਬਿਨਾ ਸ਼ਰਤ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਲਿਆ ਹੈ। ਚੰਡੀਗੜ੍ਹ ‘ਚ ਹੋਈ ਇਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ, ਸੰਜੇ ਸਿੰਘ, ਭਗਵੰਤ ਮਾਨ ਅਤੇ ਜਰਨੈਲ …
Read More »ਸਾਰਕ ਸੰਮੇਲਨ ਵਿਚ ਸ਼ਾਮਲ ਹੋਣ ਲਈ ਮੋਦੀ ਜਾ ਸਕਦੇ ਹਨ ਪਾਕਿਸਤਾਨ
19ਵਾਂ ਸਾਰਕ ਸੰਮੇਲਨ 9 ਤੇ 10 ਨਵੰਬਰ ਨੂੰ ਇਸਲਾਮਾਬਾਦ ‘ਚ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਜਾ ਸਕਦੇ ਹਨ। ਨਵੰਬਰ ਵਿਚ ਪਾਕਿਸਤਾਨ ‘ਚ ਹੋਣ ਵਾਲੇ ਸਾਰਕ ਸੰਮੇਲਨ ਵਿਚ ਮੋਦੀ ਹਿੱਸਾ ਲੈਣਗੇ। ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ …
Read More »ਰਾਹੁਲ ਨੇ ਉਤਰ ਪ੍ਰਦੇਸ਼ ‘ਚ ਸ਼ੁਰੂ ਕੀਤੀ ਕਿਸਾਨ ਯਾਤਰਾ
ਰਾਹੁਲ ਦੀ ਪੰਚਾਇਤ ‘ਚ ਮੰਜਿਆਂ ਨੂੰ ਲੈ ਕੇ ਮਚੀ ਹਫੜਾ ਤਫਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਉੱਤਰ ਪ੍ਰਦੇਸ਼ ਦੇ ਦੇਵਰੀਆ ਤੋਂ ਕਿਸਾਨ ਯਾਤਰਾ ਸ਼ੁਰੂ ਕੀਤੀ ਹੈ। ਇੱਥੇ ਉਨ੍ਹਾਂ ਨੇ ਪਹਿਲਾਂ ਕਿਸਾਨਾਂ ਨਾਲ ਮੰਜੇ ‘ਤੇ ਚਰਚਾ ਕੀਤੀ। ਰਾਹੁਲ ਦੀ ਪੰਚਾਇਤ ਲਈ 2000 ਮੰਜੇ ਵੀ ਲਵਾਏ ਗਏ …
Read More »ਸੰਜੇ ਸਿੰਘ ਤੇ ਦੁਰਗੇਸ਼ ਖਿਲਾਫ ਪੰਜਾਬ ‘ਚ ਸ਼ਿਕੰਜ਼ਾ
ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਖਿਲਾਫ ਪੰਜਾਬ ਵਿੱਚ ਵੀ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਮੁਖੀ ਨੂੰ ਸਰੀਰਕ ਸ਼ੋਸ਼ਣ ਦੇ ਕੇਸ ਦੀ ਜਾਂਚ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ …
Read More »ਪਰਲ ਗਰੁੱਪ ਦੀਆਂ 10 ਜਾਇਦਾਦਾਂ ਦੀ ਨਿਲਾਮੀ ਦੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪਰਲ ਗਰੁੱਪ ਦੀਆਂ 10 ਜਾਇਦਾਦਾਂ ਦੀ ਨਿਲਾਮੀ ਦੇ ਹੁਕਮ ਦੇ ਦਿੱਤੇ ਹਨ। ਇਨ੍ਹਾਂ ਜਾਇਦਾਦਾਂ ਦੀ ਕੀਮਤ 500 ਕਰੋੜ ਦੇ ਕਰੀਬ ਹੈ। ਕੇਸ ਦੀ ਸੁਣਵਾਈ ਦੌਰਾਨ ਅੱਜ ਸੇਬੀ ਨੇ ਪਰਲ ਉੱਤੇ ਜਾਇਦਾਦਾਂ ਦੀ ਨਿਲਾਮੀ ਕਰਨ ਵਿੱਚ ਸਹਿਯੋਗ ਨਾ ਦੇਣ ਦਾ ਦੋਸ਼ ਵੀ ਲਾਇਆ। ਪਰਲ ਗਰੁੱਪ …
Read More »ਪੰਜਾਬ ਦੌਰੇ ਤੋਂ ਬਾਅਦ ਕੇਜਰੀਵਾਲ 15 ਦਿਨ ਦੀ ਛੁੱਟੀ ‘ਤੇ ਜਾਣਗੇ
ਕੇਜਰੀਵਾਲ ਦੇ ਗਲੇ ਦਾ ਅਪਰੇਸ਼ਨ 13 ਤਰੀਕ ਨੂੰ ਹੋਵੇਗਾ ਸ਼ਿਸੋਦੀਆ ਸੰਭਾਲਣਗੇ ਦਿੱਲੀ ਦੀ ਕਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ 8 ਸਤੰਬਰ ਤੋਂ ਪੰਜਾਬ ਦਾ ਦੌਰਾ ਖ਼ਤਮ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੰਗਲੌਰ ਵਿੱਚ 13 ਸਤੰਬਰ ਨੂੰ ਗਲੇ ਦਾ ਅਪਰੇਸ਼ਨ ਕਰਵਾਉਣਗੇ। ਇਸ ਗੱਲ ਦਾ ਖ਼ੁਲਾਸਾ ਕੇਜਰੀਵਾਲ ਨੇ ਵੀਡੀਓ ਸੰਦੇਸ਼ …
Read More »